News

ਮੋਗਾ,15 ਅਪਰੈਲ (ਜਸ਼ਨ): ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਪਰਿਕਿਰਿਆ ਦੌਰਾਨ ਜਿੱਥੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਵੋਟਾਂ ਪੈ ਚੁੱਕੀਆਂ ਹਨ ਉੱਥੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹਨ । ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਜਿੱਥੇ ਵਿਧਾਇਕ ਡਾ: ਹਰਜੋਤ ਕਮਲ ਮੋਗਾ ਹਲਕੇ ਵਿਚ ਪੂਰੇ ਤਰਾਂ ਸਰਗਰਮ ਹਨ ਉੱਥੇ ਮਹਿਲਾ ਕਾਂਗਰਸ ਦੀ ਸੂਬਾ ਸਕੱਤਰ ਕਮਲਜੀਤ ਕੌਰ ਧੱਲੇਕੇ ਵੱਲੋਂ ਵੱਖ ਵੱਖ...
ਮੋਗਾ,15 ਅਪਰੈਲ (ਜਸ਼ਨ): ਮੋਗਾ ਜ਼ਿਲੇ ਦੇ ਪਿੰਡ ਲੰਢੇਕੇ ਦੇ ਵਾਰਡ ਨੰਬਰ 49 ਤੋਂ ਕਾਂਗਰਸ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਕਾਕਾ ਨੇ ਆਖਿਆ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਸੁਹਿਰਦ ਯਤਨਾਂ ਸਦਕਾ ਉਹਨਾਂ ਦੇ ਵਾਰਡ ‘ਚ ਲੰਬੇ ਸਮੇਂ ਤੋਂ ਖਸਤਾ ਹਾਲ ਪਈਆਂ ਸੜਕਾਂ ਦਾ ਨਿਰਮਾਣ ਕਾਰਜ ਹੁਣ ਨੇਪਰੇ ਚੜ ਰਿਹਾ ਹੈ। ਕਾਕਾ ਨੇ ਆਖਿਆ ਕਿ ਉਹਨਾਂ ਦੇ ਵਾਰਡ ਦੀ ਲੰਬੇ ਸਮੇਂ ਤੋਂ ਕਿਸੇ ਵੀ ਆਗੂ ਨੇ ਸਾਰ ਨਹੀਂ ਲਈ ਸੀ ਪਰ ਅੱਜ ਡਾ. ਹਰਜੋਤ ਕਮਲ ਦੀ ਬਦੌਲਤ ਇਹਨਾਂ ਸੜਕਾਂ ਦੀ ਕਾਇਆ...
ਜੈਤੋ,15 ਅਪ੍ਰੈਲ (ਮਨਜੀਤ ਸਿੰਘ ਢੱਲਾ)- 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪਾਰਟੀ ਵੱਲੋਂ ਸ਼ਹਿਰ ਵਿੱਚ ਨਾਕਾਬੰਦੀ ਦੌਰਾਨ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਲੋਕਾਂ ਸਭਾ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਇਹ ਵਿਚਾਰ ਥਾਣਾ ਮੁੱਖ ਅਫਸਰ ਤੇ ਸਬ-ਇੰਸਪੈਕਟਰ ਅੰਗਰੇਜ਼ ਕੁਮਾਰ ਨੇ ਗੱਲਬਾਤ ਦੌਰਾਨ ਕਹੇ । ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਹੁਕਮ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੇ ਡੀਐਸਪੀ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ...
ਐੱਸ.ਏ.ਐੱਸ. ਨਗਰ 15 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਸਿੱਖਿਆ ਵਿਭਾਗ ਵੱਲੋਂ ਸੈਸ਼ਨ 2019-20 ਦੀ ਸ਼ੁਰੂਆਤ ਵਿੱਚ ਹੀ ਪੰਜਾਬ ਦੇ ਸਮੂਹ ਜ਼ਿਲ਼੍ਹਿਆਂ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਲਈ ਭਵਿੱਖੀ ਯੋਜਨਾਵਾਂ ਸਬੰਧੀ ਵਿਸ਼ੇਸ਼ ਲੜੀਵਾਰ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ|ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ...
ਐੱਸ.ਏ.ਐੱਸ. ਨਗਰ 15 ਅਪ੍ਰੈਲ (ਪੱਤਰ ਪਰੇਰਕ ) : ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਸਬੰਧੀ ਸਿਖਲਾਈ ਵਰਕਸ਼ਾਪ ਦੇ ਚੌਥੇ ਗੇੜ ਦੇ ਪਹਿਲੇ ਦਿਨ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਜਾਇਜ਼ਾ ਲਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੇ ਦਿਸ਼ਾ-...
ਮੋਗਾ, 15 ਅਪ੍ਰੈਲ (ਜਸ਼ਨ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਤਾਇਨਾਤ ਡਾਇਰੈਕਟਰ ਡਾ.ਜੀ.ਡੀ. ਗੁਪਤਾ ਨੂੰ 19 ਵੀਂ ਆਈ.ਪੀ.ਏ. ਫਾਰਮਾ ਮੀਟ ਇੰਦੌਰ ਵਿਚ ਸਨਮਾਨਿਤ ਕੀਤਾ ਗਿਆ। 19 ਵੀਂ ਫਾਰਮਾ ਮੀਟ ਦਾ ਆਯੋਜਨ ਇੰਡੀਅਨ ਫਾਰਮਾਸਿਉਟਿਕਲ ਐਸੋਸੀਏਸ਼ਨ ਮੱਧ ਪ੍ਰਦੇਸ਼ ਬ੍ਰਾਂਚ ਇੰਦੌਰ ਵੱਲੋਂ ਇਮਰਜਿਗ ਪ੍ਰੌਸਪੈਕਟ ਆਫ ਫਾਰਮਾਸਿਉਟਿਕਲ ਇਨ ਅਕੈਡਮੀ ਐਂਡ ਇੰਡਸਟਰੀ ਏ ਗਲੋਬਲ ਫਾਰਮਾ ਵਿਜ਼ਨ ਤੇ ਇਸਦਾ ਆਯੋਜਨ ਕੀਤਾ ਗਿਆ। ਇਸ ਵਿਚ ਮੱਧ ਪ੍ਰਦੇਸ਼ ਦੇ ਨਾਲ-ਨਾਲ ਕਈ ਸੂਬਿਆ ਦੇ ਲਗਭਗ 700 ਬੀ...
ਕੋਟਕਪੂਰਾ,15 ਅਪਰੈਲ (ਟਿੰਕੂ ਕੁਮਾਰ): ਸਮਾਜ ਸੇਵਾ ਵਿੱਚ ਮੋਹਰੀ ਸਥਾਨ ਰੱਖਣ ਵਾਲੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਬੱਚੇ ਦੇ ਇਲਾਜ ਲਈ ਆਰਥਿਕ ਮੱਦਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿੰਦਰ ਸਿੰਘ ਮਹਿਰਾਜ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਰਾਹੀਂ ਬੱਚੇ ਦੇ ਮਾਪਿਆਂ ਦੀ ਆਰਥਿਕ ਸਥਿਤੀ ਬਾਬਤ ਪਤਾ ਚੱਲਿਆ ਸੀ ਜਿਸ ‘ਤੇ ਇਸ ਮਾਮਲੇ ਸਬੰਧੀ ਜਾਣਕਾਰੀ ਲੈਣ ਲਈ ਭਾਈ ਸ਼ਿਵਜੀਤ ਸਿੰਘ ਸੰਘਾ ਦੀ ਜਿੰਮੇਵਾਰੀ...
ਮੋਗਾ,15 ਅਪਰੈਲ (ਜਸ਼ਨ): ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ.ਐਸ.ਸੀ (.ਆਈ.ਟੀ) ਦੇ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ,ਜਿਸ ਵਿੱਚ ਰਾਜਵਿੰਦਰ ਕੌਰ ਨੇ 78.83% ਅੰਕ ਪ੍ਰਾਪਤ ਕਰਕੇ ਪਹਿਲਾ,ਅਮਨਦੀਪ ਕੌਰ ਨੇ 75.83% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕਰਮਜੋਤ ਕੌਰ ਨੇ 73.5% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਧਾਨ ਸ਼ੀ੍ਰ ਅਸ਼ੋਕ ਗੱੁਪਤਾ, ਜਰਨਲ ਸੈਕਟਰੀ ਸ: ਗੁਰਦੇਵ ਸਿੰਘ, ਡਾਇਰੈਕਟਰ ਸ: ਦਵਿੰਦਰਪਾਲ ਸਿੰਘ,...
ਕੋਟਕਪੂਰਾ, 15 ਅਪੈ੍ਰਲ (ਟਿੰਕੂ ਕੁਮਾਰ) :- ਸਥਾਨਕ ਦੇਵੀਵਾਲਾ ਸੜਕ ’ਤੇ ਸਥਿੱਤ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ ਹੇਠ ਕਰਵਾਏ ਗਏ ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਮੁੱਖ ਵਕਤਾ ਵਜੋਂ ਪੁੱਜੇ ਗੁਰਿੰਦਰ ਸਿੰਘ ਕੋਟਕਪੂਰਾ ਨੇ ਨਸ਼ੇ ਦੀਆਂ ਬੁਰਾਈਆਂ ਦੇ ਨਾਲ-ਨਾਲ ਵਿਦਿਆਰਥੀ/ਵਿਦਿਆਰਥਣਾ ਨੂੰ ਨੈਤਿਕਤਾ ਦਾ ਪਾਠ ਪੜਾਉਂਦਿਆਂ ਸਮਾਜਿਕ ਕੁਰੀਤੀਆਂ ਤੋਂ ਬਚ ਕੇ ਰਹਿਣ ਅਤੇ ਉਨਾ ਦੇ ਖਾਤਮੇ ਲਈ ਯਤਨ ਕਰਨ ਸਬੰਧੀ ਪ੍ਰੇਰਿਤ ਕੀਤਾ। ਉਨਾਂ ਨਸ਼ੇ ਦੀ ਬਹੁਤਾਤ...
ਕੋਟਕਪੂਰਾ, 15 ਅਪੈ੍ਰਲ (ਟਿੰਕੂ ਕੁਮਾਰ) :- ਗੁਰੂ ਨਾਨਕ ਪਾਤਿਸ਼ਾਹ ਜੀ ਦੇ 550 ਸਾਲਾ ਨੂੰ ਸਮਰਪਿਤ ਨੇੜਲੇ ਪਿੰਡ ਨਾਨਕਸਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਨਾਨਕਸਰ ਵਲੋਂ ਮੁੱਖ ਸੇਵਾਦਾਰ ਸੁਖਦੇਵ ਸਿੰਘ ਦੀ ਅਗਵਾਈ ’ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ 15 ਦਿਨਾ ਤੋਂ ਚੱਲ ਰਹੇ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦਸਤਾਰ ਦੀ ਮਹੱਤਤਾ ਅਤੇ ਮਹਾਨਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਨੀਲਾ...

Pages