ਫਿਰੋਜ਼ਪੁਰ,28 ਮਾਰਚ (ਜਸ਼ਨ): ਪ੍ਰਗਤੀਸੀਲ ਮੰਚ ਪੰਜਾਬ ਵੱਲੋਂ ਸ਼ਹੀਦਾਂ ਦੀ ਧਰਤੀ ਹੁਸੈਨੀ ਵਾਲਾ ਵਿਖੇ ਜੱਥੇ ਸਮੇਤ ਪੁੱਜ ਕੇ ਸ਼ਹੀਦਾਂ ਨੂੰ ਨਤਮਸਤਕ ਹੋਏ। ਇਸ ਮੌਕੇ ਮੰਚ ਦੇ ਆਗੂ ਬਲਕਰਨ ਮੋਗਾ,ਨਰਿੰਦਰ ਢਾਂਬਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਸ਼ਹੀਦ ਭਗਤ ਸਿੰਘ ਤੇ ਉਸਦੇ ਸ਼ਹੀਦ ਸਾਥੀਆਂ ਨੂੰ ਬੁੱਤਾ ਵਿੱਚ ਕੈਦ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਭਗਤ ਸਿੰਘ ਦੀ ਵਿਚਾਰਧਾਰਾ ਬਿਨਾਂ ਦੇਸ਼ ਵਿੱਚ ਬਦਲਾਵ ਸੰਭਵ ਨਹੀਂ। ਆਗੂਆਂ ਨੇ ਕਿਹਾ ਕਿ ਜੋ ਵੀ ਕੋਈ ਪ੍ਰਗਤੀ ਦਾ ਹਾਮੀ ਹੈ...
News
ਮੋਗਾ,27 ਮਾਰਚ (ਜਸ਼ਨ): ਏਸ਼ੀਆ ਐਜੂਕੇਸਨ ਵੱਲੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨੂੰ ਵਧੀਆ ਪੜਾਈ,ਸਹਿ ਕਿਰਿਆਵਾਂ,ਸਕੂਲ ਇਮਾਰਤ ਅਤੇ ਖੇਡਾਂ ਵਿੱਚ ਮਾਰੀਆਂ ਮੱਲਾਂ ਨੂੰ ਦੇਖਦੇ ਹੋਏ ਸਕੂਲ ਦੀ ਚੋਣ ‘ਏਸ਼ੀਆ ਐਜੂਕੇਸ਼ਨ ਸਮਿੱਟ ਅਤੇ ਐਵਾਰਡ 2019’ ਵਾਸਤੇ ਕੀਤੀ ਗਈ । ਇਹ ਐਵਾਰਡ ਮਾਨਯੋਗ ਮੰਤਰੀ ਕਾਮਰਸ ਅਤੇ ਉਦਯੋਗ, ਸਿਵਲ ਐਵੀਏਸ਼ਨ ਸ੍ਰੀ ਸੁਰੇਸ਼ ਪ੍ਰਭੂ ਵੱਲੋਂ ਸਕੂਲ ਦੇ ਚੇਅਰਮੈਨ ਸ੍ਰ. ਦਵਿੰਦਰ ਪਾਲ ਸਿੰਘ ਅਤੇ ਪ੍ਰਧਾਨ ਕੁਲਦੀਪ ਸਿੰਘ ਸਹਿਗਲ ਵੱਲੋਂ ਪ੍ਰਾਪਤ ਕੀਤਾ ਜਾਵੇਗਾ। ਇਸ...
ਮੋਗਾ,28 ਮਾਰਚ (ਜਸ਼ਨ): ਜੰਮੂ ਕਸ਼ਮੀਰ ਦੇ ਰਜੌਰੀ ਜ਼ਿਲੇ ਵਿਚ ‘ਚ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨਮਿੱਤ ਅੱਜ ਸ਼ਰਧਾਂਜਲੀ ਸਮਾਗਮ ਉਹਨਾਂ ਦੇ ਜੱਦੀ ਪਿੰਡ ਜਨੇਰ ਵਿਖੇ ਹੋਇਆ। ਸ਼ਹੀਦ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਬਾਬਾ ਕੇਹਰ ਸਿੰਘ ਪਿੰਡ ਜਨੇਰ ਵਿਖੇ ਹੋਏ ਅੰਤਿਮ ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸੂਬੇ ਭਰ ਤੋਂ ਨਾਮਵਰ ਸਖਸੀਅਤਾਂ ਨੇ ਸ਼ਹੀਦ ਕਰਮਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ...
ਮੋਗਾ 27 ਮਾਰਚ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਠੋਸ ਕੂੜਾ ਪ੍ਰਬੰਧਨ (ਸਾਲਿਡ ਵੇਸਟ ਮੈਨੇਜ਼ਮੈਟ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਤੇ ਨਗਰ ਕੌਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੂੜਾ-ਕਰਕੱਟ ਦੇ ਸੁਚੱਜੇ ਢੰਗ ਨਾਲ ਨਿਪਟਾਰੇ ਲਈ ਜ਼ਿਲੇ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀਡੀਓਜ਼ ਰਾਹੀ ਜਾਗਰਿਤ ਕੀਤਾ ਜਾਵੇ, ਤਾਂ ਜੋ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ...
ਮੋਗਾ 27 ਮਾਰਚ:(ਜਸ਼ਨ):ਸਿਹਤ ਅਤੇ ਵੋਟ ਦੇ ਸੰਵਿਧਾਨਕ ਹੱਕ ਦੀ ਜਾਗਰੂਕਤਾ ਲਈ 31 ਮਾਰਚ, 2019 ਨੂੰ ਦਾਣਾ ਮੰਡੀ ਮੋਗਾ ਤੋਂ ਮੈਰਾਥਨ ਦੌੜ ਆਰੰਭ ਹੋਵੇਗੀ। ਇਸ ਦੌੜ ਵਿੱਚ ਭਾਗੀਦਾਰ ਬਣਨ ਲਈ ਦਫ਼ਤਰ ਜ਼ਿਲਾ ਖੇਡ ਅਫ਼ਸਰ ਮੋਗਾ ਵਿਖੇ ਕੋਈ ਵੀ ਵਿਅਕਤੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਮੌਕੇ ਤੇ ਵੀ ਇਹ ਰਜਿਸਟ੍ਰੇਸ਼ਨ ਆਨ-ਲਾਈਨ ਕਰਵਾਈ ਜਾ ਸਕਦੀ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਮੈਰਾਥਨ ਦੌੜ ਸਬੰਧੀ ਵੱਖ-ਵੱਖ ਵਿਭਾਗਾਂ ਦੇ...
ਬਾਘਾਪੁਰਾਣਾ,27 ਮਾਰਚ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ):ਉੱਘੇ ਕਾਰੋਬਾਰੀ ਰਹੇ ਅਤੇ ਰੋਜਾਨਾ ਸਪੋਕਸਮੈਨ ਦਾ ਲੰਬਾਂ ਸਮਾਂ ਜਿਲਾ ਇੰਚਾਰਜ ਵਜੋਂ ਸੇਵਾਵਾ ਨਿਭਾਉਣ ਵਾਲੇ ਹਰਬੰਸ ਸਿੰਘ ਢਿੱਲੋਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨਾਂ ਦੇ ਛੋਟੇ ਭਰਾ ਭੁਪਿੰਦਰ ਸਿੰਘ ਸੰਖੇਪ ਬੀਮਾਰੀ ਪਿੱਛੋਂ ਗੁਰੂ ਚਰਨਾ ’ਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਭਰਾ ਹਰਬੰਸ ਸਿੰਘ ਢਿੱਲੋਂ, ਭਰਾ ਅਜਮੇਰ ਸਿੰਘ ਢਿੱਲੋਂ ਅਤੇ ਪੁੱਤਰ ਡਾ: ਨਵਦੀਪ ਸਿੰਘ ਢਿੱਲੋਂ ਨਾਲ ਵਿਧਾਇਕ ਹਰਜੋਤ ਕਮਲ,ਵਿਧਾਇਕ...
ਚੰਡੀਗੜ, 27 ਮਾਰਚ: ਮੁੱਖ ਚੋਣ ਅਫ਼ਸਰ, ਪੰਜਾਬ ਨੇ ਪੰਜਾਬ ਸਰਕਾਰ ਤੋਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਵੱਖ-ਵੱਖ ਅਧਿਕਾਰੀਆਂ ਦੀ ਸੂਚੀ ਮੰਗੀ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਹੈ ਕਿ ਅਜਿਹੇ ਅਧਿਕਾਰੀਆਂ ਦੇ ਨਾਮ ਭੇਜੇ ਜਾਣ ਜਿਹਨਾਂ ਨੂੰ ਲੋੜ ਪੈਣ ਤੇ ਅਹੁਦੇ ਅਨੁਸਾਰ ਤਾਇਨਾਤ ਕੀਤਾ ਜਾ ਸਕੇ। ਬੁਲਾਰੇ ਨੇ...
ਫਿਰੋਜ਼ਪੁਰ, ਫਾਜਿਲਕਾ 27 ਮਾਰਚ (ਸੰਦੀਪ ਕੰਬੋਜ ਜਈਆ) : ਅੱਜ ਵਿਧਾਨ ਸਭਾ ਹਲਕਾ ਦੇ ਪਿੰਡ ਮਲਕਜਾਦਾ ਵਿਖੇ ਬਾਬਾ ਜਮੀਤ ਸਿੰਘ ਬੇਦੀ ਦੀ ਮਜਾਰ ਤੇ ਸਾਲਾਨਾ ਮੇਲਾ ਲਗਾਇਆ ਜਾ ਰਿਹਾ ਹੈ।ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਰਪੰਚ ਮਿਲਖ ਰਾਜ ਹਾਂਡਾ ਨੇ ਦੱਸਿਆ ਕਿ ਬਾਬਾ ਜੀ ਦੀ ਮਜਾਰ ਤੇ ਇਹ ਸਲਾਨਾ ਮੇਲਾ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਇਸ ਮੇਲੇ ਦੀ ਸ਼ੂਰੁਆਤ...
ਚੰਡੀਗੜ, 27 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਬੈਂਕ ਖਾਤਿਆਂ ਰਾਹੀਂ ਹੋਣ ਵਾਲੀਆਂ ਸ਼ੱਕੀ ਅਦਾਇਗਿਆਂ ਦੀ ਸੂਚਨਾ ਪ੍ਰਾਪਤ ਹਿੱਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣਾਂ ਪ੍ਰਕ੍ਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲਾ ਚੋਣ ਅਫ਼ਸਰ ਬੈਂਕ ਖਾਤਿਆਂ ਰਾਹੀਂ ਇਕ ਲੱਖ ਰੁਪਏ ਤੋਂ ਵੱਧ ਦੀ ਹੋਣ ਵਾਲਿਆਂ...
ਕੋਟਕਪੂਰਾ, 27 ਮਾਰਚ (ਟਿੰਕੂ ਕੁਮਾਰ ਪਰਜਾਪਤ) :- ਕਾਂਗਰਸ ਕਮੇਟੀ ਦੇ ਐਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਦੇ ਪਿੰਡ ਦੇਵੀਵਾਲਾ ’ਚ ਸਥਿੱਤ ਗ੍ਰਹਿ ਵਿਖੇ ਪੁੱਜੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦਾ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਾਨਦਾਰ ਸੁਆਗਤ ਕਰਦਿਆਂ ਆਸ ਪ੍ਰਗਟਾਈ ਕਿ ਜੇਕਰ ਕਾਂਗਰਸ ਪਾਰਟੀ ਜੋਗਿੰਦਰ ਸਿੰਘ ਮਾਨ ਨੂੰ ਲੋਕ ਸਭਾ ਹਲਕਾ ਫਰੀਦਕੋਟ ਤੋਂ ਟਿਕਟ ਦੇ ਕੇ ਮੈਦਾਨ ’ਚ ਉਤਾਰਦੀ ਹੈ ਤਾਂ ਜਿੱਤ ਯਕੀਨੀ ਮੰਨੀ ਜਾਵੇਗੀ, ਕਿਉਂਕਿ ਪੰਜਾਬ ਦੀ ਮਾਲਵਾ...

