News

ਕੋਟਈਸੇ ਖਾਂ ,1 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ । ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ, ਕਵਿਤਾਵਾ ਆਦਿ ਪੇਸ਼ ਕੀਤੇ । ਇਸ ਮੌਕੇ ਹੋਏ ਭਾਸ਼ਣਾਂ ਦੌਰਾਨ ਕੰਮ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਕੰਮ ਹੀ ਪੂਜਾ ਹੈ ਤੇ ਕੰਮ ਕੋਈ ਛੋਟਾ ਵੱਡਾ ਨਹੀ ਹੁੰਦਾ ਅਤੇ ਸਾਨੂੰ ਸਭ ਦਾ ਸਨਮਾਨ ਕਰਨਾ ਚਾਹੀਦਾ ਹੈ । ਇਸ ਸਮੇਂ ਐੱਨ.ਐੱਸ.ਐੱਸ...
ਕੋਟਈਸੇ ਖਾਂ,30 ਅਪਰੈਲ (ਜਸ਼ਨ):ਸ੍ਰੀ ਹੇਮਕੁੰਟ ਸੀਨੀ.ਸੰਕੈ ਸਕੂਲ ਕੋਟ-ਈਸੇ-ਖਾਂ ਵਿਖੇ ਸਹਿਜ ਪਾਠ ਦੇ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਧਾਰਮਿਕ ਵਿਚਾਰ ਪੇਸ਼ ਕੀਤੇ ।ਭਾਈ ਰਾਜਪਾਲ ਸਿੰੰਘ ਵੱਲੋਂ ਵਧੀਆ ਵਿਸ਼ੇ ਲੈ ਕੇ ਵਿਦਿਆਰਥੀਆਂ ਨੂੰ ਵਧੀਆ ਜਿੰਦਗੀ ਬਿਤਾਉਣ ਬਾਰੇ ਦੱਸਿਆ ਗਿਆ ਅਤੇ ਕਿਹਾ ਕਿ ਸਾਡੇ ਬਜ਼ੁਰਗ ਸਾਡੇ ਨਾਲੋ ਵਧੀਆਂ ਜ਼ਿੰਦਗੀ ਬਤੀਤ ਕਰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਹਿੰਮਤ ਅਤੇ ਦਿ੍ਰੜ ਨਿਸਚੈ ਨਾਲ ਹਰ ਸੁਪਨਾ ਸੱਚ ਹੋ ਸਕਦਾ ਹੈ ।ਜਿੰਦਗੀ ਵਿੱਚ ਅੱਗੇ ਵੱਧਣ ਲਈ...
ਮੋਗਾ, 30 ਅਪ੍ਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਹਲਕੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੇ ਮੁਹੰਮਦ ਸਦੀਕ,ਬੀਬੀ ਰਣਜੀਤ ਕੌਰ, ਐਮ.ਐਲ.ਏ. ਡਾ. ਹਰਜੋਤ ਕਮਲ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਸੂਬਾ ਸਕੱਤਰ ਰਵੀ ਗਰੇਵਾਲ, ਜਗਸੀਰ ਸਿੰਘ ਸੀਰਾ...
ਮੋਗਾ, 30 ਅਪ੍ਰੈਲ (ਜਸ਼ਨ )-ਮੋਗਾ ਦੇ ਬੁੱਘੀਪੁਰਾ ਚੌਂਕ ਤੇ ਓਜੋਨ ਕੋਂਟੀ ਕਲੋਨੀ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆਂ ਨੂੰ ਫਰੂਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਲਈ ਐਕਟੀਵਿਟੀ ਕਰਵਾਈ ਗਈ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਉਨਾਂ ਦੇ ਸਕੂਲ ਵਿਚ ਇਹ ਜੋ ਸਮੇਂ ਸਮੇਂ ਤੇ ਐਕਟੀਵਿਟੀਜ਼ ਕਰਵਾਈ ਜਾਂਦੀਆਂ ਹਨ ਉਸ ਨਾਲ ਬੱਚਿਆਂ ਦੀ ਹੌਂਸਲਾ ਅਫਜਾਈ ਹੁੰਦੀ ਹੈ। ਸਕੂਲ ਵਲੋਂ ਹਮੇਸ਼ਾ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ...
ਚੰਡੀਗੜ•, 30 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜਲੰਧਰ ਦੇ ਪਾਦਰੀ ਦੇ ਪੈਸੇ ਗਾਇਬ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ 2 ਭਗੌੜੇ ਏ.ਐਸ.ਆਈ. ਜੋਗਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਨੂੰ ਕੋਚੀ ਵਿਖੇ ਲੱਭਣ ਵਿੱਚ ਕਾਮਯਾਬ ਹੋਈ ਹੈ, ਜਿੱਥੇ ਇਹਨਾਂ ਜਿਹਨਾਂ ਏ.ਐਸ.ਆਈਜ਼ ਨੂੰ ਸਥਾਨਕ ਪੁਲਿਸ ਵੱਲੋਂ ਮੰਗਲਵਾਰ ਦੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਪੁਲਿਸ ਦੇ ਬੁਲਾਰੇ ਨੇ...
ਚੰਡੀਗੜ, 30 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਸਭਾ ਚੋਣਾਂ 2019 ਸਬੰਧੀ ਅੱਜ ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੀਤੀ ਗਈ। ਜਿਸ ਸਬੰਧੀ ਹੇਠ ਲਿਖੇ ਰਿਪੋਰਟ ਵਿੱਚ ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਅਤੇ ਲੋਕ ਸਭਾ ਹਲਕਾ 07- ਲੁਧਿਆਣਾ ਦੀ ਰਿਪੋਰਟ ਸ਼ਾਮਲ ਨਹੀਂ ਹੈ। ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਕੁਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ•ਾਂ ਵਿੱਚੋਂ 16 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਅਤੇ ਸੱਤ ਰੱਦ ਕਰ ਦਿੱਤੇ ਗਏ।...
ਨਿਹਾਲ ਸਿੰਘ ਵਾਲਾ, 30 ਅਪਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ ਵਿਖੇ ਸਥਿਤ ਡੇਰਾ ਸੰਤ ਜਮੀਤ ਸਿੰਘ ਵਿਖੇ ਪੁੱਜੇ । ਇਸ ਮੌਕੇ ਉਹਨਾਂ ਗੱਦੀ ਨਸ਼ੀਨ ਸੰਤ ਜਗਰਾਜ ਸਿੰਘ ਲੋਪੋ ਲੰਗਰਾਂ ਵਾਲਿਆਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਨਾਲ ਸੰਜੀਵ ਭਾਰਦਵਾਜ, ਸੋਨੂੰ ਮਿੱਤਲ ਬਾਜਾਖਾਨਾ, ਗੁਰਇਕਬਾਲ ਸਿੰਘ ,ਮੈਨੇਜਰ ਗੋਬਿੰਦ ਸਿੰਘ, ਸੈਕਟਰੀ ਰਾਮ ਸਿੰਘ, ਜਥੇਦਾਰ ਬਲਦੇਵ...
ਮੋਗਾ 30 ਅਪ੍ਰੈਲ (ਜਸ਼ਨ):‘‘ ਲੋਕ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ 5 ਅਤੇ 6 ਮਈ ਨੂੰ ਮੋਗਾ ਹਲਕੇ ਦੇ ਪਿੰਡਾਂ ਵਿੱਚ ਪ੍ਰਚਾਰ ਕਰਨਗੇ। ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਰਜਿੰਦਰ ਸਿੰਘ ਮਖਣ ਬਰਾੜ ਨੇ ਪਿੰਡ ਘੱਲ ਕਲਾਂ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਦੋਰਾਨ ਕੀਤਾ ।ਉਨ੍ਹਾਂ ਕਿਹਾ ਕਿ ਸਾਨੂੰ ਚੋਣਾਂ ਦੇ 20 ਦਿਨ ਆਪਣੇ ਘਰੇਲੂ ਕੰਮ ਕਰ ਛੱਡ ਕੇ ਗੁਲਜ਼ਾਰ ਸਿੰਘ ਰਣੀਕੇ ਦੀ ਜਿਤ ਤੇ ਲਾ ਦੇਣੇ ਚਾਹੀਦੇ...
ਮੋਗਾ, 30 ਅਪ੍ਰੈਲ (ਜਸ਼ਨ): ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸੀਨੀਅਰ ਲੀਡਰਸ਼ਿੱਪ ਦੀ ਜਰਨਲ ਮੀਟਿੰਗ ਪੁਰਾਣੀ ਦਾਣਾ ਮੰਡੀ ਵਿੱਚ ਸਥਿੱਤ ਦਫ਼ਤਰ ਵਿਖੇ ਹੋਈ, ਜਿੱਥੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਮੁਹੰਮਦ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਵਰਕਰਾਂ ਦੀਆਂ ਡਿੳੂਟੀਆਂ ਲਾਈਆਂ ਗਈਆਂ ਅਤੇ ਵਾਰਡਾਂ ਮੁਤਾਬਿਕ ਵਰਕਰਾਂ ਨੂੰ ਵੱਖ ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਤੇ ਡਾ. ਹਰਜੋਤ ਕਮਲ ਐਮ.ਐਲ.ਏ. ਮੋਗਾ, ਵਿਨੋਦ ਬਾਂਸਲ ਸ਼ਹਿਰੀ ਪ੍ਰਧਾਨ, ਸਕੱਤਰ ਪੀ.ਪੀ.ਸੀ...
ਮੋਗਾ 30 ਅਪ੍ਰੈਲ:(ਜਸ਼ਨ) :ਜ਼ਿਲਾ ਪ੍ਰਬੰਧਕੀ ਕੰਪਲੈਕਸ ਸਥਿਤ ਸਮੂਹ ਦਫ਼ਤਰਾਂ ਵਿੱਚ ਸੁਰੱਖਿਆ ਪੱਖੋਂ ਲੋੜੀਂਦੇ ਇਹਤਿਹਾਤੀ ਕਦਮ ਚੁੱਕੇ ਜਾਣ, ਤਾਂ ਜੋ ਦਫ਼ਤਰਾਂ ਵਿੱਚ ਚੋਰੀ ਆਦਿ ਦੀ ਕੋਈ ਘਟਨਾ ਨਾ ਵਾਪਰ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਕੀਤਾ। ਇਸ ਮੌਕੇ...

Pages