News

ਕੋਟਕਪੂਰਾ, 22 ਅਪੈ੍ਰਲ (ਟਿੰਕੂ ਪਰਜਾਪਤ) :- ਸਥਾਨਕ ਅਰੋੜਬੰਸ ਧਰਮਸ਼ਾਲਾ ’ਚ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਲਈ ਵੋਟਾਂ ਮੰਗਣ ਆਏ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵੋਟਰ ਅਕਾਲੀਆਂ ਨੂੰ ਭੁੱਲ ਕੇ ਵੀ ਵੋਟਾਂ ਨਹੀਂ ਪਾਉਣਗੇ, ਕਿਉਂਕਿ ਅਕਾਲੀਆਂ ਦੀ ਸਰਕਾਰ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਈ ਤੇ ਅਕਾਲੀਆਂ ਨੇ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਵਾਲਿਆਂ ਦੀ ਸਰਪ੍ਰਸਤੀ ਕੀਤੀ। ਅਕਾਲੀ ਦਲ ਦੇ...
ਚੰਡੀਗੜ, 22 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਲੋਕ ਸਭਾ ਚੋਣਾਂ 2019 ਲਈ ਅੱਜ ਪੰਜਾਬ ਰਾਜ ਵਿੱਚ ਨੋਟੀਫੀਕੇਸ਼ਨ ਹੋਣ ਦੇ ਨਾਲ ਹੀ ਨਾਮਜਦਗੀਆਂ ਦਾ ਕੰਮ ਵੀ ਸ਼ੁਰੂ ਹੋ ਗਿਆ, ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਪੰਜਾਬ ਰਾਜ ਦੇ ਵੱਖ- ਵੱਖ ਲੋਕ ਸਭਾ ਹਲਕਿਆਂ ਲਈ ਨੌ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 09-ਫਰੀਦਕੋਟ (ਐਸ.ਸੀ) ਲਈ ਸ੍ਰੀ ਬਾਦਲ ਸਿੰਘ ਆਜ਼ਾਦ...
ਮੋਗਾ, 22 ਅਪ੍ਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ 24 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫਰੀਦਕੋਟ ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ 24 ਅਪਰੈਲ ਨੂੰ ਫਰੀਦਕੋਟ ਦੇ ਤਾਜ ਪੈਲੇਸ ਵਿਖੇ ਸਵੇਰੇ 11 ਵਜੇ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕਰਨ ਲਈ ਮੋਗਾ ਤੋਂ ਵਿਸ਼ਾਲ ਕਾਫ਼ਲਾ ਰਵਾਨਾ...
ਮੋਗਾ 22 ਅਪ੍ਰੈਲ:(ਜਸ਼ਨ):ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲੇ ’ਚ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਅਤੇ ਨਸ਼ੇ ਤੇ ਨਗਦੀ ਦੀ ਪੜਤਾਲ ਲਈ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 12 ਸਟੈਟਿਕ ਸਰਵੇਲੈਂਸ ਟੀਮਾਂ (3-3 ਹਰੇਕ ਹਲਕਾ) ਅਤੇ 40 ਫ਼ਲਾਇੰਗ ਸਕੁਐਡ ਟੀਮਾਂ (9-9 ਪ੍ਰਤੀ ਹਲਕਾ ਤੇ 1-1 ਰਾਖਵੀਂ) ਕਾਰਜਸ਼ੀਲ ਕੀਤੀਆਂ ਹੋਈਆਂ ਹਨ ਅਤੇ ਇਹ ਫ਼ਲਾਇੰਗ ਸਕੁਐਡ ਟੀਮਾਂ ਸਵੇਰੇ, ਦੁਪਹਿਰੇ ਅਤੇ ਸ਼ਾਮ...
ਮੋਗਾ,22 ਅਪ੍ਰੈਲ(ਜਸ਼ਨ):ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲਾ ਮੋਗਾ ਦੀ ਵਿਸ਼ੇਸ਼ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਭਵਨ ਮੋਗਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਕੀਤੀ। ਉਨਾਂ ਦੱਸਿਆ ਕਿ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ, ਠੇਕੇ ਤੇ ਲੱਗੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾਈ ਫੈਸਲੇ ਅਨੁਸਾਰ ਪਹਿਲੀ ਮਈ ਤੋਂ ਸਾਥੀ ਸੱਜਣ ਸਿੰਘ ਮਰਨ ਵਰਤ ਤੇ...
ਮੋਗਾ 22 ਅਪ੍ਰੈਲ:(ਜਸ਼ਨ): ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਤਹਿਤ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਅਗਾਊਂ ਪ੍ਰਵਾਨਗੀ (ਪ੍ਰੀ-ਸਰਟੀਫਿਕੇਸ਼ਨ) ਤੋਂ ਬਿਨਾਂ ਪ੍ਰ੍ਰਕਾਸ਼ਿਤ ਨਹੀਂ ਕਰਵਾਇਆ ਜਾ ਸਕਦਾ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ 19 ਮਈ 2019 ਨੂੰ ਹੋਣੀਆਂ ਹਨ, ਇਸ ਲਈ ਕਿਸੇ ਵੀ ਸਿਆਸੀ ਪਾਰਟੀ, ਜ਼ਿਲ੍ਹੇ ਨਾਲ ਸਬੰਧਤ ਉਮੀਦਵਾਰ, ਸੰਸਥਾ ਜਾਂ ਵਿਅਕਤੀ...
ਮੋਗਾ,22 ਅਪਰੈਲ (ਜਸ਼ਨ): ਚੋਰਾਂ ਨੇ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਬੈਂਕ ਆਫ਼ ਇੰਡੀਆ ਦੀ ਬਰਾਂਚ ਵਿਚੋਂ ਸਾਢੇ 17 ਲੱਖ ਰੁਪਏ ਦੇ ਕਰੀਬ ਨਕਦੀ ਅਤੇ ਸੋਨਾ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ,ਇਸ ਘਟਨਾ ਨਾਲ ਕੰਪਲੈਕਸ ਦੀ ਸੁਰੱਖਿਆ ’ਤੇ ਹੀ ਸਵਾਲੀਆ ਚਿੰਨ ਲੱਗ ਗਏ ਹਨ । ਘਟਨਾ ਦਾ ਪਤਾ ਅੱਜ ਸਵੇਰੇ ਬੈਂਕ ਖੁਲ੍ਹਣ ਦੇ ਸਮੇਂ ’ਤੇ ਹੀ ਲੱਗਾ । ਜ਼ਿਕਰਯੋਗ ਹੈ ਕਿ ਸ਼ਨੀਚਰਵਾਰ 20 ਅਪਰੈਲ ਨੂੰ ਬੈਂਕ ਖੁੱਲ੍ਹਾ ਸੀ ਪਰ ਚੋਰਾਂ ਨੇ ਇਸ ਘਟਨਾ ਨੂੰ ਕਦੋਂ ਅੰਜਾਮ...
ਮੋਗਾ,21 ਅਪਰੈਲ (ਜਸ਼ਨ/INTERNATIONAL PUNJABI NEWS BUREAU): ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ ਨਾਲ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਵਿਰਾਸਤੀ ਦਸਤਾਰ ਦੀ ਅਹਿਮੀਅਤ ਬਾਰੇ ਨੌਜਵਾਨ ਪੀੜੀ ਨੂੰ ਸੁਚੇਤ ਕਰਨ ਅਤੇ ਸਿੱਖੀ ਬਾਣੇ ਦੇ ਧਾਰਨੀ ਬਨਾਉਣ ਲਈ ਮੋਗਾ ਸ਼ਹਿਰ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਨਿਵੇਕਲਾ ਉੱਦਮ ਪਿਛਲੇ ਕਈ ਸਾਲਾਂ ਤੋਂ ਕੀਤਾ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਅੱਜ ਦਸਤਾਰ ਚੇਤਨਾ ਮਾਰਚ ਕਰਵਾਇਆ ਗਿਆ। ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵੱਲੋਂ ਅੱਠਵਾਂ...
ਲੁਧਿਆਣਾ: 21 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਅਮਰੀਕਾ ਦੇ ਸਭ ਤੋਂ ਪਹਿਲੇ ਸੂਬੇ ਡੈਲਵੇਅਰ ਚ ਲੰਮੇ ਸਮੇਂ ਤੋਂ ਵੱਸਦੇ ਸੌਫਟ ਵੇਅਰ ਇੰਜਨੀਅਰ, ਮੀਰੀ ਪੀਰੀ ਮੈਗਜ਼ੀਨ ਦੇ ਸਾਬਕਾ ਸੰਪਾਦਕ ਤੇ ਸਿੱਖ ਚਿੰਤਨ ਦੇ ਗੰਭੀਰ ਪੇਸ਼ਕਾਰ ਇੰਜ. ਚਰਨਜੀਤ ਸਿੰਘ ਮਿਨਹਾਸ ਨੇ ਅੱਜ ਲੁਧਿਆਣਾ ਚ ਇੱਕ ਮਿਲਣੀ ਦੌਰਾਨ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਨੂੰ ਸਰਬ ਧਰਮ ਆਪਸੀ ਸੰਵਾਦ ਤੇ ਗੋਸ਼ਟੀ ਦੇ ਨਾਲ ਨਾਲ ਸੇਵਾ ਮਾਰਗ ਤੇ ਤੁਰਨਾ ਚਾਹੀਦਾ...
ਧਰਮਕੋਟ,21 ਅਪਰੈਲ (ਜਸ਼ਨ): ਪੰਜਾਬ ਸਕੂਲ ਸਿੱਖਿਆ ਵਿਭਾਗ ਪ੍ਰਾਇਮਰੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਈ ਯਤਨਸ਼ੀਲ ਹੈ। ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਗੁਣਾਤਮਿਕ ਸਿੱਖਿਆ ਅਤੇ ਮਿਲਦੀਆਂ ਸਹੂਲਤਾਂ ਪ੍ਰਤੀ ਸਮਾਜ ਵਿੱਚ ਜਾਗਰੂਕ ਕਰਦੇ ਹੋਏ ਦਾਖਲਾ ਵਧਾਉਣ ਲਈ ਅਧਿਆਪਕਾਂ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਐ.ਸਿੱ. ਸ. ਸਰਬਜੀਤ ਸਿੰਘ ਤੂਰ ਦੁਆਰਾ ਬਲਾਕ ਧਰਮਕੋਟ 1 ਅਤੇ 2...

Pages