ਰਾਜਪੁਰਾ 19 ਅਪ੍ਰੈਲ (ਪੱਤਰ ਪਰੇਰਕ ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਜਿੱਥੇ ਵਿਦਿਆਰਥੀਆਂ ਦੇ ਕਲਿਆਣਕਾਰੀ ਹੈ ਉੱਥੇ ਹੀ ਸਰਕਾਰੀ ਸਕੂਲਾਂ ਦੇ ਵਿੱਚ ਕੰਮ ਕਰ ਰਹੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਵੀ ਹੈ। ਸਰਕਾਰੀ ਸਕੂਲਾਂ ਦੀ ਬੇਹਤਰੀਨ ਕਾਰਗੁਜ਼ਾਰੀ ਨੂੰ ਦੇਖਦਿਆਂ ਸ਼ਹਿਰਾਂ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਅੱਗੇ ਹੋ ਕੇ ਸਾਥ ਦੇਣ ਦਾ ਮਨ ਬਣਾ ਲਿਆ ਹੈ। ਇਸਦੀ ਮਿਸਾਲ ਰਾਜਪੁਰਾ ਦੇ ਸਰਕਾਰੀ ਕੋ:...
News
ਧਰਮਕੋਟ ,18 ਅਪਰੈਲ (ਜਸ਼ਨ): ਧਰਮਕੋਟ ਇਲਾਕੇ ਵਿਚ ਆਈਲਜ਼ ਅਤੇ ਇੰਮੀਗਰੇਸ਼ਨ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਗਿਣੀ ਜਾਂਦੀ ਸੰਸਥਾ 'ਕਰਵ ਪਲੱਸ ' ਵੱਲੋਂ ਵਿਦੇਸ਼ ਜਾ ਕੇ ਸਿੱਖਿਆ ਹਾਸਲ ਕਰਨ ਲਈ ਵਿਦਿਆਰਥੀਆਂ ਦੀ ਅਗਵਾਈ ਕੀਤੀ ਜਾ ਰਹੀ ਹੈ । ਕਰਵ ਪਲੱਸ ਦੇ ਐੱਮ ਡੀ ਇੰਜੀਨੀਅਰ ਅਮਨਦੀਪ ਸਿੰਘ ਸੀਹਰਾ ਨੇ 'ਸਾਡਾ ਮੋਗਾ ਡੌਟ ਕੌਮ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵਿਚ ਆਈਲਜ਼ ਦੀ ਤਿਆਰੀ ਦੇ ਨਾਲ ਨਾਲ ਸਪੋਕਨ ਇੰਗਲਿਸ਼ ਅਤੇ ਸਟੱਡੀ ਵੀਜ਼ੇ ਬਾਰੇ ਵਿਦਿਆਰਥੀਆਂ ਨੂੰ...
ਬੱਧਨੀ ਕਲਾਂ, 18 ਅਪ੍ਰੈਲ ( ਅਰਮੇਜ਼ ਸਿੰਘ ਲੋਪੋਂ) ਹਲਕੇ ‘ਚ ਕੰਮ ਕਰ ਰਹੇ ਵੱਖ ਵੱਖ ਅਖ਼ਬਾਰਾ ਦੇ ਪੱਤਰਕਾਰਾ ਦੀ ਇਕੱਤਰਤਾ ਸੀਨੀਅਰ ਪੱਤਰਕਾਰ ਰਣਜੀਤ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਪਿੰਡ ਬਿਲਾਸਪੁਰ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ‘ਚ ਪੱਤਰਕਾਰਾਂ ਨੇ ਪੱਤਰਕਾਰੀ ਖ਼ੇਤਰ ਨਾਲ ਸਬੰਧ ਸਮੱਸਿਆਵਾਂ ਅਤੇ ਆਪਸੀ ਏਕੇ ਬਾਰੇ ਵਿਚਾਰ ਵਟਾਂਦਰੇ ਕੀਤੇ। ਅਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੱਤਰਕਾਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਪੱਤਰਕਾਰਾਂ ਨਾਲ ਕਿਸੇ ਹਲਕੇ ਵਿਚ ਵੀ ਹੋਈ...
ਚੰਡੀਗੜ 18 ਅਪ੍ਰੈਲ (ਪੱਤਰ ਪਰੇਰਕ ) : ਪੂਰੇ ਪੰਜਾਬ ‘ਚ ਬੇਮੌਸਮੇ ਮੀਂਹ ਅਤੇ ਕਈ ਥਾਂਈ ਤੇਜ ਝੱਖੜ, ਗੜੇਮਾਰੀ ਕਾਰਨ ਹੋਏ ਭਾਰੀ ਫਸਲੀ ਤੇ ਜਾਨੀ ਮਾਲੀ ਨੁਕਸਾਨ ‘ਤੇ ਗਹਿਰੀ ਚਿੰਤਾਂ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅਜਿਹੇ ਨੁਕਸਾਨ ਦਾ ਢੁਕਵਾਂ ਮੁਆਵਾ ਕਿਸਾਨਾਂ, ਖੇਤ ਮਜਦੂਰਾਂ ਸਮੇਤ ਸਾਰੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ...
ਚੰਡੀਗੜ, 18 ਅਪ੍ਰੈਲ:(ਪੱਤਰ ਪਰੇਰਕ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਇੰਟਰਸਟੇਟ ਕੋਆਰਡੀਨੇਸ਼ਨ ਕਮੇਟੀ ਦੇ ਅਧਿਕਾਰੀਆਂ ਅਤੇ ਵੱਖ ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਅਤੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ‘ਚ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ, ਚੰਡੀਗੜ ਅਤੇ ਜੰਮੂ-ਕਸ਼ਮੀਰ ਦੇ...
ਚੰਡੀਗੜ, 18 ਅਪ੍ਰੈਲ: (ਪੱਤਰ ਪਰੇਰਕ): ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਸੂਬੇ ਵਿੱਚ 16 ਤੇ 17 ਅਪ੍ਰੈਲ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਹਾੜੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੁਕਸਾਨ ਦਾ ਪਤਾ ਲਾਉਣ ਲਈ...
ਪਿੰਡ ਘੋਲੀਆ ਖੁਰਦ ਵਿਖੇ ਲੱਗੇ ਪਹਿਲੇ ਖੂਨਦਾਨ ਕੈਂਪ ਵਿੱਚ 100 ਯੂਨਿਟ ਖੂਨਦਾਨ,ਖੂਨਦਾਨੀਆਂ ਦਾ ਪੌਦਿਆਂ ਨਾਲ ਕੀਤਾ ਸਨਮਾਨ
ਮੋਗਾ,18 ਅਪਰੈਲ (ਜਸ਼ਨ): ਖੂਨਦਾਨ ਕਰਨ ਵਾਲਾ ਮਨੁੱਖ ਖੂਨਦਾਨ ਕਰਕੇ ਜਿੱਥੇ ਆਪਣੀ ਸਰੀਰਕ ਤੰਦਰੁਸਤੀ ਦਾ ਸਬੂਤ ਪੇਸ਼ ਕਰਦਾ ਹੈ, ਉਥੇ ਦੂਸਰਿਆਂ ਲਈ ਖੂਨਦਾਨ ਕਰਕੇ ਉਹ ਆਪਣੀ ਮਾਨਸਿਕ ਤੰਦਰੁਸਤੀ ਦਾ ਵੀ ਪ੍ਗਟਾਵਾ ਕਰਦਾ ਹੈ । ਇਸ ਲਈ ਅਸੀਂ ਇਹ ਕਹਿ ਸਕਦੇ ਹਾਂ ਕਿ ਲਗਾਤਾਰ ਖੂਨਦਾਨ ਕਰਨ ਵਾਲੇ ਮਨੁੱਖ ਹਮੇਸ਼ਾ ਤੰਦਰੁਸਤ ਰਹਿੰਦੇ ਹਨ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਮਾਜ ਸੇਵੀ ਅਤੇ ਬਲਾਕ ਸੰਮਤੀ ਮੈਂਬਰ ਹਰਪ੍ੀਤ ਸਿੰਘ ਲਵਲੀ ਨੇ ਨਗਰ ਪੰਚਾਇਤ ਘੋਲੀਆ ਖੁਰਦ ਵੱਲੋਂ ਰੂਰਲ ਐਨ.ਜੀ.ਓ...
ਮੋਗਾ,18 ਅਪਰੈਲ (ਜਸ਼ਨ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਐਲਾਨੇ ਗਏ ਦਸੰਬਰ 2018 ਦੇ ਨਤੀਜਿਆ ਵਿੱਚ ਦੇਸ ਭਗਤ ਕਾਲਜ ਦੇ ਬੀ.ਬੀ.ਏ ਦੇ 3 ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸੁਖਪ੍ਰੀਤ ਕੌਰ ਨੇ 86% ਅੰਕ ਪ੍ਰਾਪਤ ਕਰਕੇ ਪਹਿਲਾ,ਮਨਪ੍ਰੀਤ ਕੌਰ ਨੇ 84.6% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੋਨਿਕਾ ਨੇ 84% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਧਾਨ ਸ਼ੀ੍ਰ ਅਸ਼ੋਕ ਗੱੁਪਤਾ ਜੀ, ਜਰਨਲ ਸੈਕਟਰੀ ਸ:...
ਨੱਥੂਵਾਲਾ ਗਰਬੀ,18 ਅਪਰੈਲ (ਜਸ਼ਨ)-ਧੰਨ ਧੰਨ ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ (ਮੋਗਾ) ਵਿਖੇ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਰਾਜ ਪੱਧਰੀ ਸ਼ਹੀਦੀ ਜੋੜ ਮੇਲਾ ਯਾਦਗਾਰੀ ਹੋ ਨਿਬੜਿਆ।ਇਸ ਜੋੜ ਮੇਲੇ ‘ਤੇ ਇਕੋਤਰੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਵੱਡੇ ਦਿਵਾਨ ਹਾਲ ਵਿੱਚ ਦਿਵਾਨ ਸ਼ੁਰੂ ਕੀਤੇ ਗਏ ਜਿਸ ਵਿੱਚ ਸਟੇਜ ਸੈਕਟਰੀ ਪਿ੍ਰੰਸੀਪਲ ਅਵਤਾਰ ਸਿੰਘ ਖੋਸਾ ਨੇ ਗੁਰਦੁਆਰਾ ਸਾਹਿਬ ਦੇ...
ਮੋਗਾ, 18 ਅਪ੍ਰੈਲ (ਜਸ਼ਨ)-ਮਾਲਵਾ ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਜੋ ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਸਥਿਤ ਹੈ ਵਿਚ ਸਕੂਲ ’ਚ ਕਰਵਾਈਆਂ ਜਾਂਦੀਆਂ ਸਮੇਂ ਸਮੇਂ ਤੇ ਗਤੀਵਿਧੀਆਂ ਤਹਿਤ ਅੱਜ ਵੀ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਵਿਰਾਸਤ ਦਿਵਸ ਦੇ ਮਹੱਤਵ ਦੀ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪਿ੍ਰੰਸੀਪਲ ਡਾ...

