ਮੋਗਾ,4 ਮਾਰਚ (ਜਸ਼ਨ): ‘ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਲੇਖਕ ਯਤਨਸ਼ੀਲ ਹਨ ਅਤੇ ਕੈਨੇਡਾ ਵਿਚ ਪੰਜਾਬੀ ਨਾਵਲਾਂ ਰਾਹੀਂ ਨਾਵਲਕਾਰ ਕੈਨੇਡੀਅਨ ਪੰਜਾਬੀ ਜੀਵਨ ਦੇ ਅੰਦਰਲੇ ਅਹਿਸਾਸਾਂ ਦਾ ਪ੍ਰਗਟਾਵਾ ਬੜੀ ਸੰਜੀਦਗੀ ਨਾਲ ਕਰ ਰਹੇ ਹਨ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਾਮਵਰ ਲੇਖਕ ਅਤੇ ਸਥਾਪਤ ਨਾਵਲਕਾਰ ਜਰਨੈਲ ਸਿੰਘ ਸੇਖਾ ਕੈਨੇਡਾ ਨੇ ਲੇਖਕ ਸੁਰਜੀਤ ਸਿੰਘ ਕਾਉਂਕੇ ਦੇ ਗ੍ਰਹਿ ਵਿਖੇ ਹੋਈ ਇਕ ਸਾਹਿਤਕ ਇਕੱਤਰਤਾ ਦੌਰਾਨ...
News
ਕੋਟਕਪੂਰਾ, 4 ਅਪ੍ਰੈਲ (ਟਿੰਕੂ ਪਰਜਾਪਤ) :- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮਾਰਚ 2019 ਦੀ ਸਲਾਨਾ ਪ੍ਰੀਖਿਆ ਦੌਰਾਨ 1 ਅਪ੍ਰੈਲ 2019 ਨੂੰ 12ਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦੇ ਪੇਪਰ ਵਿਚ ਬੋਰਡ ਵੱਲੋ ਨਿਰਧਾਰਿਤ ਸਿਲੇਬਸ ਅਨੁਸਾਰ ਪ੍ਰਸ਼ਨ ਨਹੀ ਪੁੱਛੇ ਗਏ। ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਅਤੇ ਉਨਾਂ ਦਾ ਅਕਾਦਮਿਕ ਨੁਕਸਾਨ ਵੀ ਹੋਇਆ ਹੈ। ਜੋਗਰਫ਼ੀ ਪੋਸਟ ਗੈਜੂਏਟ ਟੀਚਰ ਯੂਨੀਅਨ ਪੰਜਾਬ ਨੇ ਬੋਰਡ ਦੇ ਚੇਅਰਮੈਨ ਸਕੱਤਰ ਕੰਟਰੋਲਰ ਪ੍ਰੀਖਿਆਵਾਂ, ਸਿੱਖਿਆ...
ਐੱਸ.ਏ.ਐਸ. ਨਗਰ 4 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਖੇਡ ਕਿਰਿਆਵਾਂ ਰਾਹੀ ਸਿਖਾਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਤਿੰਨ ਦਿਨਾਂ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਸ਼ੁਰੂ ਹੋ ਗਿਆ ਹੈ| ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ...
ਮੋਗਾ,4 ਅਪਰੈਲ (ਜਸ਼ਨ): ਮੋਗਾ ਜ਼ਿਲੇ ਦੇ ਪਿੰਡ ਕੋਕਰੀ ਕਲਾਂ ‘ਚ ਬੀਤੀ ਰਾਤ 24 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ । ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਫਤੀਸ਼ੀ ਅਫਸਰ ਸੁਲੱਖਣ ਸਿੰਘ ਏ ਐੱਸ ਆਈ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਦੇ ਬਾਪ ਸ਼ਾਮ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪੁੱਤਰ ਹਰਪ੍ਰੀਤ ਸਿੰਘ ਦਿਹਾੜੀ ਕਰਦਾ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਘਰ ਵਿਚ ਉਸ ਦੇ ਵਿਆਹ ਲਈ ਲੜਕੀ ਦੇਖਣ ਦੀਆਂ...
ਐੱਸ.ਏ.ਐੱਸ. ਨਗਰ 4 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਪ੍ਰਕਿਰਿਆ ਚਲ ਰਹੀ ਹੈ| ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਸਕੂਲਾਂ ਵਿੱਚ ਪੜ੍ਹਾਉਣ ਦੇ ਇੱਛਕ ਹਨ | ਸਿੱਖਿਆ ਵਿਭਾਗ ਨੇ ਪਿਛਲੇ ਸੈਸ਼ਨ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਨਾਲ ਪੜ੍ਹਾਈ ਵੀ ਸ਼ੁਰੂ ਕਰਵਾਉਣ ਕਾਰਨ ਵਿਦਿਆਰਥੀ ਨਿਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਆ ਰਹੇ ਹਨ | ਸਿੱਖਿਆ...
ਕੋਟਕਪੂਰਾ/ਫਰੀਦਕੋਟ 4 ਅਪ੍ਰੈਲ (ਟਿੰਕੂ ਪਰਜਾਪਤ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਵੱੱਲੋਂ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਫਰੀਦਕੋਟ ਦੇ ਖੇਤੀਬਾੜੀ ਵਿਭਾਗ ਵਿਖੇ ਲਗਾਇਆ ਗਿਆ। ਇਸ ਦਾ ਉਦਘਾਟਨ ਸ: ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐਸ. ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਨੇ ਕੀਤਾ।ਕੈਂਪ ਦੀ ਪ੍ਰਧਾਨਗੀ ਮਨਮੋਹਨ ਕਾਲੀਆ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜ:), ਪੰਜਾਬ ਨੇ ਕੀਤੀ।ਕੈਂਪ ਵਿੱਚ 1200...
ਮੋਗਾ,4 ਅਪਰੈਲ (ਜਸ਼ਨ) : ਚਾਲੀ ਸਾਲ ਤੋਂ ਉਪਰ ਉਮਰ ਦੇ 20 ਪ੍ਰਤੀਸ਼ਤ ਲੋਕ ਹਰ ਸਾਲ ਚਿੱਟੇ ਮੋਤੀਏ ਦਾ ਸ਼ਿਕਾਰ ਹੋ ਕੇ ਆਪਣੀ ਅੱਖਾਂ ਦੀ ਰੋੋਸ਼ਨੀ ਗਵਾ ਬੈਠਦੇ ਹਨ, ਜਿਸ ਕਾਰਨ ਉਹ ਦੁਨੀਆਂ ਦੇ ਰੰਗ ਤਮਾਸ਼ੇ ਵੇਖਣ ਤੋਂ ਵਾਂਝੇ ਰਹਿ ਜਾਂਦੇ ਹਨ । ਇਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਅੱਖਾਂ ਦਾ ਅਪਰੇਸ਼ਨ ਕਰਵਾਉਣ ਤੋਂ ਅਸਮਰੱਥ ਹੁੰਦੇ ਹਨ, ਅਜਿਹੇ ਵਿੱਚ ਇਹਨਾਂ ਲੋਕਾਂ ਨੂੰ ਰੋਸ਼ਨੀ ਪ੍ਰਦਾਨ ਕਰਨ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ...
ਮੋਗਾ 4 ਅਪ੍ਰੈਲ:(ਜਸ਼ਨ): ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਬੂਥਾਂ ਤੇ ਦਿਵਿਆਂਗ ਵੋਟਰਾਂ, ਸੀਨੀਅਰ ਨਾਗਰਿਕਾਂ ਅਤੇ ਨਵੇ ਵੋਟਰਾਂ ਦੀ ਸਹਾਇਤਾ ਲਈ ਦੋ-ਦੋ ਪੋਲ ਵਲੰਟੀਅਰ ਤਾਇਨਾਤ ਕੀਤੇ ਜਾਣਗੇ। ਇਨਾਂ ਪੋਲਿੰਗ ਵਲੰਟੀਅਰਾਂ ਨੂੰ ਵੀ.ਵੀ.ਪੈਟ. ਮਸ਼ੀਨਾਂ ਬਾਰੇ ਸਿਖਲਾਈ ਦੇਣ ਲਈ ਅੱਜ ਕੈਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ...
ਮੋਗਾ 4 ਅਪਰੈਲ (ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਮੁੱਦੇ ‘ਤੇ ਬਾਜ ਅੱਖ ਰੱਖਣ ਲਈ ਕਿਹਾ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲੋ ਨਜਾਇਜ਼ ਸ਼ਰਾਬ, ਹੋਰ ਨਸ਼ਾ ਜਾਂ ਕੋਈ ਵੀ ਪਾਬੰਦੀਸ਼ੁਦਾ ਵਸਤੂ ਪਕੜੀ ਜਾਂਦੀ ਹੈ ਤਾਂ ਉਸ ਵਿਅਕਤੀ ਵਿਰੁੱਧ ਬਿਨਾਂ ਕਿਸੇ ਦੇਰੀ ਦੇ ਅਗਲੇਰੀ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਕਿਸੇ ਵੀ...
ਜਗਰਾਓਂ ,4 ਅਪਰੈਲ (ਕੁਲਦੀਪ ਸਿੰਘ ਲੋਹਟ) ਲੋਕ ਖੇਡਾਂ ਵਿਚ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਵਾਲੀਆਂ ਰਵਾਇਤੀ ਖੇਡਾਂ ਵਿਚ ਕੁਸ਼ਤੀਆਂ ਦਾ ਆਪਣਾਂ ਅਹਿਮ ਸਥਾਨ ਹੈ। ਪੰਜਾਬ ਦੀ ਮਾਣਮੱਤੀ ਧਰਤੀ ਦਾ ਇਤਿਹਾਸ ਕੁਸ਼ਤੀਆਂ ਦੇ ਨਾਲ ਅਖਾੜਿਆਂ ਦੀ ਮਾਣਮੱਤੀ ਤਸਵੀਰ ਪੇਸ਼ ਕਰਦਾ ਹੈ। ਗੁਰੂਆਂ ਪੀਰਾਂ ਦੀ ਚਰਨ ਛੋਹ ਪ੍ਰਾਪਤ ਮਾਲਵੇ ਦੀ ਮਿੱਟੀ ਦੇ ਇਤਿਹਾਸਕ ਪਿੰਡ ਅਖਾੜਾ ਦੀ ਛਿੰਝ ਕੋਈ ਆਮ ਮੇਲਿਆਂ ਵਰਗੀ ਛਿੰਝ ਨਹੀਂ ਹੈ,ਸਗੋਂ ਇਸ ਧਰਤੀ ਨੂੰ ਮਹਾਨ ਗੁਰੂਆਂ ਪੀਰਾਂ ਦੀ ਚਰਨ ਛੋਹ ਪ੍ਰਾਪਤ...

