ਮੋਗਾ,4 ਮਈ (ਜਸ਼ਨ):ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੱਦੇ ਅਨੁਸਾਰ ਮੋਗਾ ਦੇ ਬੱਸ ਅੱਡੇ ਵਿੱਚ ਪੰਜ ਸਾਥੀ ਭੁੱਖ ਹੜਤਾਲ ਤੇ ਬੈਠੇ। ਯਾਦ ਰਹੇ ਸਾਥੀ ਸੱਜਣ ਸਿੰਘ 1 ਮਈ ਤੋਂ ਮੁਲਾਜ਼ਮ/ ਮਜ਼ਦੂਰ ਮੰਗਾਂ ਨੂੰ ਲੈ ਕੇ ਮੋਹਾਲੀ ਦੇ ਸੈਕਟਰ 43 ਵਿੱਚ ਬੱਸ ਅੱਡੇ ਵਿੱਚ ਮਰਨ ਵਰਤ ਤੇ ਬੈਠੇ ਹੋਏ ਹਨ। ਕੱਲ ਮਿਤੀ 3-5-19 ਨੂੰ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਬਰੀ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਬੈਠੇ ਸਾਥੀਆਂ ਨਾਲ ਧੱਕਾ ਮੁੱਕੀ ਵੀ ਕੀਤੀ ਗਈ। ਜਿਸ ਦੇ ਰੋਸ...
News
ਮੋਗਾ,4 ਮਈ (ਜਸ਼ਨ): ਮੋਗਾ ਸ਼ਹਿਰ ਦੀ ਗੀਤਾ ਕਾਲੋਨੀ ਵਿਖੇ ਸਥਿਤ ਪੁਸ਼ਪਾ ਹੈਲਥ ਕਲੱਬ ਵੱਲੋਂ ਸਰੀਰਰਕ ਤੰਦਰੁਸਤੀ ਨੂੰ ਧਿਆਨ ਵਿਚ ਰੱਖਦਿਆਂ ‘ਫੈਟ ਬਰਨ ਕਲਾਸਿਸ’ ਦੌਰਾਨ ਭੰਗੜਾ ਅਤੇ ਐਰੋਬਿਕਸ ਰਾਹੀਂ ਮੋਟਾਪੇ ਨੂੰ ਘੱਟ ਕਰਨ ਅਤੇ ਸਰੀਰ ਨੂੰ ਸ਼ੇਪ ਵਿਚ ਲਿਆਉਣ ਲਈ ਸਪੈਸ਼ਲ ਕਲਾਸਾਂ ਲਗਾਈਆਂ ਜਾ ਰਹੀਆਂ ਹਨ । ਪੁਸ਼ਪਾ ਹੈਲਥ ਕਲੱਬ ਦੀ ਪੀ ਆਰ ਓ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਸ਼ਪਾ ਹੈਲਥ ਕਲੱਬ ‘ਚ ਮਹਿਲਾਵਾਂ ਨੂੰ ਕਸਰਤ ਅਤੇ ਐਰੋਬਿਕਸ...
ਮੋਗਾ, 4 ਮਈ (ਜਸ਼ਨ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਯੈਲੋ ਡੇ ਮਨਾਇਆ ਗਿਆ। ਇਸ ਮੌਕੇ ਮੁੱਖ ਤੌਰ ਤੇ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਪ੍ਰਾਥਨਾ ਸਭਾ ਦੌਰਾਨ ਪੀਲੇ ਰੰਗ ਦੇ ਵਿਸ਼ੇਸ਼ ਮਹੱਤਤਾ ਬਾਰੇ ਛੋਟੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮੇਂ ਬੱਚਿਆਂ ਨੂੰ ਬਨਾਨਾ ਪਾਰਟੀ ਵਿਚ...
ਬਾਘਾ ਪੁਰਾਣਾ,4 ਮਈ (ਜਸ਼ਨ)--ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕੰਮਾਂ ਵਿਚ ਆਪਣਾ ਨਿਵੇਕਲਾ ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕੰਮਾਂ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਉਣ ਵਾਲੇ ਗਰੀਬਾਂ ਦੇ ਹਮਦਰਦੀ ਮਾਲਵੇ ਦੇ ਬਹੁਤ ਹੀ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਮੋਗਾ ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਸਮੇਂ ਸਮੇਂ ਤੇ ਕੋਈ ਨਾ ਕੋਈ ਭਲਾਈ ਵਾਸਤੇ ਕੰਮ ਕਰਦੇ...
ਫਰੀਦਕੋਟ,4 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਰਕਾਰੀ ਹਾਈ ਸਕੂਲ ਵਾੜਾਦਰਾਕਾ ਤੋਂ 1990 ਵਿੱਚ ਰਿਟਾਇਰ ਹੋਏ ਮੁੱਖ ਅਧਿਆਪਕਾ ਸਵਰਗੀ ਬੀਬੀ ਕਰਮਜੀਤ ਕੌਰ ਜੀ ਦੀ ਯਾਦ ਵਿੱਚ ਅਮਰੀਕਾ ਨਿਵਾਸੀ ਉਨਾਂ ਦੇ ਸਪੁੱਤਰ ਡਾ. ਯਸ਼ਗਗਨਦੀਪ ਸਿੰਘ ਅਤੇ ਸਪੁੱਤਰੀ ਡਾ. ਬਿਮਲਦੀਪ ਕੌਰ ਵੱਲੋਂ ਹਰ ਸਾਲ ਇਸ ਸਕੂਲ ਦੇ ਦਸਵੀਂ ਵਿੱਚੋਂ ਪ੍ਰਥਮ ਰਹਿਣ ਵਾਲੇ ਵਿਦਿਆਰਥੀ ਨੂੰ 11000 ਰੁਪੈ (ਗਿਆਰਾਂ ਹਜ਼ਾਰ ਰੁਪਏ) ਦੀ ਇਨਾਮੀ ਰਾਸ਼ੀ ਦੇਣ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਬੀਬੀ ਜੀ ਦੇ ਭਤੀਜੇ ਸ...
ਮੋਗਾ,3 ਮਈ (ਜਸ਼ਨ): ਅੱਜ ‘ਵਰਲਡ ਪ੍ਰੈਸ ਫਰੀਡਮ ਡੇ ’ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਪੱਤਕਾਰਤਾ ਨਾਲ ਜੁੜੀਆਂ ਹਸਤੀਆਂ ਨੂੰ ਉਹਨਾਂ ਵੱਲੋਂ ਬੇਬਾਕੀ ਅਤੇ ਦਿ੍ਰੜਤਾ ਨਾਲ ਆਪਣੀ ਕਲਮ ਦਾ ਇਸਤੇਮਾਲ ਕਰਨ ’ਤੇ ਵਧਾਈ ਦਿੱਤੀ ਹੈ। ਡਾ: ਹਰਜੋਤ ਨੇ ਆਖਿਆ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਨੂੰ ਮਜਬੂਤ ਕਰਨ ਲਈ ਪ੍ਰੈਸ ਦੀ ਆਜ਼ਾਦੀ ਬੇਹੱਦ ਜ਼ਰੂਰੀ ਹੈ । ਉਹਨਾਂ ਆਖਿਆ ਕਿ ‘‘ਅਸੀਂ ਖੁਸ਼ਕਿਸਮਤ ਹਾਂ ਸਾਡੇ ਦੇਸ਼ ਦਾ ਮੀਡੀਆ ਸੁਤੰਤਰ ਅਤੇ...
ਮੋਗਾ,3 ਮਈ (ਜਸ਼ਨ): ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਸਮੇ ਕੀਤੇ ਕੰਮਾ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਲੋਕ 19 ਮਈ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਤਾਂ ਜੋ ਕੇਂਦਰ ਵਿੱਚ ਦੁਬਾਰਾ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਕ ਮੀਟਿੰਗ ਦੌਰਾਨ ਕੀਤਾ। ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਤੋਂ ਲੋਕ ਅੱਕ ਚੁਕੇ ਹਨ ਕਿਉਂਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ...
ਮੋਗਾ,3 ਮਈ (ਜਸ਼ਨ):ਸਿੱਖਿਆ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਅਤੇ ਮਾਨਯੋਗ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ,ਸਟੇਟ ਕੋਆਰਡੀਨੇਟਰ ਮੈਡਮ ਹਰਪ੍ਰੀਤ ਕੌਰ,ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਕੁਮਾਰ ਸ਼ਰਮਾ ਅਤੇ ਡਾਈਟ ਪਿ੍ਰੰਸਪਿਲ ਸੁਖਚੈਨ ਸਿੰਘ ਹੀਰਾ ਦੀ ਯੋਗ ਅਗਵਾਈ ਹੇਠ ਡਾਈਟ ਮੋਗਾ ਵਿਖੇ ਅੰਗਰੇਜ਼ੀ ਅਤੇ ਸ.ਸ ਵਿਸ਼ੇ ਨਾਲ ਸੰਬੰਧਿਤ ਅਧਿਆਪਕਾ ਦੀ ਦੋ ਰੋਜ਼ਾ ਟ੍ਰੇਨਿੰਗ ਸ਼ੁਰੂ ਕੀਤੀ ਗਈ।ਇਸ ਟ੍ਰੇਨਿੰਗ ਵਿੱਚ ਵੱਖ-2 ਅਧਿਆਪਕਾਂ ਨੇ ਭਾਗ ਲਿਆ। ਇਸ ਟ੍ਰਨਿੰਗ ਵਿੱਚ ਹਾਈ ਅਤੇ ਸੀਨੀ.ਸਕੈੰ...
ਕੋਟਕਪੂਰਾ, 3 ਮਈ (ਟਿੰਕੂ ਕੁਮਾਰ) :- ਅੱਜ ਕੱਲ ਤੁਸੀਂ ਸ਼ਹਿਰ ’ਚ ਦੇਖ ਸਕਦੇ ਹੋ ਕਿ ਕੁੜੀਆਂ ਅਤੇ ਮੁੰਡੇ ਆਪਣਾ ਮੂੰਹ-ਸਿਰ ਪੂਰੀ ਤਰਾਂ ਬੰਨ ਕੇ ਕੇ ਮੋਟਰਸਾਈਕਲ ਸਕੂਟਰ ਚਲਾਉਂਦੇ ਹਨ,।ਇਹ ਕਿੰਨਾ ਕੁ ਜਾਇਜ਼ ਹੈ, ਇਸ ਸਬੰਧੀ ਅਸੀਂ ਕੁਝ ਜਾਣਕਾਰੀ ਹਾਸਲ ਕੀਤੀ। ਜਦ ਇਸ ਸਬੰਧੀ ਲੜਕੀਆਂ ਅਤੇ ਲੜਕਿਆਂ ਨੂੰ ਪੁੱਛਿਆ ਗਿਆ ਤਾਂ ਉਨਾਂ ਸਿਰਫ ਗਰਮੀ ਦਾ ਬਹਾਨਾ ਹੀ ਮਾਰਿਆ ਹੋਰ ਕੋਈ ਵੱਡਾ ਕਾਰਨ ਜਾਂ ਕੋਈ ਬਿਮਾਰੀ ਨਾ ਦੱਸ ਸਕੇ। ਇਸ ਸਬੰਧੀ ਸਿਟੀ ਟੂ ਟ੍ਰੈਫਿਕ ਦੇ ਇੰਚਾਰਜ ਏ.ਐੱਸ.ਆਈ...
ਕੋਟਕਪੂਰਾ, 3 ਮਈ (ਟਿੰਕੂ ਕੁਮਾਰ) :- ਬਹਿਬਲ ਕਾਂਡ ਵਿੱਚ ਗਿ੍ਰਫ਼ਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਪਟਿਆਲਾ ਜੇਲ ਦੇ ਅਧਿਕਾਰੀਆਂ ਨੇ ਇੱਥੇ ਇਲਾਕਾ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਲਾਨ ਪੇਸ਼ ਹੋਣ ਤੋਂ ਬਾਅਦ ਚਰਨਜੀਤ ਸ਼ਰਮਾ ਪਹਿਲੀ ਵਾਰ ਅਦਾਲਤ ਸਾਹਮਣੇ ਪੇਸ਼ ਹੋਏ। ਅਦਾਲਤ ਨੇ ਚਲਾਨ ਦੀਆਂ ਨਕਲਾਂ ਚਰਨਜੀਤ ਸ਼ਰਮਾ ਨੂੰ ਸੌਂਪ ਦਿੱਤੀਆਂ। ਚਰਨਜੀਤ ਸ਼ਰਮਾ ਅਤੇ ਉਸ ਦੇ ਵਕੀਲਾਂ ਨੇ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ...

