News

ਮੋਗਾ,29 ਮਾਰਚ (ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਿੱਕੇ ਬਾਲਾਂ ਦੇ ਮਨੋਰੰਜਨ ਲਈ ਫੱਨ ਡੇ ਮਨਾਇਆ ਗਿਆ । ਇਸ ਐਕਟੀਵਿਟੀ ਵਿੱਚ ਨਰਸਰੀ ਤੋਂ ਲੈ ਕੇ ਸੈਕਿੰਡ ਕਲਾਸ ਦੇ ਬੱਚਿਆਂ ਨੇ ਭਾਗ ਲਿਆ ਸਾਰੀਆਂ ਕਲਾਸਾਂ ਲਈ ਵੱਖ ਵੱਖ ਪ੍ਰਕਾਰ ਦੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ। ਐਲ ਕੇ ਜੀ ਦੇ ਬੱਚਿਆਂ ਨੇ ਤਿੰਨ ਤਿੰਨ ਦੇ ਗਰੁੱਪ ਬਣਾ ਕੇ ਇਕ ਦੂਜੇ ਦਾ ਹੱਥ ਫੜ ਕੇ ਦੌੜਾਂ ‘ਚ ਭਾਗ ਲਿਆ। ਇਸੇ ਤਰਾਂ ਯੂ ਕੇ ਜੀ ਦੇ ਬੱਚਿਆਂ ਨੇ ਹਰਡਲ ਰੇਸ ਵਿੱਚ...
ਮੋਗਾ, 29 ਮਾਰਚ : (ਜਸ਼ਨ): ਸਿਵਲ ਹਸਪਤਾਲ ਮੋਗਾ ਦੇ ਨਸ਼ਿਆਂ ਦਾ ਅੱਡਾ ਬਨਣ ਸਬੰਧੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਪ੍ਸ਼ਾਸ਼ਨ ਹਰਕਤ ਵਿੱਚ ਆ ਗਿਆ ਹੈ । ਡਿਪਟੀ ਕਮਿਸ਼ਨਰ ਮੋਗਾ ਦੇ ਆਦੇਸ਼ਾਂ ਤੇ ਥਾਣਾ ਸਿਟੀ ਸਾਊਥ ਦੇ ਏ.ਐਸ.ਆਈ. ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲਗਭਗ ਸੱਤ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਵਿੱਚ ਦਬਿਸ਼ ਦਿੱਤੀ ਤੇ ਸਿਵਲ ਹਸਪਤਾਲ ਵਿੱਚ ਖੜੇ ਨੌਜਵਾਨਾਂ ਤੋਂ ਉਥੇ ਖੜਨ ਦਾ ਮਕਸਦ ਪੁੱਛਣਾ ਸ਼ੁਰੂ ਕਰ ਦਿੱਤਾ, ਜੋ ਆਪਣੇ ਆਉਣ ਦਾ ਮਕਸਦ ਨਹੀਂ ਦੱਸ ਸਕੇ, ਉਹਨਾਂ ਨੂੰ ਅੱਗੇ...
ਮੋਗਾ, 29 ਮਾਰਚ (ਜਸ਼ਨ): ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ. ਸੁਖਪ੍ਰੀਤ ਕੌਰ ਤੇ ਜਿਲਾ ਟੀਬੀ ਅਫਸਰ ਡਾ ਇੰਦਰਵੀਰ ਸਿੰਘ ਗਿੱਲ ਦੀ ਅਗਵਾਈ ‘ਚ ਮਨਾਏ ਗਏ ਵਿਸ਼ਵ ਟੀਬੀ ਹਫਤੇ ਦੇ ਸਮਾਪਤੀ ਸਮਾਗਮ ਦੌਰਾਨ ਸਿਹਤ ਅਧਿਕਾਰੀਆਂ ਵੱਲੋਂ ਇਸ ਗੱਲ ‘ਤੇ ਜੋਰ ਦਿੱਤਾ ਗਿਆ ਕਿ ਜਿਸ ਬਿਮਾਰੀ ਦਾ ਸੌ ਫੀਸਦੀ ਇਲਾਜ ਸੰਭਵ ਹੈ, ਉਸ ਬਿਮਾਰੀ ਨਾਲ ਮਰੀਜ ਦੀ ਮੌਤ ਕਿਉਂ ਹੋਵੇ। ਇਸ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੁਖਪ੍ਰੀਤ ਕੌਰ ਨੇ ਕਿਹਾ ਕਿ...
ਫ਼ਿਰੋਜ਼ਪੁਰ, ਫਾਜਿਲਕਾ 29 ਮਾਰਚ (ਸੰਦੀਪ ਕੰਬੋਜ ਜਈਆ) : ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਦੀ ਸਖ਼ਤੀ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਬੈਂਕਾਂ ਨੇ ਲਿਖਤੀ ਰੂਪ ਵਿੱਚ ਇਕ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ ਕਿ ਉਨ੍ਹਾਂ ਪਾਸ ਕਿਸਾਨ ਕ੍ਰੈਡਿਟ ਕਾਰਡ ਸਕੀਮ ਦੇ ਤਹਿਤ ਕਿਸੇ ਵੀ ਕਿਸਾਨ ਦਾ ਬਲੈਂਕ ਚੈਕ ਨਹੀਂ ਹੈ। ਲੀਡ ਬੈਂਕ ਮੈਨੇਜਰ ਰਾਜੇਸ਼ ਗੁਪਤਾ ਨੇ ਜ਼ਿਲ੍ਹੇ ਦੇ ਸਾਰੇ ਬੈਂਕਾਂ ਵੱਲੋਂ ਇਕ ਸਮੂਹਿਕ ਸਰਟੀਫਿਕੇਟ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੂੰ ਸੌਂਪਿਆ, ਜਿਸ ਵਿੱਚ ਲਿਖਿਆ...
ਫਿਰੋਜ਼ਪੁਰ, ਫਾਜਿਲਕਾ 29 ਮਾਰਚ (ਸੰਦੀਪ ਕੰਬੋਜ ਜਈਆ) : ਸਰਕਾਰ ਵੱਲੋ ਚਲਾਏ ਗਏ ਕਰੋਪ ਰੈਜੀਡਿੳੁ ਮੈਨਜਮੈਂਟ ਸਕੀਮ ਅਧੀਨ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਕਾਹਨ ਸਿੰਘ ਪੰਨੂ ਅਤੇ ਮੁੱਖ ਖੇਤੀਬਾੜੀ ਅਫਸਰ ਫਿਰੋਜਪੁਰ ਡਾ ਗੁਰਮੇਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਰਾਜਿੰਦਰ ਕੰਬੋਜ ਬਲਾਕ ਖੇਤੀਬਾੜੀ ਅਫਸਰ ਬਲਾਕ ਗੁਰੂਹਰਸਹਾਏ ਜਿਲਾ ਫਿਰੋਜਪੁਰ ਦੀ ਯੋਗ ਅਗਵਾਈ ਹੇਠ ਪਿੰਡ ਮੋਠਾਂ ਵਾਲਾ ਵਿਚ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ ਕੀਤਾ ਗਿਆ।ਇਸ...
ਚੰਡੀਗੜ, 29 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪੰਜਾਬ ਰਾਜ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਡੀਸ਼ਨਲ ਸੀ.ਓ. ਕਵਿਤਾ ਸਿੰਘ ਅਤੇ ਐਡੀਸ਼ਨਲ ਸੀ.ਓ. ਸੀ. ਸੀਬਨ ਹਾਜ਼ਿਰ ਸਨ। ਮੀਟਿੰਗ ਦੌਰਾਨ ਅਦਰਸ਼ ਚੋਣ ਜਾਬਤੇ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਸੀ.ਓ. ਕਵਿਤਾ ਸਿੰਘ ਨੇ ਦੱਸਿਆ ਕਿ ਸਟਾਰ ਪ੍ਰਚਾਰਕ ਦੀਆਂ ਗੱਡੀਆਂ ਅਤੇ ਰਾਜਨੀਤਿਕ ਪਾਰਟੀਆਂ ਦੀਆਂ ਗੱਡੀਆਂ ਸਬੰਧੀ ਆਗਿਆ...
ਬਾਘਾਪੁਰਾਣਾ,29 ਮਾਰਚ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ)-ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿਡਾ ਦਾ ਅਦਾਰਾ ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ ਗੁਰੁੂ ਤੇਗ ਬਹਾਦਰ ਗੜ ਵਿਖੇ ਐਨ.ਐਸ.ਐਸ. ਤਹਿਤ ਲਾਈਫ ਸਕਿੱਲਜ਼, ਏਡਜ਼ ਅਤੇ ਨਸ਼ਿਆਂ ਦੀ ਰੋਕਥਾਮ ਵਾਸਤੇ ਇੱਕ ਰੋਜਾ ਵਰਕਸ਼ਾਪ ਲਗਾਈ ਗਈ।ਵਰਕਸ਼ਾਪ ਦਾ ਉਦਘਾਟਨ ਅਦਾਰੇ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ ਮਨੋਚਾ ਜੀ ਨੇ ਕੀਤਾ।ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸ਼੍ਰੀ ਨਰਿੰਦਰ ਕੁਮਾਰ (ਕਮਿਊਨਟੀ ਐਜੂਕੇਟਰ ਅਤੇ ਸਟੇਟ...
ਮੋਗਾ 29 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਜ਼ਿਲਾ ਵਾਸੀਆਂ ਨੂੰ ਸਿਹਤ ਅਤੇ ਵੋਟ ਦੇ ਸੰਵਿਧਾਨਕ ਹੱਕ ਦੀ ਜਾਗਰੂਕਤਾ ਲਈ 31 ਮਾਰਚ, 2019 ਨੂੰ ਦਾਣਾ ਮੰਡੀ ਮੋਗਾ ਤੋਂ ਸ਼ੁਰੂ ਕਰਵਾਈ ਜਾ ਰਹੀ ਮੈਰਾਥਨ ਦੌੜ ਵਿੱਚ ਵੱਧ ਚੜ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਇਹ ਦੌੜ ਸਰੀਰਕ ਤੰਦਰੁਸਤੀ ਦੇ ਨਾਲ ਸਵੀਪ ਪ੍ਰੋਗਰਾਮ ਨੂੰ ਵੀ ਸਮਰਪਿਤ ਹੋਵੇਗੀ ਅਤੇ ਲੋਕਾਂ ਨੂੰ ਟੀ.ਸ਼ਰਟਾਂ ‘ਤੇ ਨਾਅਰਿਆਂ ਰਾਹੀਂ ਵੋਟ ਦੀ...
ਚੰਡੀਗੜ, 29 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ ਗਵਰਨਰ ਦੀ ਰਾਜ ਪੱਧਰੀ ਮੈਰਾਥਨ ਸਮਾਗਮ ਵਿੱਚ ਸ਼ਮੂਲੀਅਤ ਕਰਨ ਨੂੰ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾਂ ਰਾਜੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੂਬਾਈ ਅਤੇ ਜ਼ਿਲ•ਾ ਪੱਧਰੀ ਮੈਰਾਥਨ ਸਮਾਗਮ ਦੌਰਾਨ ਅਦਰਸ਼ ਚੋਣ ਜ਼ਾਬਤੇ ਦੇ...
ਮੋਹਾਲੀ ,29 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅੱਜ ਖਰੜ ਦੇ ਸਿਵਲ ਹਸਪਤਾਲ ‘ਚ ਇੱਕ ਅਣਪਛਾਤੇ ਵਿਅਕਤੀ ਨੇ ਮਹਿਲਾ ਡਰੱਗ ਇੰਸਪੈਕਟਰ ਡਾ.ਨੇਹਾ ਸ਼ੌਰੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਉਸ ਸਮੇਂ ਵਾਪਰੀ ਜਦੋਂ ਸਿਵਲ ਹਸਪਤਾਲ ਅੰਦਰ ਸਥਿਤ ਡਰੱਗ ਫ਼ੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ‘ਚ ਆਏ ਹਮਲਾਵਰ ਨੇ ਅੱਜ ਸਵੇਰੇ ਲੱਗਭਗ 11:30 ਵਜੇ ਲੈਬਾਰਟਰੀ ਦੀ ਪਹਿਲੀ ਮੰਜਿਲ ਤੇ ਸਥਿਤ ਡਾ.ਨੇਹਾ ਦੇ ਦਫ਼ਤਰ ਅੰਦਰ ਦਾਖਲ ਹੋ ਕੇ ਡਾ.ਨੇਹਾ ਦੀ ਛਾਤੀ ਵਿਚ...

Pages