ਫਿਰੋਜ਼ਪੁਰ, ਫਾਜਿਲਕਾ 7 ਮਈ (ਸੰਦੀਪ ਕੰਬੋਜ ਜਈਆ) - ਹਲਕਾ ਫਿਰੋਜ਼ਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਮੀਕਰਨ ਆਏ ਦਿਨ ਬਦਲ ਰਹੇ ਹਨ ਅਤੇ ਅਨੇਕਾਂ ਅਕਾਲੀ ਸਮਰਥਕਾਂ ਵੱਲੋਂ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ।ਅੱਜ ਲੋਕ-ਸਭਾ ਸੀਟ ਫ਼ਿਰੋਜ਼ਪੁਰ ਤੋ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹਲਕੇ ਵਿਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜੱਦ ਅਕਾਲੀ ਦਲ ਮਹਿਲਾ ਵਿੰਗ ਦੀ ਸੂਬਾ ਉਪ ਪ੍ਰਧਾਨ ਰਾਜਦੀਪ ਕੌਰ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ ਅੱਜ ਕਾਂਗਰਸ...
News
ਬਾਘਾ ਪੁਰਾਣਾ,7 ਮਈ (ਰਾਜਿੰਦਰ ਸਿੰਘ ਕੋਟਲਾ): ਸਿੱਖ ਪੰਥ ਦੇ ਵੱਡੇ ਦੋਸ਼ੀ ਮੰਨੇ ਜਾਂਦੇ ਬਾਦਲਾਂ ਵੱਲੋਂ ਹਮੇਸ਼ਾ ਪੰਥ ਦੀ ਪਿੱਠ ਤੇ ਛੁਰਾ ਮਾਰਿਆ ਹੈ ਅਤੇ ਅੱਜ ਤੱਕ ਬਾਦਲ ਪਰਿਵਾਰ ਸਿੱਖਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਦਾ ਆ ਰਿਹਾ ਹੈ। ਬਾਦਲ ਪ੍ਰੀਵਾਰ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਹਰ ਖੇਤਰ ਵਿੱਚ ਧੋਖਾ ਕੀਤਾ ਏ ,ਜਿੱਥੇ ਪੰਜਾਬ ਦੀ ਕਿਸਾਨੀ ਬਰਬਾਦੀ ਦੇ ਕੰਢੇ ਤੇ ਹੋ ਚੁੱਕੀ ਹੈ ਉੱਥੇ ਨੌਜਵਾਨ ਨਸ਼ਿਆਂ ਵਿੱਚ ਰੋੜ ਦਿੱਤੇ ਗਏ ਹਨ। ਗੁਰੁ ਘਰਾਂ ਦੀਆਂ ਜਾਇਦਾਦਾਂ...
ਮੋਗਾ 7 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿਵਲ ਸਰਜਨ ਮੋਗਾ ਡਾ. ਜਸਪ੍ੀਤ ਕੌਰ ਸੇਖੋਂ ਦੇ ਨਿਰਦੇਸ਼ਾਂ ਤੇ ਅਤੇ ਜਿਲਾ ਸਿਹਤ ਅਫਸਰ ਡਾ. ਅਰਵਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਵਿੱਚ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਪਾਲਣਾ ਕਰਵਾਉਣ ਲਈ ਸਿਹਤ ਵਿਭਾਗ ਮੋਗਾ ਵੱਲੋਂ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਟੀਮ ਵੱਲੋਂ ਅੱਜ ਮੋਗਾ ਸ਼ਹਿਰ ਵਿੱਚ ਕਈ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ ਕੋਟਪਾ ਐਕਟ ਦੀ...
ਚੰਡੀਗੜ•, 7 ਮਈ : (ਸੁਰਜੀਤ ਸਿੰਘ ਕਾਉਂਕੇ):ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।ਉਨ•ਾਂ ਆਪਣੇ ਸੋਗ ਸੁਨੇਹੇ ਵਿੱਚ ਕਿਹਾ ਕਿ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸੀਨੀਅਰ ਸੈਕੰਡਰੀ ਪੱਧਰ ਦੀਆਂ ਪਾਠ-ਪੁਸਤਕਾਂ ਤਿਆਰ ਕਰਨ ਵਾਲੀ ਉੱਚ...
ਐੱਸ.ਏ.ਐੱਸ. ਨਗਰ 7 ਮਈ (ਸੁਰਜੀਤ ਸਿੰਘ ਕਾਉਂਕੇ):ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸਾਹਿਤਕਾਰ ਅਧਿਆਪਕਾਂ ਨਾਲ ਮਿਲਣੀ ਕਰਕੇ ਮਿਆਰੀ ਸਾਹਿਤ ਰਚਨ ਤੇ ਪੜ੍ਹਣ ਲਈ ਉਤਸ਼ਾਹਿਤ ਕੀਤਾ ਹੈ| ਮੀਟਿੰਗ ਵਿੱਚ ਹਾਜਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਸਾਹਿਤਕ ਲੇਖਣੀ ਪੱਖੋਂ ਮਜਬੂਤ ਹਨ| ਜਿੰਨੇ ਅਧਿਆਪਕ ਇਸ ਸਮੇਂ ਮੀਟਿੰਗ ਵਿੱਚ ਬੈਠੇ ਹਨ ਇਸ ਤੋਂ ਕਈ ਗੁਣਾ ਜਿਆਦਾ...
ਚੰਡੀਗੜ•, 7 ਮਈ: (INTERNATIONAL PUNJABI NEWS BUREAU) : ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕਸ ਸੈਲ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸਰਬਜੀਤ ਸਿੰਘ ਅਤੇ ਉਸ ਦੇ ਵਿਚੋਲੇ ਲੁੱਡਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਤੇ ਵਿਚੋਲੇ ਨੂੰ ਸ਼ਿਕਾਇਤਕਰਤਾ ਸੁਮਨ ਚੌਹਾਨ ਵਾਸੀ ਨਿਯੂ ਗਾਂਧੀ ਨਗਰ, ਜਲੰਧਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।...
ਮੋਗਾ, 7 ਮਈ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਰਵਿੰਦਰ ਨਾਥ ਟੈਗੋਰ ਦੀ ਜੈਯੰਤੀ ਧੂਮਧਾਮ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ,ਪਿ੍ਰੰਸੀਪਲ ਡਾ.ਨਿਰਮਲ ਧਾਰੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਰਵਿੰਦਰ ਨਾਥ ਟੈਗੋਰ ਦੀ ਤਸਵੀਰ ਤੇ ਫੁੱਲ ਮਲਾਵਾਂ ਆਰਪਿਤ ਕਰਕੇ ਭੇਂਟ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਰਵਿੰਦਰ ਟੈਗੋਰ ਦੀ ਜੈਯੰਤੀ ‘ਤੇ ਕਵਿਤਾ, ਭਾਸ਼ਣ ਅਤੇ ਨਿਬੰਧ ਲੇਖਨ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ...
ਮੋਗਾ, 7 ਅਪ੍ਰੈਲ (ਜਸ਼ਨ): ਵਿਅਕਤੀ ਭਾਂਵੇਂ ਕਿੰਨਾਂ ਵੀ ਸੁੰਦਰ ਜਾਂ ਅਮੀਰ ਹੋਵੇ ਪਰ ਜਦ ਤੱਕ ਉਸਦੀ ਸਿਹਤ ਠੀਕ ਨਹੀਂ ਤਾਂ ਉਸਨੂੰ ਕੁਝ ਵੀ ਚੰਗਾਂ ਨਹੀਂ ਲੱਗੇਗਾ, ਸੋ ਮਨੁੱਖ ਦੀਆਂ ਖੁਸ਼ੀਆਂ ਨੂੰ ਦੂਣ-ਸਵਾਈਆਂ ਕਰਨ ਲਈ ਉਸਦਾ ਸਭ ਤੋਂ ਅਨਮੋਲ ਗਹਿਣਾ ਉਸਦੇ ਸਰੀਰ ਦਾ ਨਿਰੋਗੀ ਹੋਣਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੂਰਲ ਐੱਨ.ਜੀ.ਓ. ਮੋਗਾ ਦੇ ਪ੍ਰਧਾਨ ਮਹਿੰਦਰਪਾਲ ਲੂੰਬਾਂ ਨੇ ਪਿੰਡ ਸਮਾਧ ਭਾਈ ਵਿਖੇ ਬਾਬਾ ਭਾਈ ਰੂਪ ਚੰਦ ਜੀ ਯੂਥ ਕਲੱਬ ਨੂੰ ਸੀਨੀਅਰ ਆਗੂ ਗੁਰਚਰਨ ਸਿੰਘ...
ਮੋਗਾ,7 ਮਈ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਚੇਅਰਮੈਨ ਸ੍ਰ. ਦਵਿੰਦਰਪਾਲ ਸਿੰਘ, ਪ੍ਰਧਾਨ ਸ੍ਰ. ਕੁਲਦੀਪ ਸਿੰਘ ਸਹਿਗਲ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਅਤੇ ਪਿੰ੍ਰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਦਸਵੀਂ ਕਲਾਸ ਵਿੱਚੋਂ 10 ਸੀ ਜੀ ਪੀ ਏ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ...
ਚੰਡੀਗੜ, 7 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 95 ਵਰਿਆਂ ਦੇ ਸਨ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ’ਤੇ ਚੱਲ ਵਸੇ। ਉੁਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਕਿਰਪਾਲ ਸਿੰਘ ਨੂੰ ਨਾਮਵਰ ਸਿੱਖ ਇਤਿਹਾਸਕਾਰ ਅਤੇ...

