ਚੰਡੀਗੜ੍ਹ, 20 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ 'ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ ਕੇ ਟਿਕਟ ਨਾ ਦੇਣ ਦੇ ਦੋਸ਼ ਹੇਠ ਨੱਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਪ੍ਰਾਈਵੇਟ ਬੱਸਾਂ ਦੇ...
News
ਮੋਗਾ, 20 ਜੁਲਾਈ (ਜਸ਼ਨ):- ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਸਕੂਲਾਂ ਨੂੰ ਵਧੀਆ ਤੇ ਬਿਹਤਰ ਸਹੂਲਤਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ | ਇਸਦੇ ਚੱਲਦੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੋਗਾ ਵਿਧਾਨਸਭਾ ਹਲਕੇ ਦੇ ਸਕੂਲਾਂ ਦੀ ਮੈਂਨੀਟੇਸ ਲਈ ਗਰਾਂਟ ਮੰਨਜੂਰ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ 32 ਸਕੂਲਾਂ ਦੀ ਮੈਨਟੀਨੇਸ ਲਈ 1 ਕਰੋੜ 57...
* ‘‘ਯਾਦਗਾਰ ਏ ਬਜ਼ੁਰਗਾਂ ਵੈਲਫੇਅਰ ਸੁਸਾਇਟੀ’’ ਤਲਵੰਡੀ ਭੰਗੇਰੀਆਂ ਨੇ ਸਕੂਲੀ ਬੱਚਿਆਂ ਦੀਆਂ ਭਰੀਆਂ ਫੀਸਾਂ, ਹੁਸ਼ਿਆਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਕੀਤਾ ਸਨਮਾਨਿਤ ਮੋਗਾ,19 ਜੁਲਾਈ (ਜਸ਼ਨ):- ਪਿਛਲੇ 8 ਸਾਲਾਂ ਤੋਂ ਪਿੰਡ ਤਲਵੰਡੀ ਭੰਗੇਰੀਆਂ ਦੇ ਕੁਝ ਦਾਨੀ ਪਰਿਵਾਰ, ਨਿੱਜੀ ਤੌਰ ‘ਤੇ ਆਪਣੇ ਬਜ਼ੁਰਗਾਂ ਦੀ ਯਾਦ ‘ਚ, ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ, ਦੀ ਸਹਾਇਤਾ ਲਈ ਅੱਗੇ ਆਏ ਹਨ। ਇਹਨਾਂ...
ਮੋਗਾ ,19 ਜੁਲਾਈ (ਜਸ਼ਨ): ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਬਹੁਤ ਹੀ ਥੋੜੇ ਸਮੇਂ ਵਿਚ ਆਈਲੈਟਸ ਅਤੇ ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਜਸਕਰਨ ਕੌਰ, ਵਾਸੀ ਜ਼ਿਲਾ ਮੋਗਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ...
ਮੋਗਾ, 19 ਜੁਲਾਈ (ਜਸ਼ਨ)-ਅੱਜ ਹਲਕਾ ਨਾਭਾ ਦੇ ਹੜ੍ਹ ਪੀੜਿਤ ਪਰਿਵਾਰਾਂ ਦੇ ਲਈ ਆਮ ਆਦਮੀ ਪਾਰਟੀ ਟੀਮ ਮੋਗਾ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 400 ਪਰਿਵਾਰਾਂ ਲਈ ਰਾਸ਼ਨ ਅਤੇ ਪਾਣੀ ਦਾ ਟਰੱਕ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਰਵਾਨਾ ਕੀਤਾ । ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਲੋਕਾਂ ਤੇ ਮਿਹਰ ਭਰਿਆ ਹੱਥ ਰੱਖਣ ਅਤੇ ਇਸ ਮੁਸੀਬਤ ਦੀ ਘੜੀ ਵਿੱਚੋਂ ਬਾਹਰ ਕੱਢਣ । ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ...
ਚੰਡੀਗੜ੍ਹ, 18 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਲਜ਼ਮ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ...
ਅੰਬ, ਆਂਵਲਾ, ਅਮਰੂਦ, ਜਾਮਨ, ਟਾਹਲੀ ਅਤੇ ਗੁਲਮੋਹਰ ਦੇ 3800 ਬੂਟੇ ਲਗਾ ਕੇ ਪਾਇਆ ਅਹਿਮ ਯੋਗਦਾਨ – ਸੈਣੀ ਮੋਗਾ, 18 ਜੁਲਾਈ (ਜਸ਼ਨ) : ਆਪਣਾ ਪੰਜਾਬ ਫਾਉਂਡੇਸ਼ਨ ਵੱਲੋਂ ਉਲੀਕੇ ਗਏ ਮਿਸ਼ਨ ਹਰਿਆਲੀ 2023 ਤਹਿਤ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਵੱਲੋਂ ਵੱਖ-ਵੱਖ ਕਿਸਮ ਦੇ 3800 ਬੂਟੇ ਲਗਾ ਕੇ ਅਹਿਮ ਯੋਗਦਾਨ ਪਾਇਆ ਗਿਆ। ਆਪਣਾ ਪੰਜਾਬ ਫਾਉਂਡੇਸ਼ਨ ਨੇ ਪੰਜਾਬ ਭਰ ਵਿੱਚ 7 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਹੈ। ਜਿਸ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ...
ਮੋਗਾ, 18 ਜੁਲਾਈ (ਜਸ਼ਨ): ਮਾਈਕਰੋ ਗਲੋਬਲ ਮੋਗਾ ਦੀ ਮੰਨੀ ਪ੍ਰਮੰਨੀ ਅਤੇ ਸਥਾਪਿਤ ਸੰਸਥਾ ਹੈ ਜੋ ਕਿ ਮੋਗਾ ਦੇ ਅਕਾਲਸਰ ਚੌਂਕ ਵਿੱਚ ਸਥਿੱਤ ਹੈ। ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਜੋ ਕਿ ਕਾਫੀ ਲੰਬੇ ਸਮੇਂ ਤੋਂ ਇੰਮੀਗ੍ਰੇਸ਼ਨ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ ਸੈਂਕੜੇ ਹੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੇ ਹਨ। ਇਸਦੇ ਨਾਲ ਹੀ ਮਾਈਕਰੋ ਗਲੋਬਲ ਨੂੰ ਰਿਫਿਊਜਲ ਕੇਸਾਂ ਦੇ ਮਾਹਿਰ ਵੱਜੋਂ ਵੀ ਜਾਣਿਆ ਜਾਂਦਾ ਹੈ...
ਚੰਡੀਗੜ੍ਹ, 17 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ...
ਮੋਗਾ, 17 ਜੁਲਾਈ ( ਜਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ, ਜੋ ਕਿ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਰਨਲ ਸੈਕਟਰੀ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰ ਰਹੀ ਹੈ। ਇਸੇ ਲੜੀ ਅਧੀਨ ਸਕੂਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰੀਖਿਆ ਤੇ ਚਰਚਾ...