ਮੋਗਾ, 30 ਜੁਲਾਈ (ਜਸ਼ਨ): ਅੱਜ ਮੋਗਾ ਥਾਣੇ ਦੇ ਐਨ ਸਾਹਮਣੇ ਨੌਜਵਾਨਾਂ ਦੇ ਦੋ ਸਮੂਹਾਂ ਵਿਚ ਹੋਈ ਭਿਆਨਕ ਲੜਾਈ ਵਿਚ 9 ਦੇ ਕਰੀਬ ਨੌਜਵਾਨ ਜ਼ਖਮੀ ਹੋ ਗਏ। ਇਸ ਲੜਾਈ ਦੇ ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਨੇ ਕਿਰਪਾਨਾਂ ,ਬੇਸਬਾਲਾਂ ਅਤੇ ਡਾਂਗਾਂ ਦਾ ਇਸਤੇਮਾਲ ਕਰਦਿਆਂ ਲੜਾਈ ਨੂੰ ਅੰਜਾਮ ਦਿੱਤਾ। ਚਸ਼ਮਦੀਦਾਂ ਮੁਤਾਬਕ 20 ਦੇ ਕਰੀਬ ਨੌਜਵਾਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਇਕ ਹੋਰ ਗੱਡੀ ਵਿਚ ਸਵਾਰ ਨੌਜਵਾਨਾਂ ਨੂੰ ਗੱਡੀ ਵਿਚੋਂ ਕੱਢ ਕੇ ਕੁੱਟ ਮਾਰ ਕੀਤੀ। ਗੁੰਡਾਗਰਦੀ ਦੇ...
News
ਮੋਗਾ, 29 ਜੁਲਾਈ (ਜਸ਼ਨ): ਡਾ ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਕਾਲਜ ਦੀ ਪ੍ਰਿੰਸੀਪਲ ਡਾ ਸੁਨੀਤਾ ਜੋਸਫ ਨੇ ਦੱਸਿਆ ਕਿ ਇਸ ਵਾਰ ਕਾਲਜ ਦਾ ਬੀ. ਐਸ. ਸੀ ਨਰਸਿੰਗ ਦਾ ਨਤੀਜਾ 100 ਫੀਸਦੀ ਰਿਹਾ । ਉਹਨਾਂ ਦੱਸਿਆ ਕਿ ਬੀ. ਐਸ. ਸੀ ਨਰਸਿੰਗ ਚੌਥੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜਿਸ ਵਿਚ ਗੌਰਵ ਕਟਾਰੀਆ ਪੁੱਤਰ ਰਾਜੂ ਕਟਾਰੀਆ ਮੋਗੇ ਵਾਲਾ ਨੇ ਪਹਲਿਾ ਸਥਾਨ ਪ੍ਰਾਪਤ ਕੀਤਾ, ਹਰਮਿੰਦਰ ਕੌਰ ਪੁੱਤਰੀ ਅਵਤਾਰ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਤੀਸਰਾ...
ਮੋਗਾ, 29ਜੁਲਾਈ (ਜਸ਼ਨ): ਕਾਲਜ ਦੇ ਪ੍ਰਿੰਸੀਪਲ ਡਾ ਸੁਨੀਤਾ ਜੋਸਫ ਨੇ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਬਹੁਤ ਮਿਹਨਤ ਕਰਦੇ ਹਾ ਤਾਂ ਜੋ ਇਹ ਕਾਮਯਾਬ ਹੋ ਸਕਣ ਅਤੇ ਸਾਮਾਜ ਦੀ ਸੇਵਾ ਕਰ ਸਕਣ ਉਹਨਾ ਨੇ ਅੱਗੇ ਕਿਹਾ ਕਿ ਇਸ ਨਤੀਜੇ ਵਿਚ ਜੀ. ਐਨ ਐਮ ਦੂਸਰੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜਿਸ ਵਿਚ ਕਿਰਨਵੀਰ ਕੌਰ ਪੁੱਤਰੀ ਸਤਪਾਲ ਸÇੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਰੁਪਿੰਦਰ ਕੌਰ ਪੁੱਤਰੀ ਜਗਦੇਵ ਸਿੰਘ ਨੇ ਦੂਸਰਾ ਸਥਾਨ...
ਮੋਗਾ,29 ਜੁਲਾਈ (ਜਸ਼ਨ): ਮਾਈਕਰੋ ਗਲੋਬਲ ਮੋਗਾ ਦੀ ਨਾਮਵਰ ਸੰਸਥਾ ਹੈ ਅਤੇ ਆਪਣੇ ਆਪ ਵਿੱਚ ਇੱਕ ਬਰ੍ਰਾਂਡ ਬਣ ਚੁੱਕੀ ਹੈ। ਸੰਸਥਾ ਮੁੱਖੀ ਚਰਨਜੀਤ ਸਿੰਘ ਝੰਡੇਆਣਾ ਪਿਛਲੇ ਲੰਬੇ ਸਮੇਂ ਤੋਂ ਇਸ ਸੰਸਥਾ ਨੂੰ ਆਪਣੀ ਪੂਰੀ ਤਨਦੇਹੀ ਨਾਲ ਚਲਾ ਰਹੇ ਹਨ। ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰਨਾਂ ਰਾਜਾਂ ਵਿੱਚ ਵੀ ਇਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਵਾ ਰਹੇ ਹਨ। ਇਸੇ ਤਰ੍ਹਾਂ ਹੀ ਅੱਜ ਗੱਲਬਾਤ ਕਰਦੇ ਹੋਏ ਸੰਸਥਾ ਮੁਖੀ ਝੰਡੇਆਣਾ ਨੇ ਦੱਸਿਆ ਕਿ ਅਸੀਂ ਅੱਜ ਯਵਤਮਲ, ਮਹਾਰਾਸ਼ਟਰਾ...
ਮੋਗਾ, 29 ਜੁਲਾਈ (ਜਸ਼ਨ) - ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਜੋਗਿੰਦਰ ਸਿੰਘ ਦਾ ਕੈਨੇਡਾ ਦਾ ਸੂਪਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ, 29 ਜੁਲਾਈ (ਜਸ਼ਨ)- -ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਬਾਬਾ ਫਰੀਦ ਹੈਲਥ ਆਫ ਸਾਇੰਸਿਜ਼ ਦਾ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਜਿਸ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਆਫ ਸਾਇੰਸਿਜ਼ ਦੇ ਚੇਅਰਮੈਨ ਡਾ. ਗੁਰਪਰੀਤ ਸਿੰਘ ਵਾਂਡਰ ਤੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨੇ ਫੁੱਲਾਂ ਦੇ ਬੁਕੇਂ ਦੇ ਕੇ ਸੁਆਗਤ ਕਰਕੇ...
ਚੰਡੀਗੜ੍ਹ, 28 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।...
ਮੋਗਾ, 28 ਜੁਲਾਈ (ਜਸ਼ਨ) -ਮੋਗਾ ਦੀ ਪੁਰਾਣੀ ਸਬਜੀ ਮੰਡੀ ਦੀ 40 ਸਾਲਾਂ ਤੋਂ ਪੁਰਾਣੀ ਬਿਜਲੀ ਮੀਟਰ ਲਗਾਉਣ ਦੀ ਮੰਗ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਪੂਰੀ ਹੋਈ। ਇਸ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਵਿਚ ਪੁੱਜ ਕੇ ਪੁਰਾਣੀ ਸਬਜੀ ਮੰਡੀ ਦੇ ਦੁਕਾਨਦਾਰਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਮੁੰਹ ਮਿੱਠਾ ਕਰਵਾਉਂਦੇ ਹੋਏ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਸਮੇਂ-ਸਮੇਂ ਦੀ ਸਰਕਾਰਾਂ ਪਿਛਲੇ 40...
ਪਟਿਆਲਾ/ਦਿੱਲੀ, 27 ਜੁਲਾਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ...
ਨਵੀਂ ਦਿੱਲੀ , 28 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) 'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਸਰਕਾਰ 'ਤੇ ਸੰਵਿਧਾਨ ਅਤੇ ਸੰਸਦੀ ਕਾਨੂੰਨਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਉਸ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸਕ ਤੌਰ 'ਤੇ ਜਦੋਂ ਵੀ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਨੂੰ ਸਪੀਕਰ ਦੁਆਰਾ ਪ੍ਰਵਾਨ ਕਰ ਲਿਆ ਜਾਂਦਾ ਸੀ ਤਾਂ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਣ ਤੱਕ ਕੋਈ ਹੋਰ ਵਿਧਾਨਿਕ ਕੰਮ...