News

ਧਰਮਕੋਟ,11 ਮਈ (ਜਸ਼ਨ):ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿੱਪ ਟੈਸਟ ਦੌਰਾਨ ਮੋਗਾ ਜ਼ਿਲੇ ਦੇ ਤਕਰੀਬਨ 90 ਵਿਦਿਆਰਥੀਆਂ ਨੇ ਮੈਰਿਟ ਵਿਚ ਆ ਕੇ ਆਪੋ ਆਪਣੇ ਸਕੂਲ ਦੀ ਸ਼ਾਨ ਵਧਾਈ ਹੈ। ਇਸ ਟੈਸਟ ਦੇ ਨਤੀਜਿਆਂ ਵਿਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਹੁਣ ਪੇਂਡੂ ਖੇਤਰ ਦੇ ਸਕੂਲਾਂ ਦੇ ਵਿਦਿਆਰਥੀ ਵੀ ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਨਾਲੋਂ ਕਿਸੇ ਵੀ ਤਰਾਂ ਪਿੱਛੇ ਨਹੀਂ ਹਨ । ਸਰਕਾਰੀ ਹਾਈ ਸਕੂਲ ਲੋਹਗੜ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਜ਼ਿਲੇ ਦੇ 90 ਵਿਦਿਆਰਥੀਆਂ ਵਿਚ ਆਪਣਾ ਸਥਾਨ...
*ਵਕੀਲਾਂ ਵਲੋਂ ਮੁਹੰਮਦ ਸਦੀਕ ਨੂੰ ਸਮਰਥਨ ਦੇਣ ਦੀ ਪੇਸ਼ਕਸ ਮੋਗਾ, 11 ਮਈ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਮੋਗਾ ਹਲਕੇ ਦੇ ਵੱਖ ਵੱਖ ਹਿਸਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਮੁਹੰਮਦ ਸਦੀਕ ਦੇ ਹੱਕ ਵਿੱਚ ਫਤਬਾ ਦੇਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਕੜੀ ਤਹਿਤ ਬਾਰ ਐਸੋਸੀਏਸ਼ਨ ਮੋਗਾ ਵਲੋਂ ਬਾਰ ਰੂਮ ਵਿੱਚ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਡਾ. ਹਰਜੋਤ ਕਮਲ, ਵਿਨੋਦ ਬਾਂਸਲ, ਸਾਥੀ...
ਨਿਹਾਲ ਸਿੰਘ ਵਾਲਾ,10 ਮਈ (ਜਸ਼ਨ): ਅੱਜ ਪਿੰਡ ਡਾਲਾ ਵਿਖੇ ਵੱਖ-ਵੱਖ ਪਿੰਡਾਂ ਦੇ ਟਕਸਾਲੀ ਕਾਂਗਰਸੀ ਆਗੂਆਂ ਵੱਲੋਂ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਖਿਲਾਫ ਮੀਟਿੰਗ ਰੱਖੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਜਸਵੰਤ ਸਿੰਘ ਪੱਪੀ ਰਾਊਕੇ ਕਲਾਂ, ਸੁਰਜੀਤ ਸਿੰਘ ਮੀਤਾ ਭਾਊ ਰਣੀਆ, ਬਲਦੇਵ ਸਿੰਘ ਸਰਪੰਚ ਕੁੱਸਾ, ਨਾਹਰ ਸਿੰਘ ਬੁੱਟਰ, ਰਾਕੇਸ ਕੁਮਾਰ ਕਿੱਟਾ ,ਪੱਪੂ ਜੋਸ਼ੀ ਸਰਪੰਚ ਹਿੰਮਤਪੁਰਾ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ...
ਕੋਟਕਪੂਰਾ, 10 ਮਈ (ਟਿੰਕੂ ਕੁਮਾਰ) :- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਬੀਤੇ ਦਿਨੀਂ ਐਲਾਨੇ 10ਵੀਂ ਦੇ ਨਤੀਜਿਆਂ ’ਚੋਂ ਸਥਾਨਕ ਮੁਕਤਸਰ ਸੜਕ ’ਤੇ ਸਥਿੱਤ ਮੁਹੱਲਾ ਸੁਰਗਾਪੁਰੀ ਦੇ ਸਰਕਾਰੀ ਹਾਈ ਸਕੂਲ ਦਾ ਨਤੀਜਾ ਰਿਹਾ 100 ਫੀਸਦੀ ਰਿਹਾ। ਸਕੂਲ ਦੀ ਮੁੱਖ ਅਧਿਆਪਕਾ ਮੈਡਮ ਭੁਪਿੰਦਰ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਸਮੇਂ ਉਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਮੂਹ ਸਟਾਫ ਦੁਆਰਾ ਕੀਤੀ ਅਣਥੱਕ...
ਮੋਗਾ,10 ਮਈ (ਜਸ਼ਨ): ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸ਼ਾਮਲ ਕੁਝ ਸਾਥੀਆਂ ਦੇ ਦੱਸਿਆ ਕਿ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਡੀ.ਏ. ਸਿਰਫ਼ 6% ਹੀ ਪਾਇਆ ਜਾ ਰਿਹਾ ਹੈ ਜਦਕਿ ਕਿਸ਼ਤ 7% ਦੀ ਦਿੱਤੀ ਗਈ ਹੈ। ਇਸ ਤੇ ਚਿੰਤਾ ਵਿਅਕਤ ਕਰਦੇ ਹੋਏ ਜ.ਸਕੱਤਰ ਭੂਪਿੰਦਰ ਸੇਖੋਂ ਨੇ ਕਿਹਾ ਕਿ ਬੈਂਕ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਲਿਖ ਕੇ ਨੋਟਿਸ ਦੇ ਰੂਪ...
ਮੋਗਾ,10 ਮਈ (ਜਸ਼ਨ):ਮੈਕਰੋ ਗਲੋਬਲ ਮੋਗਾ ਆਪਣੇ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਕਰਕੇ ਇਕ ਪ੍ਰਸਿੱਧ ਸੰਸਥਾ ਬਣ ਚੁੱਕੀ ਹੈ ਅਤੇ ਅਨੇਕਾਂ ਵਿਦਿਆਰਥੀਆਂ ਦਾ ਵਿਦੇਸ਼ਾਂ ਵਿਚ ਭਵਿੱਖ ਸਵਾਰ ਰਹੀ ਹੈ। ਮੈਕਰੋ ਗਲੋਬਲ ਮੋਗਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਸੰਸਥਾ ਦੇ ਮਿਹਨਤੀ ਸਟਾਫ਼ ਸਦਕਾ ਵਿਦਿਆਰਥੀ ਆਏ ਦਿਨ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕਰ ਰਹੇ ਹਨ। ਉਹਨਾਂ ਦੱਸਿਆ ਕਿ ਰਾਜਵੰਤ ਕੌਰ ਨਿਵਾਸੀ ਖੋਸਾ ਰਣਧੀਰ ਨੇ 7.0 ਬੈਂਡ ,ਜੋਬਨਪ੍ਰੀਤ ਸਿੰਘ...
ਚੰਡੀਗੜ 10 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਓਰੋ ਵਲੋਂ ਭਿ੍ਰਸ਼ਟਾਚਾਰ ਦੇ ਦੋ ਵੱਖ-ਵੱਖ ਕੋਸਾਂ ’ਚ ਅੰਮਿ੍ਰਤਸਰ ਵਿਖੇ ਤਾਇਨਾਤ ਜਿਲਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਨੂੰ ਆਪਣੇ ਅਹੁੁਦੇ ਦੀ ਦੁਰਵਤਰਤੋਂ ਕਰਨ ਅਤੇ ਵਪਾਰਕ ਅਦਾਰਿਆਂ ਤੋਂ ਰਿਸ਼ਵਤ ਦੇ ਰੂਪ ਵਿਚ ਰਕਮਾਂ ਉਗਰਾਉਣ ਅਤੇ ਫਿਰੋਜਪੁਰ ਦੇ ਥਾਣਾ ਲਖੋ ਕੇ ਬਹਿਰਾਮ ਵਿਖੇ ਤਾਇਨਾਤ ਏ.ਐਸ.ਆਈ ਪਵਨ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੈ। ਅੱਜ ਜਾਣਕਾਰੀ ਦਿੰਦੇ ਹੋਏ...
ਮੋਗਾ,10 ਮਈ (ਜਸ਼ਨ): ਸਮੁੱਚੇ ਦੇਸ਼ ’ਚ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਆਪਣਾ ਇੱਕ-ਇੱਕ ਕੀਮਤੀ ਵੋਟ ਕਾਂਗਰਸ ਪਾਰਟੀ ਨੂੰ ਪਾ ਕੇ ਕੇਂਦਰ ਵਿੱਚ ਇਸ ਦੀ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਰੀਦਕੋਟ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਮੁਸਲਿਮ ਭਲਾਈ ਯੂਵਾ ਵੈਲਫੇਅਰ ਕਲੱਬ (ਰਜਿ:) ਅਤੇ ਮੁਸਲਿਮ ਭਾਈਚਾਰੇ ਵੱਲੋਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਕੀਤੇ ਗਏ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ...
ਮੋਗਾ, 10 ਮਈ (ਜਸ਼ਨ)-ਸਥਾਨਕ ਬੁੱਘੀਪਰਾ ਚੌਂਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮੈਂਗੋ ਦਿਵਸ ਮਨਾਇਆ ਗਿਆ। ਇਸ ਵਿਚ ਜੂਨੀਅਨ ਵਰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਸਰਿਤਾ ਨੇ ਦੱਸਿਆ ਕਿ ਸਮਾਗਮ ਦੌਰਾਨ ਬੱਚਿਆਂ ਨੇ ਆਪਣੇ ਮਨਪਸੰਦ ਅੰਬ ਦੀਆਂ ਕਲਾਕਰੀਆਂ ਬਣਾ ਕੇ ਪੇਸ਼ ਕੀਤੀਆਂ। ਬੱਚਿਆਂ ਨੇ ਕਵਿਤਾ ਦੇਖੋ ਕਿਨਾਂ ਮੈਂਗੋ ਮਿੱਠਾ, ਛਿਲਕਾ ਇਸਦਾ ਪੀਲਾ-ਲੱਗਦਾ...
ਕੋਟ ਈਸੇਖਾਂ,10 ਮਈ (ਜਸ਼ਨ) ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀ.ਸੈ.ਸਕੂਲ,ਕੋਟਈਸੇਖਾਂ (ਮੋਗਾ) ਦੇ ਦਸਵੀ ਸ਼੍ਰੇਣੀ ਦੇ 14 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕੀਤੇ, ਜਿਸ ਵਿੱਚ ਮੁਸਕਾਨ ਪੁੱਤਰੀ ਲਖਵਿੰਦਰਪਾਲ ਨੇ ਗਣਿਤ,ਹਿੰਦੀ ਅਤੇ ਸਮਾਜਿਕ ਸਿੱਖਿਆ ‘ਚੋਂ ,ਨਵਦੀਪ ਕੌਰ ਪੁੱਤਰੀ ਜਗਜੀਤ ਸਿੰਘ ਨੇ ਗਣਿਤ ਅਤੇ ਸਮਾਜਿਕ ਸਿੱਖਿਆ ਚੋਂ , ਪ੍ਰਭਜੋਤ ਕੌਰ ਪੁੱਤਰੀ ਭੁਪਿੰਦਰ ਸਿੰਘ ਨੇ ਸਮਾਜਿਕ ਸਿੱਖਿਆ ਅਤੇ ਵਿਗਿਆਨ ਚੋਂ ,ਪ੍ਰਭਜੀਤ ਕੌਰ...

Pages