ਐੱਸ.ਏ.ਐੱਸ. ਨਗਰ,11 ਮਈ (ਜਸ਼ਨ) ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੀ ਝਲਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਇਸ ਵਾਰ ਵਿਸ਼ੇਸ਼ ਝਲਕਦੀ ਨਜ਼ਰ ਆਉਣ ਲੱਗੀ ਹੈ. ਪਿਛਲੇ ਦਿਨੀਂ ਜਾਰੀ ਦਸਵੀਂ ਦੇ ਨਤੀਜਿਆਂ ਵਿੱਚ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਰਿਹਾ ਹੀ ਸੀ ਪਰ ਬਾਰ੍ਹਵੀਂ ਦੇ ਜਾਰੀ ਨਤੀਜਿਆਂ ਵਿੱਚ ਵੀ ਸਰਕਾਰੀ ਸਕੂਲਾਂ ਨੇ ਬਾਜੀ ਮਾਰ ਲਈ ਹੈ।ਸਿੱਖਿਆ...
News
ਕੋਟਕਪੂਰਾ, 11 ਮਈ (ਟਿੰਕੂ ਕੁਮਾਰ ) :- ਸਥਾਨਕ ਨਵੇਂ ਬੱਸ ਅੱਡੇ ’ਚ ਸਥਿੱਤ ਦਸ਼ਮੇਸ਼ ਟੈਕਸੀ ਸਟੈਂਡ ਦੇ ਪ੍ਰਧਾਨ ਲਛਮਣ ਸਿੰਘ ਢਿੱਲੋਂ ਤੇ ਚੇਅਰਮੈਨ ਰਾਜੂ ਸ਼ਰਮਾ ਦੀ ਅਗਵਾਈ ’ਚ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਕੱਤਰਤਾ ਕੀਤੀ, ਜਿਸ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਸੰਦੀਪ ਸਿੰਘ ਸੰਨੀ ਬਰਾੜ ਓ ਐਸ ਡੀ ਮੁੱਖ ਮੰਤਰੀ ਪੰਜਾਬ ਨੇ ਟੈਕਸੀ ਯੂਨੀਅਨ ਦੇ ਮੈਂਬਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਸੁਣਨ ਤੋਂ ਬਾਅਦ ਵਿਸ਼ਵਾਸ਼ ਦਿਵਾਇਆ ਕਿ ਕੈਪਟਨ ਸਰਕਾਰ ਕਿਸੇ ਨਾਲ ਵੀ...
ਕੋਟਕਪੂਰਾ, 11 ਮਈ (ਟਿੰਕੂ ਕੁਮਾਰ ) :- ਸਥਾਨਕ ਸ਼ਹੀਦ ਭਗਤ ਸਿੰਘ ਕਲਾਸਿਕ ਕਲੱਬ ਦੇ ਪ੍ਰਧਾਨ ਤੇ ਉੱਘੇ ਵਾਤਾਵਰਣ ਪ੍ਰੇਮੀ ਅਮਨਦੀਪ ਸਿੰਘ ਘੋਲੀਆ ਨੇ ਆਪਣੇ ਹੋਣਹਾਰ ਬੇਟੇ ਰਣਬੀਰ ਸਿੰਘ ਦਾ ਜਨਮ ਦਿਨ ਖੂਨਦਾਨ ਕਰਕੇ ਮਨਾਇਆ। ਪੀਬੀਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਅਤੇ ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਅਮਨਦੀਪ ਘੋਲੀਆ ਦੇ ਉਕਤ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਜਿੱਥੇ ਉਸ ਵਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜਾਨ ਬਚਾਉਣ ਦੇ...
ਮੋਗਾ, 11 ਮਈ (ਜਸ਼ਨ) : ਡਾ. ਐਸ.ਪੀ. ਸਿੰਘ ਉਬਰਾਏ ਜੀ ਹੁਣ ਤੱਕ ਦੁਬਈ ਦੀਆਂ ਜੇਲਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 100 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਨੂੰ ਆਪਣੇ ਕੋਲੋਂ ਬਲੱਡ ਮਨੀ ਦੇ ਕੇ ਵਾਪਿਸ ਆਪਣੇ ਪਰਿਵਾਰਾਂ ਨਾਲ ਮਿਲਾ ਚੁੱਕੇ ਹਨ । ਉਹਨਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਦੇਸ਼, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਹਰ ਜਿਲਾ ਹੈਡਕੁਆਰਟਰ ਤੇ ਆਪਣੇ ਯੂਨਿਟ ਸਥਾਪਿਤ ਕਰਕੇ ਵਿਧਵਾ ਔਰਤਾਂ ਨੂੰ ਬੱਚਿਆਂ ਦੀ ਪੜਾਈ ਲਈ ਦਿੱਤੀ ਜਾ ਰਹੀ ਮਾਸਿਕ ਸਹਾਇਤਾ,...
ਮੋਗਾ 11 ਮਈ:(ਜਸ਼ਨ):ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਹਾਜ਼ਰੀ ਵਿੱਚ ਘੱਲ ਕਲਾਂ ਵਿਖੇ ਮਾਈਕਰੋ ਅਬਜ਼ਰਵਰਾਂ ਦੀ ਟਰੇਨਿੰਗ ਕਰਵਾਈ ਗਈ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਅਤੇ ਸਹਾਇਕ ਕਮਿਸ਼ਨਰ ਸ੍ਰੀ ਲਾਲ ਵਿਸਵਾਸ਼ ਬੈਸ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਈਕਰੋ ਅਬਜ਼ਰਵਰਾਂ ਨੂੰ ਪੂਰੇ ਉਤਸ਼ਾਹ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੀ ਚੋਣ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਡਿਊਟੀ ਪ੍ਰਤੀ...
ਮੋਗਾ, 11 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਤੇ ਸਮੂਹ ਸਟਾਫ ਤੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਦਾ ਸੁਆਗਤ ਕਰਕੇ ਕੀਤੀ। ਸਮਾਗਮ ਦੌਰਾਨ ਸੂਕਲੂ ਵਿਦਿਆਰਥੀਆਂ ਨੇ ਮਾਂ ਦਿਵਸ...
ਮੋਗਾ, 11 ਮਈ (ਜਸ਼ਨ) : ਗਾਇਕੀ ਦੇ ਖੇਤਰ ਵਿਚ ਆਪਣੀ ਵਿਲੱਖਣ ਥਾਂ ਬਣਾਉਣ ਵਾਲੇ ਸੁਰੀਲੀ ਅਤੇ ਬੁਲੰਦ ਆਵਾਜ਼ ਦੇ ਮਾਲਕ ਪੰਜਾਬੀ ਲੋਕ ਗਾਇਕ ਜੀ.ਐਸ. ਪੱਪੀ ਵੱਲੋਂ ਆਪਣਾ ਨਵਾਂ ਸਿੰਗਲ ਟੈ੍ਰਕ ਗੀਤ ‘ਵਿਸਾਖੀ ਮੇਲਾ’’ ਗੋਇਲ ਮਿੳੂਜ਼ਿਕਲ ਕੰਪਨੀ ਵੀਡੀਓ ਡਾਇਰੈਕਟਰ ਮਨਦੀਪ ਜਗਰਾਓ ਅਤੇ ਪ੍ਰਦੀਪ ਗਿੱਲ (ਯੂ.ਐਸ.ਏ.) ਦੀ ਦੇਖ-ਰੇਖ ਹੇਠ ਜਾਰੀ ਕੀਤਾ ਗਿਆ। ਪੰਜਾਬੀ ਲੋਕ ਗਾਇਕ ਜੀ.ਐਸ. ਪੱਪੀ ਪਹਿਲਾਂ ਵੀ ‘ਅੜਬ ਸੁਭਾਅ’, ‘ਪ੍ਰੀਤੀ ਦਾ ਪਰਾਹੁਣਾ’ ਇਕ ਤੋਂ ਬਾਅਦ ਇਕ ਹਿੱਟ ਗੀਤ ਪੰਜਾਬੀ...
ਮੋਗਾ, 11 ਮਈ (ਜਸ਼ਨ)-ਸ਼ਹਿਰ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਾਂ ਦਿਵਸ ਤੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਸਰਿਤਾ ਨੇ ਸਾਂਝੇ ਤੌਰ ਰੀਬਨ ਕਟ ਕੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਨੇ ਸਾਰੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਜੋ ਵੀ ਇਨਸਾਨ ਮਾਂ ਦੀ ਭਾਵਨਾ ਦਾ ਆਦਰ...
ਮੋਗਾ,11 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਮਦਰਜ਼ ਡੇ ਮਨਾਇਆ ਗਿਆ । ਮਾਵਾਂ ਲਈ ਕਰਵਾਏ ਇਸ ਪ੍ਰੋਗਰਾਮ ਵਿਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਸੀ ਅਤੇ ਲਗਭਗ ਸਾਰੀਆਂ ਹੀ ਮਾਵਾਂ ਨੇ ਸ਼ਿਰਕਤ ਕਰਦਿਆਂ ਪ੍ਰੋਗਰਾਮ ਨੂੰ ਚਾਰ ਚੰਨ ਲਾਏ । ਸਕੂਲ ਪਹੁੰਚਣ ’ਤੇ ਸਾਰਿਆਂ ਨੂੰ ਜੀ ਆਇਆ ਆਖਿਆ ਗਿਆ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮਾਵਾਂ ਨੂੰ ਬੈਚ ਲਗਾਉਣ ਦੇ ਨਾਲ ਨਾਲ ਸੁੰਦਰ ਕਾਰਡ ਵੀ ਭੇਂਟ ਕੀਤੇ ਗਏ। ਸਮਾਗਮ...
ਧਰਮਕੋਟ ,11 ਮਈ (ਜਸ਼ਨ): ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਜਲਾਲਾਬਾਦ ਦਾ ਨਤੀਜਾ 100 ਫੀਸਦੀ ਰਿਹਾ ਹੈ। ਇਸ ਸਕੂਲ ਦੀ ਵਿਦਿਆਰਥਣ ਜਸਦੀਪ ਕੌਰ ਨੇ 96.7 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਵਿਚੋਂ 21 ਵਾਂ ਰੈਂਕ ਹਾਸਲ ਕੀਤਾ। ਸਕੂਲ ਵਿਦਿਆਰਥਣ ਪਿੰਕੀ ਨੇ 91.38 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਅਤੇ ਸੋਨੂੰ ਨੇ 86.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅਨੀਤਾ ਨੇ 82...

