News

ਫਿਰੋਜ਼ਪੁਰ, ਫਾਜਿਲਕਾ 6 ਅਪ੍ਰੈਲ (ਸੰਦੀਪ ਕੰਬੋਜ ਜਈਆ) :ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੂਰੁਹਰਸਹਾਏ ਵਿਖੇ ਹੋਈ।ਇਸ ਮੀਟਿੰਗ ਵਿੱਚ ਕਾਂਗਰਸੀ ਆਗੂਆ ਤੇ ਵਰਕਰਾਂ ਨੇ ਵੱੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਮੀਟਿੰਗ ਦੌਰਾਨ ਸਾਂਝਾ ਮਤਾ ਪਾਸ ਕਰਕੇ ਵਰਕਰਾਂ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ...
ਚੰਡੀਗੜ•, 6 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਸ੍ਰੀਨਿਵਾਸਨ, ਆਈ.ਏ.ਐਸ. ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਬੀ. ਸ੍ਰੀਨਿਵਾਸਨ, ਆਈ.ਏ.ਐਸ. (ਪੰਜਾਬ-2011) ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਸ੍ਰੀ ਬੀ. ਸ੍ਰੀਨਿਵਾਸਨ ਮੌਜੂਦਾ ਸਮੇ...
ਚੰਡੀਗੜ੍ਹ, 6 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ ਰਾਮਾਮੰਡੀ, ਜਲੰਧਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਜਤਿੰਦਰ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ...
ਚੰਡੀਗੜ, 6 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਭਾਰਤੀ ਚੋਣ ਕਮਿਸ਼ਨ ਅਤੇ ਕੇਰਲਾ ਹਾਈ ਕੋਰਟ ਦੇ ਫੈਸਲੇ ਵਿਚਲੀਆਂ ਹਦਾਇਤਾਂ ਅਨੁਸਾਰ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਇੱਕ-ਵਾਰ ਵਰਤੇ ਜਾਣ ਵਾਲੇ ਪਲਾਸਟਿਕ ਮਟੀਰੀਅਲ ਦੀ ਥਾਂ ਵਾਤਵਰਣ-ਪੱਖੀ ਸਮਾਨ ਵਰਤੇ ਜਾਣ ਨੂੰ ਯਕੀਨੀ ਬਣਾਉਣ ਲਈ ਅਪੀਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ. ਕਰੁਨਾ ਰਾਜੂ ਨੇ...
ਅੰਮਿ੍ਰਤਸਰ/ਜੰਡਿਆਲਾ ਗੁਰੂ 6 ਅਪ੍ਰੈਲ (ਰਾਮ ਸਰਨਜੀਤ ਸਿੰਘ ) ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫਦ ਨੇ ਤਰਨ ਤਾਰਨ ਦੇ ਦਰਬਾਰ ਸਾਹਿਬ ਵਿਖੇ ਇਤਿਹਾਸਕ ਦਰਸ਼ਨੀ ਡਿਊੜੀ ਦੇ ਢਾਹੁਣ ਵਾਲੇ ਦਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮਿਲਕੇ ਅੱਜ ਇੱਕ ਮੈਮੋਰੰਡਮ ਦਿੱਤਾ । ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਫਦ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਦੇ ਕੁੱਝ...
ਮੋਗਾ,6 ਅਪਰੈਲ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਨੂੰ ਸਮਾਜਿਕ ਸਰੀਰਕ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ ਨਾਲ ਵਿਸਵ ਸਿਹਤ ਦਿਵਸ ਮਨਾਇਆ ਗਿਆ, ਜਿਸ ਤਹਿਤ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ। ਸਕੂਲ ਦੀ ਹੋਣਹਾਰ ਵਿਦਿਆਰਥਣ ਕੁਸ਼ਲਦੀਪ ਕੌਰ ਨੇ ਸਿਹਤ ਦਿਵਸ ‘ਤੇ ਜੰਕ ਫੂਡ ਤੋਂ ਦੂਰ ਰਹਿਣ ਤੇ ਵੱਖ ਵੱਖ ਸਿਹਤਮੰਦ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੱਤੀ। ਯੋਗਾ ਦੇ ਇੰਚਾਰਜ ਅਧਿਆਪਕ ਮੈਡਮ ਸੋਨੀਆ ਅਤੇ ਮੈਡਮ ਅੰਜੂ ਦੀ ਅਗਵਾਈ ਵਿੱਚ...
ਐੱਸ.ਏ.ਐੱਸ. ਨਗਰ 6 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ‘ ਟੀਮ ਨੇ ਅਧਿਆਪਕਾਂ ਦਾ ਬਹੁਤ ਜਿਆਦਾ ਸਹਿਯੋਗ ਕੀਤਾ ਹੈ ਅਤੇ ਹੁਣ ਵਾਰੀ ਹੈ ਸਰਕਾਰੀ ਸਕੂਲਾਂ ਅੰਦਰ ਦਾਖਲਿਆਂ ਦਾ ਰਿਕਾਰਡ ਤੋੜ ਵਾਧਾ ਕਰਨ ਦੀ. ਅਧਿਆਪਕਾਂ ਦੀ ਮੰਗਾਂ ਤੇ ਗੌਰ ਕਰਦਿਆਂ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਕੇ ਇੱਕ ਨਵੀਂ ਪਹਿਲਕਦਮੀ ਕੀਤੀ ਸੀ...
ਮੋਗਾ,6 ਅਪਰੈਲ (ਜਸ਼ਨ): ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਰੈੱਡ ਕਰਾਸ ਸਕੂਲ ਮੋਗਾ ਵਿਖੇ ਸਕੂਲ ਦੀਆਂ ਜ਼ਰੂਰਤਾਂ ਮੁਤਾਬਕ ਵੱਖ ਵੱਖ ਪ੍ਰੌਜੈਕਟ ਨੇਪਰੇ ਚਾੜਨ ਦਾ ਉੱਦਮ ਕੀਤਾ ਗਿਆ ਹੈ । ਕਲੱਬ ਦੇ ਪ੍ਰਧਾਨ ਦਰਸ਼ਨ ਲਾਲ ਗਰਗ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਲੱਬ ਵੱਲੋਂ ਸਕੂਲ ਦਾ ਵਿਹੜਾ ਪੱਕਾ ਕਰਨ ,ਬਾਥਰੂਮ ਲਈ ਰਸਤਾ ਬਣਾਉਣ ,ਸੈਨੇਟਰੀ ਦਾ ਕੰਮ ਨੇਪਰੇ ਚਾੜਨ ਅਤੇ ਲੋੜਵੰਦ ਬੱਚਿਆਂ ਲਈ ਵੀਹਲਚੇਅਰਜ਼ ਮੁਹੱਈਆ ਕਰਵਾਉਣ ਦੇ ਪ੍ਰੌਜੈਕਟ...
ਮੋਗਾ 6 ਅਪਰੈਲ (ਜਸ਼ਨ): ਮਾਂਊਟ ਲਿਟਰਾ ਜ਼ੀ ਸਕੂਲ ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਭਾ ਕਰਵਾਈ ਗਈ । ਵਿਸ਼ਵ ਸਿਹਤ ਸੰਗਠਨ ਵੱਲੋਂ ਹਰ ਸਾਲ 7 ਅਪ੍ਰੈਲ ਨੂੰ ਮਨਾਏ ਜਾਂਦੇ ਵਿਸ਼ਵ ਸਿਹਤ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਸੰਜੀਦਾ ਹੋਣ ਅਤੇ ਤੰਦਰੁਸਤ ਜੀਵਨ ਜਿਉਣ ਦੇ ਢੰਗ ਤਰੀਕਿਆਂ ਸਬੰਧੀ ਜਾਗਰੂਕ ਕਰਨ ਲਈ ਸਵੇਰ ਦੀ ਵਿਸ਼ੇਸ਼ ਸਭਾ ਕਰਵਾਈ ਗਈ। ਅੰਤਰਰਾਸ਼ਟਰੀ ਪੱਧਰ ਤੇ ਮਨਾਏ ਜਾਣ ਵਾਲੇ ਵਿਸ਼ਵ ਸਿਹਤ ਦਿਵਸ ਤੇ ਆਯੋਜਿਤ ਕੀਤੀ ਇਸ ਵਿਸ਼ੇਸ਼ ਸਭਾ ਦੌਰਾਨ...
ਕੋਟਕਪੂਰਾ, 5 ਅਪੈ੍ਰਲ (ਟਿੰਕੂ ਪਰਜਾਪਤ) :- ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀਂ ਹਰ ਮਨੁੱਖ ਲਈ ਪ੍ਰੇਰਨਾ ਸਰੋਤ ਹੈ ਅਤੇ ਗੁਰਬਾਣੀ ਰਾਹੀਂ ਹਰ ਮਨੁੱਖ ਜੀਵਨ ਜਾਂਚ ਸਿੱਖ ਕੇ ਸੁਖਦ ਜੀਵਨ ਬਤੀਤ ਕਰ ਸਕਦਾ ਹੈ। ਸਥਾਨਕ ਫਰੀਦਕੋਟ ਸੜਕ ’ਤੇ ਸਥਿੱਤ ਬਾਬਾ ਫਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਨੇ ਕਾਲਜ ’ਚ ਨਵੇਂ ਸ਼ੁਰੂ ਕੀਤੇ ਬਾਬਾ ਫਰੀਦ ਸਕੂਲ ਆਫ਼ ਐਜੂਕੇਸ਼ਨ ਐਂਡ ਸਪੋਰਟਸ ਦੇ ਸ਼ੁੱਭ ਮਹੂਰਤ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰੱਖੇ ਅਖੰਡ...

Pages