ਮੋਗਾ, 25 ਅਪ੍ਰੈਲ (ਜਸ਼ਨ )-ਮਾਲਵਾ ਖੇਤਰ ਦੀ ਪ੍ਰਸਿੱਧ ਵਿਦਿਅਕ ਸੰਸਥਾ ਮਾਉੂਟ ਲਿਟਰਾ ਜੀ ਸਕੂਲ ਵਿਚ ਸਵੇਰ ਦੀ ਵਿਸ਼ੇਸ ਸਭਾ ਦੌਰਾਨ ਮਲੇਰੀਆ ਦਿਵਸ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਵਿਚ ਇਕ ਗੋਸ਼ਟੀ ਵੀ ਆਯੋਜਿਤ ਕੀਤੀ ਗਈ, ਜਿਸ ਵਿਚ ਡਾ. ਸ਼ਿੰਗਾਰਾ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ, ਜਿੰਨਾਂ ਦਾ ਸਕੂਲ ਚੇਅਰਮੈਨ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਅਤੇ ਸਕੂਲ ਸਟਾਫ ਨੇ ਸਵਾਗਤ ਕੀਤਾ। ਇਸ ਦੌਰਾਨ ਡਾ. ਸ਼ਿੰਗਾਰਾ ਸਿੰਘ ਨੇ ਵਿਦਿਆਰਥੀਆਂ ਨੂੰ ਮਲੇਰੀਆ...
News
ਮੋਗਾ,24 ਅਪਰੈਲ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਸ੍ਰ. ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿਚ ਮੀਂਹ ਹਨੇਰੀ ਦੀ ਲਪੇਟ ਵਿਚ ਆਈਆਂ ਕਣਕ ਦੀਆਂ ਖੜੀਆਂ ਫਸਲਾਂ ਅਤੇ ਪੱਕੀਆਂ ਫਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਂਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸ੍ਰ: ਗਿੱਲ ਨੇ ਆਖਿਆ ਕਿ ਕਿਸਾਨਾਂ ਨੂੰ ਇਸ ਤਰਾਂ ਦੀ ਘਟਨਾ ਨਾਲ ਵੱਡੀ ਮਾਰ ਪੈਂਦੀ ਹੈ ਕਿਉਂਕਿ ਵਾਹੀ ਕਰਨ ਲਈ ਨਾ ਸਿਰਫ਼...
ਮੋਗਾ 25 ਅਪ੍ਰੈਲ:(ਜਸ਼ਨ): ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਜਗਦੀਸ਼ ਸਿੰਘ ਰਾਹੀ ਦੀ ਅਗਵਾਈ ਹੇਠ ਰਾਸ਼ਟਰੀ ਸੇਵਾ ਸਕੀਮ (ਐਨ.ਐਸ.ਐਸ) ਵਲੰਟੀਅਰਾਂ ਵੱਲੋਂ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਅਤੇ ਲੜਕੀਆਂ) ਬਾਘਾਪੁਰਾਣਾ ਵਿਖੇ ਵੋਟਰ ਜਾਗਰੂਕਤਾ...
ਮੋਗਾ 25 ਅਪ੍ਰੈਲ:(ਜਸ਼ਨ): ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,25,877 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 93,602 ਕਣਕ ਦੀ ਖ੍ਰੀਦ ਕੀਤੀ ਗਈ ਹੈ। ਇਸ ਤੋ ਇਲਾਵਾ ਮੰਡੀਆਂ ਵਿੱਚੋਂ 23,583 ਮੀਟਿ੍ਰਕ ਟਨ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਖ੍ਰੀਦ ਗਈ ਕਣਕ ਦਾ ਏਜੰਸੀ-ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 21154 ਮੀਟਿ੍ਰਕ ਟਨ, ਐਫ.ਸੀ.ਆਈ 23353 ਮੀਟਿ੍ਰਕ...
ਚੰਡੀਗੜ੍ਹ, 25 ਅਪ੍ਰੈਲ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜੇਲ੍ਹ ਵਿਭਾਗ ਵੱਲੋਂ ਸਜ਼ਾ ਤੋਂ ਛੋਟ ਅਤੇ ਜਬਰੀ ਵਸੂਲੀ, ਤਸੀਹੇ, ਗੈਰ ਮਨੁੱਖੀ ਵਤੀਰੇ ਦੇ ਨਾਲ ਨਾਲ ਗੈਰ ਕੁਦਰਤੀ ਕੰਮਾਂ ਨੂੰ ਉਤਸ਼ਾਹਿਤ ਕਰਕੇ ਜੇਲ੍ਹ ਨੇਮਾਵਲੀ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕੇਂਦਰੀ ਜੇਲ੍ਹ, ਪਟਿਆਲਾ ਦੇ ਚਾਰ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਜੇਲ੍ਹ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕੇਂਦਰੀ...
ਮੋਗਾ,25 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਹਲਕਾ ਭੁਲਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਬਾਅਦ ਵਿਚ ਉਹ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਵਜੋਂ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਪਰ ਪਾਰਟੀ ਆਗੂਆਂ ਨਾਲ ਵਖਰੇਂਵੇ ਉਪਰੰਤ ਉਹਨਾਂ ਨਵੀਂ ਪਾਰਟੀ ਪੰਜਾਬ...
ਫਿਰੋਜ਼ਪੁਰ ,25 ਅਪਰੈਲ (ਜਸ਼ਨ):ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਸੈੱਲ ਦੇ ਕੋਆਰਡੀਨੇਟਰ ਹੰਸ ਰਾਜ ਸ਼ੇਰਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ੍ਰ. ਮਲਕੀਤ ਸਿੰਘ ਸ਼ੇਰਗਿੱਲ 18 ਅਪ੍ਰੈਲ ਨੂੰ ਸਵਰਗ ਸਿਧਾਰ ਗਏ। ਇਸ ਦੁੱਖ ਦੀ ਘੜੀ ਵਿਚ ਮਲਕੀਤ ਸਿੰਘ ਸ਼ੇਰਗਿੱਲ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਹੰਸ ਰਾਜ ਸ਼ੇਰਗਿੱਲ , ਪੁੱਤਰ ਸੁੱਖਪਾਲ ਸਿੰਘ ਸ਼ੇਰਗਿੱਲ , ਪੁੱਤਰ ਹੰਸ ਰਾਜ ਸ਼ੇਰਗਿੱਲ, ਪੁੱਤਰ ਜੋਰਾ ਸਿੰਘ ਸ਼ੇਰਗਿੱਲ ਅਤੇ ਸਮੂਹ ਸ਼ੇਰਗਿੱਲ...
ਚੰਡੀਗੜ 24 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਹਿਬਲ ਕਲਾਂ ਫਾਇਰਿੰਗ ਕੇਸ ਸੰਬੰਧੀ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ (ਸਿੱਟ) ਨੇ ਮੁਕੱਦਮਾ ਨੰ: 130, ਮਿਤੀ 21.10.15, ਧਾਰਾ 302/307/201/218/166-ਏ/120-ਬੀ, ਆਈ. ਪੀ. ਸੀ., 25/27/54/59, ਅਸਲਾ ਕਾਨੂੰਨ, ਤਹਿਤ ਥਾਣਾ ਬਾਜਾਖਾਨਾ ਜਿਲਾ ਫਰੀਦਕੋਟ ਵਿਖੇ ਦਰਜ ਕੇਸ ਵਿੱਚ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ...
ਚੰਡੀਗੜ,25 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵੱਡਾ ਧਮਾਕਾ ਹੋਇਆ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਵਿਚ ਸ਼ਾਮਲ ਹੋ ਗਏ। ਮਾਨਸਾ ਤੋਂ ਆਪ ਦੇ ਵਿਧਾਇਕ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਸੂਬੇ ਵਿਚ ਵੱਡਾ ਧੱਕਾ ਲੱਗਾ। ਅੱਜ ਚੰਡੀਗੜ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਜਰ ਸਿੰਘ ਮਾਨਸ਼ਾਹੀਆਂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਮੌਕੇ ਕੈਬਨਿਟ...
ਮੋਗਾ,25 ਅਪਰੈਲ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ । ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਬਾਰ•ਵੀਂ ਕਲਾਸ ਦੀਆਂ ਕਾਮਰਸ ਦੀਆਂ ਵਿਦਿਆਰਥਣਾਂ ਨੇ ਨੁੱਕੜ ਨਾਟਕ ਰਾਹੀ ਮਲੇਰੀਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਸਪੈਸ਼ਲ ਟੀਮ ਡਾ:ਰਾਜਦਵਿੰਦਰ ਸਿੰਘ ਗਿੱਲ ਹੈਲਥ ਸੁਪਰਵਾਈਜ਼ਰ,ਸੰਦੀਪ ਸਿੰਘ ਹੈਲਥ ਸੁਪਰਵਾਈਜ਼ਰ,...

