ਧਰਮਕੋਟ ,29 ਮਾਰਚ (ਜਸ਼ਨ) : 19 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਭਾਰਤੀ ਲੋਕੰਤਤਰ ਨੂੰ ਮਜਬੂਤ ਕਰਨ ਲਈ ਨਾਗਰਿਕਾਂ ਦੀਆਂ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਲਈ ਮੋਗਾ ਧਰਮਕੋਟ ਰੋਡ ’ਤੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਸਥਿਤ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਵੀਪ ਦੇ ਨੋਡਲ ਅਫਸਰ ਨਾਇਬ ਤਹਿਸੀਲਦਾਰ ਸ: ਮਨਿੰਦਰ ਸਿੰਘ ਦੀ ਅਗਵਾਈ ‘ਚ...
News
ਕੋਟਈਸੇ ਖਾਂ ,29 ਮਾਰਚ (ਜਸ਼ਨ): ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਨਿਰਦੇਸ਼ਾ ਮੁਤਾਬਿਕ 19 ਮਈ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੇ ਸਬੰਧ ਵਿੱਚ ਵੋਟਰਾਂ ਨੰੁ ਵੋਟ ਦੇ ਅਧਿਕਾਰ ਅਤੇ ਅਹਿਮੀਅਤ ਸਬੰਧੀ ਸਹਾਇਕ ਡਾਇਰੈਕਰ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਸੱਤ ਰੋਜ਼ਾ ਕੈਂਪ ਦੌਰਾਨ ਵੋਟ ਦੀ ਅਹਿਮੀਅਤ...
ਮੋਗਾ,29 ਮਾਰਚ (ਜਸ਼ਨ ): ਮੋਗਾ ਦੀ ਉੱਘੀ ਸੰਸਥਾ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਕੁਲਾਰ ਨਗਰ ਮੋਗਾ ਦੇ ਵਿਦਿਆਰਥੀ ਤਰੁਨ ਨੇ ਚੌਥੀ ਕਲਾਸ ਜਮਾਤ ਪਾਸ ਕਰਦਿਆਂ 99 % ਅੰਕ ਪ੍ਰਾਪਤ ਕਰਕੇ ਨਾ ਸਿਰਫ਼ ਸਕੂਲ ਵਿਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਬਲਕਿ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ । ਇਸ ਮੌਕੇ ਤਰੁਨ ਨੇ ਆਖਿਆ ਕਿ ਸਕੂਲ ਪ੍ਰਬੰਧਕ ਕਮੇਟੀ,ਪ੍ਰਿੰਸੀਪਲ ਅਤੇ ਸਮੁੱਚਾ ਸਟਾਫ਼ ਹਮੇਸ਼ਾਂ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਾ ਹੈ ਅਤੇ ਇਹ ਅਧਿਆਪਕਾਂ ਵੱਲੋਂ ਕਰਵਾਈ...
ਮੋਗਾ 28 ਮਾਰਚ:(ਜਸ਼ਨ): ਸੀਨੀਅਰ ਕਪਤਾਨ ਪੁਲੀਸ ਮੋਗਾ ਸ. ਅਮਰਜੀਤ ਸਿੰਘ ਬਾਜਵਾ ਵੱਲੋਂ ਸ੍ਰੀ ਮੁਖਵਿੰਦਰ ਸਿੰਘ ਛੀਨਾ ਆਈ.ਜੀ ਫਿਰੋਜਪੁਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਸ.ਪੀ ਜਲੰਧਰ ਦਿਹਾਤੀ, ਐਸ.ਐਸ.ਪੀ ਫਰੀਦਕੋਟ, ਐਸ.ਐਸ.ਪੀ ਬਠਿੰਡਾ ਅਤੇ ਐਸ.ਐਸ.ਪੀ ਕਪੂਰਥਲਾ ਦੇ ਸਹਿਯੋਗ ਨਾਲ ਚਲਾਏ ਗਏ ਅਪਰੇਸ਼ਨ ਤਹਿਤ ਪਿਛਲੇ ਦਿਨੀਂ ਜਿਲਾ ਜਲੰਧਰ ਤੋਂ ਪਿਸਤੌਲ ਦੀ ਨੋਕ ‘ਤੇ ਖੋਹੀਆਂ ਗੱਡੀਆਂ ਨੂੰ ਬਰਾਮਦ ਕੀਤਾ ਅਤੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਸ੍ਰੀ ਬਾਜਵਾ ਨੇ ਦੱਸਿਆ ਕਿ...
ਚੰਡੀਗੜ•, 28 ਮਾਰਚ: ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਮਾਈਗ੍ਰੇਟਡ (ਐਮ)-ਵੋਟਰਾਂ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਐਮ-ਵੋਟਰ ਉਹ ਵੋਟਰ ਹਨ ਜੋ ਜੰਮੂ-ਕਸ਼ਮੀਰ ਦੇ ਕਮਿਸ਼ਨਰ ਦੁਆਰਾ ਜਾਰੀ ਸਰਟੀਫਿਕੇਟ ਅਨੁਸਾਰ ਜੰਮੂ-ਕਸ਼ਮੀਰ ਦੇ ਵਸਨੀਕ ਹਨ ਪਰ ਉਹ ਭਾਰਤ ਦੇ ਕਿਸੇ ਹੋਰ ਸ਼ਹਿਰ ਵਿੱਚ ਰਹਿ ਰਹੇ ਹਨ। ਉਨ•...
ਕੋਟਕਪੂਰਾ, 28 ਮਾਰਚ (ਟਿੰਕੂ ਪਰਜਾਪਤ) :- ਪੰਜਾਬੀ ਦੇ ਪ੍ਰਸਿੱਧ ਸ਼ਾਇਰ ਜਗੀਰ ਸੱਧਰ ਦੀ ਕਾਵਿ-ਪੁਸਤਕ ‘ਇੱਕ ਤੁਪਕਾ ਸਮੁੰਦਰ’ ਨੂੰ ‘ਸ਼ਬਦ-ਸਾਂਝ ਮੰਚ ਕੋਟਕਪੂਰਾ’ ਦੁਆਰਾ ਕਰਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਲੋਕ ਅਰਪਿਤ ਕੀਤਾ ਗਿਆ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਅਤੇ ਸ਼ਾਇਰ ਕੁਲਵਿੰਦਰ ਵਿਰਕ ਨੇ ਦੱਸਿਆ ਕਿ ਪ੍ਰਧਾਨ ਪ੍ਰੀਤ ਭਗਵਾਨ ਸਿੰਘ ਦੇ ਨਿਵਾਸ ਸਥਾਨ ਵਿਖੇ ਹੋਏ ਇਸ ਪੁਸਤਕ ਲੋਕ-ਅਰਪਣ ਸਮਾਗਮ ਮੌਕੇ ਪੰਜਾਬੀ ਦੇ ਪ੍ਰਸਿੱਧ ਅਤੇ ਪ੍ਰਵਾਸੀ...
ਬਾਘਾਪੁਰਾਣਾ,28 ਮਾਰਚ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲਾ ਪ੍ਰਧਾਨ ਤੇ ਹਲਕਾ ਬਾਘਾਪੁਰਾਣਾ ਦੇ ਸੇਵਾਦਾਰ ਜੱਥੇਦਾਰ ਤੀਰਥ ਸਿੰਘ ਮਾਹਲਾ ਲੋਕ ਸਮੱਸਿਆਵਾਂ ਨੂੰ ਲੈ ਕੇ ਅੱਜ ਥਾਣਾ ਬਾਘਾਪੁਰਾਣਾ ਦੇ ਮੁਖੀ ਮੁਖਤਿਆਰ ਸਿੰਘ ਗਿੱਲ ਨੂੰ ਮਿਲੇ। ਮਿਲਣ ਉਪਰੰਤ ਬਾਹਰ ਜੱਥੇਦਾਰ ਮਾਹਲਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਸ਼ਹਿਰ ਅੰਦਰ ਹੋਈ ਵੱਡੀ ਚੋਰੀ ਜੋ ਕਿ੍ਰਪਾਲ ਸਿੰਘ ਪਾਲੀ ਕੱਪੜੇ ਵਾਲੇ ਦੇ ਘਰ ਨਿਹਾਲ ਸਿੰਘ ਵਾਲਾ ਰੋਡ ’ਤੇ ਹੋਈ ਸੀ ਉਸ...
ਚੰਡੀਗੜ੍ਹ, 28 ਮਾਰਚ:: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਥ ਸ਼ਾਖਾ ਵੱਲੋਂ ਅੱਜ ਲੁਧਿਆਣਾ ਵਿਖੇ ਵਸੀਕਾ ਨਵੀਸ ਅਮਿਤ ਕੁਮਾਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਮਾਡਲ ਟਾਊਨ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ...
ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ ਪਰਜਾਪਤ) :- ਸੰਗੀਤ ਦੇ ਖੇਤਰ ’ਚ ਜਾਣੇ ਪਛਾਣੇ, ਸੁਰੀਲੀ ਆਵਾਜ਼ ਦੇ ਮਾਲਕ, ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਅਤੇ ਲਫ਼ਜ਼ਾਂ ਵਿੱਚ ਮਿਠਾਸ ਘੋਲਣ ਵਾਲੇ ਕੋਟਕਪੂਰਾ ਜ਼ਿਲਾ ਫਰੀਦਕੋਟ ਦੇ ਜੰਮਪਲ ‘ਜੱਸਲ ਸਾਬ’ ਨੂੰ ਪੰਜਾਬੀ ਸੰਗੀਤ ਨਾਲ ਅਥਾਹ ਪਿਆਰ ਹੈ। ਉਨਾ ਨੂੰ ਗਾਉਣ ਦਾ ਸ਼ੌਂਕ ਬਚਪਨ ਤੋਂ ਹੀ ਸੀ। ਉਹ ਹੁਣ ਤੱਕ ਅਨੇਕਾਂ ਧਾਰਮਿਕ, ਸਮਾਜਿਕ, ਖੇਡਾਂ ਅਤੇ ਸੱਭਿਆਚਾਰਕ ਸਮਾਗਮਾਂ ਤੋਂ ਇਲਾਵਾ ਹੋਰ ਖੁਸ਼ੀ ਦੇ ਸਮਾਗਮਾਂ ’ਚ ਵੀ ਆਪਣੀ ਕਲਾ...
ਸੁਖਾਨੰਦ ,28 ਮਾਰਚ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੇ ਵਰਸੋਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ(ਮੋਗਾ) ਦੀਆਂ ਐੱਮ.ਏ. ਸਮਾਜ ਸ਼ਾਸ਼ਤਰ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ ਦੁਆਰਾ ਐਲਾਨੇ ਨਤੀਜੇ ਅਨੁਸਾਰ ਕਾਲਜ ਵਿੱਚੋਂ ਅਮਨਦੀਪ ਕੌਰ ਨੇ 73 ਫੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਿਮਰਜੀਤ ਕੌਰ ਨੇ 66 ਫੀਸਦੀ ਨੰਬਰ...

