ਮੋਗਾ, 13 ਮਈ (ਜਸ਼ਨ):ਪੰਜਾਬ ਦੇ ਭੱਖਦੇ ਮਸਲਿਆਂ ਉੱਪਰ ਹਮੇਸ਼ਾ ਪਹਿਰਾ ਦੇਣ ਵਾਲੇ ਨੌਜਵਾਨ ਆਗੂ ਲੱਖਾ ਸਿਧਾਣਾ ਵੱਲੋਂ ਬੇਅਦਬੀ ਮਾਮਲੇ 'ਤੇ ਜਵਾਬ ਲੈਣ ਲਈ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਬਾਦਲਾਂ ਦੀ ਕੋਠੀ ਦਾ ਘਿਰਾਓ ਕਰਨ ਪੁੱਜਣ 'ਤੇ ਕੈਪਟਨ ਸਰਕਾਰ ਵੱਲੋਂ ਸਿਰਫ਼ ਲੱਖਾ ਸਿਧਾਣਾ 'ਤੇ ਕੀਤਾ 307 ਦਾ ਪਰਚਾ ਬਿਲਕੁੱਲ ਨਜਾਇਜ਼ ਹੈ ਅਤੇ ਜਾਗਦੀ ਜਮੀਰ ਵਾਲੇ ਪੰਜਾਬ ਵਾਸੀਆਂ ਦੀਆਂ ਨਜ਼ਰਾਂ ਵਿਚ ਇਹ ਵਰਤਾਰਾ ਬੇਹੱਦ ਨਿੰਦਣਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਏਕਤਾ...
News
ਧਰਮਕੋਟ (ਜਸ਼ਨ): ਸ਼ਗਨ ਪੈਲੇਸ ਧਰਮਕੋਟ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਸਰਪ੍ਰਸਤੀ ਹੇਠ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਇਹ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਮੀਟਿੰਗ ਨੂੰ ਜਿੱਥੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਮੈਂਬਰ ਜ਼ਿਲਾ ਪ੍ਰੀਸ਼ਦ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਜ਼ਿਲਾ ਪ੍ਰਧਾਨ,ਕਰਨਲ ਬਾਬੂ ਸਿੰਘ...
ਮੋਗਾ,13 ਮਈ (ਜਸ਼ਨ ) : ਪੰਜਾਬ ਦੇ ਪਲੀਤ ਹੋ ਰਹੇ ਦਰਿਆਈ ਪਾਣੀਆਂ, ਖਤਮ ਹੋ ਰਹੇ ਧਰਤੀ ਹੇਠਲੇ ਪਾਣੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਲਈ ਜਿੰਨੀਆਂ ਸਰਕਾਰਾਂ ਦੋਸ਼ੀ ਹਨ, ਉਸ ਤੋਂ ਵੀ ਜਿਆਦਾ ਅਸੀਂ ਲੋਕ ਜਿੰਮੇਵਾਰ ਹਾਂ ਕਿਉਂਕਿ ਅਸੀਂ ਅੱਜ ਤੱਕ ਸਰਕਾਰ ਤੋਂ ਆਪਣੇ ਭਵਿੱਖ ਨੂੰ ਬਚਾਉਣ ਦੀ ਮੰਗ ਹੀ ਨਹੀਂ ਕੀਤੀ । ਹੁਣ ਲੋਕ ਜਾਗੇ ਹਨ ਤਾਂ ਰਾਜਨੀਤਕ ਪਾਰਟੀਆਂ ਨੂੰ ਵੀ ਮਜਬੂਰੀ ਵੱਸ ਇਸ ਏਜੰਡੇ ਨੂੰ ਪਹਿਲ ਦੇਣੀ ਪਵੇਗੀ ਤੇ ਮੋਗਾ ਮੀਟਿੰਗ ਪੰਜਾਬ ਦੇ ਭਵਿੱਖ ਨੂੰ ਬਚਾਉਣ...
ਧਰਮਕੋਟ,13 ਮਈ (ਜਸ਼ਨ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟਿ੍ਰਕ ਦੇ ਨਤੀਜਿਆਂ ‘ਚ ਸਰਕਾਰੀ ਹਾਈ ਸਕੂਲ ਲੋਹਗੜ ਦੇ 53 ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ ਅਤੇ ਸਕੂਲ ਦੇ 12 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 92.3 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਨਵਨੀਤ ਕੌਰ ਨੇ 88.6 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਅਤੇ ਮਨਦੀਪ ਕੌਰ ਨੇ 88.3 ਪ੍ਰਤੀਸ਼ਤ ਅੰਕ ਲੈ ਕੇ...
ਧਰਮਕੋਟ,13 ਮਈ (ਜਸ਼ਨ): ਧਰਮਕੋਟ ਇਲਾਕੇ ਦੀ ਨਾਮਵਰ ਸੰਸਥਾ ਨਵਯੁੱਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਾਰਵੀਂ ਦੇ ਨਤੀਜਿਆਂ ‘ਚ ਮੱਲਾਂ ਮਾਰਦਿਆਂ ਇਸ ਵਾਰ ਵੀ ਆਪਣਾ ਦਬਦਬਾ ਕਾਇਮ ਰੱਖਿਆ ਹੈ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਦੇ ਨਤੀਜਿਆਂ ‘ਚ ਨਵਯੁੱਗ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ । ਨਤੀਜਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ ਵਿੱਚ...
ਮੂਨਕ,12 ਮਈ (ਨਰੇਸ਼ ਤਨੇਜਾ) ਕਾਂਗਰਸ ਪਾਰਟੀ ਦਾ ਹਲਕੇ ਅੰਦਰ ਹੁਣ ਪਲੜਾ ਦਿਨੋ ਦਿਨ ਭਾਰੀ ਹੁੰਦਾ ਜਾ ਰਿਹਾ ਹੈ । ਵੱਖ ਵੱਖ ਪਾਰਟੀਆ ਛੱਡ ਕੇ ਕਾਗਰਸ ਵਿਚ ਰਲੇਵੇ ਦਾ ਰੁਝਨ ਹੁਣ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਅਤੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਬੀਬੀ ਰਜਿੰਦਰ ਕੌਰ ਭੱਠਲ ਵਾੲੀਸ ਚੈਅਰਪਰਸ਼ਨ ਯੋਜਨਾ ਬੋਰਡ ਪੰਜਾਬ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਅਸ਼ੀਰਵਾਦ ਸਦਕਾ ਅਤੇ ਮੂਨਕ ਹਲਕੇ ਦੇ ਮਿਹਨਤੀ ਵਰਕਰਾ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਦੇ ਲੋਕ ਵੱਖ ਵੱਖ...
ਨਿਹਾਲ ਸਿੰਘ ਵਾਲਾ,12 ਮਈ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿੱਚ ਪਿੰਡ ਸੈਦੋਕੇ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ । ਪਿੰਡ ਸੈਦੋਕੇ ਦੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਸੱਘੜ ਸਿੰਘ ਸੈਦੋਕੇ (ਕਾਂਗਰਸ ਦੇ ਸੂਬਾ ਸਕੱਤਰ) ਦੇ ਹੋਣਹਾਰ ਸਪੁੱਤਰ ਸੇਵਕ ਸਿੰਘ ਸੈਦੋਕੇ ਦੀ ਅਗਵਾਈ ‘ਚ ਹੋਈ ਇਸ ਮੀਟਿੰਗ ‘ਚ ਪਹੁੰਚੇ ਜਨਾਬ ਮੁਹੰਮਦ ਸਦੀਕ ਨੇ ਭਰਵੇਂ ਇਕੱਠ ਦਾ ਪਿਆਰ ਅਤੇ ਸਤਿਕਾਰ ਕਬੂਲਦਿਆਂ ਆਖਿਆ ਕਿ...
Moga, May 12, (International Punjabi news): To meet, deliberate and felicitate the game changers in the education sector and society, CT University, Ludhiana organized the ‘CT Edu Conclave-2019’ at Gold Coast Club, Moga. The event was graced by various school principals, teachers and young entrepreneurs of Moga, Zira, Dharamkot, Kot Isa Khan, Bilaspur and Bagha Purana. The...
ਮੋਗਾ 12 ਮਈ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵੋਟ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਆਮ ਲੋਕਾਂ ਵਿੱਚ ਜਾਗਰੂਕਤਾ ਫ਼ੈਲਾਉਣ ਅਤੇ ਉਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਹਿਤ ਪ੍ਰਸਿੱਧ ਆਰਟਿਸਟਾਂ ਤੇ ਖਿਡਾਰੀਆਂ ਆਦਿ ਨੂੰ ਸਵੀਪ ਆਇਕੋਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਪ੍ਰਸਿੱਧ...
ਮੋਗਾ,12 ਮਈ (ਜਸ਼ਨ) : ਲੋਕ ਸਭਾ ਹਲਕਾ ਫਰੀਦਕੋਟ ਤੋ ਕਾਗਰਸ ਪਾਰਟੀ ਨੂੰ ਉਸ ਵਕਤ ਵੱਡਾ ਝੱਟਕਾ ਲੱਗਾ ਜਦੋ ਪਿੰਡ ਫਤਿਗ੍ਹੜ ਕੋਰੋਟਾਣਾ ਤੋਂ ਸਰਪੰਚੀ ਦੀ ਚੋਣ ਲੜਨ ਵਾਲੇ ਨੌਜਵਾਨ ਪਿ੍ਰਤਪਾਲ ਸਿੰਘ ਗੋਰਾ ਨੇ 13 ਪਰਿਵਾਰਾਂ ਨੇ ਕਾਗਰਸ ਪਾਰਟੀ ਨੂੰ ਛੱਡ ਸ਼ੋ੍ਰਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਜੱਥੇਦਾਰ ਤੋਤਾ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਵਿਆਕਤੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਿ੍ਰਤਪਾਲ ਸਿੰਘ ਗੋਰਾ,ਚੰਦ ਸਿੰਘ ਮੈਬਰ,ਬਲਵਿੰਦਰ...

