News

ਮੋਗਾ, 21 ਅਪ੍ਰੈਲ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ 6 ਵੀਂ ਤੋਂ 8 ਵੀਂ ਕਲਾਸ ਦੇ ਬੱਚਿਆਂ ਦਰਮਿਆਨ ਧਰਤੀ ਦਿਵਸ ਤੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ਡਰਾਇੰਗ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਧਰਤੀ ਬਚਾਓ ਦਾ ਸੰਦੇਸ਼ ਦਿੱਤਾ। ਉਹਨਾਂ ਪੌਦਿਆਂ ਦੀ ਮਹੱਤਤਾ ਅਤੇ ਹੋਰ ਕਲਾਕਿ੍ਰਤਾਂ ਤਿਆਰ ਕਰਕੇ ਧਰਤੀ ਨੂੰ ਬਚਾਉਣ ਦੇ ਸੰਦੇਸ਼ ਨੂੰ ਆਪਣੀ ਕਲਾਂ ਦੁਆਰਾ ਪ੍ਰਦਰਸ਼ਿਤ ਕੀਤਾ । ਇਸ ਮੌਕੇ ਸਕੂਲ...
ਚੰਡੀਗੜ੍ਹ, 21 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਬਲਿਕਰਿਲੇਸ਼ਨਜ ਸੁਸਾਇਟੀ ਆਫਇੰਡੀਆਂ (ਪੀ.ਆਰ.ਐਸ.ਆਈ.)ਦੇ ਚੰਡੀਗੜ੍ਹ ਚੈਪਟਰ ਵੱਲੋਂ ਅੱਜ34ਵੇਂ ਕੌਮੀ ਜਨ ਸੰਪਰਕ ਦਿਵਸ ਦੇ ਮੌਕੇ ‘ਆਮਚੋਣਾਂ ਵਿਚ ਜਨ ਸੰਪਰਕ ਦੀ ਭੂਮਿਕਾ’ਵਿਸ਼ੇ ਤੇ ਇੱਥੇ ਪ੍ਰੈਸ ਕਲੱਬ ਵਿਖੇ ਆਰ.ਐਸ.ਆਈ.ਚੰਡੀਗੜ੍ਹ ਚੈਪਟਰ ਦੇ ਚੇਅਰਮੈਨ ਸ: ਹਰਜੀਤ ਸਿੰੰਘ ਗਰੇਵਾਲ ਦੇ ਦਿਸ਼ਾ ਨਿਰਦੇਸਾਂ ਹੇਠ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ। ਪੀ.ਆਰ.ਐਸ.ਆਈ.ਚੰਡੀਗੜ੍ਹ ਚੈਪਟਰ ਦੇ ਜਨਰਲ ਸਕੱਤਰ ਡਾ: ਜਿੰਮੀ ਕਾਂਸਲ...
ਚੰਡੀਗੜ, 21ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਸੂਬੇ ਵਿੱਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਅਤੇ ਵਾਢੀ ਉਪਰੰਤ ਕਣਕ ਦੇ ਦਾਣਿਆਂ ਵਿੱਚ ਨਮੀ ਦੀ ਵਧੇਰੇ ਮਾਤਰਾ ਹੋਣ ਕਰਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪੂਰੀ ਤਰਾਂ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਸੁਚੱਜੀ ਤੇ ਪਰੇਸ਼ਾਨੀ ਮੁਕਤ ਖ਼ਰੀਦ ਲਈ ਸੂਬਾ ਸਰਕਾਰ...
ਤਰਨਤਾਰਨ 21 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾ ਸਿੰਘ ਦੇ ਗ੍ਰਹਿ ਵਿਖੇ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ। ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ ਪਰਿਵਾਰ ਵਲੋਂ ਮਨੁੱਖੀ ਅਧਿਕਾਰਾਂ ਦੀ ਆਵਾਜ ਬੁਲੰਦ...
ਮੋਗਾ, 21 ਅਪ੍ਰੈਲ: (ਜਸ਼ਨ):ਮੋਗਾ ਕੋਟਕਪੂਰਾ ਰੋਡ ਤੇ ਅੱਜ ਦੁਪਿਹਰ ਸਮੇਂ 22 ਕਿੱਲੇ ਕਣਕ ਸੜ ਕੇ ਸੁਆਹ ਹੋ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਸੈਕੜੇ ਕਿਸਾਨਾਂ ਅਤੇ ਦੋ ਫਾਇਰ ਬਰਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪੁੱਜ ਕੇ ਬੜੀ ਮਸ਼ੁੱਕਤ ਨਾਲ ਅੱਗ ਤੇ ਕਾਬੂ ਪਾਇਆ ਜਿਸ ਨਾਲ ਆਸ ਪਾਸ ਖੜੀ ਕਣਕ ਦਾ ਅੱਗ ਤੋਂ ਬਚਾਅ ਹੋ ਗਿਆ। ਕਿਸਾਨ ਸਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੋਗਾ ਅਤੇ ਕਿਸਾਨ ਕਰਮਜੀਤ ਸਿੰਘ ਪੁੱਤਰ ਭਾਗ ਸਿੰਘ ਵਾਸੀ ਮੋਗਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...
ਚੰਡੀਗੜ, 21 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ, 2019 ਨੂੰ ਕਰ ਦਿੱਤਾ ਗਿਆ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕਿ੍ਰਆ 22 ਅਪੈ੍ਰਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਭਰਨ...
ਧਰਮਕੋਟ,21 ਅਪਰੈਲ (ਜਸ਼ਨ): ਧਰਮਕੋਟ ਜੀਰਾ ਰੋਡ ‘ਤੇ ਸਥਿਤ ਸੰਸਥਾ ਕਰਵ ਪਲੱਸ ਧਰਮਕੋਟ ਇਲਾਕੇ ਵਿਚ ਆਈਲਜ਼ ਅਤੇ ਇੰਮੀਗਰੇਸ਼ਨ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਗਿਣੀ ਜਾਂਦੀ ਹੈ। ‘ਕਰਵ ਪਲੱਸ ‘ ਤੋਂ ਆਈਲਜ਼ ਦੀ ਟਰੇਨਿੰਗ ਲੈਣ ਉਪੰਰਤ ਅਨਮੋਲਪ੍ਰੀਤ ਕੌਰ ਨੇ ਰੀਡਿੰਗ ‘ਚ 6 ਬੈਂਡ ਲਿਸਨਿੰਗ ‘ਚ 7 ਬੈਂਡ , ਰਾਈਟਿੰਗ ‘ਚ 6 ਬੈਂਡ ਅਤੇ ਸਪੀਕਿੰਗ ‘ਚ 6 ਬੈਂਡ ਹਾਸਲ ਕੀਤੇ ਜਦਕਿ ਕਰਮਵੀਰ ਕੌਰ ਨੇ ਰੀਡਿੰਗ ‘ਚ 6 ਬੈਂਡ ਲਿਸਨਿੰਗ ‘ਚ 6.5 ਬੈਂਡ , ਰਾਈਟਿੰਗ ‘ਚ 6 ਬੈਂਡ ਅਤੇ...
ਮੋਗਾ,20 ਅਪਰੈਲ (ਜਸ਼ਨ): ਅਮਰਿੰਦਰ ਸਿੰਘ ਰਾਜਾ ਵੜਿੰਗ ਬਠਿੰਡਾ ਤੋਂ ਅਤੇ ਸ਼ੇਰ ਸਿੰਘ ਘੁਬਾਇਆ ਫਿਰੋਜ਼ਪੁਰ ਪਾਰਲੀਮਾਨੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਕਾਂਗਰਸ ਦੀ ਸੈਂਟਰਲ ਇਲੈੱਕਸ਼ਨ ਕਮੇਟੀ ਵੱਲੋਂ ਲਏ ਫੈਸਲੇ ਮੁਤਾਬਕ ਦੋੋਹਾਂ ਉਮੀਦਵਾਰਾਂ ਦੇ ਨਾਮ ਨੂੰ ਪ੍ਰਵਾਨਗੀ ਦਿੱਤੀ ਗਈ । ਕੇਂਦਰੀ ਕਮੇਟੀ ਦੇ ਜਨਰਲ ਸੈਕਟਰੀ ਮੁਕੁਲ ਵਾਸਨਿਕ ਵੱਲੋਂ ਜਾਰੀ ਪ੍ਰੈਸ ਰਿਲੀਜ਼ ਮੁਤਾਬਕ ਦੋਨਾਂ ਹਲਕਿਆਂ ਲਈ ਘੁਬਾਇਆ ਅਤੇ ਰਾਜਾ ਵੜਿੰਗ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ‘ਸਾਡਾ ਮੋਗਾ...
ਫਿਰੋਜ਼ਪੁਰ, ਫਾਜਿਲਕਾ 20 ਅਪ੍ਰੈਲ (ਸੰਦੀਪ ਕੰਬੋਜ ਜਈਆ) - ਜਿਲ੍ਹਾ ਫਿਰੋਜ਼ਪੁਰ ਦੇ ਮੰਡੀ ਪੰਜੇ ਕੇ ਉਤਾੜ ਦੇ ਰਹਿਣ ਵਾਲੇ ਮਸ਼ਹੂਰ ਆੜ੍ਹਤੀਏ ਅਤੇ ਪੈਸਟੀਸਾਈਡ ਕਾਰੋਬਾਰੀ ਸੁਮਨ ਮੁਟਨੇਜਾ ਜਿਸਨੂੰ ਕਿ ਵੀਰਵਾਰ ਦੀ ਸ਼ਾਮ 2 ਨਕਾਬਪੋਸ਼ਾ ਸਹਿਤ 3 ਲੋਕਾਂ ਵੱਲੋਂ ਭੇਦਭਰੇ ਹਾਲਾਤਾਂ ਵਿਚ ਅਗਵਾ ਕਰ ਲਿਆ ਗਿਆ ਸੀ ਦਾ ਤਿੰਨ ਦਿਨ ਬੀਤ ਜਾਣ ਤੋ ਬਾਅਦ ਵੀ ਪੁਲਿਸ ਨੂੰ ਅਜੇ ਤੱਕ ਕੋਈ ਸੁਰਾਗ ਨਹੀ ਮਿਲਿਆ ਜਿਸ ਦੇ ਚੱਲਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਧਰ ਪੁਲਿਸ ਨੇ ਅਗਵਾ ਸੁਮਨ...
ਲੁਧਿਆਣਾ , 20 ਅਪ੍ਰੈਲ (ਸੁਰਜੀਤ ਸਿੰਘ ਕਾਉਂਕੇ) ਲੋਕ ਕਵੀ ਸੰਤ ਰਾਮ ਉਦਾਸੀ ਮੰਚ ਵਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸੰਤ ਰਾਮ ਉਦਾਸੀ ਦਾ 80ਵਾਂ ਜਨਮ ਦਿਨ ਪੰਜਾਬੀ ਭਵਨ ਲੁਧਿਆਣਾ ਵਿਖੇ ਮਨਾਇਆ ਗਿਆ।ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਅਕਾਡਮੀ ਦੇ ਮੀਤ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ, ਚਰਨ ਸਿੰਘ ਸਰਾਭਾ, ਡਾ.ਗੁਰਚਰਨ ਕੌਰ ਕੋਚਰ ਅਤੇ ਮੰਚ ਦੇ ਪ੍ਰਧਾਨ ਜਗਸ਼ਰਨ ਸਿੰਘ ਛੀਨਾ ਸ਼ਾਮਲ ਹੋਏ। ਇਸ...

Pages