ਚੰਡੀਗੜ, 26 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਮੌਸਮੇ ਮੀਂਹ ਨਾਲ ਕਣਕ ਦੀ ਫਸਲ ਨੂੰ ਪੁੱਜੇ ਨੁਕਸਾਨ ਦੀ ਸੂਰਤ ਵਿੱਚ ਕਣਕ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਲਈ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਕੇਂਦਰ ਨੇ ਮੀਂਹ ਨਾਲ ਕਣਕ ਦੇ ਦਾਣੇ ਦੀ ਚਮਕ ਅਤੇ ਕੁਦਰਤੀ ਰੰਗ (ਲਸਟਰ ਲੌਸ) ਪ੍ਰਭਾਵਿਤ ਹੋਣ ਕਰਕੇ ਇਸ ਸਬੰਧੀ ਸ਼ਰਤਾਂ ਵਿੱਚ ਅੰਤਮ ਰਿਪੋਰਟ ਆਉਣ ਤੱਕ ਢਿੱਲ ਦੇਣ ਦਾ ਫੈਸਲਾ...
News
ਅੈੱਸ ਏ ਐੱਸ ਨਗਰ 26 ਅਪ੍ਰੈਲ (ਜਸ਼ਨ): ਸਿੱਖਿਆ ਸਕੱਤਰ, ਕ੍ਰਿਸ਼ਨ ਕੁਮਾਰ ਨੇ ਅੱਜ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੋਹਾਲੀ ਵਿਖੇ ਕੀਤੀ| ਇੱਕ ਅਹਿਮ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਵਿੱਚ ਹਰ ਪੱਖ ਤੋਂ ਸੁਧਾਰ ਨੂੰ ਲੈ ਕੇ ਚਰਚਾ ਕੀਤੀ । ਇਸ ਮੌਕੇ ਉਹਨਾ ਨੇ ਸਕੂਲ ਮੁਖੀ ਸਹਿਬਾਨ ਨੂੰ ਸੈਸ਼ਨ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਕੁੱਲ 20 ਕੰਮ ਜਰੂਰੀ ਤੌਰ ਤੇ ਕਰਨ ਲਈ ਵਿਚਾਰ ਚਰਚਾ ਕੀਤੀ । ਇਸ ਮੌਕੇ ਉਹਨਾਂ ਪੇਂਡੂ ਖੇਤਰ ਦੇ ਸਕੂਲਾਂ ਵਿੱਚ, ਸਹਿਰੀ ਖੇਤਰ ਦੇ...
ਮੋਗਾ, 14 ਅਪ੍ਰੈਲ(ਜਸ਼ਨ): govt: ਸੀਨੀਅਰ ਸੈਕੰਡਰੀ ਸਕੂਲ, ਜਨੇਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ। ਮੁੱਖ ਮਹਿਮਾਨ ਬਾਬਾ ਮਹਿੰਦਰ ਸਿੰਘ ਜਨੇਰ ਨੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੰਦਿਆਂ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਹਿ-ਵਿਦਿਅਕ ਗਤੀਵਿਧੀਆਂ ਬੱਚਿਆਂ ਦੀ ਸ਼ਖ਼ਸੀਅਤ ਦੇ ਸੰਪੂਰਨ ਵਿਕਾਸ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਸਕੂਲ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ...
ਪਟਿਆਲਾ, 26 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ ਹੋਣ 'ਤੇ ਪੂਰਾ ਭਰੋਸਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਦੀ ਦੀ ਕੋਈ ਵੀ ਲਹਿਰ ਨਾ ਹੋਣ ਅਤੇ ਉਸਦੀ ਸਰਕਾਰ ਦੀਆਂ ਕੋਈ ਵੀ ਪ੍ਰਾਪਤੀਆਂ ਨਾ ਹੋਣ ਦੇ ਕਾਰਨ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਹਾਸ਼ੀਏ ਵੱਲ ਜਾ ਚੁੱਕੀ ਹੈ ਅਤੇ ਲੋਕ ਇਸ ਨੂੰ ਸੱਤਾ ਵਿੱਚੋਂ ਲਾਹ ਸੁੱਟਣਗੇ | ਆਪਣੀ ਪਤਨੀ ਪ੍ਰਨੀਤ ਕੌਰ ਦੇ ਨਾਲ ਉਨ੍ਹਾਂ...
ਕੋਟ ਈਸੇ ਖਾਂ,24 ਅਪ੍ਰੈਲ (ਗੁਰਮੀਤ ਸਿੰਘ ਖਾਲਸਾ,ਯਸ਼ਪਾਲ ਗੁਲਾਟੀ ) ਸਥਾਨਕ ਸ਼ਹਿਰ ਦੇ ਤਿਵਾੜੀ ਪਰਿਵਾਰ ਦੇ ਸਮਾਜ ਸੇਵੀ ਰਾਜੇਸ਼ ਤਿਵਾੜੀ, ਕਾਂਗਰਸ ਦੇ ਸੂਬਾ ਸਕੱਤਰ ਕ੍ਰਿਸ਼ਨ ਤਿਵਾੜੀ, ਸੀਨੀਅਰ ਕਾਂਗਰਸੀ ਆਗੂ ਬਲਰਾਮ ਸ਼ਰਮਾ ਬੱਬੀ ਦੀ ਮਾਤਾ ਆਸ਼ਾ ਰਾਣੀ ਧਰਮ ਪਤਨੀ ਸਵ: ਪੰਡਿਤ ਭਗਤ ਰਾਮ ਸਾਬਕਾ ਸਰਪੰਚ ਨੂੰ ਸਥਾਨਕ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਦੌਰਾਨ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਐਨ. ਆਰ. ਆਈ...
ਗੁਰਦਾਸਪੁਰ ,26 ਅਪਰੈਲ (ਪੱਤਰ ਪਰੇਰਕ): ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਦੇ ਕੋਲ ਦਾਖ਼ਲ ਕਰ ਦਿੱਤੇ ਗਏ। ਨਾਮਜ਼ਦਗੀ ਪੱਤਰ ਭਰਨ ਉਪਰੰਤ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਜਾਖੜ ਨੇ ਉਹਨਾਂ ਦੇ ਮੁਕਾਬਲੇ ਵਿਚ ਖੜ੍ਹੇ ਭਾਜਪਾ ਦੇ ਉਮੀਦਵਾਰ ਸੰਨੀ ਬਾਰੇ ਆਖਿਆ ਕਿ ਫਿਲਮਾਂ ਵਿਚ ਅੱਤਵਾਦ ਖਤਮ...
ਲੁਧਿਆਣਾ: 26ਅਪਰੈਲ (ਸੁਰਜੀਤ ਸਿੰਘ ਕਾਉਂਕੇ): ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਪ੍ਰਬੰਧਕੀ ਬੋਰਡ ਦੇ ਸਾਬਕਾ ਮੈਂਬਰ ਤੇ ਅਗਾਂਹਵਧੂ ਮੱਛੀ ਪਾਲਕ ਕਿਸਾਨ ਆਗੂ ਕੰਵਲਜੀਤ ਸਿੰਘ ਸਿੱਧੂ ਦਾ 24 ਅਪਰੈਲ ਨੂੰ ਦੇਹਾਂਤ ਹੋ ਗਿਆ ਹੈ। ਲਗਪਗ 66 ਸਾਲਾਂ ਦੇ ਸ: ਸਿੱਧੂ ਜੀ ਜੀ ਐੱਨ ਖਾਲਸਾ ਕਾਲਿਜ ਦੇ ਪੁਰਾਣੇ ਵਿਦਿਆਰਥੀ ਸਨ। ਸਵਰਗੀ ਸੰਜਯ ਗਾਂਧੀ ਵੱਲੋਂ ਬਣਾਈ ਗਈ ਨੈਸ਼ਨਲ ਸਟੂਡੈਂਟਸ ਯੂਨੀਅਨ ਦੀ ਪੰਜਾਬ ਇਕਾਈ ਦੇ ਉਹ ਮੁੱਢਲੇ ਮੈਂਬਰ ਸਨ। 1975-76 ਚ ਪੰਜਾਬ ਖੇਤੀ...
ਮੋਗਾ,26 ਅਪਰੈਲ (ਜਸ਼ਨ): ਲੋਕਸਭਾ ਹਲਕਾ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਮੋਗਾ ਦੇ ਚਾਰੋ ਵਿਧਾਨਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਡੱਟਵਾਂ ਚੋਣ ਪ੍ਰਚਾਰ ਕੀਤਾ ਜਾ ਰਿਹੈ । ਕੱਲ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਮੋਗਾ ‘ਚ ਵੱਖ ਵੱਖ ਥਾਈਂ ਰਣੀਕੇ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ। ਹਲਕਾ ਮੋਗਾ...
ਅੰਮ੍ਰਿਤਸਰ,26 ਅਪਰੈਲ (ਪੱਤਰ ਪਰੇਰਕ): ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰ ਦਿੱਤੇ ਨੇ । ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਮੌਕੇ ਉਹਨਾਂ ਨਾਲ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ, ਸ਼ਵੇਤ ਮਲਿਕ, ਬਿਕਰਮ ਮਜੀਠੀਆ, ਕੈਪਟਨ ਅਭਿਮਨਿਊ, ਹਰਦੀਪ ਸਿੰਘ ਪੁਰੀ ਦੇ ਪਤਨੀ ਲਕਸ਼ਮੀ ਪੂਰੀ ਮੌਜੂਦ ਰਹੇ । ਇਸ ਉਪਰੰਤ ਉਹਨਾਂ ਰੋਡ ਸ਼ੋਅ ਕੱਢਿਆ ਵਿਚ ਸ਼੍ਰੋਮਣੀ ਅਕਾਲੀ ਦਲ ਆਗੂ, ਵਰਕਰ ਅਤੇ ਭਾਜਪਾ ਦੇ ਝੰਡਿਆਂ ਨੂੰ ਬੁਲੰਦ ਕਰਦਿਆਂ...
ਮੋਗਾ,ਅਪਰੈਲ (ਜਸ਼ਨ):ਸਿੱਖਿਆ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਅਤੇ ਮਾਨਯੋਗ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ,ਸਟੇਟ ਕੋਆਰਡੀਨੇਟਰ ਮੈਡਮ ਹਰਪ੍ਰੀਤ ਕੌਰ,ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਕੁਮਾਰ ਸ਼ਰਮਾ ਅਤੇ ਡਾਈਟ ਪਿ੍ਰੰਸਪਿਲ ਸੁਖਚੈਨ ਸਿੰਘ ਹੀਰਾ ਦੀ ਯੋਗ ਰਹਿਨੁਮਾਈ ਹੇਠ ਏ.ਡੀ.ਸੀਨੀ.ਸੈਕੰਡਰੀ ਸਕੂਲ,ਧਰਮਕੋਟ,ਮੋਗਾ ਵਿਖੇ ਅੰਗਰੇਜ਼ੀ ਅਤੇ ਸ.ਸ ਵਿਸ਼ੇ ਨਾਲ ਸੰਬੰਧਿਤ ਅਧਿਆਪਕਾ ਦੀ ਦੋ ਰੋਜ਼ਾ ਟ੍ਰੇਨਿੰਗ ਸ਼ੁਰੂ ਕੀਤੀ ਗਈ।ਇਸ ਟ੍ਰੇਨਿੰਗ ਵਿੱਚ ਕਰੀਬ 50 ਅਧਿਆਪਕਾਂ ਨੇ ਭਾਗ ਲਿਆ। ਇਸ...

