ਧਰਮਕੋਟ,17 ਅਪਰੈਲ (ਜਸ਼ਨ): ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਧਰਮਕੋਟ ਵਿਖੇ ਹਲਕਾ ਇੰਚਾਰਜ ਸੰਜੀਵ ਕੋਛੜ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਲੰਟੀਆਂ ਦੀ ਵਿਸ਼ੇਸ਼ ਮੀਟਿੰਗ ਹੋਈ । ਮੀਟਿੰਗ ਵਿੱਚ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਨੂੰ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਸਾਂਝਾ ਕੀਤਾ ਗਿਆ ਅਤੇ ਚੋਣ ਕੰਪੇਨ ਸਬੰਧੀ ਉਨ੍ਹਾਂ ਦੀਆਂ...
News
ਮੋਗਾ,17 ਅਪਰੈਲ (ਲਛਮਣਜੀਤ ਸਿੰਘ ਪੁਰਬਾ/ਜਸ਼ਨ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਅੱਜ ਮੋਗਾ ਵਿਖੇ ਇਕ ਪੋਸਟਰ ਜਾਰੀ ਕਰਦਿਆਂ ਚੋਣਾਂ ਤੋਂ ਪਹਿਲਾਂ ਵੱਖ ਵੱਖ ਪਾਰਟੀਆਂ ਵੱਲੋ ਜਾਰੀ ਕੀਤੇ ਜਾਂਦੇ ਚੋਣ ਮਨੋਰਥ ਪੱਤਰਾਂ ਲਈ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਜਵਾਬਦੇਹ ਬਣਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਪੀਲ ਕੀਤੀ ਗਈ ਹੈ । ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਜ਼ਿਲਾ ਪ੍ਰਧਾਨ ਕਿਸਾਨ ਯੂਨੀਅਨ ਨਿਰਮਲ ਸਿੰਘ ਮਾਣੂੰਕੇ ਨੇ ਆਖਿਆ...
ਮੋਗਾ 17 ਅਪ੍ਰੈਲ:(ਜਸ਼ਨ): ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਅੱਜ ਆਈ.ਐਸ.ਐਫ਼ ਫ਼ਾਰਮੇਸੀ ਕਾਲਜ ਘੱਲ ਕਲਾਂ ਵਿਖੇ ਪੋਲ ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ ਕੈਂਪ ਲਗਾਇਆ ਗਿਆ। ਇਸ ਸਿਖਲਾਈ ਕੈਂਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ. ਵਲੰਟੀਅਰਾਂ, ਬੂਥ ਲੈਵਲ ਅਫ਼ਸਰਾਂ...
ਐੱਸ.ਏ.ਐੱਸ. ਨਗਰ 17 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀ ਕਾਰਜਕੁਸ਼ਲਤਾ ਨੂੰ ਪ੍ਰਭਾਵੀ ਬਣਾਉਣ ਲਈ ਸਮੇਂ-ਸਮੇਂ ਤੇ ਉਤਸ਼ਾਹ ਵਧਾਉ ਸਿਖਲਾਈ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ...
ਮੂਨਕ,17 ਅਪਰੈਲ (ਨਰੇਸ਼ ਤਨੇਜਾ) ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਾ ਮੂਨਕ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਵਿਸ਼ਾਲ ਰੋਡ ਸੋਅ ਨਾਲ ਸਵਾਗਤ ਕੀਤਾ । ਇਸ ਮੌਕੇ ਤੇ ਮੂਨਕ ਦੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਐੱਸ.ਸੀ. ਸਾਹਿਬਾਨ, ਸਰਪੰਚਾਂ, ਪੰਚਾਂ, ਜਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਅਤੇ ਬਲਾਕ ਸੰਮਤੀ ਦੇ ਪ੍ਰਧਾਨ ਤੇ ਮੈਂਬਰ ਸਹਿਬਾਨ ਅਤੇ ਲੋਕ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ। ਸੰਗਰੂਰ ਲੋਕ ਸਭਾ ਉਮੀਦਵਾਰ...
ਮੋਗਾ,16 ਅਪਰੈਲ (ਜਸ਼ਨ) ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਸਦਕਾ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ। ਇਸ ਵਾਰ ਸੰਸਥਾ ਵਲੋਂ ਕੈਨੇਡਾ ਦੇ ਮਈ ਇਨਟੇਕ ਦੇ ਕਈ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ ਗਏ ਹਨ ਜਿੰਨਾਂ ਵਿਚੋਂ ਜਸਪ੍ਰੀਤ ਭੰਗੂ ਨਿਵਾਸੀ ਬੱਧਨੀ ਕਲਾਂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ...
ਧਰਮਕੋਟ ,16 ਅਪਰੈਲ (ਜਸ਼ਨ): ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ਜ਼ੋਰਾਂ ’ਤੇ ਚਲਾਈ ਜਾ ਰਹੀ ਹੈ। ਪਿੰਡ ਜਾਫਰ ਵਾਲਾ ਵਿਖੇ ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਲੋਹਗੜ੍ਹ ਨੇ ਕਿਹਾ ਕਿ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਲੋਕ ਕਮਰਕੱਸੇ ਕਰ ਲੈਣ ਕਿਉਂਕਿ ਹੁਣ ਲੋਕਾਂ ਕੋਲ ਸੁਨਹਿਰੀ ਮੌਕਾ ਜਦੋਂ...
ਚੰਡੀਗੜ 16 ਅਪ੍ਰੈਲ :(INTERNATIONAL PUNJABI NEWS BUREAU) : ਪੰਜਾਬ ਡਾਇਰੈਕਟੋਰੇਟ ਜਨਰਲ ਆਫ ਪੁਲਿਸ, ਦਿਨਕਰ ਗੁਪਤਾ ਵੱਲੋਂ ਅੱਜ ਇੱਥੇ ਗੈਲਰੀਜ਼ ਆਫ ਫਾਈਨ ਆਰਟਸ ਮਿਊਜ਼ੀਅਮ, ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ 8ਵੀਂ ਆਲ ਇੰਡੀਆ ਵੁਮੈਨ ਆਰਟਿਸਟਸ ਕੰਟੈਂਪਰਰੀ ਆਰਟ ਐਗਜੀਬਿਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਭਾਗ ਲੈਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਕਲਾ ਮਹਿਲਾ ਸਸ਼ਕਤੀਕਰਨ ਦਾ ਪ੍ਰਗਟਾਵਾ ਹੈ। ਮਹਿਲਾ ਚਿੱਤਰਕਾਰਾਂ ਦੇ ਕੰਮ ਦਾ...
ਚੰਡੀਗੜ,16 ਅਪ੍ਰੈਲ (INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਵੀਰ ਜਯੰਤੀ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਵਿਸ਼ੇਸ਼ਕਰ ਜੈਨ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮਤੰਰੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਭਗਵਾਨ ਮਹਾਵੀਰ ਜੀ ਦੀ ਫਿਲਾਸਫੀ ਅਤੇ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ ਜਿਨ•ਾਂ ਨੇ ਅਹਿੰਸਾ, ਸ਼ਾਂਤੀ ਅਤੇ ਸਦਭਾਵਨਾ ਦੇ ਨਾਲ-ਨਾਲ ਸਧਾਰਨ ਰਹਿਣ-ਸਹਿਣ ਉੱਚ ਸੋਚਣ ਦੇ...
ਚੰਡੀਗੜ• 16 ਅਪਰੈਲ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਰੋਡਵੇਜ ਦੇ ਅੰਮ੍ਰਿਤਸਰ ਡਿੱਪੁ ਵਿਖੇ ਤਾਇਨਾਤ ਗੁਰਦੀਪ ਸਿੰਘ ਇੰਸਪੈਕਟਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ ਸਮੇਂ ਦੌਰਾਨ ਗੁਰਦੀਪ ਸਿੰਘ ਇੰਸਪੈਕਟਰ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਜਿਸ...

