ਮੋਗਾ, 26 ਮਾਰਚ:(ਜਸ਼ਨ): ਵੋਟ ਦੇ ਅਧਿਕਾਰ ਬਾਰੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ 31 ਮਾਰਚ ਮੋਗਾ ਵਿਖੇ ਕਰਵਾਈ ਜਾ ਰਹੀ ਮੈਰਾਥਨ ਦੌੜ ਦਾ ਅੱਜ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਵੱਲੋ ਪੋਸਟਰ ਰਿਲੀਜ਼ ਕੀਤਾ ਗਿਆ। ਪੋਸਟਰ ਰਿਲੀਜ਼ ਕਰਨ ਮੌਕੇ ਰਾਈਸ ਬਰਾਨ ਡੀਲਰ ਐਸੋਸੀਏਸ਼ਨ ਅਤੇ ਲਾਈਨਜ਼ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਨਵੀਨ ਸਿੰਗਲਾ, ਸੈਕਟਰੀ ਵਿਕਸ ਜਿੰਦਲ,ਕੈਸ਼ੀਅਰ ਸੰਜੀਵ ਸ਼ਰਮਾ, ਡੀ ਐੱਸ ਓ ਬਲਵੰਤ ਸਿੰਘ ਅਤੇ ਲੋਕ ਸੰਪਰਕ ਅਧਿਕਾਰੀ ਸ: ਤੇਜਾ ਸਿੰਘ ਵੀ...
News
ਮੋਗਾ, 26 ਮਾਰਚ (ਪੱਤਰ ਪਰੇਰਕ): ਪਿਛਲੇ ਲੰਬੇ ਸਮੇਂ ਤੋਂ ਮੋਗਾ ਦੀ ਬਾਹਰਲੀ ਦਾਣਾ ਮੰਡੀ ਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਖਸਤਾ ਹੋਈ ਪਈ ਸੀ, ਜਿਸਦੇ ਕਾਰਨ ਮੰਡੀ ਦੇ ਸ਼ੀਜਨ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਸੀ। ਇਨਾਂ ਸਮੱਸਿਆਵਾਂ ਦੇ ਹੱਲ ਲਈ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਮੰਡੀ ਬੋਰਡ ਨਾਲ ਰਾਬਤਾ ਕਾਇਮ ਕਰਕੇ ਮੰਡੀ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰਵਾਉਣ ‘ਤੇ ਰਣਵੀਰ ਸਿੰਘ ਲਾਲੀ ਪ੍ਰਧਾਨ, ਪ੍ਰਭਜੀਤ ਸਿੰਘ...
ਮੋਗਾ 26 ਮਾਰਚ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ‘ਚ ਵਿਕਾਸ ਦੇ ਕੰਮਾਂ ਲਈ ਇੱਟਾਂ ਦੇ ਰੇਟ ਨਿਰਧਾਰਤ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਵੱਲੋਂ ਸਰਬ-ਸੰਮਤੀ ਨਾਲ ਇੱਟਾਂ ਦੇ ਚੱਲ ਰਹੇ ਡੀ.ਸੀ ਰੇਟਾਂ ਅਤੇ ਮਾਰਕੀਟ ‘ਚ ਚੱਲ ਰਹੇ ਰੇਟਾਂ ਬਾਰੇ ਵਿਚਾਰ-ਵਟਾਂਦਰਾ ਕਰਨ ਉਪਰੰਤ ਜ਼ਿਲਾ ਮੋਗਾ ‘ਚ ਵਿਕਾਸ ਦੇ ਕੰਮਾਂ ਲਈ ਅੱਵਲ ਦਰਜਾ (ਸਟੈਂਡਰਡ ਸਾਈਜ਼...
ਮੋਗਾ,26 ਮਾਰਚ (ਜਸ਼ਨ): ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ ਐੱਮ ਕਾਲਜ ਵਿਖੇ ਜਲਿਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਇਤਿਹਾਸ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਸਾਰਥਿਕਤਾ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਪੰਜਾਬ ਸੂਰਜ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਮੌਜੂਦਾ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰਮਿੰਦਰ ਪਟਿਆਲਾ ਜੀ ਨੂੰ ਮੁੱਖ ਵਕਤਾ ਵਜੋਂ ਬੁਲਾਇਆ ਗਿਆ । ਉਨ੍ਹਾਂ ਨੇ ਜਲਿਆਂਵਾਲੇ ਬਾਗ ਦੇ ਇਤਿਹਾਸ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ...
ਫਿਰੋਜ਼ਪੁਰ, ਫਾਜਿਲਕਾ 26 ਮਾਰਚ (ਸੰਦੀਪ ਕੰਬੋਜ ਜਈਆ ): ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ 31 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੈਰਾਥਨ ਦੋੜ ਵਿਚ ਹਿੱਸਾ ਲੈਣ ਲਈ “ਨਸ਼ਾ ਛੱਡੋ ਤੇ ਖੇਡਾਂ ਵੱਲ ਲੱਗੋ“ ਦਾ ਨਾਅਰਾ ਦਿੰਦੇ ਹੋਏ ਫਿਰੋਜ਼ਪੁਰ ਮੈਰਾਥਨ ਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਐਸ.ਡੀ.ਐਮ ਅਮਿੱਤ ਗੁਪਤਾ,...
ਚੰਡੀਗੜ੍ਹ, 26 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਕੜਿਆਲ, ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਸ਼ਵਿੰਦਰਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਵਦੀਪ ਸਿੰਘ ਵਾਸੀ ਪਿੰਡ ਕੰਬੋਅ, ਜਿਲਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ...
ਨੱਥੂਵਾਲਾ ਗਰਬੀ ,26 ਮਾਰਚ (ਜਸ਼ਨ)- ਹਰ ਸਾਲ ਦੀ ਤਰਾ੍ਹ ਇਸ ਵਾਰ ਵੀ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਜਲਦ ਹੀ ਕੀਤੀਆਂ ਜਾਣਗੀਆਂ ਇੰਨਾ੍ਹ ਗੱਲਾਂ ਦਾ ਪ੍ਰਗਟਾਵਾ ਸੰਤ ਇਕਬਾਲ ਸਿੰਘ ਜੀ ਨੱਥੂਵਾਲਾ ਗਰਬੀ ਵਾਲਿਆਂ ਨੇ ਪਿੰਡ ਭਲੂਰ ਵਿਖੇ ਸਵ:ਸੂਬਾ ਸਿੰਘ ਸੰਧੂ ਦੇ ਗ੍ਰਹਿ ਵਿਖੇ ਸੇਵਾਦਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਇਸ ਵਿਆਹ ਸਮਾਗਮ ਵਿੱਚ 18 ਸਾਲ ਦੀ ਉਮਰ ਤੋਂ ਵੱਧ ਉਮਰ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕੀਤੀਆਂ ਜਾਣਗੀਆਂ ਇਸ...
ਕੋਟਕਪੂਰਾ, 26 ਮਾਰਚ (ਟਿੰਕੂ ਪਰਜਾਪਤ) :- ‘ਸਟੇਟ ਬੈਂਕ ਆਫ ਇੰਡੀਆ’ ਦੀ ਸਥਾਨਕ ਮੇਨ ਬਰਾਂਚ ’ਚ ਕਿਸੇ ਹੋਰ ਦੇ ਖਾਤੇ ’ਚੋਂ ਚਲਾਕੀ ਨਾਲ ਪੈਸੇ ਕਢਵਾਉਣ ਲਈ ਆਏ ਇਕ ਵਿਅਕਤੀ ਨੂੰ ਮੈਨੇਜਰ ਨੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੈਨੇਜਰ ਸ਼੍ਰੀਮਤੀ ਸੰਜੂ ਬਾਂਗਾ ਅਨੁਸਾਰ ਉਨਾ ਕੋਲ ਕਰਨਲ ਅਮਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਲੰਡੇ ਤਹਿਸੀਲ ਬਾਘਾਪੁਰਾਣਾ ਜਿਲਾ ਮੋਗਾ ਦਾ ਖਾਤਾ ਹੈ ਤੇ ਉਸਦੇ ਪਿੰਡ ਦਾ...
ਕੋਟਕਪੂਰਾ, 26 ਮਾਰਚ (ਟਿੰਕੂ ਪਰਜਾਪਤ) :- ਪੰਜਾਬੀ ਲਿਖਾਰੀ ਸਭਾ ਕੈਲਗਰੀ (ਕਨੇਡਾ) ਵੱਲੋਂ ਆਪਣੇ 8ਵੇਂ ‘ਬੱਚਿਆਂ ’ਚ ਪੰਜਾਬੀ ਬੋਲਣ ਦੀ ਮੁਹਾਰਤ’ ਸਮਾਗਮ ’ਚ ਬਾਲ ਲੇਖਿਕਾ ਸਨਮਵੀਰ ਸੰਧੂ ਦੀ ਕਵਿਤਾਵਾਂ ਦੀ ਪਲੇਠੀ ਪੁਸਤਕ “ਪੁੰਘਰਦੀ ਕਲੀ” ਰਿਲੀਜ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਵਿੱਚ ਜਿੱਥੇ ਸਹਿਤਕ ਰੰਗ ਬਿਖੇਰੇ ਜਾਂਦੇ ਹਨ, ਉੱਥੇ ਹੀ ਪੰਜਾਬੀ ਬੋਲਦੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਜਿਵੇ ਕਿ ਪੰਜਾਬੀ...
ਕੋਟਕਪੂਰਾ, 25 ਮਾਰਚ (ਟਿੰਕੂ ਪਰਜਾਪਤ) :- ਖੂਨਦਾਨ ਦੇ ਖੇਤਰ ’ਚ ਦੇਸ਼ ਭਰ ’ਚ ਵੱਡਮੁੱਲੀਆਂ ਸੇਵਾਵਾਂ ਪ੍ਰਦਾਨ ਕਰ ਰਹੀ ਸੰਸਥਾ ‘ਪੀਬੀਜੀ ਵੈਲਫੇਅਰ ਕਲੱਬ’ ਨੂੰ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਸਨਮਾਨ ਮਿਲਣ ’ਤੇ ਕੋਟਕਪੂਰੇ ਦੀਆਂ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ’ਚ ਖੁਸ਼ੀ ਦੀ ਲਹਿਰ ਦੌੜ ਜਾਣੀ ਸੁਭਾਵਿਕ ਹੈ। ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਅਤੇ ਸਕੱਤਰ ਗੌਰਵ ਗਲਹੋਤਰਾ ਦੀ ਅਗਵਾਈ ’ਚ ਗਈ ਸੰਸਥਾ ਦੀ ਟੀਮ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ...

