News

ਮੋਗਾ,11 ਅਪਰੈਲ (ਜਸ਼ਨ): ਨਾਮਦੇਵ ਭਵਨ ਮੋਗਾ ਵਿਖੇ ਦਸਤਾਰ ਚੇਤਨਾ ਮਾਰਚ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਦਸਤਾਰ ਮੁਕਾਬਲਿਆਂ ਨੂੰ ਨੇਪਰੇ ਚੜ੍ਹਾਉਣ ਲਈ ਵੱਖ ਵੱਖ ਸੇਵਾਵਾਂ ਲਈ ਵੱਖ ਵੱਖ ਸਭਾ ਸੁਸਾਇਟੀਆਂ ਦੀਆਂ ਡਿੳੂਟੀਆਂ ਲਗਾਈਆਂ ਗਈਆਂ। ਇਸ ਮੀਟਿੰਗ ਵਿਚ ਦਸਤਾਰ ਚੇਤਨਾ ਮਾਰਚ ਦੇ ਪ੍ਰਚਾਰ ਨੂੰ ਮੁਖ ਰੱਖਦੇ ਹੋਏ ਪੋਸਟਰ ਰਿਲੀਜ ਕੀਤਾ ਗਿਆ। ਇਸ ਮੌਕੇ ਜਗਰੂਪ ਸਿੰਘ ਅਤੇ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਇਹ ਦਸਤਾਰ ਸਾਡੇ ਸਿਰ ਦਾ ਤਾਜ ਹੈ , ਦਸਤਾਰ ਮਾਰਚ ਰਾਹੀਂ ਅਸੀਂ...
ਕੋਟਕਪੂਰਾ, 11 ਅਪੈ੍ਰਲ (ਟਿੰਕੂ ਕੁਮਾਰ ਪਰਜਾਪਤ) :- ਪੱਛੜਾ ਵਰਗ ਪੰਜਾਬ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਪੰਜਾਬ ਦਾ ਪੱਛੜੇ ਵਰਗ ਦਾ ਇਕ ਵਫਦ ਓ.ਬੀ.ਸੀ. ਵੈਲਫੇਅਰ ਫਰੰਟ ਜ਼ਿਲਾ ਬਠਿੰਡਾ ਦੇ ਪ੍ਰਧਾਨ ਰਤਨ ਸਿੰਘ ਅਤੇ ਗੁਰਮੀਤ ਸਿੰਘ ਪ੍ਰਜਾਪਤੀ ਯੂਥ ਪ੍ਰਧਾਨ ਪਰਜਾਪਤੀ (ਕੁੰਮਹਾਰ) ਮਹਾਂਸੰਘ ਪੰਜਾਬ ਦੀ ਅਗਵਾਈ ’ਚ ਰਾਸ਼ਟਰੀ ਪੱਛੜਾ ਵਰਗ ਕਮਿਸ਼ਨ ਦੇ ਉੱਪ ਚੇਅਰਮੈਨ ਲੋਕੇਸ਼ ਪਰਜਾਪਤੀ ਦਿੱਲੀ ਵਿਖੇ ਰਾਸ਼ਟਰੀ ਪਛੜਾ ਵਰਗ ਆਯੋਗ ਦੇ ਦਫਤਰ ’ਚ ਮਿਲਿਆ।।ਇਸ ਮੌਕੇ ਰਿਟਾ. ਲੈਕਚਰਾਰ ਰਤਨ...
ਮੋਗਾ,11 ਅਪ੍ਰੈਲ (ਜਸ਼ਨ)-ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਵੱਲੋਂ ਅੱਜ ਪਿੰਡ ਦੌਲਤਪੁਰਾ ਉੱਚਾ, ਦੌਲਤਪੁਰਾ ਨੀਵਾਂ,ਬੁੱਕਣਵਾਲਾ ਅਤੇ ਧੱਲੇਕੇ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਧੱਲੇਕੇ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਰਾੜ ਨੇ ਕਿਹਾ ਕਿ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ...
ਮੋਗਾ,11 ਅਪਰੈਲ (ਜਸ਼ਨ): ਅੱਜ ਮੋਗਾ ਦੇ ਮੁੱਖ ਬਜ਼ਾਰ ‘ਚ ਅਚਾਨਕ ਇਕ ਕਾਰ ਅੱਗੇ ਆਵਾਰਾ ਪਸ਼ੂ ਆਉਣ ਉਪਰੰਤ ਬੇਕਾਬੂ ਹੋਈ ਕਾਰ ਦੇ ਖੰਬੇ ਵਿਚ ਵੱਜਣ ਨਾਲ ਕਾਰ ਸਵਾਰ ਦੀ ਮੌਕੇ ’ਤੇ ਇਕ ਵਿਅਕਤੀ ਦੀ ਮੌਤ ਹੋ ਗਈ । ਮਿ੍ਰਤਕ ਦੀ ਪਹਿਚਾਣ ਦਵਿੰਦਰ ਕੁਮਾਰ ਮਲਹੋਤਰਾ ਵਜੋਂ ਹੋਈ ਹੈ ਤੇ ਉਹ ਪਿੰਡ ਬੱਧਣੀ ਕਲਾਂ ਦਾ ਵਾਸੀ ਹੈ ਤੇ ਅੱਜ ਉਹ ਆਪਣੇ ਦੋਸਤ ਨਾਲ ਮੋਗਾ ਵਿਖੇ ਆਇਆ ਹੋਇਆ ਸੀ ਤੇ ਪੁੱਲ ਤੋਂ ਖੱਬੇ ਪਾਸੇ ਮੁੜਨ ਲੱਗਾ ਤਾਂ ਅਚਾਨਕ ਉਸ ਦੀ ਗੱਡੀ ਅੱਗੇ ਆਵਾਰਾ ਪਸ਼ੂ ਆ ਗਿਆ ਜਿਸ ਕਾਰਨ...
ਨਿਹਾਲ ਸਿੰਘ ਵਾਲਾ,11 ਅਪਰੈਲ (ਜਸ਼ਨ): ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਤੇ ਮੱੁਖ ਚੋਣ ਅਫਸਰ ਮੋਗਾ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਐਮ ਨਿਹਾਲ ਸਿੰਘ ਵਾਲਾ ਮੈਡਮ ਮਨਦੀਪ ਕੌਰ ਦੀ ਅਗਵਾਈ ਵਿੱਚ ਈ.ਵੀ.ਐਮ ਅਤੇ ਵੀਵੀਪੈਟ ਮਸ਼ੀਨ ਰਾਹੀ ਵੋਟ ਪਾਉਣ ਲਈ ਵੋਟਰ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ। ਸੁਪਰਵਾਈਜਰ ਕੁਲਵਿੰਦਰ ਸਿੰਘ ਦੀਨਾ ਨੇ ਦੱਸਿਆ ਕਿ ਵੋਟਰਾਂ ਨੂੰ ਜਾਗਿ੍ਰਤ ਕਰਨ ਲਈ ਵੱਖ-ਵੱਖ ਪਿੰਡਾ ਪੱਤੋ ਦੀਦਾਰ ਸਿੰਘ,ਬਾਰੇ ਵਾਲਾ,ਰੌਤਾ,ਕਿਸ਼ਨਗੜ ਦੀਨਾ,ਖਾਈ ਵਿੱਚ ਕੈਪ ਲਗਾਏ ਗਏ,ਜਿਸ...
ਮੋਗਾ,11 ਅਪ੍ਰੈਲ (ਜਸ਼ਨ) ਅੱਜ ਵੱਖ ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਨੇ ਟਰੇਡ ਯੂਨੀਅਨ ਕੌਂਸਲ ਮੋਗਾ ਦੇ ਝੰਡੇ ਹੇਠ ਇਕੱਠੇ ਹੋ ਕੇ ਪੁਲਸ ਪ੍ਰਸ਼ਾਸਨ ਖਿਲਾਫ਼ ਮੁੱਖ ਚੌਕ ਵਿੱਚ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਟਰੇਡ ਯੂਨੀਅਨ ਕੌਂਸਲ ਮੋਗਾ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲਾ ਸਕੱਤਰ ਕੁਲਦੀਪ ਭੋਲਾ ਨੇ ਕਿਹਾ ਕਿ ਮੋਗਾ ਜ਼ਿਲੇ ਅੰਦਰ ਅਪਰਾਧ, ਲੁੱਟਾਂ-ਖੋਹਾਂ, ਚੋਰੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹਰ ਰੋਜ਼ ਰਾਹਾਂ, ਬਾਜ਼ਾਰਾਂ...
ਮੂਨਕ,10 ਅਪਰੈਲ(ਨਰੇਸ਼ ਤਨੇਜਾ):ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਆਧਾਰ ਖਤਮ ਹੋਣ ਕਿਨਾਰੇ ਹੈ ਆਪਣੀ ਹੋਂਦ ਬਚਾਉਣ ਲਈ ਕਾਂਗਰਸ ਪਾਰਟੀ ਨਾਲ ਗੱਠਜੋੜ ਕਰਨ ਲਈ ਤਰਲੋ ਮੱਛੀ ਹੋ ਰਹੀ ਹੈ । ਕਾਂਗਰਸ ਪਾਰਟੀ ਜੋ ਕਿ ਇੱਕ ਭਿ੍ਰਸ਼ਟਾਚਾਰ ਪਾਰਟੀ ਹੈ ਇਹ ਵਿਚਾਰ ਅਗਰਵਾਲ ਧਰਮਸ਼ਾਲਾ ਮੂਨਕ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੁੰ ਸਬੋਧਨ ਕਰਨ ਲਈ ਪਹੁੱਚੇ ਸੰਗਰੂਰ ਤੋਂ ਲੋਕ ਸਭਾ ਸੀਟ ਲਈ ਅਕਾਲੀ ਭਾਜਪਾ ਪਾਰਟੀ ਦੇ ਉਮੀਦਵਾਰ ਸ. ਪਰਮਿੰਦਰ ਸਿੰਘ ਜੀ ਢੀਂਡਸਾ ਨੇ ਪੱਤਰਕਾਰਾਂ ਨਾਲ ਸਾਂਝੇ...
ਕੋਟਕਪੂਰਾ, 10 ਅਪੈ੍ਰਲ (ਟਿੰਕੂ ਪਰਜਾਪਤ) :- ਨੇੜਲੇ ਪਿੰਡ ਬਾਜਾਖਾਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਪੀੜਦੇ ਚੌਥੀ ਜਮਾਤ ਦੇ ਵਿਦਿਆਰਥੀ ਦੀ ਇਕ ਅਧਿਆਪਕ ਵੱਲੋਂ ਦੀ ਬੇਹਤਾਸ਼ਾ ਕੁੱਟਮਾਰ ਕਰਨ ਦੀ ਖਬਰ ਮਿਲੀ ਹੈ। ਪੀੜਤ ਬੱਚੇ ਦੇ ਮਾਪਿਆਂ ਦੀ ਸ਼ਿਕਾਇਤ ਦੇ ਅਧਾਰ ’ਤੇ ਸਿੱਖਿਆ ਵਿਭਾਗ ਨੇ ਉਕਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਪੀੜਤ ਬੱਚੇ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਮਹਿਜ 9 ਸਾਲ ਦੇ ਪੁੱਤਰ ਪਿ੍ਰਤਪਾਲ ਸਿੰਘ ਨੰੂ ਅਧਿਆਪਕ ਰਵੀਸ਼ੇਰ ਸਿੰਘ ਪੁੱਤਰ ਦਲੀਪ...
ਮੋਗਾ,10 ਅਪਰੈਲ (ਜਸ਼ਨ): ਅੱਜ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸਨਰਜ਼ ਸੰਘਰਸ਼ ਕਮੇਟੀ ਦੇ ਸੂਬਾਈ ਫੈਸਲੇ ਅਨੁਸਾਰ, ਪੰਜਾਬ ਸਰਕਾਰ ਦੀਆਂ ਲੋਕ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੇ ਖਿਲਾਫ਼ ਮੋਗਾ ਦੇ ਨੇਚਰ ਪਾਰਕ ਵਿਚ ਮੁਲਾਜ਼ਮ ਨੇ ਇਕੱਠੇ ਹੋ ਕੇ ਰੈਲੀ ਕੀਤੀ। ਇਸ ਮੌਕੇ ਜਗਦੀਸ਼ ਸਿੰਘ ਚਾਹਲ, ਕੁਲਬੀਰ ਸਿੰਘ ਢਿੱਲੋਂ, ਭੂਪਿੰਦਰ ਸਿੰਘ ਸੇਖੋਂ, ਚਮਨ ਲਾਲ ਸੰਗੇਲੀਆ, ਹਰੀਬਹਾਦਰ ਬਿੱਟੂ, ਗੁਰਜੰਟ ਸਿੰਘ ਮਾਹਲਾ, ਰਾਮ ਸਿੰਘ ਸੈਦੋਕੇ, ਹਰਮਿੰਦਰ ਸਿੰਘ ਬਿੱਲਾ, ਗੁਰਮੇਲ ਸਿੰਘ ਨਾਹਰ, ਬੂਟਾ...
ਮੋਗਾ 10 ਅਪਰੈਲ (ਜਸ਼ਨ) : ਡਾ. ਐਸ.ਪੀ. ਸਿੰਘ ਉਬਰਾਏ ਜੀ ਹੁਣ ਤੱਕ ਦੁਬਈ ਦੀਆਂ ਜੇਲਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 100 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਨੂੰ ਆਪਣੇ ਕੋਲੋਂ ਬਲੱਡ ਮਨੀ ਦੇ ਕੇ ਵਾਪਿਸ ਆਪਣੇ ਪਰਿਵਾਰਾਂ ਨਾਲ ਮਿਲਾ ਚੁੱਕੇ ਹਨ । ਉਹਨਾ ਵੱਲੋਂ ਵਿਧਵਾ ਔਰਤਾਂ ਨੂੰ ਬੱਚਿਆਂ ਦੀ ਪੜਾਈ ਲਈ ਦਿੱਤੀ ਜਾ ਰਹੀ ਮਾਸਿਕ ਸਹਾਇਤਾ, ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਕਾਲਰਸ਼ਿਪ, ਹਰ ਮਹੀਨੇ ਲਗਾਏ ਜਾ ਰਹੇ ਅੱਖਾਂ ਦੇ ਮੁਫਤ ਅਪਰੇਸ਼ਨ ਕੈਂਪ, ਸਕੂਲਾਂ...

Pages