News

ਫਰੀਦਕੋਟ, 16 ਅਪੈ੍ਰਲ (ਟਿੰਕੂ ਪਰਜਾਪਤ) :- ਨੇੜਲੇ ਪਿੰਡ ਵੀਰੇਵਾਲਾ ਖੁਰਦ ਦੀਆਂ ਵਿਦਿਆਰਥਣਾਂ ਨੂੰ ਸਾਇਕਲ ਭੇਂਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ ਦੇ ਮੁਖੀ ਅਦਿਆਪਕ ਸੁਰਿੰਦਰ ਪੁਰੀ ਨੇ ਦੱਸਿਆ ਕਿ ਸਕੂਲ ਤੋਂ ਉਕਤ 6 ਵਿਦਿਆਰਥਣਾਂ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਈਆਂ ਸਨ ਪਰ ਵਿਦਿਆਰਥਣਾਂ ਦੇ ਪਰਿਵਾਰ ਵੱਲੋਂ ਇਹਨਾਂ ਨੂੰ ਅਗਾਂਹ ਪੜਾਉਣ ਤੋਂ ਅਸਮਰੱਥਤਾ ਦਿਖਾਈ ਗਈ ਜਿਸ ’ਤੇ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਇਹਨਾਂ...
ਕੋਟਕਪੂਰਾ, 16 ਅਪੈ੍ਰਲ (ਟਿੰਕੂ ਪਰਜਾਪਤ) :- ਭੂੰਡ ਆਸ਼ਕਾਂ ਦੀਆਂ ਖਰਮਸਤੀਆਂ, ਨਸ਼ਾ ਤਸਕਰਾਂ ਦਾ ਧੰਦਾ, ਦੇਹ ਵਪਾਰ ਦੇ ਅੱਡੇ, ਟੈ੍ਰਫਿਕ ਵਿਵਸਥਾ, ਦੜਾਸੱਟਾ ਅਤੇ ਜੂਏਬਾਜੀ, ਨਜਾਇਜ ਕਬਜੇ, ਅਵਾਰਾ ਪਸ਼ੂਆਂ ਦੀ ਸਮੱਸਿਆ, ਲੁੱਟਾਂ ਖੋਹਾਂ ਜਾਂ ਚੋਰੀ ਦੀਆਂ ਘਟਨਾਵਾਂ ਸਮੇਤ ਗੁੰਡਾਗਰਦੀ ਆਦਿਕ ਸਮੱਸਿਆਵਾਂ ਤੇ ਕੁਰੀਤੀਆਂ ਦੇ ਖਾਤਮੇ ਲਈ ਪੱਤਰਕਾਰਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਆਪਣਾ ਚਾਰਜ ਸੰਭਾਲਣ ਮੌਕੇ ਡੀਐਸਪੀ ਬਲਕਾਰ ਸਿੰਘ ਸੰਧੂ ਨੇ ਆਪਣੀ ਪਲੇਠੀ ਪੈ੍ਰਸ ਕਾਨਫਰੰਸ ਦੌਰਾਨ...
ਸ਼੍ਰੀ ਮੁਕਤਸਰ ਸਾਹਿਬ, 16 ਅਪੈ੍ਰਲ (ਪੱਤਰ ਪਰੇਰਕ ) :- ਗੁੱਡ ਮੋਰਨਿੰਗ ਕਲੱਬ ਮੁਕਤਸਰ ਦੇ ਆਗੂ ਸੰਨੀ ਧਵਨ ਨੇ ਡਾਕਟਰ ਬੀ.ਆਰ.ਅੰਬੇਡਕਰ ਦੇ ਜਨਮ ਦਿਨ ਦੀ ਖੁਸ਼ੀ ’ਚ ਕੋਟਕਪੂਰੇ ਵਿਖੇ ਕਰਵਾਈ ਗਈ ਮੈਰਾਥਨ ਦੌੜ ’ਚ 43 ਮਿੰਟ ’ਚ ਪੂਰਾ ਕੀਤਾ। ਕਲੱਬ ਦੇ ਸਕੱਤਰ ਇੰਜੀ. ਹਰਿੰਦਰ ਸਿੰਘ ਰਿੱਕੀ ਨੇ ਦੱਸਿਆ ਕਿ ਸੰਨੀ ਧਵਨ ਪਿਛਲੇ ਮਹੀਨੇ ਬਠਿੰਡਾ ਵਿਖੇ ਹੋਈ ਮੈਰਾਥਨ ’ਚ ਵੀ ਮਿਸਟਰ ਮੁਕਤਸਰ ਦਾ ਖਿਤਾਬ ਲੈ ਚੁੱਕੇ ਹਨ ਤੇ ਕੋਟਕਪੂਰੇ ਤਾਂ ਉਨਾ ਉਸ ਤੋਂ ਵੀ ਘੱਟ ਸਮੇਂ ’ਚ ਦਾਇਰਾ ਮੁਕੰਮਲ...
ਮੋਗਾ,16 ਅਪਰੈਲ (ਜਸ਼ਨ): ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਦੀ ਆਰੰਭਤਾ ਲਈ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ਵਿਚ ਕਾਂਗਰਸ ਦੀ ਮੀਟਿੰਗ ਵਰਕਰਾਂ ਅਤੇ ਆਮ ਲੋਕਾਂ ਵੱਲੋਂ ਮਿਲੇ ਹੰੁਗਾਰੇ ਸਦਕਾ ਰੈਲੀ ਵਿਚ ਤਬਦੀਲ ਹੋ ਗਈ। ਮੋਗਾ ਸ਼ਹਿਰ ਦੀ ਅੰਦਰ ਦਾਣਾ ਮੰਡੀ ਵਿਚ ਹੋਈ ਮੀਟਿੰਗ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਪਹੰੁਚੇ । ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਰਵਿੰਦਰ ਸਿੰਘ ਰਵੀ ਗਰੇਵਾਲ,...
ਧਰਮਕੋਟ ,16 ਅਪਰੈਲ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਬੀ ਏ ਐੱਲ ਐੱਲ ਬੀ ਦੇ ਦਸਵੇਂ ਅਤੇ ਐੱਲ ਐੱਲ ਬੀ ਦੇ ਛੇਵੇਂ ਸਮੈਸਟਰ ਲਈ ਵਿਦਿਆਰਥੀਆਂ ਨੇ ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਮਾ ਪੇਸ਼ ਕੀਤਾ ਗਿਆ ਜਿਸ ਦੌਰਾਨ ਪੁਨੀਤ ਜਿੰਦਲ ਨੂੰ ਮਿਸਟਰ ਫੇਅਰਵੈੱਲ ਅਤੇ ਮਿਸ ਮਾਰਵੀ ਨੂੰ ਮਿਸ ਫੇਅਰਵੈੱਲ ਐਲਾਨਿਆ ਗਿਆ। ਪਾਸਆੳੂਟ ਹੋ ਰਹੇ ਵਿਦਿਆਰਥੀਆਂ ਨੂੰ ਗਿਫ਼ਟ ਵੀ ਦਿੱਤੇ ਗਏ। ਕਾਲਜ ਕਮੇਟੀ ਦੇ ਪ੍ਰਧਾਨ...
ਕੋਟਈਸੇ ਖਾਂ,16 ਅਪਰੈਲ (ਜਸ਼ਨ) : 5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਰਨਲ ਐੱਮ.ਐੱਸ.ਚਾਹਲ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਜੂਨੀਅਰ ਵਿੰਗ ਦੀ ਨਵੀਂ ਭਰਤੀ ਹੋਈ । ਇਸ ਮੌਕੇ ਸਕੂਲ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਵੀ ਸ਼ਾਮਿਲ ਸਨ। ਸਕੂਲ ਦੇ ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸੰਧੂ ਨੇ ਕੈਡਿਟਸ ਨੂੰ ਐੱਨ.ਸੀ.ਸੀ ਦੇ ਰੂਲਜ਼ ਆਦਿ ਤੋਂ ਜਾਗਰੂਕ ਕਰਵਾਇਆ ਅਤੇ ਐੱਨ.ਸੀ.ਸੀ ਦੇ ਫਾਇਦੇ ਅਤੇ ਇਸ ਦੀਆਂ...
ਮੋਗਾ,16 ਅਪਰੈਲ (ਜਸ਼ਨ): ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਐਲਾਨੇ ਐੱਮ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਪੁੱਤਰੀ ਸ.ਸਰਬਜੀਤ ਸਿੰਘ ਨੇ 76.2 ਫ਼ੀਸਦੀ, ਮਨਦੀਪ ਕੌਰ ਪੁੱਤਰੀ ਸ.ਜਗਤਾਰ ਸਿੰਘ ਨੇ 74 ਫ਼ੀਸਦੀ, ਰਮਨਦੀਪ ਕੌਰ ਪੁੱਤਰੀ ਸ.ਜਗਤਾਰ ਸਿੰਘ ਨੇ 64.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ...
ਨੱਥੂੂਵਾਲਾ ਗਰਬੀ, 16 ਆਪ੍ਰੈਲ (ਜਸ਼ਨ)- ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਜੀ ਖੋਸਾ ਦੀ ਯਾਦ ਵਿੱਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਵਿੱਚ 17 ਅਪਰੈਲ ਨੂੰ ਸ਼ਹੀਦੀ ਜੋੜ ਮੇਲੇ ਦਾ ਸਮਾਪਤੀ ਸਮਾਰੋਹ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮਹੰਸ ਸੰਤ ਗੁਰਜੰਟ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਤੋਂ ਸ਼ੁਰੂ ਹੋਈ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ...
ਮੋਗਾ,15 ਅਪਰੈਲ (ਜਸ਼ਨ): ਅੱਜ ਮੋਗਾ ਵਿਖੇ ਸਿੱਖ ਸਦਭਾਵਨਾ ਦਲ ਦੇ ਆਗੂਆਂ ਵੱਲੋਂ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਕੀਤੇ ਤਬਾਦਲੇ ’ਤੇ ਮੁੜ ਨਜ਼ਰਸਾਨੀ ਕਰਨ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਨਾਮ ਇਕ ਮੰਗ ਪੱਤਰ ਐੱਸ ਡੀ ਐੱਮ ਮੋਗਾ ਨੂੰ ਸੌਂਪਿਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਬਾਜੇਕੇ ਦੀ ਅਗਵਾਈ ਹੇਠ ਸਿੱਖ ਸਦਭਾਵਨਾ ਦੇ ਆਗੂਆਂ ਨੇ ਐਸ ਡੀ ਐਮ ਗੁਰਵਿੰਦਰ ਸਿੰਘ ਜੌਹਲ ਨੂੰ ਸੌਂਪੇ ਮੰਗ ਪੱਤਰ ਰਾਹੀਂ ਭਾਰਤ ਦੇ ਚੋਣ...
ਬਾਘਾਪੁਰਾਣਾ,15 ਅਪਰੈਲ (ਜਸ਼ਨ): ਦੇਸ਼ਾਂ ਵਿਦੇਸ਼ਾਂ ਵਿਚ ਜਾਣਿਆ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਦੇ ਉਦਮਾਂ ਸਦਕਾ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ । ਸਵੇਰ ਤੋਂ ਹੀ ਵੱਡੀ ਗਿਣਤੀ ਵਿਚ...

Pages