News

ਚੰਡੀਗੜ, 13 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦਾ ਚਿੰਨ ਹੈ। ਵਿਸਾਖੀ ਦੇ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪੰਜਾਬ ਦੀ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਈ ਅਤੇ ਇਨਾਂ...
ਕੋਟਕਪੂਰਾ, 13 ਅਪੈ੍ਰਲ (ਟਿੰਕੂ ਕੁਮਾਰ) :- ਜਲਿਆਂਵਾਲੇ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਲੋਕ ਕਲਾ ਮੰਚ ਜੀਰਾ ਦੀ ਟੀਮ ਵਲੋਂ ਸਾਥੀ ਮੇਘਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਕਰਵਾਏ ਗਏ ਇਨਕਲਾਬੀ ਨਾਟਕ ਮੇਲੇ ਦੌਰਾਨ ਜਿਆਦਾਤਰ ਸਮਾਂ ਸਰੋਤਿਆਂ ਦੀਆਂ ਅੱਖਾਂ ਨਮ ਰਹੀਆਂ, ਕਿਉਂਕਿ ਖੂਨੀ ਵਿਸਾਖੀ ਨਾਟਕ ਦੌਰਾਨ 13 ਅਪੈ੍ਰਲ 1919 ਦੇ ਜਲਿਆਂਵਾਲੇ ਬਾਗ ਦਾ ਬਿਰਤਾਂਤ ਦਿਲ ਨੂੰ ਟੁੰਭਣ ਵਾਲਾ ਸੀ। ਪੈ੍ਰਸ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਅਤੇ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ...
ਮੋਗਾ,13 ਅਪਰੈਲ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮੈਕਰੋ ਗਲੋਬਲ ਮੋਗਾ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਨ ਦੇ ਸੁਪਨੇ ਸਾਕਾਰ ਕਰਨ ਲਈ ਉਹਨਾਂ ਨੂੰ ਵਧੀਆ ਸਲਾਹ,ਆਈਲਜ਼ ਦੀ ਤਿਆਰੀ ,ਸਹੀ ਵਿੱਦਿਅਕ ਸੰਸਥਾਵਾਂ ਦੀ ਚੋਣ ਅਤੇ ਕੇਸ ਫਾਈਲ ਕਰਨ ‘ਚ ਨਿਵੇਕਲੀ ਸੇਧ ਦੇ ਰਹੀ ਹੈ। ਸੰਸਥਾ ਨੇ ਪਿਛਲੇ ਦਿਨਾਂ ਵਿਚ ਕਈ ਨੌਜਵਾਨਾਂ ਨੂੰ ਓਪਨ ਵਰਕ ਪਰਮਿਟ...
ਐੱਸ.ਏ.ਐੱਸ. ਨਗਰ,13 ਅਪ੍ਰੈਲ (ਪੱਤਰ ਪਰੇਰਕ) : ਸਿੱਖਿਆ ਵਿਭਾਗ ਪੰਜਾਬ ਵੱਲੋਂ 13 ਅਪ੍ਰੈਲ 1919 ਦੇ ਜ਼ਲ੍ਹਿਆਂ ਵਾਲੇ ਬਾਗ਼ ਦੇ 100 ਵਰ੍ਹੇ ਪੂਰੇ ਹੋਣ ‘ਤੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾ ਪੂਰਵਕ ਨਮਨ ਕੀਤਾ ਗਿਆ। ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਜ਼ਲ੍ਹਿਆਂ ਵਾਲੇ ਬਾਗ਼ ਦੇ ਕਤਲੇਆਮ ਵਿੱਚ ਸ਼ਹੀਦਾਂ ਨੂੰ ਸਮੂਹ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਸ਼ਰਧਾ ਪੂਰਵਕ ਨਮਨ ਕਰਦੇ ਹਨ। ਉਹਨਾਂ...
ਐੱਸ.ਏ.ਐੱਸ.ਨਗਰ 13 ਅਪ੍ਰੈਲ (ਪੱਤਰ ਪਰੇਰਕ) ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਗੁਣਾਤਮਿਕ ਸਿੱਖਿਆ ਦੇ ਸੁਧਾਰ ਲਈ ਚੱਲ ਰਹੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਪ੍ਰੋਜੈਕਟ ਤਹਿਤ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੇ ਪਹਿਲੇ ਅਤੇ ਦੂਜੇ ਸਾਲ ਦੀਆਂ ਜਮਾਤਾਂ ਲਈ ਤਿੰਨ ਦਿਨਾਂ ਸਿਖਲਾਈ ਵਰਕਸ਼ਾਪ ਦਾ ਤੀਜਾ ਗੇੜ ਸਮਾਪਤ ਹੋ ਗਿਆ ਹੈ । 11 ਤੋਂ 13 ਅਪ੍ਰੈਲ ਤੱਕ ਚੱਲੇ ਤੀਜੇ ਗੇੜ ਵਿੱਚ ਸੂਬੇ ਭਰ ਤੋਂ 175 ਪ੍ਰਾਇਮਰੀ ਅਧਿਆਪਕਾਂ ਨੇ ਭਾਗ...
ਲੁਧਿਆਣਾ,13 ਅਪਰੈਲ(ਪੱਤਰ ਪਰੇਰਕ): ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸਨ ਇੰਟਰਨੈਸਨਲ (ਰਜਿ:) ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਪਿੰਡ ਰਕਬਾ(ਨੇੜੇ ਮੁੱਲਾਂਪੁਰ) ਜ਼ਿਲ੍ਹਾ ਲੁਧਿਆਣਾ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਅੱਜ ਜਲ੍ਹਿਆਂ ਵਾਲਾ ਬਾਗ ਵਿੱਚ ਫਰੰਗੀ ਹਕੂਮਤ ਵੱਲੋਂ ਕੀਤੇ ਕਤਲੇਆਮ ਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਢਲੇ ਸ਼ਬਦ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ:...
ਮੋਗਾ,13 ਅਪਰੈਲ ( ਜਸ਼ਨ) : ਮੋਗਾ ਜ਼ਿਲੇ ਦੇ ਪਿੰਡ ਘੱਲਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ 128ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 55 ਨੌਜਵਾਨ ਲੜਕੇ ਅਤੇ ਲੜਕੀਆਂ ਨੇ ਖੂਨਦਾਨ ਕੀਤਾ । ਇਸ ਕੈਂਪ ਦਾ ਆਯੋਜਨ ਘੱਲਕਲਾਂ ਬਲੱਡ ਡੋਨਰ ਕਲੱਬ, ਸਵਰਗ ਸਿਧਾਰ ਕਮੇਟੀ ਅਤੇ ਗੁਰਦੁਆਰਾ ਪ੍ਬੰਧਕ ਕਮੇਟੀ ਬਾਬਾ ਜੀਵਨ ਸਿੰਘ ਵੱਲੋਂ ਸਾਂਝੇ ਤੌਰ ਤੇ ਰੂਰਲ ਐਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਕੈਂਪ...
ਬਾਘਾ ਪੁਰਾਣਾ 12 ਅਪ੍ਰੈਲ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):-ਅਕਾਲੀ ਦਲ ਬਾਦਲ ਵੱਲੋਂ ਚੋਣ ਜਾਬਤ ਦੇ ਨਾਂ ’ਤੇ ਸਿਆਸੀ ਪਹੁੰਚ ਕਾਰਣ ਬਰਗਾੜੀ ਬੇਅਦਬੀ ਤੇ ਬਹਿਬਲ ਗੋਲੀਕਾਂਡ ਦੀ ਜਾਂਚ ਕਰ ਰਹੀ ਟੀਮ ਸਿੱਟ ਦੇ ਅਹਿਮ ਮੈਂਬਰ ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੰੂ ਅਹੁਦੇ ਤੋਂ ਹਟਾਏ ਜਾਣ ਦਾ ਜਿੱਥੇ ਪੰਜਾਬ ਦੀਆਂ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਡਟਵਾਂ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ ਉੱਥੇ ਪੰਥਕ ਜੱਥੇਬੰਦੀਆ ਅਤੇ ਆਮ ਪੰਥ ਦਰਦੀ ਲੋਕਾਂ ’ਚ ਵੀ ਡਾਢਾ ਰੋਸ ਪਾਇਆ ਜਾ...
ਮੋਗਾ,12 ਅਪਰੈਲ (ਜਸ਼ਨ): ਕੈਨੇਡਾ ਦੇ ਵੈਨਕੋਵਰ ਤੋਂ ਆਏ ਉੱਥੋਂ ਦੇ ਪ੍ਰਸਿੱਧ ਬਿਲਡਰ ਅਤੇ ਡਿਵੈਲਪਰਸ ਸ: ਦਵਿੰਦਰ ਪਾਲ ਸਿੱਧੂ ਨੇ ਕੈਂਬਰਿਜ ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦੌਰਾ ਕੀਤਾ। ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪਹੰੁਚਣ ’ਤੇ ਸ: ਸਿੱਧੂ ਦਾ ਨਿੱਘਾ ਸਵਾਗਤ ਕੀਤਾ ਗਿਆ । ਸਵਾਗਤ ਕਰਨ ਵਾਲਿਆਂ ਵਿਚ ਕੈਂਬਰਿਜ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ,ਪਿ੍ਰੰਸੀਪਲ ਸਤਵਿੰਦਰ ਕੌਰ ਅਤੇ ਸੁਮਿਤਪਾਲ ਕੌਰ ,ਸਕੂਲ ਦੇ ਪ੍ਰਧਾਨ ਕੁਲਦੀਪ ਸਿੰਘ ਸਹਿਗਲ ਅਤੇ ਮੈਡਮ...
ਕੋਟ ਈਸੇ ਖਾਂ,12 ਮਾਰਚ : (INTERNATIONAL PUNJABI NEWS BUREAU) : ਬੇਰੁਜ਼ਗਾਰੀ ਕਾਰਨ ਨਿਰਾਸ਼ਾ ਦੇ ਆਲਮ ਵਿੱਚ ਜਵਾਨੀ ਨਸ਼ਿਆਂ ਵਿੱਚ ਗ੍ਰਸਤ ਹੋ ਕੇ ਰਸਾਤਲ ਵੱਲ ਜਾ ਰਹੀ ਹੈ । ਨਸ਼ਿਆਂ ਦਾ ਦੈਂਤ ਹਰ ਰੋਜ਼ ਪੰਜਾਬ ਵਿੱਚ ਕਿਸੇ ਨਾ ਕਿਸੇ ਨੌਜਵਾਨ ਨੂੰ ਨਿਗਲ ਰਿਹੈ । ਅੱਜ ਵੀ ਮੋਗਾ ਦੇ ਪਿੰਡ ਰੰਡਿਆਲਾ ਦਾ ਨੌਜਵਾਨ ਹਰਦੇਵ ਸਿੰਘ ਜਿਸ ਦੀ ਪਹਿਚਾਣ ਬਿਹਤਰ ਕਬੱਡੀ ਖਿਡਾਰੀਆਂ ਵਿੱਚ ਕੀਤੀ ਜਾਂਦੀ ਸੀ ਨਸ਼ੇ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗਵਾ ਬੈਠਾ । ਪੰਜਾਬ ਵਿੱਚ ਇਹ ਸਿਲਸਿਲਾ...

Pages