ਮੂਨਕ ,18 ਅਪਰੈਲ (ਨਰੇਸ ਤਨੇਜਾ) : ਲੋਕ ਸਭਾ ਹਲਕਾ ਸੰਗਰੂਰ ਤੋਂ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਪਰਮਿੰਦਰ ਸਿੰਘ ਢੀਡਸਾ ਦੇ ਹੱਕ ਵਿੱਚ ਉਹਨਾਂ ਦੀ ਧਰਮ ਪਤਨੀ ਸ੍ਰੀ ਮਤੀ ਗਗਨਦੀਪ ਕੌਰ ਢੀਡਸਾ ਨੇ ਮੂਨਕ ਵਿੱਚ ਪੈਂਦੇ ਪਿੰਡ ਰਾਮਗੜ੍ਹ ਗੁੱਜਰਾਂ ਵਿੱਚ ਚੋਣ ਪ੍ਰਚਾਰ ਕੀਤਾ। ਉਹਨਾਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਰਿਹਾ। ਪਿਛਲੇ ਦੋ ਸਾਲਾਂ ਦੇ ਸਮੇਂ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਕੋਈ ਵਿਕਾਸ ਨਹੀਂ ਕਰ ਸਕੀ। ਪਿਛਲੀ ਅਕਾਲੀ ਸਰਕਾਰ ਨੇ...
News
ਮੋਗਾ,18 ਅਪਰੈਲ (ਜਸ਼ਨ): 2017 ‘ਚ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਚੁੱਕੇ ਐਡਵੋਕੇਟ ਰਮੇਸ਼ ਗਰੋਵਰ ਨੇ ਅੱਜ ਅਕਾਲੀ ਦਲ ‘ਚ ਸ਼ਾਮਿਲ ਹੋ ਕੇ ਸਭ ਨੂੰ ਹੈਰਾਨ ਕਰ ਦਿੱਤਾ। ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲੇ ਲੰਬੀ ਦੇ ਪਿੰਡ ਬਾਦਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਰਮੇਸ਼ ਗਰੋਵਰ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕਰ ਲਿਆ । ਇਸ ਨੂੰ ਸ਼ੋ੍ਰਮਣੀ ਅਕਾਲੀ ਦਲ...
ਮੋਗਾ, 18 ਅਪ੍ਰੈਲ (ਜਸ਼ਨ) : ਧਾਰਮਿਕ ਪ੍ਰੋਗਰਾਮ ਵਿੱਚ ਵੈਰ ਵਿਰੋਧਤਾ ਨੂੰ ਖਤਮ ਕਰਕੇ ਇੱਕਜੁੱਟਤਾ ਦਾ ਉਪਦੇਸ਼ ਦਿੱਤਾ ਜਾਂਦਾ ਹੈ, ਪਰ ਕੲੀ ਅਖੌਤੀ ਧਰਮ ਪ੍ਰਚਾਰਕ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਅਤੇ ਆਪਣੀ ਵਾਹ-ਵਾਹ ਖੱਟਣ ਲਈ ਸਿਰਫ ਕੂੜ ਪ੍ਰਚਾਰ ਦਾ ਸਹਾਰਾ ਲੈ ਕੇ ਪ੍ਰਸਿੱਧ ਹੋਣ ਲਈ ਬੇਹੁਦਾ ਟਿੱਪਣੀਆਂ ਕਰਕੇ ਆਪਣਾ ਉੱਲੂ ਸਿੱਧਾ ਕਰ ਰਹੇ ਹਨ ਅਤੇ ਭਾਸ਼ਾ ਦੀ ਮਰਿਆਦਾ ਦਾ ਘਾਣ ਕਰਕੇ ਸਮਾਜ ਵਿਚ ਵੰਡੀਆਂ ਪਾ ਕੇ ਮਨੁੱਖਤਾ ਨੂੰ ਸ਼ਰਮਸ਼ਾਰ ਕਰ ਰਹੇ ਹਨ। ਪਿਛਲੇ ਦਿਨੀਂ ਇਕ...
ਮੋਗਾ,18 ਅਪਰੈਲ (ਜਸ਼ਨ): ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਦੂਜਾ ਦੇ ਨਤੀਜੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ਼ ਐਜੂਕੇਸ਼ਨ,ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ। ਜੀਵਨਜੋਤ ਕੌਰ ਪੁੱਤਰੀ ਸ.ਬਲਵਿੰਦਰ ਸਿੰਘ ਨੇ 80.8%, ਪੁਨੀਤ ਰਾਣੀ ਪੁੱਤਰੀ ਸ.ਜਸਵਿੰਦਰ ਸਿੰਘ ਨੇ 79.1% ਅਤੇ ਸੁਖਪਾਲ ਕੌਰ ਪੁੱਤਰੀ ਸ.ਕੁਲਵਿੰਦਰ ਸਿੰਘ ਨੇ 78.3% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।...
ਮੋਗਾ,18 ਅਪ੍ਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਚਾਰੇ ਪਾਸਿਓ ਭਾਰੀ ਸਮਰਥਨ ਮਿਲ ਰਿਹਾ ਹੈ। ਅੱਜ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਮੁਹੰਮਦ ਸਦੀਕ ਅਤੇ ਬੀਬੀ ਰਣਜੀਤ ਕੌਰ ਦਾ ਮੋਗਾ ਹਲਕੇ ਦੇ ਪਿੰਡ ਸਿੰਘਾਂਵਾਲਾ ਵਿਖੇ ਪਹੁੰਚਣ ਤੇ ਭਾਰੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੇ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ। ਇਸ ਮੌਕੇ ਤੇ ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ,...
ਮੋਗਾ,17 ਅਪ੍ਰੈਲ (ਜਸ਼ਨ): ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਵਲੋਂ ਆਪਣੀ ਚੋਣ ਮੁਹਿੰਮ ਨੂੰ ਮੋਗਾ ਵਿੱਚ ਹੁਲਾਰਾ ਦੇਣ ਅਤੇ ਪਾਰਟੀ ਵਰਕਰਾਂ ਲਈ ਜੀ.ਟੀ. ਰੋਡ ਦੁੰਨੇਕੇ ਵਿਖੇ ਦਫ਼ਤਰ ਖੋਲਿਆ ਜਾ ਰਿਹਾ ਹੈ, ਜਿਸਦਾ ਉਦਘਾਟਨ 18 ਅਪ੍ਰੈਲ ਨੂੰ ਸਵੇਰੇ 09 ਵਜੇ ਕੀਤਾ ਜਾਵੇਗਾ। ਉਨਾਂ ਮੋਗਾ ਦੇ ਸਮੂਹ ਕਾਂਗਰਸੀ ਲੀਡਰਸ਼ਿੱਪ, ਵਰਕਰਾਂ ਅਤੇ ਸਮਰਥਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।
ਚੰਡੀਗੜ, 17 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਾਊੁਦੀ ਅਰਬ ਵਿੱਚ ਹਾਲ ਹੀ ਵਿੱਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਅਤੇ ਗੈਰ ਮਾਨਵੀ ਘਟਨਾ ਦੀ ਤਿੱਖੀ ਅਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲੋ ਇਸ ਸਬੰਧ ਵਿੱਚ ਵਿਸਤ੍ਰਿਤ ਰਿਪੋਰਟ ਮੰਗਣਗੇ। ਇਸ ਘਿਨਾਉਣੀ ਕਾਰਵਾਈ 'ਤੇ ਦੁਖ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਦੁਖ ਦੀ ਗੱਲ...
ਮੋਗਾ, 17 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੋਗਾ ਇਲਾਕੇ ਵਿਚ ਪਿਛਲੇ ਲੰਮੇ ਸਮੇ ਤੋਂ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਜੁੱਟੀ ਖਾਲਸਾ ਸੇਵਾ ਸੁਸਾਇਟੀ ਦੀ ਚੋਣ ਸੁਸਾਇਟੀ ਦੇ ਦਫਤਰ ਵਿਖੇ ਕੀਤੀ ਗਈ, ਇਹ ਚੋਣ ਸ੍ਰ ਗੁਰਮੁਖ ਸਿੰਘ ਖਾਲਸਾ ਅਤੇ ਸ੍ਰ ਸਤਨਾਮ ਸਿੰਘ ਕਾਰਪੇਂਟਰ ਦੀ ਅਗਵਾਈ ਵਿਚ ਹੋਈ, ਸਬ ਤੋਂ ਪਹਿਲਾਂ ਗੁਰੂ ਸਾਹਿਬ ਦਾ ਬਖਸ਼ਿਆ ਸੇਵਾਵਾਂ ਲਈ ਸ਼ੁਕਰਾਨਾ ਕਰਦੇ ਹੋਏ ਅਰਦਾਸ ਬੇਨਤੀ ਕੀਤੀ ਗਈ ਅਤੇ ਫਿਰ ਬਹੁਮਤ ਨਾਲ ਤੀਸਰੀ ਵਾਰ ਖਾਲਸਾ ਸੇਵਾ...
ਚੰਡੀਗੜ੍ਹ, 17 ਅਪਰੈਲ:(INTERNATIONAL PUNJABI NEWS BUREAU) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੜ੍ਹਾ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਹਰਵਿੰਦਰ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੰੂ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੰੂ ਸ਼ਿਕਾਇਤਕਰਤਾ ਰਾਜ ਕੁਮਾਰ ਵਾਸੀ...
ਮੋਗਾ,17 ਅਪਰੈਲ (ਜਸ਼ਨ): ‘ਤੇਜ਼ ਹਵਾਵਾਂ ਅਤੇ ਗੜ੍ਹਿਆਂ ਨਾਲ ਝੰਬੀ ਕਣਕ ਦੀ ਫਸਲ ਖੇਤਾਂ ਵਿੱਚ ਵਿਛਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦਾ ਅੰਦੇਸ਼ਾ ਪੈਦਾ ਹੋ ਗਿਆ ਹੈ ਇਸ ਕਰਕੇ ਪੰਜਾਬ ਸਰਕਾਰ ਤੁਰੰਤ ਗਰਦੌਰੀ ਦੇ ਹੁਕਮ ਜਾਰੀ ਕਰੇ ਤਾਂ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਕੁਦਰਤੀ ਮਾਰ ਹੇਠ ਆਈਆਂ ਨੇ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ’। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਯੂਨੀਅਨ ਦੇ ਜ਼ਿਲ੍ਹ੍ਹਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਨਿਹਾਲ ਸਿੰਘ...

