ਮੋਗਾ, 1 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਸੰਤ ਬਾਬਾ ਹਜੂਰਾ ਸਿੰਘ ਜੀ ਦੇ ਵਰਸੋਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਅਗਵਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ(ਮੋਗਾ) ਦੀ ਐੱਮ.ਐੱਸ.ਸੀ. ਗਣਿਤ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਵਿੱਚ ਪਹਿਲੇ ਸਥਾਨ ਦੀ ਬੁਲੰਦੀ ਛੋਹੀ ਹੈ। ਪੰਜਾਬ ਯੂਨੀਵਰਸਿਟੀ ਦੁਆਰਾ ਘੋਸ਼ਿਤ ਨਤੀਜੇ ਅਨੁਸਾਰ ਵਿਦਿਆਰਥਣ ਅਮਨਦੀਪ ਕੌਰ ਨੇ ਐੱਮ.ਐੱਸ.ਸੀ. ਸਮੈਸਟਰ ਪਹਿਲਾ ਵਿੱਚੋਂ 94.6 ਫ਼ੀਸਦੀ...
News
ਚੰਡੀਗੜ, 1 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਸ੍ਰੀ ਕੁਲਦੀਪ ਕੁਮਾਰ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਲਾਗੂ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ ਨਾਲ ਸਬੰਧਤ ਮਾਮਲਿਆਂ ਨੂੰ ਨਜਿੱਠਣ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ। ਉਹੋ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੇਸ਼ਨ ਅਤੇ ਕੰਟਰੋਲ) ਰੂਲ 2000 ਨੂੰ ਲਾਗੂ ਕਰਨਾ ਯਕੀਨੀ ਬਨਾਉਣਗੇ।ਇਸ...
ਬਾਘਾਪੁਰਾਣਾ,1 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਅੱਜ ਬਾਘਾਪੁਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ)ਵਿਖੇ ਪ੍ਰਸ਼ਨ ਪੱਤਰ ਪ੍ਰਾਪਤ ਨਾ ਹੋਣ ਕਾਰਨ ਪ੍ਰੀਖਿਆ ਸਮੇਂ ਸਿਰ ਆਰੰਭ ਨਹੀਂ ਹੋ ਸਕੀ । ਇਸ ਸਮੇਂ ਸਮਾਜਿਕ ਸਿੱਖਿਆ ਦੇ ਪੇਪਰ ਦੇਣ ਆਈਆਂ ਵਿਦਿਆਰਥਣਾਂ ਅਤੇ ਡਿੳੂਟੀ ਅਮਲੇ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਘਟਨਾਕ੍ਰਮ ਅਨੁਸਾਰ ਪ੍ਰੀਖਿਆ ਕੰਟਰੋਲਰ ਦਸਵੀਂ ਜਮਾਤ ਦਾ...
CHANDIGARH,1 APRIL (INTERNATIONAL PUNJABI NEWS) : ਪੰਜਾਬੀ ਫਿਲਮਾਂ ਦੇ ਨਿਰਮਾਣ ਨਿਰਦੇਸ਼ਨ ਰਾਹੀਂ ਗੈਂਗਸਟਰਾਂ ਦੀ ਜੀਵਨ ਸ਼ੈਲੀ ਨੂੰ ਪਰਦੇ 'ਤੇ ਦਿਖਾਉਣ ਦਾ ਰੁਝਾਨ ਵੱਧ ਰਿਹਾ ਹੈ। "ਰੁਪਿੰਦਰ ਗਾਂਧੀ "ਤੋਂ ਬਾਅਦ "ਡਾਕੂਆਂ ਦਾ ਮੁੰਡਾ" ਦੀ ਸਫਲਤਾ ਨਾਲ ਫਿਲਮ ਨਿਰਮਾਤਾਵਾਂ ਦਾ ਇਸ ਰੁਝਾਨ ਵੱਲ ਆਉਣਾਂ ਸੁਭਾਵਿਕ ਵੀ ਹੈ ।ਇਸੇ ਰੁਝਾਨ 'ਤੋਂ ਨਿਰਮਾਣ ਨਿਰਦੇਸ਼ਿਤ ਕੀਤੀ ਫਿਲਮ "ਗੈਗਸਟਾਰ ਵਰਸਿਜ ਸਟੇਟ"ਵੀ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ 5 ਅਪ੍ਰੈਲ ਤੋਂ ਸਿਨੇਮਾਂ...
ਫ਼ਿਰੋਜ਼ਪੁਰ, ਫਾਜਿਲਕਾ 31 ਮਾਰਚ (ਸੰਦੀਪ ਕੰਬੋਜ ਜਈਆ) : ਐਤਵਾਰ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋ ਸ਼ੁਰੂ ਹੋਈ ਮੈਰਾਥਨ ਵਿੱਚ ਫ਼ਿਰੋਜ਼ਪੁਰ ਦੇ ਹਜ਼ਾਰਾਂ ਲੋਕ ਸ਼ਾਮਿਲ ਹੋਏ। ਮੈਰਾਥਨ ਵਿੱਚ 3 ਹਜ਼ਾਰ ਦੇ ਕਰੀਬ ਪ੍ਰਤੀ ਭਾਗੀਆਂ ਨੇ ਹਿੱਸਾ ਲੈ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਦੀ ਅਗਵਾਈ ਵਿੱਚ ਇਹ ਮੈਰਾਥਨ ਕੱਢੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਹਰੀ ਝੰਡੀ ਦੇਣ ਤੋਂ ਬਾਅਦ ਡਿਪਟੀ ਕਮਿਸ਼ਨਰ ਖੁਦ 5...
ਮੋਗਾ 31 ਮਾਰਚ:(ਜਸ਼ਨ): ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਲੋਕਾਂ ਨੂੰ ਸਿਹਤ ਅਤੇ ਵੋਟ ਦੇ ਸੰਵਿਧਾਨਕ ਹੱਕ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਨੂੰ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਵੱਲੋਂ ਨਵੀਂ ਦਾਣਾ ਮੰਡੀ ਮੋਗਾ ਤੋਂ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਇਸ ਮੈਰਾਥਨ ਦੀ ਰਵਾਨਗੀ ਸਮੇਂ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੈਰਾਥਨ ‘ਆਪਣੀ ਸਿਹਤ ਲਈ ਦੌੜੋ, ਦੇਸ਼ ਦੀ...
ਮੋਗਾ,31 ਮਾਰਬਚ (ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਹੋਏ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ 2018-19 ਸੈਸ਼ਨ ਦੌਰਾਨ ਪੜਾਈ ਵਿਚੋਂ ਵਧੀਆ ਕਾਰਗੁਜ਼ਾਰੀ ਕਰਕੇ ਆਪਣੀ ਜਮਾਤ ਵਿੱਚੋਂ ਦੂਜੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਮੈਨੇਜਮੈਂਟ ਅਤੇ ਸਟਾਫ਼ ਵੱਲੋਂ ਸਿਲਵਰ ਮੈਡਲ ਪਾ ਕੇ ਉਨਾਂ ਦਾ ਮਾਣ ਵਧਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ,ਐਡਮਿਨਸਟਰੇਟਰ ਮੈਡਮ ਪਰਮਜੀਤ ਕੌਰ ਨੇ ਪੁਜੀਸ਼ਨਾਂ ਹਾਸਲ ਕਰਨ...
ਮੋਗਾ, 31 ਮਾਰਚ(ਜਸ਼ਨ): ਅਗਾਮੀ ਲੋਕ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਨਾਉਣ ਲਈ ਜ਼ਿਲਾ ਮੋਗਾ ਦੇ ਪਿੰਡ ਦੌਲਤਪੁਰਾ ਵਿਖੇ ਪਾਰਟੀ ਵੱਲੋਂ ਇੱਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ‘ਚ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਕਾਂਗਰਸ ਪਾਰਟੀ ‘ਤੇ ਵਾਅਦਾ ਖਿਲਾਫ਼ੀ ਦਾ ਦੋਸ਼ ਲਾਉਂਦਿਆਂ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਸੂਬੇ ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਰਕੇਗਾ ਤੇ ਨਰਿੰਦਰ ਮੋਦੀ ਮੁੜ...
ਮੋਗਾ,30 ਮਾਰਚ (ਜਸ਼ਨ): ਜ਼ਿਲਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੀ ਕੁਸ਼ਲ ਅਗਵਾਈ ਵਿਚ ਮੋਗਾ ਪੁਲਿਸ ਵੱਲੋਂ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਦਿਨ ਰਾਤ ਆਪਣੀ ਡਿੳੂਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ । ਲੋਕਾਂ ਵਿਚ ਪੁਲਿਸ ਦੇ ਅਕਸ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਵਾਲਾ ਬਣਾਈ ਰੱਖਣ ਲਈ ਅਕਸਰ ਹਰ ਪੱਧਰ ’ਤੇ ਕੋਈ ਨਾ ਕੋਈ ਪੁਲਿਸ ਕਰਮੀ ਅਸਾਧਾਰਨ ਫਰਜ਼ਾਂ ਦੀ ਪੂਰਤੀ ਕਰਦਾ ਦਿਖਾਈ ਦਿੰਦਿਾ ਹੈ। ਅਜਿਹੀ ਹੀ ਮਿਸਾਲ ਉਸ ਸਮੇਂ ਦੇਖਣ ਲਈ ਮਿਲੀ ਜਦੋਂ...
ਕੋਟਕਪੂਰਾ, 30 ਮਾਰਚ ( ਟਿੰਕੂ ਕੁਮਾਰ) :- ਨੇੜਲੇ ਪਿੰਡ ਵਾੜਾਦਰਾਕਾ ਦੇ ਡੋਲਫਿਨ ਪਬਲਿਕ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਦਿਆ ਨੂੰ ਹਰ ਖੇਤਰ ’ਚ ਸੁਪਰੀਮ ਮੰਨਦਿਆਂ ਆਖਿਆ ਕਿ ਅੱਜ ਕੁਝ ਕੁ ਨੌਜਵਾਨਾ ਵਲੋਂ ਕੰਪਿਊਟਰ ਤਕਨਾਲੋਜੀ ਦੇ ਬਲਬੂਤੇ ’ਤੇ ਦੇਸ਼ ਦੀ ਅਰਥ ਵਿਵਸਥਾ ’ਚ ਬਹੁਤ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਵਿਦੇਸ਼ਾਂ ’ਚ ਵਸਦੇ ਲੋਕ ਸਾਡੇ ਦੇਸ਼ ਨਾਲੋਂ ਇਸ ਲਈ ਅੱਗੇ ਹਨ, ਕਿਉਂਕਿ ਉੱਥੇ...

