News

ਬਾਘਾਪੁਰਾਣਾ,7 ਮਈ (ਜਸ਼ਨ) ‘ਪੰਜਾਬ ਜਮਹੂਰੀ ਗੱਠਜੋੜ ਵਲੋਂ ਹਲਕਾ ਬਾਘਾ ਪੁਰਾਣਾ ਵਿਚ ਮਾਸਟਰ ਬਲਦੇਵ ਸਿੰਘ ਦੇ ਹੱਕ ਵਿਚ ਚੋਣ ਮੁਹਿੰਮ ਵਿਚ ਤੇਜ਼ੀ ਜਾ ਚੁੱਕੀ ਹੈ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਆਗੂ ਕਾਮਰੇਡ ਭੋਲਾ ਸਿੰਘ, ਜ਼ਿਲਾ ਪ੍ਰਧਾਨ ਜਗਦੀਪ ਸਿੰਘ, ਜਨਰਲ ਸਕੱਤਰ ਪੰਜਾਬ ਸੰਤ ਰਾਮ ਮੱਲੀਆਂ ਨੇ ਸਾਂਝੇ ਤੌਰ ‘ਤੇ ਕੀਤੀ ਮੀਟਿੰਗ ਦੌਰਾਨ ਕੀਤਾ । ਆਗੂਆਂ ਨੇ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਣ ਦਾ ਪ੍ਰੋਗਰਾਮ ਉਲੀਕਿਆ...
ਮੋਗਾ, 7 ਮਈ (ਜਸ਼ਨ) : ਲਿਖਾਰੀ ਸਭਾ ਮੋਗਾ (ਰਜਿ:) ਦੀ ਮਾਸਿਕ ਇਕੱਤਰਤਾ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ। ਸਭਾ ਦੇ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਵੱਲੋਂ ਇਕ ਸ਼ੋਕ ਮਤੇ ਰਾਹੀਂ ਸਭਾ ਦੇ ਕਾਰਜਕਾਰਨੀ ਮੈਂਬਰ ਡਾ: ਮਲੂਕ ਸਿੰਘ ਲੋਹਾਰਾ ਦੇ ਪੁੱਤਰ ਅਤੇ ਹਰੀ ਸਿੰਘ ਢੁੱਡੀਕੇ ਦੀ ਵੱਡੀ ਭੈਣ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਭਾ...
ਕੋਟਈਸੇ ਖਾਂ ,7 ਮਈ (ਜਸ਼ਨ): ਸੀ.ਬੀ.ਐੱਸ.ਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਨਤੀਜੇ ਵਿੱਚ ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ । ਮਨਪ੍ਰੀਤ ਕੌਰ ਤੂਰ ਨੇ 95.6 % ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਅਰਸ਼ਦੀਪ ਕੌਰ ਨੇ ਹਿੰਦੀ 90, ਪੰਜਾਬੀ 94 ਫੀਸਦੀ,ਪਵਨਜੀਤ ਕੌਰ ਨੇ ਸਮਾਜਿਕ ਵਿਗਿਆਨ 91 ,ਪੰਜਾਬੀ 95 ਫੀਸਦੀ,ਰਾਜਵੀਰ ਕੌਰ ਨੇ ਪੰਜਾਬੀ 92 ਫੀਸਦੀ,ਜਗਰਾਜ ਸਿੰਘ ਨੇ ਪੰਜਾਬੀ 96 ,ਸਮਾਜਿਕ ਵਿਗਿਆਨ 93...
ਮੋਗਾ 7 ਮਈ:(ਜਸ਼ਨ):ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਸਮਾਰੋਹ ਦਾ ਹਿੱਸਾ ਬਣਨਾ ਚਾਹੀਦਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਵੀਪ ਜ਼ਿਲਾ ਇੰਚਾਰਜ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਨੇ ਲੜਕੀਆਂ ਦੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਮੋਗਾ ਵਿਖੇ ਵੋਟਰ ਜਾਗਰੂਕਤਾ ਕੈਂਪ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਦਿਆਰਥਣਾਂ ਨੂੰ ਮਹਿੰਦੀ, ਪੋਸਟਰ ਅਤੇ...
ਮੋਗਾ ,6 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : :ਅੱਜ ਚੰਡੀਗੜ੍ਹ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680, 22-ਬੀ ਦੇ ਚੇਅਰਮੈਨ ਸਾਥੀ ਸੱਜਣ ਸਿੰਘ ਦਾ ਮੁਲਾਜ਼ਮ ਮੰਗਾਂ ਲਈ ਪਹਿਲੀ ਮਈ ਤੋਂ ਚੱਲ ਰਿਹਾ ਮਰਨ ਵਰਤ ਪੰਜਾਬ ਸਰਕਾਰ ਦੇ ਨੁਮਾਇੰਦੇ ਵੱਲੋਂ ਖੁਲ੍ਹਵਾਇਆ ਗਿਆ। ਮਰਨ ਵਰਤ ਖੁਲ੍ਹਵਾਉਣ ਲਈ ਫੈਸਲਾ ਫੈਡਰੇਸ਼ਨ ਦੇ ਸੂਬਾ ਪੱਧਰੀ ਆਗੂਆਂ ਨਾਲ ਮਿਤੀ 5-5-2019 ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ। ਜਿਸ ਮੀਟਿੰਗ ਵਿੱਚ ਮਰਨ ਵਰਤ ਦੀਆਂ ਤਕਰੀਬਨ ਸਾਰੀਆਂ ਹੀ...
ਕੋਟਈਸੇ ਖਾਂ,6 ਮਈ (ਜਸ਼ਨ): ਅੱਜ ਸੈਂਟਰਲ ਬੋਰਡ ਆਫ਼ ਐਜੂਕੇਸ਼ਨ (ਸੀ ਬੀ ਐੱਸ ਈ) ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ‘ਚ ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਅਤੇ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ ਪੰਜਤੂਰ ਦੇ ਦਸਵੀਂ ਦੇ ਵਿਦਿਆਰਥੀਆਂ ਨਤੀਜਾ 100 ਪ੍ਰਤੀਸ਼ਤ ਰਿਹਾ । ਸਕੂਲ ਚੇਅਰਮੈਨ ਸ੍ਰ ਕੁਲਵੰਤ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਨੇ ਬੋਰਡ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ...
Tags: SRI HEMKUNT SEN SEC SCHOOL KOTISEKHAN
ਧਰਮਕੋਟ ,6 ਮਈ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਜੈਤੋ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸ੍ਰ: ਦਲਜੀਤ ਸਿੰਘ ਸਦਰਪੁਰਾ ਪ੍ਰਧਾਨ ਕਿਸਾਨ ਵਿੰਗ ਪੰਜਾਬ ਦੀ ਅਗਵਾਈ ਵਿਚ ਧਰਮਕੋਟ ਹਲਕੇ ‘ਚ ਨੂਰਪੁਰ ਹਕੀਮਾਂ, ਕਮਾਲ ਕੇ, ਦਬੁਰਜੀ, ਕਿਸ਼ਨਪੁਰਾ, ਭਿੰਡਰ ਕਲਾਂ, ਤਲਵੰਡੀ ਮੱਲੀਆਂ, ਕੋਕਰੀ ਬੁੱਟਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਅਤੇ ਧਰਮਕੋਟ ‘ਚ ਵਿਸ਼ੇਸ਼ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਦਲਜੀਤ...
ਚੰਡੀਗੜ, 06 ਮਈ: ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ 17 ਮਈ ਤੱਕ ਤਿੰਨ ਵਾਰ ਅਪਰਾਧਕ ਪਿਛੋਕੜ ਸਬੰਧੀ ਅਖ਼ਬਾਰਾਂ ਅਤੇ ਟੈਲੀਵੀਜਨ ’ਤੇ ਇਸ਼ਤਿਹਾਰ ਜਰੂਰ ਦੇਣ। ਡਾ. ਐਸ. ਕਰੁਣਾ ਰਾਜੂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕੀਤੀ ਗਈ ਹੈ ਅਤੇ...
ਮੋਗਾ 6 ਮਈ:(ਜਸ਼ਨ): ਨਿਆਂ ਸਭਨਾਂ ਲਈ ਦੇ ਅਰਥ ਨੂੰ ਸਾਰਥਕ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ. ਨਗਰ, ਮੋਹਾਲੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅਤੇ ਮਾਣਯੋਗ ਸ੍ਰੀ ਮੁਨੀਸ਼ ਸਿੰਗਲ, ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੇੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਪ੍ਰਧਾਨਗੀ ਹੇਠ ਮਿਤੀ 23 ਅਪ੍ਰੈਲ ਤੋ 6 ਮਈ 2019 ਤੱਕ ਮੋਗਾ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾ ਸਬੰਧੀ ਜਾਗਰੂਕ ਕਰਨ ਲਈ ਇੱਕ ਮੋਬਾਇਲ ਵੈਨ...
ਮੋਗਾ, 6 ਮਈ (ਜਸ਼ਨ)-ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਦੇ ਨਤੀਜੇ 100 ਫੀਸਦੀ ਰਹੇ । ਵਿਦਿਆਰਥੀਆਂ ਵੱਲੋਂ ਬੋਰਡ ਪ੍ਰੀਖਿਆਵਾਂ ‘ਚ ਕੀਤੇ ਸ਼ਾਨਦਾਰ ਪ੍ਰਦਰਸ਼ਨ ਨੇ ਜਿੱਥੇ ਮਾਉਂਟ ਲਿਟਰਾ ਜ਼ੀ ਸਕੂਲ ਦਾ ਨਾਮ ਰੌਸ਼ਨ ਕੀਤਾ ਉੱਥੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ...

Pages