ਚੰਡੀਗੜ, 19 ਅਪ੍ਰੈਲ(ਪੱਤਰ ਪਰੇਰਕ) : ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਰਾਜ ਦੇ ਸਮੂਹ ਰਿਟਰਨਿੰਗ ਅਫਸਰਾਂ (ਆਰ.ਓ) ਨੂੰ ਵੀਡੀਓ ਕਾਨਫਰੈਂਸ ਰਾਹੀਂ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕਰਵਾਏ ਗਏ ਸੁਵਿਧਾ ਪੋਰਟਲ ਬਾਰੇ ਜਾਣਕਾਰੀ ਦਿੱਤੀ। ਡਾ. ਰਾਜੂ ਨੇ ਕਿਹਾ ਕਿ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਜਮਾ ਕਰਵਾਏ ਜਾਣ ਤੋਂ ਤੁਰੰਤ ਬਾਅਦ ਨਾਮਜ਼ਦਗੀ ਪੱਤਰ ਸੁਵਿਧਾ ਪੋਰਟਲ ਅਤੇ ਸੀ.ਈ.ਓ. ਪੰਜਾਬ ਦੀ ਵੈਬਸਾਈਟ ’ਤੇੇ...
News
ਫਿਰੋਜ਼ਪੁਰ, ਫਾਜਿਲਕਾ 19 ਅਪ੍ਰੈਲ (ਸੰਦੀਪ ਕੰਬੋਜ ਜਈਆ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਦਲ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਇਹ ਕੋਈ ਨਵੀ ਗੱਲ ਨਹੀ ਕਿ ਜਨਤਾ ਵੱਲੋਂ ਚੁਣੇ ਨੁਮਾਇੰਦੇ ਆਪਣੇ ਫਾਇਦੇ ਲਈ ਉਸੇ ਜਨਤਾ ਨੂੰ ਹੀ ਇਕ ਪਾਸੇ ਕਰਕੇ ਦਲ ਬਦਲੂ ਬਣਦੇ ਰਹੇ ਹਨ। ਦਲ ਬਦਲੂ ਸਿਆਸੀ ਲੀਡਰ ਦੇ ਨਾਮ ਨਾਲ ਜਾਣੇ ਜਾਂਦੇ ਅਤੇ ਸਾਲ 1999 ਵਿਚ ਫਰੀਦਕੋਟ ਲੋਕ ਸਭਾ ਸੀਟ ਤੋਂ ਸੁਖਬੀਰ ਬਾਦਲ ਨੂੰ ਹਰਾਉਣ ਵਾਲੇ ਜਗਮੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ...
ਮੋਗਾ,19 ਅਪਰੈਲ (ਜਸ਼ਨ)- ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਆਈਲਜ਼ ਦੀਆਂ ਸੇਵਾਵਾਂ ਦੇ ਨਾਲ ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਿਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ’ਤੇ ਪ੍ਰਦਾਨ ਕਰ ਰਹੀ ਹੈ । ਪਿਛਲੇ ਦਿਨੀਂ ਮੈਕਰੋ ਗਲੋਬਲ ਮੋਗਾ ਵੱਲੋਂ ਮਨੇਡਾ ਦੇ ਮਈ ਇਨਟੇਕ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ ਜਿਹਨਾਂ ਵਿਚੋਂ ਮਨਪ੍ਰੀਤ ਕੌਰ ਸੰਧੂ ਨਿਵਾਸੀ ਫਰੀਦਕੋਟ ਦਾ ਕਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ। ਸੰਸਥਾ ਦੇ...
ਮੋਗਾ, 19 ਅਪ੍ਰੈਲ (ਜਸ਼ਨ): ਮੋਗਾ ਦੇ ਜੀ.ਟੀ. ਰੋਡ ਦੁੱਨੇਕੇ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦਾ ਕਾਂਗਰਸ ਪਾਰਟੀ ਦਾ ਦਫ਼ਤਰ ਖੋਲਿਆ ਗਿਆ। ਇਸ ਮੌਕੇ ਤੇ ਡਾ. ਹਰਜੋਤ ਕਮਲ ਐਮ.ਐਲ.ਏ. ਮੋਗਾ, ਬੀਬੀ ਰਣਜੀਤ ਕੌਰ, ਵਿਨੋਦ ਬਾਂਸਲ ਸ਼ਹਿਰੀ ਪ੍ਰਧਾਨ, ਸਕੱਤਰ ਰਵੀ ਗਰੇਵਾਲ, ਜਿਲਾ ਪਰੀਸ਼ਦ ਮੈਂਬਰ ਜਗਰੂਪ ਸਿੰਘ ਤਖਤੁਪੂਰਾ, ਡਾ. ਸਵਰਨਜੀਤ ਬਰਾੜ, ਸਵਰਨ ਸਿੰਘ ਆਦੀਵਾਲ, ਰਾਮਪਾਲ ਧਵਨ, ਕਸ਼ਮੀਰ ਸਿੰਘ ਲਾਲਾ, ਲਖਵੀਰ ਸਿੰਘ ਲੱਖਾ, ਚਰਨਜੀਤ...
ਮੋਗਾ, 19 ਅਪ੍ਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਅੱਜ ਸਿਖ਼ਰਾ ਤੇ ਪਹੁੰਚ ਗਈ ਜਦੋਂ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਹਲਕੇ ਦੇ ਪਿੰਡਾਂ ਘੱਲ ਕਲਾਂ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਪਿੰਡ ਵਾਸੀਆਂ ਦ ਭਾਰੀ ਇਕੱਠ ਨੇ ਮੁਹੰਮਦ ਸਦੀਕ, ਬੀਬੀ ਰਣਜੀਤ ਕੌਰ, ਐਮ.ਐਲ.ਏ. ਡਾ. ਹਰਜੋਤ ਕਮਲ, ਵਿਨੋਦ ਬਾਂਸਲ, ਰਵੀ ਗਰੇਵਾਲ, ਜਗਰੂਪ ਸਿੰਘ ਤਖਤੂਪੁਰਾ, ਦਵਿੰਦਰ ਸਿੰਘ ਰਣੀਆਂ ਦਾ...
ਮੋਗਾ,19 ਅਪਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ਵਿਚ ਵਿਸ਼ੇਸ਼ ਚੋਣ ਮੀਟਿੰਗ ਪ੍ਰਤਾਪ ਰੋਡ ’ਤੇ ਕਰਵਾਈ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਜਨਾਬ ਮੁਹੰਮਦ ਸਦੀਕ ,ਬੀਬਾ ਰਣਜੀਤ ਕੌਰ ਵਿਧਾਇਕ ਡਾ: ਹਰਜੋਤ ਕਮਲ ਸਿੰਘ,ਕਾਂਗਰਸ ਦੇ ਸੂਬਾ ਸਕੱਤਰ ਰਵੀ ਗਰੇਵਾਲ ,ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ ,ਰਮੇਸ਼ ਕੁੱਕੂ ਸਕੱਤਰ...
ਚੰਡੀਗੜ੍ਹ, 19 ਅਪੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਦੇ ਜੀ.ਐਸ.ਟੀ. ਮੋਬਾਈਲ ਵਿੰਗ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ ਰਮਨ ਸੌਧੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਚਾਰਟਰਡ...
ਮੋਗਾ,19 ਅਪਰੈਲ (ਜਸ਼ਨ): ਪਿਛਲੇ ਦਿਨੀਂ ਧਰਮਕੋਟ ਹਲਕੇ ਦੇ ਪਿੰਡ ਰੰਡਿਆਲਾ ਵਿਖੇ ਕਬੱਡੀ ਖਿਡਾਰੀ ਦੀ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਕਬੱਡੀ ਖਿਡਾਰੀ ਹਰਦੇਵ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ । ਇਸ ਮੌਕੇ ਉਹਨਾਂ ਨਾਲ ਕਾਂਗਰਸ ਦੇ ਸੂਬਾ ਸਕੱਤਰ ਵਿਜੇ ਧੀਰ ,ਕਾਂਗਰਸ ਦੇ ਸੀਨੀਅਰ ਆਗੂ ਸੁਮਿੱਤ ਕਮੁਾਰ ਬਿੱਟੂ ਮਲਹੋਤਰਾ ਕੌਂਸਲਰ ਕੋਟਈਸੇ ਖਾਂ,ਸਾਬਕਾ ਸਰਪੰਚ ਬਲਦੇਵ ਸਿੰਘ ,ਪੀ ਏ ਅਵਤਾਰ ਸਿੰਘ,ਪੰਚਾਇਤ...
ਚੰਡੀਗੜ੍ਹ 19 ਅਪ੍ਰੈਲ 2019: (ਜਸ਼ਨ):ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਜਗਮੀਤ ਸਿੰਘ ਬਰਾੜ ਦੇ ਮੁਕਤਸਰ ਵਿੱਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਸਖ਼ਤ ਆਲੋਚਨਾ ਕੀਤੀ ਹੈ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਣਾ ਬਹੁਤ ਮੰਦਭਾਗਾ ਅਤੇ ਨਿਰਾਸ਼ਾਜਨਕ ਫੈਸਲਾ ਲਿਆ ਹੈ...
ਮੋਗਾ,19 ਅਪਰੈਲ (ਜਸ਼ਨ): ਗੁ: ਨਾਮਦੇਵ ਭਵਨ ਮੋਗਾ ਵਿਖੇ ਦਸਤਾਰ ਚੇਤਨਾ ਮਾਰਚ ਕਮੇਟੀ ਦੀ ਮੀਟਿੰਗ ਹੋਈ , ਇਸ ਮੀਟਿੰਗ ਵਿਚ ਵੱਖ - ਵੱਖ ਸੰਸਥਾਵਾਂ ਦੀਆਂ ਸੇਵਾਵਾਂ ਲਗਾਈਆਂ ਗਈਆਂ। ਪਰਮਵੀਰ ਸਿੰਘ ਗੋਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਰਚ 21 ਮਾਰਚ ਨੂੰ ਗੁ: ਨਾਮਦੇਵ ਭਵਨ ਤੋਂ ਕੱਢਿਆ ਜਾ ਰਿਹਾ ਹੈ , ਇਸ ਵਿਚ ਭਾਈ ਘਨਈਆ ਜੀ ਸੇਵਾ ਸੁਸਾਇਟੀ ਵਲੋਂ ਜਲ ਦੀ ਸੇਵਾ , ਖਾਲਸਾ ਸੇਵਾ ਸੁਸਾਇਟੀ ਵਲੋਂ ਗੱਡੀਆਂ ਸਜਾਉਣ ਦੀ ਸੇਵਾ , ਆਜ਼ਾਦ...

