ਮੋਗਾ,23 ਜੁਲਾਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਡਾ. ਇਕਬਾਲ ਸਿੰਘ , ਡਾ.ਗੁਰਚਰਨ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਦੇ ਪੀ ਟੀ ਏ ਦੇ ਮੈਂਬਰਾਂ ਦਮਨਪ੍ਰੀਤ ਕੌਰ, ਸ਼ੇਫਾਲੀ ਗਰਗ, ਜਤਿੰਦਰ ਸਿੰਘ ਸਹਿਗਲ, ਸ੍ਰੀਮਤੀ ਇਕਬਾਲ ਕੌਰ, ਸੰਦੀਪ ਤਾਇਲ, ਮੈਡਮ ਰੋਮਿਲਾ ਸੂਦ, ਮੋਨਿਕਾ ਸਿੱਧੂ, ਅੰਮ੍ਰਿਤਪਾਲ ਕੌਰ,ਨਾਲ ਵਿਸ਼ੇਸ਼ ਮੁੱਦਿਆਂ ਤੇ...
News
ਮੋਗਾ,22 ਜੁਲਾਈ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿਦਿਆ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰਦਾ ਹੋਇਆ ਨਵੇਂ-ਨਵੇਂ ਕੀਰਤੀਮਾਨ ਸਥਾਪਿਤ ਕਰਦਾ ਆ ਰਿਹਾ ਹੈ। ਇਸ ਲੜੀ ਤਹਿਤ ਸਕੂਲ ਵਿੱਚ ਵਿਗਿਆਨ ਵਿਸ਼ੇ ਨਾਲ ਸਬੰਧਤ ਕੈਂਪ ਟੈਸਟ ਨਵੰਬਰ 2022 ਮਹੀਨੇ ਵਿੱਚ ਕਰਵਾਇਆ ਗਿਆ ਸੀ। ਇਸ ਟੈਸਟ ਵਿੱਚ ਸਕੂਲ ਵਿੱਚੋਂ...
ਮੋਗਾ, 22 ਜੁਲਾਈ (ਜਸ਼ਨ): ਸਾਉਣ ਮਹੀਨੇ ਦਾ ਮਨਮੋਹਕ ਤਿਉਹਾਰ ਹਰ ਔਰਤ ਤਿਉਹਾਰ ਨੂੰ ਬੜੇ ਚਾਅ ਅਤੇ ਸੱਧਰਾਂ ਨਾਲ ਮਨਾਉਣਾ ਚਾਹੁੰਦੀ ਹੈ, ਇਸੇ ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਜਰਨਲ ਸੈਕਟਰੀ ਮੈਡਮ ਪਰਮਜੀਤ ਕੌਰ ਪੰਮੀ ਨੇ ਆਪਣੇ ਘਰ ਤੀਆਂ ਦਾ ਆਯੋਜਨ ਕੀਤਾ। ਜਿਸ ਵਿੱਚ ਉਨ੍ਹਾਂ ਦੀਆਂ ਸਹੇਲੀਆਂ ਦੇ ਨਾਲ ਮੋਗਾ ਜ਼ਿਲ੍ਹੇ ਦੇ ਐਮ. ਐਲ. ਏ. ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵੀ ਸ਼ਿਰਕਤ ਕੀਤੀ। ਐਮ. ਐਲ. ਏ. ਮੈਡਮ ਨੇ ਦੱਸਿਆ ਕਿ ਅਜਿਹੇ ਤਿਉਹਾਰ ਸਾਨੂੰ ਹਮੇਸ਼ਾ ਮਨਾਉਣੇ...
ਮੋਗਾ, 22 ਜੁਲਾਈ (ਜਸ਼ਨ): -ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤਕ ਦਾ ਇਲਾਜ ਕਰਵਾਉਣ ਲਈ ਆਯੂਸ਼ਮਾਨ ਯੋਜਨਾ ਸ਼ੁਰੂ ਕੀਤੀ ਸੀ, ਜਿਸਦਾ ਪੂਰੇ ਦੇਸ਼ ਵਿਚ ਗਰੀਬ ਅਤੇ ਲੋੜਵੰਦ ਲੋਕ ਲਾਭ ਉਠਾ ਰਹੇ ਹਨ | ਲੇਕਿਨ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਸਮੇਂ ਤੇ ਪੈਮੇਂਟ ਨਾ ਆਉਣ ਨਾਲ ਇਸ ਯੋਜਨਾ ਦਾ ਲਾਭ ਪ੍ਰਾਈਵੇਟ ਹਸਪਤਾਲ ਚੰਗੀ ਤਰ੍ਹਾਂ ਨਹੀਂ ਦੇ ਪਾ ਰਹੇ | ਜਿਸ ਕਾਰਨ ਪੰਜਾਬ ਦੇ...
ਮੋਗਾ,22 ਜੁਲਾਈ (ਜਸ਼ਨ): ਮਾਈਕਰੋ ਗਲੋਬਲ ਮੋਗਾ ਦੀ ਨਾਮਵਰ ਸੰਸਥਾ ਹੈ ਅਤੇ ਆਪਣੇ ਆਪ ਵਿੱਚ ਇੱਕ ਬਰਾਂਡ ਬਣ ਚੁੱਕੀ ਹੈ। ਸੰਸਥਾ ਮੁੱਖੀ ਚਰਨਜੀਤ ਸਿੰਘ ਝੰਡੇਆਣਾ ਪਿਛਲੇ ਲੰਬੇ ਸਮੇਂ ਤੋਂ ਇਸ ਸੰਸਥਾ ਨੂੰ ਆਪਣੀ ਪੂਰੀ ਤਨਦੇਹੀ ਨਾਲ ਚਲਾ ਰਹੇ ਹਨ। ਗੱਲਬਾਤ ਕਰਦੇ ਹੋਏ ਝੰਡੇਆਣਾ ਨੇ ਦੱਸਿਆ ਕਿ ਉਹਨਾਂ ਅੱਜ ਮੋਗਾ ਦੀ ਨਾਮਵਰ ਹਸਤੀ ਐਡਵੋਕੇਟ ਹਰਦੀਪ ਸਿੰਘ ਲੋਧੀ ਦੀ ਬੇਟੀ ਹਰਨਾਜ਼ ਕੌਰ ਲੋਧੀ ਦਾ ਵੀਜ਼ਾ ਪ੍ਰਾਪਤ ਕੀਤਾ ਹੈ। ਹਰਦੀਪ ਸਿੰਘ ਲੋਧੀ ਬਾਰ ਕੌਂਸਲ ਦੇ ਪ੍ਰਧਾਨ ਵੱਜੋਂ ਸੇਵਾ...
ਮੋਗਾ , 20 ਜੁਲਾਈ (ਜਸ਼ਨ): ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਪੜ੍ਹਾਈ, ਖੇਡਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਸਦਕਾ ਇਲਾਕੇ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਇਸ ਸਕੂਲ ਦੇ ਵਿਦਿਆਰਥੀ ਆਏ ਦਿਨ ਕਿਸੇ ਨਾਂ ਕਿਸੇ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਦੋਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ...
ਚੰਡੀਗੜ੍ਹ, 20 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ 'ਤੇ “ਅਕੈਡਮਿਕ ਟਾਰਚ” ਨਾਲ ਸਨਮਾਨ ਕੀਤਾ। ਇਹ ਪਹਿਲ ਕੈਡਿਟਾਂ ਦੇ ਅੰਤਿਮ ਪ੍ਰੀਖਿਆਵਾਂ...
* ਮੋਗਾ ਜ਼ਿਲ੍ਹੇ ਦੇ ਨਿਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ 'ਚ ਸਹਿਯੋਗ ਕਰਨ-ਜ਼ਿਲ੍ਹਾ ਚੋਣ ਅਫ਼ਸਰ ਮੋਗਾ 20 ਜੁਲਾਈ: (ਜਸ਼ਨ): ਡਿਪਟੀ ਕਮਿਸ਼ਨਰ ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾਂ ਪ੍ਰੀ-ਰਵੀਜਨ ਐਕਟੀਵਿਟੀ ਦੇ ਪ੍ਰੋਗਰਾਮ ਅਨੁਸਾਰ 01 ਜਨਵਰੀ 2024 ਦੀ ਯੋਗਤਾ ਦੇ...
ਮੋਗਾ, 20 ਜੁਲਾਈ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੇ ਬੈਡਮਿੰਟਨ ਦੇ ਖਿਡਾਰੀਆਂ ਨੇ ਓਪਨ ਜ਼ਿਲ੍ਹਾ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ...
ਚੰਡੀਗੜ੍ਹ, 20 ਜੁਲਾਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਤੋੜ ਬਾਰਸ਼ ਪੈਣ ਕਾਰਨ ਸੂਬੇ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਕਾਰਨ ਕਈ ਜ਼ਿਲਿਆਂ ਵਿੱਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...