ਮੋਗਾ, 1 ਅਪ੍ਰੈਲ (ਜਸ਼ਨ): ਪੰਜਾਬ ਈ-ਰਿਕਸ਼ਾ ਯੂਨੀਅਨ ਦਾ ਪ੍ਰਤੀਨਿਧੀਮੰਡਲ ਆਪਣੀਆਂ ਸਮੱਸਿਆਵਾਂ ਸਬੰਧੀ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਦਫ਼ਤਰ ਵਿੱਚ ਪਹੁੰਚਿਆਂ ਜਿੱਥੇ ਉਨਾਂ ਨੂੰ ਆਪਣੇ ਰੋਜ਼ਗਾਰ ਅਤੇ ਰੋਜਮਰਾਂ ਦੀ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਦਫ਼ਤਰ ਇੰਚਾਰਜ਼ ਰਾਮਪਾਲ ਧਵਨ ਨੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦਾ ਹਰ ਸੰਭਵ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਤੇ ਈ-ਰਿਕਸ਼ਾ ਯੂਨੀਅਨ ਦੇ ਪ੍ਰਤੀਨਿਧੀਮੰਡਲ...
News
ਮੋਗਾ,1 ਅਪਰੈਲ(ਜਸ਼ਨ):ਕੈਂਬਰਿਜ ਇੰਟਰਨੈਸਨਲ ਸਕੂਲ ਦੇ ਵਿਦਿਆਰਥੀਆਂ ਨੇ 1 ਅਪਰੈਲ ਦੇ ਦਿਨ ਨੂੰ ਫੂਲ ਡੇ ਦੀ ਬਜਾਏ ਕੂਲ ਡੇ ਵਜੋਂਂ ਮਨਾਉਣ ਦਾ ਫੈਸਲਾ ਕੀਤਾ ,ਜਿਸ ਤਹਿਤ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿੱਚ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ । ਸਕੂਲ ਸਾਰੇ ਵਿਦਿਆਰਥੀਆਂ ਨੇ ਹਰ ਸਾਲ ਅਪ੍ਰੈਲ ਦੇ ਮਹੀਨੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਪ੍ਰਣ ਵੀ ਕੀਤਾ। ਵਿਦਿਆਰਥੀਆਂ ਨੇ ਧਰਤੀ ਤੇ ਵਧ ਰਹੇ ਤਾਪਮਾਨ ਅਤੇ ਪੌਦਿਆਂ ਦੀ ਘੱਟ ਰਹੀ ਗਿਣਤੀ ਤੇ ਚਿੰਤਾ...
ਮੋਗਾ, 1 ਅਪ੍ਰੈਲ (ਜਸ਼ਨ)-ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਦੇ ਪਿਤਾ ਸੰਤ ਸਿੰਘ ਧਾਲੀਵਾਲ ਵਲੋਂ ਪਿੰਡ ਬੀੜ ਰਾਊਕੇ ਦੇ ਹਾਈ ਸਕੂਲ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਸਨਮਾਨ ਪੱਤਰ ਤਕਸੀਮ ਕੀਤੇ ਗਏ । ਉਨ੍ਹਾਂ ਵਲੋਂ 6ਵੀਂ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ 6 ਹਜਾਰ ਰੁਪਏ, ਦੂਜਾ ਇਨਾਮ 4 ਹਜਾਰ ਰੁਪਏ ਤੇ ਤੀਜਾ ਇਨਾਮ 2 ਹਜਾਰ ਰੁਪਏ ਦੇ ਤੌਰ ‘ਤੇ ਦਿੱਤੇ ਗਏ। ਸਮਾਗਮ ਵਿਚ ਸਾਰੇ ਇਲਾਕੇ...
ਮੂਨਕ,1 ਅਪਰੈਲ (ਨਰੇਸ਼ ਤਨੇਜਾ) :ਸਥਾਨਕ ਅਜਾਦ ਪੈਲਸ ਮੂਨਕ ਵਿਖੇ ਸੰਦੀਪ ਮਲਾਣਾ ਬੀ.ਪੀ.ਜੇ. ਯੂਥ ਕਿਸਾਨ ਮੋਰਚਾ ਦੇ ਸੈਕਟਰੀ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾ ਦੌਰਾਨ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨਾਂ ਵਿਚੋ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ।ਉਨਾਂ ਕਾਂਗਰਸ ਸਰਕਾਰ ਨੇ ਨੌਜਵਾਨਾਂ ਨਾਲ ਮੋਬਾਇਲ ਫੋਨ, ਕਿਸਾਨਾਂ ਦਾ ਕਰਜਾ ਮੁਆਫ, ਬੁਢਾਪਾ ਪੈਨਸ਼ਨ, ਮੁਲਾਜ਼ਮਾਂ ਨਾਲ ਤਰੱਕੀਆ ਆਦਿ ਦੇ ਕੀਤੇ ਵਾਦਿਆਂ ਨੂੰ ਸਿਰਫ ਚੋਣਾਂ ਦਾ ਹੀ...
ਮੂਨਕ,1 ਅਪਰੈਲ (ਨਰਸ਼ ਤਨੇਜਾ): ਸਰਕਾਰੀ ਪ੍ਰਾਇਮਰੀ ਸਕੂਲ ਡੂਡੀਆਂ ਬਲਾਕ ਲਹਿਰਾਗਾਗਾ ਨੇ ਸਕੂਲ ਇੰਚਾਰਜ ਮਾਸਟਰ ਬਲਜੀਤ ਸਿੰਘ ਸਮੂਹ ਸਟਾਫ ਮੈਂਬਰ ਸਕੂਲ ਮੈਨੇਜਮੈਂਟ ਕਮੇਟੀ ਦੇ ਸਮੂਹ ਮੈਬਰ ਅਤੇ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਸਕੂਲ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ। ਚੰਗੇ ਨੰਬਰ ਲੈ ਕੇ ਪਾਸ ਹੋਣ ਵਾਲੇ ਬੱਚਿਆਂ ਨੂੰ ਉਹਨਾਂ ਦੀ ਹੌਂਸਲਾ ਅਫਜਾਈ ਲਈ ਸਕੂਲ ਵੱਲੋਂ ਕਾਪੀਆਂ ਪੈਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮਾਸਟਰ ਬਲਜੀਤ ਸਿੰਘ ਨੇ ਮੌਕੇ ਤੇ ਪਹੁੰਚੇ ਮਾਪਿਆਂ ਅਤੇ...
ਮੋਗਾ 1 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ।ਇਹ ਆਦੇਸ਼ 31 ਮਈ, 2019 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ ‘ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ ‘ਤੇ ਪਾਬੰਦੀ ਲਗਾਈ...
ਮੋਗਾ 1 ਅਪ੍ਰੈਲ:19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਜ਼ਿਲੇ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ 773 ਪੋਲਿੰਗ ਬੂਥਾਂ ‘ਤੇ ਦਿਵਿਆਂਗ ਵੋਟਰਾਂ (ਪਰਸਨਜ਼ ਵਿਦ ਡਿਸਏਬਿਲਟੀ), ਸੀਨੀਅਰ ਨਾਗਰਿਕਾਂ ਅਤੇ ਨਵੇ ਵੋਟਰਾਂ ਦੀ ਸਹਾਇਤਾ ਲਈ ਦੋ-ਦੋ ਵਾਲੰਟੀਅਰ ਤਾਇਨਾਤ ਕੀਤੇ ਜਾਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀਮਤੀ ਅਨੀਤਾ ਦਰਸ਼ੀ ਨੇ ਇਸ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਇਹ ਵਾਲੰਟੀਅਰ...
ਮੋਗਾ 1 ਅਪ੍ਰੈਲ:(ਜਸ਼ਨ): ਸਿਹਤ ਅਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਅੱਜ ਸਰਕਾਰੀ ਨਰਸਿੰਗ ਸਕੂਲ, ਸਿਵਲ ਹਸਪਤਲ ਮੋਗਾ ਵਿਖੇ ਸਿਵਲ ਸਰਜਨ ਮੋਗਾ ਡਾ: ਜਸਪ੍ਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਗਰੂਕਤਾ ਸੈਮੀਨਾਰ ਰਾਹੀਂ ਭਾਈ ਘਨੱਈਆ ਨਰਸਿੰਗ ਕਾਲਜ ਅਤੇ ਸਰਕਾਰੀ ਨਰਸਿੰਗ ਸਕੂਲ ਦੇ ਵਿਦਿਆਰਥੀਆ ਵੱਲੋਂ ਲੋਕਾਂ ਨੂੰ ਕੁਸ਼ਟ ਰੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਆਯੋਜਿਤ ਵਿਸੇਸ਼ ਸੈਮੀਨਾਰ ਦੌਰਾਨ ਡਾ: ਜਸਵੰਤ ਸਿੰਘ ਸਹਾਇਕ ਸਿਵਲ ਸਰਜਨ ਮੋਗਾ ਨੇ...
ਮੋਗਾ 1 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਤਾਲਮੇਲ ਕਮੇਟੀ ਪੈਰੀਮੈਡੀਕਲ ਅਤੇ ਸਿਹਤ ਕਰਮਚਾਰੀ ਜਿਲਾ ਮੋਗਾ ਦਾ ਇੱਕ 21 ਮੈਂਬਰੀ ਵਫਦ ਜਿਲਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸਿਵਲ ਸਰਜਨ ਮੋਗਾ ਡਾ. ਜਸਪ੍ੀਤ ਕੌਰ ਸੇਖੋਂ ਨੂੰ ਮਿਲਿਆ । ਵਫਦ ਵੱਲੋਂ ਸਭ ਤੋਂ ਪਹਿਲਾਂ ਡਾ. ਜਸਪ੍ੀਤ ਕੌਰ ਸੇਖੋਂ ਨੂੰ ਬਤੌਰ ਸਿਵਲ ਸਰਜਨ ਮੋਗਾ ਅਹੁਦਾ ਸੰਭਾਲਣ ਤੇ ਮੁਬਾਰਕਬਾਦ ਦਿੰਦਿਆਂ ਉਹਨਾਂ ਦਾ ਮੋਗਾ ਜਿਲੇ ਵਿੱਚ ਆਉਣ ਤੇ ਸਵਾਗਤ ਕੀਤਾ । ਵਫਦ ਵੱਲੋਂ ਸਿਵਲ ਸਰਜਨ...
ਮੋਗਾ 1 ਅਪ੍ਰੈਲ (ਜਸ਼ਨ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਗਤੀਸ਼ੀਲ ਅਗਵਾਈ ਵਿੱਚ 381ਵਾਂ ਅੱਖਾਂ ਦਾ ਮੁਫਤ ਚੈਕਅੱਪ ਅਤੇ ਲੈਂਜ਼ ਕੈਂਪ ਮਿਤੀ 2 ਅਪ੍ਰੈਲ ਦਿਨ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਜਫਰਨਾਮਾ ਸਾਹਿਬ ਪਿੰਡ ਦੀਨਾ ਸਾਹਿਬ ਵਿਖੇ ਅੰਨਦ ਈਸ਼ਰ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸਰਬੱਤ ਦਾ ਭਲਾ ਮੋਗਾ ਇਕਾਈ ਦੇ ਕੈਸ਼ੀਅਰ ਮਹਿੰਦਰ ਪਾਲ ਲੂੰਬਾ, ਬਲਾਕ ਐਨ.ਜੀ.ਓ. ਚੇਅਰਮੈਨ...

