ਲੁਧਿਆਣਾ :26 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼੍ਰੀ ਗੁਰੂ ਗਰੰਥ ਸਾਹਿਬ ਨੂੰ ਸਮਰਪਿਤ ਸੋਚਧਾਰਾ ਦੇ ਪ੍ਰਕਾਂਡ ਵਿਦਵਾਨ ਗਿਆਨੀ ਜਗਤਾਰ ਸਿੰਘ ਜਾਚਕ (ਨਿਉਯਾਰਕ ਅਮਰੀਕਾ)ਸਾਬਕਾ ਗਰੰਥੀ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਲਿਖੀ ਖੋਜ ਅਧਾਰਿਤ ਪੁਸਤਕ ਸਰਬੋਤਮਤਾ ਸ਼੍ਰੀ ਗੁਰੂ ਗਰੰਥ ਸਾਹਿਬ ਦਾ ਸੰਗਤ ਸਪੁਰਦ ਸਮਾਗਮ ਅੱਜ ਗੁਰਮਤਿ ਗਿਆਨ ਮਿਸ਼ਨਰੀ ਕਾਲਿਜ ਪੰਜਾਬੀ ਬਾਗ,ਜਵੱਦੀ ਕਲਾਂ(ਲੁਧਿਆਣਾ) ਵਿਖੇ ਕੀਤਾ ਗਿਆ। ਕਾਲਿਜ ਦੇ ਪੰਜ ਨੌਜਵਾਨ ਵਿਦਿਆਰਥੀਆਂ ਨੂੰ...
News
ਮੋਗਾ,27 ਮਾਰਚ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਵਿਦੇਸ਼ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ । ਪਿਛਲੇ ਦਿਨਾਂ ‘ਚ ਸੰਸਥਾ ਨੇ ਅਨੇਕਾਂ ਹੀ ਓਪਨ ਵਰਕ ਪਰਮਿਟਾਂ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਦਿਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਸੰਸਥਾ ਨੇ ਖੁਸ਼ਵੰਤ ਸਿੰਘ ਨਿਵਾਸੀ ਮੋਗਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾ ਕੇ ਉਸ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ । ਸੰਸਥਾ ਦੇ ਐਮ ਡੀ ਗੁਰਮਿਲਾਪ ਸਿੰਘ...
ਕੋਟਕਪੂਰਾ, 27 ਮਾਰਚ (ਟਿੰਕੂ ਪਰਜਾਪਤ) :- ਸਿੱਖਿਆ ਵਿਭਾਗ ਅਤੇ ਸਕੂਲ ਅਧਿਕਾਰੀਆਂ ਦੀ ਕਥਿਤ ਅਣਗਹਿਲੀ ਕਾਰਨ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਵਾਂਝੇ ਰਹੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਕਾਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਮੋਰਚਾ ਖੋਲ ਦਿੱਤਾ ਹੈ। ਪੀੜਤ ਵਿਦਿਆਰਥੀ ਸੋਨਾ ਸਿੰਘ, ਪਵਨ ਸਿੰਘ, ਧਰੁਵ ਬੱਤਾ ਅਤੇ ਸੁਮਨ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ, ਚੇਅਰਮੈਨ, ਡੀ.ਜੀ.ਐੱਸ.ਈ, ਡੀ.ਪੀ.ਆਈ, ਜਿਲਾ ਸਿੱਖਿਆ ਅਫ਼ਸਰ ਫਿਰੋਜ਼ਪੁਰ, ਪਿੰਡ...
ਕੋਟਕਪੂਰਾ, 27 ਮਾਰਚ (ਟਿੰਕੂ ਪਰਜਾਪਤ) :- ਪੰਜਾਬ ਏਕਤਾ ਪਾਰਟੀ ਨੇ ਅੱਜ ਇੱਥੇ ਲੋਕ ਸਭਾ ਚੋਣਾਂ ਲਈ ਚੋਣ ਇੰਚਾਰਜਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਸੂਬਾਈ ਆਗੂ ਸਨਕਦੀਪ ਸਿੰਘ ਸੰਧੂ, ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਤੇ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ, ਸਵਰਨ ਸਿੰਘ ਸਰਾਂ ਅਤੇ ਮਾਸਟਰ ਮੱਖਣ ਸਿੰਘ ਨੇ ਦੱਸਿਆ ਕਿ ਖੁਸ਼ਵਿੰਦਰ ਸਿੰਘ ਹਲਕਾ ਗਿੱਦੜਬਾਹਾ, ਜਗਦੇਵ ਸਿੰਘ ਲੁਹਾਰਾ ਨੂੰ ਨਿਹਾਲ ਸਿੰਘ ਵਾਲਾ, ਗੁਰਚਰਨ ਸਿੰਘ ਨੂੰ ਧਰਮਕੋਟ, ਕਮਲ ਭਲੂਰ ਨੂੰ...
ਕੋਟਕਪੂਰਾ, 27 ਮਾਰਚ (ਟਿੰਕੂ ਪਰਜਾਪਤ) :- ਉੱਘੇ ਵਾਤਾਵਰਣ ਪ੍ਰੇਮੀ ਅਵਤਾਰ ਸਿੰਘ ਮੱਕੜ ਦੀ ਹੋਣਹਾਰ ਬੇਟੀ ਸਿਮਰਪ੍ਰੀਤ ਕੌਰ ਮੱਕੜ ਵਲੋਂ ਆਈਲੈਟਸ ਦੀ ਪ੍ਰੀਖਿਆ ’ਚ ਸ਼ਾਨਦਾਰ ਬੈਂਡ ਹਾਸਲ ਕਰਨ ਦੀ ਇਲਾਕੇ ਭਰ ’ਚ ਸ਼ਲਾਘਾ ਹੋ ਰਹੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਸਿਮਰਪ੍ਰੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ ’ਚ ਰੀਡਿੰਗ ’ਚ 9 ਬੈਂਡ, ਲਿਸਨਿੰਗ 8.5 ਬੈਂਡ, ਸਪੀਕਿੰਗ 7 ਬੈਂਡ, ਰਾਈਟਿੰਗ 6.5 ਬੈਂਡ ਪ੍ਰਾਪਤ ਕਰਦਿਆਂ ਆਲ ਓਵਰ 8 ਬੈਂਡ ਹਾਸਲ ਕੀਤੇ। ਉਕਤ ਮਾਮਲੇ ਦਾ ਦਿਲਚਸਪ ਪਹਿਲੂ...
ਕੋਟਕਪੂਰਾ, 27 ਮਾਰਚ (ਟਿੰਕੂ ਪਰਜਾਪਤ) :- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਮਿਉਂਸਪਲ ਪਾਰਕ ਵਿਖੇ ਜ਼ਿਲਾ ਪ੍ਰਧਾਨ ਿਸ਼ਨ ਦੇਵੀ ਔਲਖ ਦੀ ਅਗਵਾਈ ਹੇਠ ਹੋਈ। ਜਿਸ ’ਚ ਸੂਬਾਈ ਪ੍ਰਧਾਨ ਮੈਡਮ ਹਰਗੋਬਿੰਦ ਕੌਰ ਅਤੇ ਸ਼ਿੰਦਰਪਾਲ ਕੌਰ ਥਾਂਦੇਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਆਪਣੇ ਸੰਬੋਧਨ ਦੌਰਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜਿੰਨਾ ਚਿਰ ਆਂਗਣਵਾੜੀ ਵਰਕਰਜ਼/ਹੈਲਪਰਜ਼ ਨੂੰ ਸਰਕਾਰੀ ਕਰਮਚਾਰੀ ਦਾ ਦਰਜ਼ਾ ਨਹੀਂ ਦਿੱਤਾ ਜਾਂਦਾ, ਜਥੇਬੰਦੀ ਵੱਲੋਂ...
ਮੋਗਾ, 27 ਮਾਰਚ (ਜਸ਼ਨ): ਕਨੇਡਾ ਦੇ ਸ਼ਹਿਰ ਬਰਨਬੀ ਵਿਖੇ ਰਹਿ ਰਹੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਲੇਖਕ ਅਤੇ ਸਾਇੰਸਦਾਨ ਅਜਮੇਰ ਰੋਡੇ ਜੋ ਕਿ ਅੱਜਕੱਲ ਭਾਰਤ ਫੇਰੀ ‘ਤੇ ਆਏ ਹੋਏ ਹਨ, ਨਾਲ ਲੋਕ ਸਾਹਿਤ ਅਕਾਦਮੀ ਮੋਗਾ ਵਲੋਂ ਰੂਬਰੂ ਕਰਵਾਇਆ ਗਿਆ। ਸਾਹਿਤਕ ਸੱਥ ਮੋਗਾ ਦੇ ਪ੍ਰਧਾਨ ਡਾ: ਹਰਨੇਕ ਰੋਡੇ ਦੇ ਗ੍ਰਹਿ ਵਿਖੇ ਕਰਵਾਈ ਇਸ ਸਾਹਿਤਕ ਮਿਲਣੀ ਵਿੱਚ ਮੋਗੇ ਜਿਲ੍ਹੇ ਦੇ ਨਾਮਵਰ ਲੇਖਕ ਅਤੇ ਬੁੱਧੀਜੀਵੀ ਸ਼ਾਮਲ ਹੋਏ।ਇਸ ਸਮਾਗਮ ਦੀ ਪ੍ਰਧਾਨਗੀ ਸੰਤ ਗੁਰਮੀਤ ਸਿੰਘ ਖੋਸਾ ਅਤੇ...
ਮੋਗਾ 27 ਮਾਰਚ:(ਜਸ਼ਨ):ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਦੀ ਯੋਗ ਅਗਵਾਈ ਹੇਠ ਜ਼ਿਲੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸਥਾਪਿਤ ਚੋਣ ਸਾਖਰਤਾ ਕਲੱਬਾਂ ਦੇ ਨੋਡਲ ਅਫ਼ਸਰਾਂ ਦੀ ਟ੍ਰੇਨਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸ਼ਵਾਸ਼ ਬੈਂਸ ਨੇ ਹਾਜ਼ਰ ਨੋਡਲ ਅਫ਼ਸਰਾਂ ਨੂੰ ਦੱੱਸਿਆ ਕਿ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਕਲਾਸਾਂ ਦੇ ਭਵਿੱਖ ਦੇ ਵੋਟਰਾਂ ਅਤੇ ਕਾਲਜਾਂ ਵਿੱਚ ਗ੍ਰੈਜੂਏਸ਼ਨ ਕਰ ਰਹੇ...
ਮੋਗਾ,27 ਮਾਰਚ (ਜਸ਼ਨ):ਸੰਤ ਬਾਬਾ ਹਜੂਰਾ ਸਿੰਘ ਜੀ ਤੇ ਸੰਤ ਬਾਬਾ ਭਾਗ ਸਿੰਘ ਜੀ ਦੁਆਰਾ ਵਰਸੋਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ(ਮੋਗਾ) ਦੇ ਐੱਮ.ਏ. ਰਾਜਨੀਤੀ-ਸ਼ਾਸਤਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪੰਜਾਬ ਯੂਨੀਵਰਸਿਟੀ ਦੁਆਰਾ ਐਲਾਨੇ ਨਤੀਜਿਆਂ ਅਨੁਸਾਰ ਐੱਮ.ਏ. ਸਮੈਸਟਰ ਪਹਿਲਾ ਦੀ ਰਵਨੀਤ ਕੌਰ ਨੇ 75.25 ਫ਼ੀਸਦੀ, ਲਖਵੀਰ ਕੌਰ ਨੇ 72 ਫ਼ੀਸਦੀ ਅਤੇ ਕੁਲਦੀਪ ਕੌਰ ਨੇ 69.75 ਫ਼ੀਸਦੀ ਅੰਕ...
ਚੰਡੀਗੜ•, 26 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਨਾਉਣਾ ਹੋਵੇਗਾ ਕਿ ਉਨ•ਾਂ ਦੀਆਂ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ...

