ਚੰਡੀਗੜ, 14 ਅਪ੍ਰੈਲ: (ਪੱਤਰ ਪਰੇਰਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਲਾਚੌਰ ਤੋਂ ਚਾਰ ਵਾਰ ਰਹੇ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ(73) ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ ਜਿਨਾਂ ਨੇ ਅੱਜ ਸਵੇਰੇ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਆਪਣੇ ਦੋ ਪੁੱਤਰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਚੌਧਰੀ ਨੰਦ ਲਾਲ ਨੂੰ ਇਕ ਵਧੀਆ ਸਿਆਸਤਦਾਨ ਅਤੇ...
News
ਮੋਗਾ, 14 ਅਪਰੈਲ (ਜਸ਼ਨ): ਮੋਗਾ ਦੇ ਵਾਰਡ ਨੰਬਰ 2 ਵਿਚ ਲੋਕਾਂ ਨੂੰ ਉਸ ਸਮੇਂ ਰਾਹਤ ਮਹਿਸੂਸ ਹੋਈ ਜਦੋਂ ਵੱਖ ਵੱਖ ਗਲੀਆਂ ਵਿਚਲੀਆਂ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਹੋ ਗਿਆ । ਵਾਰਡ ਦੇ ਕੌਂਸਲਰ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਬੇਸ਼ੱਕ ਕਾਫ਼ੀ ਸਮਾਂ ਪਹਿਲਾਂ ਟੈਂਡਰ ਪਾਸ ਹੋ ਗਏ ਸਨ ਪਰ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਠੇਕੇਦਾਰ ਵੱਲੋਂ ਕੰਮ ਆਰੰਭ ਨਹੀਂ ਸੀ ਕੀਤਾ ਗਿਆ ਪਰ ਹੁਣ ਤਾਪਮਾਨ ਵੱਧਣ ਕਾਰਨ ਪ੍ਰੀਮਿਕਸ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ...
ਚੰਡੀਗੜ੍ਹ, 14 ਅਪਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਉੱਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਟਿਡ ਨੂੰ ਯਾਦਗਾਰੀ ਸਿੱਕੇ ਉਪਲੱਬਧ ਕਰਵਾਉਣ ਦਾ ਕੰਮ ਸੌਂਪਿਆ ਗਿਆ ਸੀ। ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਇੰਡਸਟਰੀ ਅਤੇ ਕਾਮਰਸ ਵਿਭਾਗ, ਪੰਜਾਬ ਨੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਨੇ ਯਾਦਗਾਰੀ ਸਿੱਕਿਆਂ ਦੇ ਡਿਜ਼ਾਇਨ ਅਤੇ ਨਿਰਮਾਣ ਤਿਆਰ ਕਰਨ ਲਈ ਐੱਮ.ਐੱਮ.ਟੀ.ਸੀ ਨਾਲ ਪ੍ਰਬੰਧ...
ਜਗਰਾਉਂ,14 ਅਪਰੈਲ ( ਕੁਲਦੀਪ ਲੋਹਟ): ਪਿੰਡ ਅਖਾੜਾ ਦੀ ਸਰਪੰਚ ਬੀਬੀ ਜਸਵਿੰਦਰ ਕੌਰ ਨੇ ਸਮੁੱਚੀ ਗ੍ਰਾਮ ਪੰਚਾਇਤ ਦੇ ਸਾਂਝੇ ਸਹਿਯੋਗ ਸਦਕਾ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਨਦੇਹੀ ਨਾਲ ਨੇਪਰੇ ਚਾੜ੍ਹਨ ਦਾ ਸੰਕਲਪ ਸੱਚ ਕਰ ਦਿਖਾਇਆ ਹੈ। ਬੀਬੀ ਜਸਵਿੰਦਰ ਕੌਰ ਦੇ ਪੁੱਤਰ ਸੁਖਜੀਤ ਸਿੰਘ ਨੇ ਆਪਣੀ ਸੂਝ ਬੂਝ ਨਾਲ ਪਿੰਡ ਦੀਆਂ ਪੁਰਾਣੀਆਂ ਗਲੀਆਂ ਜੋ ਅੱਧੀ ਸਦੀ ਤੋਂ ਵੀ ਪਹਿਲਾਂ ਬਣੀਆਂ ਸਨ, ਦੀ ਖਸਤਾ ਹਾਲਤ ਨੂੰ ਦੇਖਦਿਆਂ ਗਲੀਆਂ ਦੇ ਨਵੀਨੀਕਰਨ ਲਈ ਪਹਿਲ ਕਦਮੀ ਕੀਤੀ ਤੇ ਅਹੁਦਾ...
ਮੋਗਾ, 14 ਅਪ੍ਰੈਲ (ਜਸ਼ਨ): -ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਮੋਗਾ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਹੁਦੇਦਾਰਾਂ ਨਾਲ ਚੋਣ ਰਣਨੀਤੀ ਬਣਾਉਣ ਲਈ ਮੀਟਿੰਗ 15 ਅਪ੍ਰੈਲ ਨੂੰ ਪੁਰਾਣੀ ਦਾਣਾ ਮੰਡੀ ਵਿੱਚ ਸਾਬਕਾਂ ਚੇਅਰਮੈਨ ਰਮੇਸ਼ ਕੁੱਕੂ ਦੀ ਦੁਕਾਨ ਦੇ ਨਜ਼ਦੀਕ ਕੀਤੀ ਜਾ ਰਹੀ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 15...
ਮੋਗਾ, 14 ਅਪ੍ਰੈਲ (INTERNATIONAL PUNJABI NEWS BUREAU) : - ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਭਾਰੀ ਬਹੁਮਤ ਨਾਲ ਜਿੱਤ ਕੇ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਟਿੱਲਾ ਬਾਬਾ ਫਰੀਦ ਜੀ ਫਰੀਦਕੋਟ ਵਿਖੇ ਨਤਮਸਤਕ ਹੋਣ ਸਮੇਂ ਪੇਸ਼ ਕੀਤੇ। ਇਸ ਮੌਕੇ ਤੇ...
ਮੋਗਾ,13 ਅਪਰੈਲ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਅਤੇ ਪਿੰਡ ਘਲੋਟੀ ਦੇ ਸਰਪੰਚ ਬਿੰਦਰ ਘਲੋਟੀ ਨੇ ਵਿਸਾਖੀ ਦੇ ਦਿਹਾੜੇ ’ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਬੇਸ਼ੱਕ ਸਦੀਆਂ ਤੋਂ ਇਹ ਦਿਹਾੜਾਂ ਫਸਲ ਦੀ ਆਮਦ ਨਾਲ ਜੁੜਿਆ ਹੋਣ ਕਰਕੇ ਖੁਸ਼ੀ ਨਾਲ ਮਨਾਇਆ ਜਾਂਦਾ ਹੈ ਪਰ 13 ਅਪਰੈਲ 1919 ਵਿਚ ਵਾਪਰੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੀ ਯਾਦ ਵੀ ਦਿਵਾਂਉਂਦਾ ਹੈ ਜਦੋਂ ਬਿ੍ਰਟਿਸ਼ ਹਕੂਮਤ ਨੇ ਆਜ਼ਾਦੀ ਦੀ ਮੰਗ ਕਰ ਰਹੇ ਨਿੱਹਥੇ ਲੋਕਾਂ ਦੇ ਇਕੱਠ ਨੂੰ ਗੋਲੀਆਂ ਨਾਲ...
ਮੋਗਾ,13 ਅਪਰੈਲ (ਜਸ਼ਨ): ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਵਿਸਾਖੀ ਸਭ ਧਰਮਾਂ ਦਾ ਸਾਂਝਾ ਤਿਉਹਾਰ ਹੈ । ਬਾਂਸਲ ਨੇ ਆਖਿਆ ਕਿ 13 ਅਪਰੈਲ 1699 ਵਿਚ ਦਸਵੇਂ ਪਾਤਸ਼ਾਹਿ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜ ਦੇ ਸਭ ਵਰਗਾਂ ਨੂੰ ਇਕੱਤਰ ਕਰਦਿਆਂ ਜ਼ੁਲਮ ਖਿਲਾਫ਼ ਲੜਨ ਲਈ ਖਾਲਸਾ ਪੰਥ ਦੀ ਸਥਾਪਨਾ ਕਰਕੇ ਖਾਲਸਾ ਯੁੱਗ ਦੀ ਆਰੰਭਤਾ ਕੀਤੀ ਸੀ । ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼...
ਵਿਸਾਖੀ ਮੌਕੇ ਕਨੇਡੀਅਨ ਸਿੱਖ ਹੈਰੀਟੇਜ ਮੰਥ ਦੇ ਵਿਸ਼ੇਸ਼ ਚਿੱਤਰ ਦੀ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸ਼ਲਾਘਾ
ਬਰੈਂਪਟਨ,13 ਅਪਰੈਲ (ਬਿਊਰੋ ਨਿਊਜ਼) : ਕੈਨੇਡਾ ਦੇ ਉਨਟਾਰੀਓ ,ਬਿ੍ਰਟਿਸ ਕੋਲੰਬੀਆ ,ਅਲਬਰਟਾ ਆਦਿ ਸੂਿਬਆਂ ਵਿੱਚ ਵਿਸਾਖੀ ਨੂੰ ਸਮਰਪਿਤ ਅਪ੍ਰੈਲ ਮਹੀਨੇ ਵਿੱਚ ਮਨਾਏ ਜਾ ਰਹੇ ਸਿੱਖ ਹੈਰੀਟੇਜ ਮੰਥ ਨੂੰ ਸਾਰੇ ਕਨੇਡਾ ਵਿੱਚ ਤੇ ਸੁਮੱਚੇ ਭਾਈਚਾਰੇ ਵੱਲੋਂ ਬੜੀ ਜੋਸ਼ੋ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਸਿੱਖ ਹੈਰੀਟੇਜ ਬਟਨ ਦੇ ਰਚੇਤਾ ਬਲਜਿੰਦਰ ਸੇਖਾ ਵੱਲੋਂ ਇਸ ਵਾਰ ਪਹਿਲਾ ਕਨੇਡੀਅਨ ਸਿੱਖ ਹੈਰੀਟੇਜ ਮੰਥ ਦਾ ਚਿੱਤਰ ਤਿਆਰ ਕਰਕੇ ਸਮੂਹ ਕਨੇਡੀਅਨ ਭਾਈਚਾਰੇ ਨੂੰ ਭੇਂਟ ਕੀਤਾ...
ਚੰਡੀਗੜ, 13 ਅਪ੍ਰੈਲ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕਾਉਂਸਲੇਟ ਜਨਰਲ ਆਫ਼ ਇੰਡੀਆ, ਫਰੈਂਕਫਰਟ, ਜਰਮਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਵਿਸਾਖੀ ਦੇ ਤਿਓਹਾਰ ਨੂੰ ਮਨਾਉਣ ਸਬੰਧੀ ਫਰੈਂਕਫਰਟ ਵਿਖੇ 12 ਅਪ੍ਰੈਲ 2019 ਨੂੰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸਮਾਗਮ ਨੂੰ ਮਨਾਉਣ ਦੇ ਹਿੱਸੇ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ...

