News

ਮੋਗਾ ,2 ਮਈ (ਜਸ਼ਨ):ਸੀ.ਬੀ.ਐੱਸ.ਈ ਬੋਰਡ ਵੱਲੋਂ ਮਾਰਚ 2019 ਬਾਰ੍ਹਵੀਂ ਕਲਾਸ ਦੇ ਇਮਤਿਹਾਨ ਵਿੱਚ ਹੇਮਕੁੰਟ ਸਕੂਲ ਦੇ ਕਮਾਰਸ ਗਰੁੱਪ ਵਿੱਚੋਂ ਕਿਰਨਦੀਪ ਕੌਰ ਪੁੱਤਰੀ ਅਮਰਦੀਪ ਸਿੰਘ ਪਿੰਡ ਤੋਤਾ ਸਿੰਘ ਵਾਲਾ ਨੇ 89.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,ਹਰਸੀਰਤ ਕੌਰ ਪੁੱਤਰੀ ਧਰਮਿੰਦਰ ਸਿੰਘ ਪਿੰਡ ਧਰਮਕੋਟ ਨੇ 87% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਆਰਤੀ ਪੁੱਤਰੀ ਓਮ ਪ੍ਰਕਾਸ਼ ਪਿੰਡ ਜ਼ੀਰਾ ਨੇ 84.6% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ।ਸਾਇੰਸ ਗਰੁੱਪ...
ਮੋਗਾ 2 ਮਈ:(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਿਂਲਾ ਮੋੋਗਾ ਦੇ ਵੀਕਐਂਡ ਲੀਗ ਖੇਡ ਮੁਕਾਬਲੇ ਖੇਡ ਵਿਭਾਗ ਮੋੋਗਾ, ਸਿੱਖਿਆ ਵਿਭਾਗ ਮੋੋਗਾ ਅਤੇ ਜਿਲਾ ਪ੍ਰਸ਼ਾਸਨ ਦੇ ਸਹਿਯੋੋਗ ਨਾਲ ਕਰਵਾਏ ਜਾ ਰਹੇ ਹਨ। ਜ਼ਿਲਾ ਖੇਡ ਅਫ਼ਸਰ ਮੋਗਾ ਬਲਵੰਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਖੇਡ ਮੁਕਾਬਲਿਆਂ ਸਬੰਧੀ ਸ਼ੁਰੂਆਤੀ ਮੈਚ ਅੱਜ ਮਿਤੀ 3 ਮਈ ਨੂੰ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋੋਗਾ ਵਿਖੇ ਕਰਵਾਇਆ...
ਮੋਗਾ 2 ਮਈ:(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ ਦੇ ਸਮੂਹ ਸਕੂਲਾਂ ਵਿੱਚ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ ਨੇ ਦੱਸਿਆ ਕਿ ਇਹ ਕੁਇਜ਼ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਖਿਆਵਾਂ ਅਤੇ ਵਿਚਾਰਧਾਰਾ ‘ਤੇ ਆਧਾਰਿਤ ਸਨ। ਉਨਾਂ ਦੱਸਿਆ ਕਿ ਇਹ ਕੁਇਜ਼ ਮੁਕਾਬਲੇ ਮਿਡਲ (ਛੇਵੀਂ ਤੋਂ ਅੱਠਵੀ), ਸੈਕੰਡਰੀ (...
ਮੋਗਾ,2 ਮਈ (ਜਸ਼ਨ): ਲੋਕਤੰਤਰ ਇੱਕ ਪਵਿੱਤਰ ਧਾਰਨਾ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਲੱਖਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਗਵਾਅ ਦਿੱਤੀਆਂ ਹਨ। ਹਰ ਪੰਜ ਸਾਲ ਬਾਅਦ ਲੋਕਾਂ ਵੱਲੋਂ ਨਿਰਪੱਖ ਤੌਰ ਤੇ ਸੰਸਦ ਮੈਂਬਰ ਚੁਨਣਾ ਇੱਕ ਸਵਿਧਾਨ ਅਧਿਕਾਰ ਹੈ, ਜਿਸ ਨੂੰ ਇਲੈਕਸ਼ਨ ਕਮਿਸ਼ਨ ਸੰਪੂਰਨ ਕਰਦਾ ਹੈ ਪ੍ਰੰਤੂ ਮੌਕੇ ਦੀਆਂ ਸਰਕਾਰਾਂ ਹੰਕਾਰ ਵਿੱਚ ਲੋਕਾਂ ਦੀ ਅਵਾਜ ਨੂੰ ਦਬਾਉਣ ਲਈ ਪ੍ਰਸ਼ਾਸ਼ਨ ਦਾ ਸਹਾਰਾ ਲੈ ਰਹੀਆਂ ਹਨ । ਅਜਿਹੀ ਇੱਕ ਮਿਸਾਲ ਹਲਕਾ ਬਾਘਾਪੁਰਾਣਾ ਵਿੱਚ ਦੇਖਣ ਨੂੰ ਆ ਰਹੀ ਹੈ...
ਫਿਰੋਜ਼ਪੁਰ, ਫਾਜਿਲਕਾ 2 ਮਈ (ਸੰਦੀਪ ਕੰਬੋਜ ਜਈਆ ) : ਲੋਕ-ਸਭਾ ਚੋਣਾਂ ਲਈ ਦਾਖਲ ਹੋਏ ਨਾਮਜ਼ਦਗੀ ਪੱਤਰ ਨੂੰ ਵਾਪਸ ਲੈਣ ਲਈ ਵੀਰਵਾਰ ਨੂੰ ਆਖ਼ਰੀ ਦਿਨ ਨਾਮ ਵਾਪਸੀ ਦਾ ਸਮਾਂ ਨਿਕਲਣ ਤੋਂ ਬਾਅਦ ਫਿਰੋਜ਼ਪੁਰ ਲੋਕ-ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਕੁੱਲ 22 ਉਮੀਦਵਾਰ ਬਚੇ ਹਨ, ਜਿਨ੍ਹਾਂ ਵਿਚੋਂ 19 ਮਈ ਵੋਟਾਂ ਦੇ ਜਰੀਏ ਕਿਸੇ ਇੱਕ ਉਮੀਦਵਾਰ ਦਾ ਬਤੌਰ ਲੋਕ-ਸਭਾ ਮੈਂਬਰ ਦੀ ਚੋਣ ਹੋਵੇਗੀ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਚੰਦਰ ਗੈਂਦ ਦੀ ਮੌਜੂਦਗੀ ਵਿਚ ਨਾਮ ਵਾਪਸੀ ਅਤੇ...
ਬਾਘਾਪੁਰਾਣਾ,2 ਮਈ (ਜਸ਼ਨ) : ਲੋਕਸਭਾ ਹਲਕਾ ਫਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਵਿੱਚ ਪਿੰਡ ਨੱਥੋਕੇ ਦੇ ਸਾਬਕਾ ਸਰਪੰਚ ਮੁਕੰਦ ਸਿੰਘ (ਮਿੱਠੂ) ਪਿੰਡ ਨੱਥੋਕੇ ਅੱਜ ਆਪਣੇ ਸਾਥੀਆਂ ਸਮੇਤ ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹਨਾਂ ਨਾਲ ਮਨਜੀਤ ਕੌਰ ਸਾਬਕਾ ਸਰਪੰਚ,ਚਮਕੌਰ ਸਿੰਘ ਨੱਥੋਕੇ, ਗਗਨਦੀਪ ਸਿੰਘ , ਕਾਕਾ ਸਿੰਘ ਸਾਬਕਾ ਮੈਂਬਰ ਨੱਥੋਕੇ ,ਸਤਨਾਮ ਸਿੰਘ ਨੱਥੋਕੇ, ਛਿੰਦਰ ਕੌਰ ਨੇ ਵੀ ਪੰਜਾਬ ਏਕਤਾ ਪਾਰਟੀ ਦਾ ਪੱਲਾ ਫੜ...
ਮੋਗਾ, 2 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਊਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸੀ ਬੀ ਐਸ ਈ ਵਲੋਂ ਐਲਾਨੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਦਾ ਬਾਰਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੀ ਵਿਦਿਆਰਥਣ ਸਹਿਜ ਨੇ ਫਿਜ਼ਿਕਸ ,ਕੈਮਿਸਟਰੀ, ਮੈਥ ਵਿਚੋਂ ਕੁੱਲ 93 ਪ੍ਰਤੀਸ਼ਤ ਅੰਕ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ। ਇਸ ਦੇ ਇਲਾਵਾ...
ਮੋਗਾ, 2 ਮਈ (ਜਸ਼ਨ) : ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੂੰ ਜਿਤਾਉਣ ਲਈ ਲੋਕ ਪੱਬਾ ਭਾਰ ਹੋਏ ਬੈਠੇ ਹਨ, ਇਸੇ ਕੜੀ ਤਹਿਤ ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਹਰ ਪੱਧਰ ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਮੋਗਾ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਵਲੋਂ ਡਾ. ਹਰਜੋਤ ਕਮਲ ਐਮ.ਐਲ.ਏ. ਮੋਗਾ ਦੀ ਰਹਿਨੁਮਾਈ ਹੇਠ ਐਡਵੋਕੇਟ ਗੁਰਪ੍ਰੀਤ ਸਿੰਘ ਜੱਸਲ ਨੂੰ ਸ਼ਹਿਰੀ ਕਾਂਗਰਸ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ...
ਲੁਧਿਆਣਾ: 2 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ)- ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿੱਚ ਨਾਮਵਰ ਸ਼ਾਇਰ ਪ੍ਰੋ.ਗੁਰਭਜਨ ਸਿੰਘ ਗਿੱਲ ਦੇ ਗ਼ਜ਼ਲ ਸੰਗ੍ਰਹਿ "ਰਾਵੀ" ਦਾ ਦੂਜਾ ਸੰਸਕਰਨ ਲੋਕ ਅਰਪਣ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵੀ ਸੀ ਡਾ.ਸ.ਪ ਸਿੰਘ ਜੀ ਨੇ ਕੀਤੀ। ਪੰਜਾਬੀ ਸਾਹਿੱਤ...
ਮੋਗਾ, 2 ਮਈ ( ਜਸ਼ਨ ) ‘ਪੰਜਾਬ ਦੇ ਲੋਕ ਕਾਂਗਰਸ ਵੱਲੋਂ ਕੀਤੇ ਗਏ ਵਾਅਦਿਆਂ ਤੋਂ ਬੁਰੀ ਤਰਾਂ ਅੱਕੇ ਪਏ ਹਨ, ਜਿਸ ਕਰਕੇ ਅੱਜ ਸਾਰੇ ਪੰਜਾਬ ‘ਚ ਕਾਂਗਰਸ ਵਿਰੋਧੀ ਲਹਿਰ ਚਲ ਰਹੀ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ:ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਨੇ ਫਰੀਦਕੋਟ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ: ਗੁਲਜਾਰ ਸਿੰਘ ਰਣੀਕੇ ਦੇ ਮੋਗਾ ਹਲਕੇ ਦੇ ਪਿੰਡਾਂ ਵਿਚ 5 ਅਤੇ 6 ਮਈ ਹੋਣ ਵਾਲੇ ਚੁਣਾਵੀ ਦੌਰਿਆਂ ਦੀ ਤਿਆਰੀ ਵਿੱਚ ਜੁਟੇ ਪਿੰਡ ਸੋਸਨ ਦੇ ਅਕਾਲੀ...

Pages