News

ਚੰਡੀਗੜ, 3 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਿਰੀ ਦਿਨ ਮਿਤੀ 2 ਮਈ ਨੂੰ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ। 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ...
ਮੋਗਾ,3 ਮਈ ( ਜਸ਼ਨ): ਸਿਵਲ ਸਰਜਨ ਮੋਗਾ ਡਾ. ਜਸਪ੍ੀਤ ਕੌਰ ਸੇਖੋਂ ਦੀ ਪ੍ਰਧਾਨਗੀ ਹੇਠ ਅੱਜ ਸਿਹਤ ਵਿਭਾਗ ਮੋਗਾ ਅਤੇ ਕਾਰਪੋਰੇਸ਼ਨ ਅਧਿਕਾਰੀਆਂ ਦੀ ਇੱਕ ਸਾਂਝੀ ਮੀਟਿੰਗ ਹੋਈ, ਜਿਸ ਦਾ ਮੁੱਖ ਏਜੰਡਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਉਣ ਵਾਲੇ ਡੇਂਗੂ ਸੀਜ਼ਨ ਨਾਲ ਨਜਿੱਠਣ ਲਈ ਸਾਂਝੀ ਐਕਸ਼ਨ ਕਮੇਟੀ ਦਾ ਗਠਨ ਕਰਨ ਅਤੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੁੂਪ ਰੇਖਾ ਤਿਆਰ ਕਰਨ ਦੇ ਸਬੰਧ ਵਿੱਚ ਸੀ । ਇਸ ਮੀਟਿੰਗ ਵਿੱਚ ਜਿਲਾ ਐਪੀਡੀਮਾਲੋਜਿਸਟ...
ਮੋਗਾ,3 ਮਈ (ਜਸ਼ਨ)- ਆਈਲਜ਼ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗਰੇਸ਼ਨ ਸੇਵਾਵਾਂ ਦੇਣ ਲਈ ਜਾਣੀ ਜਾਂਦੀ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸੀਚਿੳੂਟ ਦੇ ਵਿਦਿਆਰਥੀ ਆਈਲਜ਼ ‘ਚੋਂ ਸ਼ਾਨਦਾਰ ਸਕੋਰ ਹਾਸਲ ਕਰ ਰਹੇ ਹਨ । ਮੌਕਰੋ ਗਲੋਬਲ ਮੋਗਾ ਵੱਲੋਂ ਆਈਲਜ਼ ਦੀ ਤਿਆਰੀ ਕਰਕੇ ਕੰਨਵਲਪਾਲ ਸਿੰਘ ਗਿੱਲ ਨਿਵਾਸੀ ਮਹਿਣਾ ਨੇ ਲਿਸਨਿੰਗ ‘ਚ 8.0 ਬੈਂਡ ,ਰੀਡਿੰਗ ‘ਚ 8.0 ,ਸਪੀਕਿੰਗ ਅਤੇ ਰਾਈਟਿੰਗ ਵਿਚੋਂ 6.0 ਬੈਂਡ ਹਾਸਲ ਕੀਤੇ ਹਨ। ਇਸ ਮੌਕੇ ਸੰਸਥਾ ਦੇ ਐੱਮ ਡੀ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ...
ਐੱਸ.ਏ.ਐੱਸ. ਨਗਰ 3 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਸੇਵਾ ਮੁਕਤ ਹੋਏ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਲੜੀ ਤਹਿਤ 30 ਅਪ੍ਰੈਲ ਨੂੰ ਵੱਖ ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ 74 ਅਧਿਆਪਕਾਂ ਨੂੰ ਸਿੱਖਿਆ ਸਕਤੱਰ ਕਿ੍ਰਸ਼ਨ ਕੁਮਾਰ ਵੱਲੋਂ ਮੁੱਖ ਦਫ਼ਤਰ ਵਿਖੇ ਬੁਲਾਇਆ ਗਿਆ। ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀ ਸੇਵਾ ਮੁਕਤੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ...
ਮੋਗਾ,3 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸੀ ਬੀ ਐੱਸ ਈ ਦੇ ਬਾਰਵੀਂ ਦੇ ਰਿਜ਼ਲਟ ਵਿੱਚ ਵਧੀਆ ਨੰਬਰ ਲੈ ਕੇ ਮੱਲਾਂ ਮਾਰੀਆਂ ਨੇ । ਅੱਜ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਬੁਲਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨਾਂ ਨੂੰ ਭਵਿੱਖ ਵਿੱਚ ਆਪਣੀ ਇੱਛਾ ਅਨੁਸਾਰ ਅਗਲੀ ਪੜਾਈ ਕਰਨ ਅਤੇ ਜੀਵਨ ਦੇ ਹਰ ਖੇਤਰ ਵਿਚ ਸਫ਼ਲ ਹੋਣ ਦੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ । ਮੈਡੀਕਲ ਲਾਈਨ ਵਿਚ 95.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ,ਅਨਮੋਲ...
ਮੋਗਾ 3 ਮਈ:(ਜਸ਼ਨ):ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜ਼ਿਲਾ ਮੋੋਗਾ ਦੇ ਵੀਕ ਐਂਡ ਲੀਗ ਖੇਡ ਮੁਕਾਬਲਿਆਂ ਦੀ ਅੱਜ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸ਼ੁਰੂਆਤ ਹੋਈ। ਇਸ ਮੌਕੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਹਾਕੀ ਕੋਚ (ਰਿਟਾ:) ਵਿਜੇ ਕੌਸ਼ਿਕ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਦ ਕਿ ਉਪ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਗਟ ਸਿੰਘ ਨੇ ਪ੍ਰਧਾਨਗੀ ਕੀਤੀ। ਇਸ ਮੌਕੇ ਭੁਪਿੰਦਰਾ ਖਾਲਸਾ ਸੀਨੀਅਰ...
ਨੱਥੂਵਾਲਾ ਗਰਬੀ, 3 ਮਈ (ਰਾਜਵੀਰ)-ਸਾਹਿਤ ਸਭਾ ਭਲੁਰ ਦੇ ਪ੍ਰਧਾਨ ਜਸਵੀਰ ਭਲੂਰੀਆ ਅਤੇ ਬਾਲ ਲੇਖਿਕਾ ਸਨਮਵੀਰ ਸੰਧੂ ਦਾ ਵਿਸ਼ੇਸ਼ ਸਨਮਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ 4 ਮਈ ਦਿਨ ਸ਼ਨੀਚਰਵਾਰ ਨੂੰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ: ਸ਼ਤੀਸ਼ ਕੁਮਾਰ ਦੁਆ ਨੇ ਦੱਸਿਆ ਕਿ ਸਕੂਲ ਵਿੱਚ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਉੱਘੇ ਸਾਹਿਤਕਾਰ ਜਸਵੀਰ ਭਲੂਰੀਆਂ ਵੱਲੋਂ ਬੱਚਿਆਂ ਵਾਸਤੇ ਲਿਖੀ ਹੋਈ ਪੁਸਤਕ '...
ਮੋਗਾ,3 ਮਈ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਅੱਜ ਵਿਸ਼ਵ ਪ੍ਰੈਸ ਫਰੀਡਮ ਦਿਵਸ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਰੀਬਨ ਕਟ ਕੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਥੰਮ ਹੈ ਅਤੇ ਪੱਤਰਕਾਰਿਤਾ ਇਕ ਪਵਿੱਤਰ ਕਾਰਜ ਹੈ। ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਨੇ ਸਾਲ...
ਮੋਗਾ ,2 ਮਈ (ਜਸ਼ਨ):ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੇ ਅੱਜ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਚੋਣ ਨਿਸ਼ਾਨ ਚਾਬੀ ਅਲਾਟ ਕਰ ਦਿੱਤਾ ਗਿਆ । ਆਮ ਆਦਮੀ ਪਾਰਟੀ ਤੋਂ ਵੱਖ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਹੁਣ ਇਸ ਚਾਬੀ ਨਾਲ ਲੋਕ ਸਭਾ ਦੇ ਦਰਵਾਜੇ ਖੋਲ੍ਹਣ ਦਾ ਯਤਨ ਕਰਨਗੇ । ਜ਼ਿਕਰਯੋਗ ਹੈ ਕਿ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਬਠਿੰਡਾ, ਖਡੂਰ ਸਾਹਿਬ ਅਤੇ ਫਰੀਦਕੋਟ ਤੋਂ ਆਪਣੀ ਕਿਸਮਤ ਅਜ਼ਮਾ ਰਹੀ ਹੈ ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ...
ਬਟਾਲਾ/ਗੁਰਦਾਸਪੁਰ 2 ਮਈ 2019(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ-ਭਾਜਪਾ ਵਰਕਰਾਂ ਵਲੋਂ ਗੁਰੂ ਘਰ ਦੀ ਬੇਅਦਬੀ ਕਰਨ ਲਈ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਵਰਕਰਾਂ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਡੇਰਾ ਸਾਹਿਬ ਅੰਦਰ ਸੰਨੀ ਦਿਓਲ ਦੇ ਆਉਣ ਦੀ ਖ਼ੁਸ਼ੀ ਵਿਚ ਪਵਿੱਤਰ ਸਰੋਵਰ ਦੇ ਕੰਢੇ ਗੁਰਦੁਆਰਾ ਸਾਹਿਬ...

Pages