News

ਮੋਗਾ, 23 ਅਪ੍ਰੈਲ:(INTERNATIONAL PUNJABI NEWS BUREAU) :ਭਾਰਤੀ ਜਨਤਾ ਪਾਰਟੀ ਦੀ ਸੈਂਟਰਲ ਇਲੈਕਸ਼ਨ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਸੰਨੀ ਦਿਓਲ ਚੰਡੀਗੜ੍ਹ ਤੋਂ ਕਿਰਨ ਖੇਰ ਅਤੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਲਿਆ ਹੈ ।ਸੰਨੀ ਦਿਓਲ ਦੀ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਉਪਰੰਤ ਸਿਆਸੀ ਹਲਕਿਆਂ ਵਿੱਚ ਇਹ ਸਮਝਿਆ ਜਾ ਰਿਹਾ ਸੀ ਕਿ ਉਹ ਅੰਮ੍ਰਿਤਸਰ ਤੋਂ ਭਾਜਪਾ ਦੇ...
ਮੋਗਾ 23 ਅਪ੍ਰੈਲ:(ਜਸ਼ਨ): ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੁਆਰਾ ਫਰੀਦਕੋਟ ਲੋਕ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਖਰਚ ਆਬਜਰਵਰ ਅਰਵਿੰਦ ਕੁਮਾਰ ਰਾਵਤ ਨੇ ਅੱਜ ਮੋਗਾ ਵਿਖੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵੱਲੋ ਕੀਤੇ ਜਾ ਰਹੇ ਖਰਚੇ ਦਾ ਵੱਧ ਤੋ ਵੱਧ ਨਿਰੀਖਣ ਕਰਨ। ਸ੍ਰੀ ਰਾਵਤ ਨੇ ਮੀਟਿੰਗ ਦੌਰਾਨ 19 ਮਈ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਚ ਉਮੀਦਵਾਰਾਂ ਵੱਲੋ ਹੋ ਰਹੇ ਖਰਚਿਆਂ ਦੀ ਨਿਗਰਾਨੀ...
ਫਿਰੋਜ਼ਪੁਰ ,23 ਅਪਰੈਲ (ਜਸ਼ਨ/ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੂਰੇ ਪੰਜਾਬ ਵਿਚ ਲੋਕ ਸਭਾ ਚੋਣਾਂ 2019 ਲਈ ਵੱਖ ਵੱਖ ਪਾਰਟੀਆਂ ਵੱਲੋਂ ਲਗਤਾਰ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਹਨਾਂ ਵਿਚੋਂ ਜਿਹੜੀਆਂ ਸੀਟਾਂ ’ਤੇ ਹਾਲੇ ਉਮੀਦਵਾਰਾਂ ਦੇ ਐਲਾਨ ਬਾਕੀ ਸੀ ਉਹਨਾਂ ਵਿਚ ਫਿਰੋਜ਼ਪੁਰ ਸੀਟ ਲਈ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਐਲਾਨਣ ਵਿਚ ਕੁਝ ਦੇਰੀ ਹੋਈ ਜਿਸ ਕਾਰਨ ਆਮ ਲੋਕਾਂ ਅਤੇ ਸਿਆਸੀ ਧਨੰਤਰਾਂ ਵੱਲੋਂ ਲਗਤਾਰ ਕਿਆਸਰਾਈਆਂ ਜਾਰੀ ਸਨ ਪਰ ਅੱਜ ਸ਼੍ਰੋਮਣੀ...
ਮੋਗਾ,22 ਅਪਰੈਲ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਧਰਤੀ ਦਿਵਸ ਨੂੰ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਕਰਨ ਦਾ ਉਪਰਾਲਾ ਕੀਤਾ ਗਿਆ। ਸਕੂਲ ਦੇ ਕਿੰਡਰ ਗਾਰਡਨ ਵਿਭਾਗ ਵਿੱਚ ਨੰਨੇ ਮੁੰਨੇ ਬੱਚੇ ਛੋਟੇ ਛੋਟੇ ਪੌਦੇ ਲੈ ਕੇ ਸਕੂਲ ਆਏ ਅਤੇ ਉਹਨਾਂ ਅਧਿਆਪਕਾਂ ਦੀ ਅਗਵਾਈ ਵਿੱਚ ਸਕੂਲ ਦੀ ਹਦੂਦ ਵਿਚ ਪੌਦੇ ਲਗਾਏ। ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੇ ਗਲੋਬਲ ਵਾਰਮਿੰਗ, ਪ੍ਰਦੂਸ਼ਣ ਅਤੇ ਧਰਤੀ...
ਮੋਗਾ,22 ਅਪਰੈਲ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਪ੍ਰਧਾਨ ਸਾਬਤ ਹੋ ਰਹੀ ਹੈ । ਪਿਛਲੇ ਦਿਨਾਂ ਵਿੱਚ ਸੰਸਥਾ ਅਨੇਕਾਂ ਹੀ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿੱਚ ਸਫ਼ਲ ਹੋਈ ਹੈ ਜਿਨ੍ਹਾਂ ਵਿੱਚੋਂ ਸ਼ਿਵਮ ਚਾਵਲਾ ਨਿਵਾਸੀ ਫਿਰੋਜ਼ਪੁਰ ਦਾ ਓਪਨ ਵਰਕ ਪਰਮਿਟ ਦਾ ਵੀਜ਼ਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਇਸ ਮੌਕੇ ਸੰਸਥਾ ਦੇ ਐਮ ਡੀ...
ਮੋਗਾ, 22 ਅਪ੍ਰੈਲ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਅੰਤਰਰਾਸ਼ਟਰੀ ਧਰਤੀ ਦਿਵਸ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਅੰਤਰ ਰਾਸ਼ਟਰੀ ਧਰਤੀ ਦਿਵਸ ਹਰ ਸਾਲ 22 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਗਿਆਨ ਵਿਚ...
ਕੋਟੲਂਸੇ ਖਾਂ,22 ਅਪਰੈਲ (ਜਸ਼ਨ):ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਣ ਹਿਤ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ.ਸਕੂਲ ਕੋਟ-ਈਸੇ-ਖਾਂ ਵਿਖੇ ਧਰਤ ਦਿਵਸ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਬਾਰ੍ਹਵੀਂ ਸਾਇੰਸ ਕਲਾਸ ਦੀਆ ਵਿਦਿਆਰਥਣਾਂ ਨੇ ਇੱਕ ਨਾਟਕ ਰਾਹੀਂ ਧਰਤੀ ਨੂੰ ਸੁਰੱਖਿਅਤ ਰੱਖਣ ਬਾਰੇ ਸਮਝਾਇਆ ਅਤੇ ਵਿਦਿਆਰਥੀਆਂ ਨੇ ਭਾਸ਼ਣ,ਕਵਿਤਾਵਾਂ ਪੇਸ਼ ਕਰਕੇ ਧਰਤੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਰੱਖੇ। ਇਹ ਪ੍ਰੋਗਰਾਮ ਮੈਡਮ ਅੰਮਿ੍ਰਤਨੀਰ ਅਤੇ...
ਨੱਥੂਵਾਲਾ ਗਰਬੀ, 22 ਆਪੈ੍ਰਲ (ਜਸ਼ਨ)-ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ ਸਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲੀਣਾ (ਮੋਗਾ) ਵਿਖੇ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਯੋਗ ਅਗਵਾਈ ਵਿੱਚ ਰਾਜ ਪੱਧਰੀ ਸ਼ਹੀਦੀ ਜੋੜ ਮੇਲਾ ਯਾਦਗਾਰੀ ਹੋ ਨਿਬੜਿਆ।ਇਸ ਜੋੜ ਮੇਲੇ ਦੌਰਾਨ ਇਕੋਤਰੀ ਦੇ 111 ਆਖੰਡ ਪਾਠਾਂ ਦੇ ਭੋਗਾਂ ਉਪਰੰਤ ਵੱਡੇ ਦਿਵਾਨ ਹਾਲ ਵਿੱਚ ਦਿਵਾਨ ਸਜਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਿਕ ਸ਼ਖਸ਼ੀਅਤਾਂ ਅਤੇ ਦੇਸ਼ ਵਿਦੇਸ਼ ਤੋਂ...
ਮੋਗਾ, 22 ਅਪ੍ਰੈਲ: (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦੀਆਂ ਵਿਦਿਆਰਥਣਾ ਵੱਲੋਂ ਚੰਡੀਗੜ੍ਹ ਅਤੇ ਨਾਢਾ ਸਾਹਿਬ ਦਾ ਦੋ ਦਿਨਾਂ ਵਿੱੱਦਿਅਕ ਟੂਰ ਲਗਾਇਆ ਗਿਆ।ਇਹ ਟੂਰ ਬੀ.ਐੱਡ. ਅਤੇ ਐੱਮ.ਐੱਡ. ਦੀਆਂ ਵਿਦਿਆਰਥਣਾਂ ਲਈ ਆਯੋਜਿਤ ਕੀਤਾ ਗਿਆ।ਟੂਰ ਦੀ ਅਗਵਾਈ ਸਹਾਇਕ ਪ੍ਰੋਫੈਸਰ ਕਵਿਤਾ ਅਤੇ ਸ੍ਰੀਮਤੀ ਵਰਿੰਦਰ ਕੌਰ ਦੁਆਰਾ ਕੀਤੀ ਗਈ।ਪ੍ਰੋਫੈਸਰ ਕਵਿਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਟੂਰ...
ਮੋਗਾ,22 ਅਪਰੈਲ (ਜਸ਼ਨ): ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਬੈਂਕ ਆਫ ਇੰਡੀਆਂ ਦੀ ਬ੍ਰਾਂਚ ਵਿੱਚੋਂ ਚੋਰ 17 ਲੱਖ 65 ਹਜਾਰ ਰੁਪਏ ਦੀ ਨਗਦੀ ਅਤੇ ਵੱਡੀ ਮਾਤਰਾ ’ਚ ਸੋਨਾ ਚੋਰੀ ਕਰਕੇ ਲੈ ਗਏ ਤੇ ਚੋਰ ਜਾਂਦੇ ਹੋਏ ਬੈਂਕ ਵਿੱਚ ਲੱਗੇ ਸੀ.ਸੀ. ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਨਾਲ ਲੈ ਗਏ। ਜ਼ਿਕਰਯੋਗ ਹੈ ਕਿ ਇਹ ਬੈਂਕ ਡੀ.ਸੀ. ਦਫਤਰ ਅਤੇ ਐਸ.ਐਸ.ਪੀ. ਦਫਤਰ ਦਰਮਿਆਨ ਇਮਾਰਤ ਵਿਚ ਸਥਿਤ ਹੈ ਜਿਥੇ 24 ਘੰਟੇ ਸੁਰੱਖਿਆ ਲਈ ਗਾਰਦ ਮੌਜੂਦ ਹੰੁਦੀ ਹੈ। ਇਸ ਅਤਿ...

Pages