ਮੋਗਾ 25 ਮਾਰਚ:(ਜਸ਼ਨ) ਕਿ੍ਰਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਦੇ ਡਿਪਟੀ ਡਾਇਰੈਕਟਰ ਡਾ. ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇ.ਵੀ.ਕੇ., ਬੁੱਧ ਸਿੰਘ ਵਾਲਾ,ਚੜਿੱਕ ਰੋਡ ਮੋਗਾ ਵਿਖੇ 26 ਮਾਰਚ ਦਿਨ ਮੰਗਲਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਮੇਲੇ ਵਿਚ ਹਾੜ੍ਹੀ ਅਤੇ ਆਉਣ ਵਾਲੇ ਸੀਜ਼ਨ ਸਾਉਣੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ, ਫ਼ਸਲਾਂ ਤੇ...
News
ਫਿਰੋਜ਼ਪੁਰ/ਕੈਂਟ ,24 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ/SANDEEP KAMBOJ JAYIA ): ਅੱਜ ਸ਼ਾਮ ਚਾਰ ਵਜੇ ਦੇ ਕਰੀਬ ਫਿਰੋਜ਼ਪੁਰ ਕੈਂਟ ਵਿਚ ਮਿਲਟਰੀ ਕੰਟੀਨ ਗੋਲਡਨ ਐਰੋ ਦੇ ਨੇੜਿਓਂ ਇਕ ਬੰਬ ਦੀ ਸੂਚਨਾ ਮਿਲਣ ’ਤੇ ਫੌਜੀ ਅਧਿਕਾਰੀਆਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਇਲਾਕੇ ਨੂੰ ਖਾਲੀ ਕਰਵਾ ਲਿਆ ਅਤੇ ਬੰਬ ਵਿਰੋਧੀ ਦਸਤੇ ਨੇ ਬੰਬ ਨੂੰ ਨਕਾਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ। ਫੌਜ ਵੱਲੋਂ ਸਾਰੇ ਇਲਾਕੇ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ । ਬੰਬ ਡਿਫ਼ਿੳੂਜ਼ ਕਰਨ ਦੀ...
ਚੰਡੀਗੜ, 24 ਮਾਰਚ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ਵਿੱਚ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅਤਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ ਮਿਲੀ ਸੀ ਕਿ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਚੋਣ ਡਿਊਟੀ ਨੂੰ ਗੰਭੀਰਤਾ ਨਾਲ...
ਕੋਟਕਪੂਰਾ, 24 ਮਾਰਚ (ਟਿੰਕੂ ਪਰਜਾਪਤ) :- ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਜਥੇਦਾਰ ਬਾਬਾ ਕੁਲਵੰਤ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਇਸਤਰੀ ਵਿੰਗ) ਅਤੇ ਵਿਗਾਸੁ ਵਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਕਰਵਾਏ ਗਏ ਹੋਲਾ ਮਹੱਲਾ ਸਮਾਗਮ ਮੌਕੇ ਦਸਤਾਰ ਮੁਕਾਬਲਾ, ਗਤਕੇ ਦੇ ਜ਼ੋਹਰ, ਡਰਾਇੰਗ/ਪੇਂਟਿੰਗ ਮੁਕਾਬਲੇ ਅਤੇ ਗੁਰਬਾਣੀ ਕੀਰਤਨ ਦਾ ਨਿਰਬਾਹ ਚੱਲਿਆ। ਗੁਰਪ੍ਰੀਤ ਸਿੰਘ ਰਾਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰਾਇੰਗ/...
ਕੋਟ ਈਸੇ ਖਾਂ 24 ਮਾਰਚ (ਜਸ਼ਨ) : ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ 88ਵੇਂ ਸ਼ਹੀਦੀ ਦਿਵਸ ਅਤੇ ਪੁਲਵਾਮਾ ਵਿੱਚ ਸ਼ਹੀਦ ਹੋਏ ਮੋਗਾ ਜਿਲੇ ਦੇ ਬਹਾਦਰ ਸੈਨਿਕ ਜੈਮਲ ਸਿੰਘ ਸਮੇਤ ਸਾਰੇ ਸ਼ਹੀਦਾਂ ਅਤੇ ਜੰਮੂ ਕਸ਼ਮੀਰ ਵਿੱਚ ਸਰਹੱਦ ਤੇ ਦੁਸ਼ਮਣ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਜਨੇਰ ਨਿਵਾਸੀ ਸ਼ਹੀਦ ਕਰਮਜੀਤ ਸਿੰਘ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਰੂਰਲ ਐਨ.ਜੀ.ਓ. ਮੋਗਾ ਵੱਲੋਂ ਸਰਕਾਰੀ ਹਸਪਤਾਲ ਕੋਟ ਈਸੇ ਖਾਂ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 55...
ਚੰਡੀਗੜ, 24 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ‘ਥੰਪਰਜ਼ ਕੈਫੇ’ ਕਲੱਬ ਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਵੱਲੋਂ ਸਾਂਝੇ ਤੌਰ ’ਤੇ ਮੋਹਾਲੀ ਤੋਂ ਚੰਡੀਗੜ ਤੱਕ ਇੱਕ ਬਾਈਕ ਰਾਈਡ ਆਯੋਜਿਤ ਕਰਵਾਈ ਗਈ। ਇਸ ਰਾਈਡ ਨੂੰ ਐਸ.ਟੀ.ਐਫ ਦੇ ਮੁੱਖੀ ਗੁਰਪ੍ਰੀਤ ਕੌਰ ਦਿਉ, ਵਧੀਕ ਡਾਇਰੈਕਟਰ...
ਕੋਟਕਪੂਰਾ, 24 ਮਾਰਚ (ਟਿੰਕੂ ਪਰਜਾਪਤ) :- ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸਾਹਿਤਕ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ। ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਸ਼ਹੀਦ ਭਗਤ ਸਿੰਘ ਸਾਹਿਤ ਸਭਾ ਵਲੋਂ ਸੰਯੁਕਤ ਰੂਪ ’ਚ ਕਰਵਾਏ ਗਏ ਇਸ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ’ਚ ਭਾਵਪੂਰਵਤ ਵਿਚਾਰ ਚਰਚਾ ਕੀਤੀ ਗਈ। ਸ਼ੁਰੂਆਤ ’ਚ ਸਭਾ ਦੇ ਪ੍ਰਧਾਨ ਸਿਮਰਨਜੀਤ ਸਿੰਘ ਸਿਮਰਾ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਭਗਤ...
ਕੋਟਕਪੂਰਾ, 24 ਮਾਰਚ (ਟਿੰਕੂ ਪਰਜਾਪਤ) :- ਕੋਟਕਪੂਰੇ ਦੇ ਡੀਐਸਪੀ ਮਨਵਿੰਦਰਬੀਰ ਸਿੰਘ ਦੇ ਪਦਉਨਤ ਹੋ ਕੇ ਐਸ.ਪੀ. ਬਣਨ ’ਤੇ ਜਿੱਥੇ ਇਲਾਕੇ ਭਰ ਦੇ ਲੋਕਾਂ ’ਚ ਖੁਸ਼ੀ ਦਾ ਮਾਹੌਲ ਹੈ, ਉੱਥੇ ਉਨਾ ਨੂੰ ਸਨਮਾਨਿਤ ਕਰਨ ਦਾ ਸਿਲਸਿਲਾ ਵੀ ਜਾਰੀ ਹੈ। ਮਨਵਿੰਦਰਬੀਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਅਤੇ ਮੂੰਹ ਮਿੱਠਾ ਕਰਾਉਂਦਿਆਂ ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜਾ ਤੇ ਸਮੂਹ ਅਹੁਦੇਦਾਰਾਂ ਨੇ ਉਨਾ ਵਲੋਂ...
ਕੋਟਕਪੂਰਾ, 24 ਮਾਰਚ (ਟਿੰਕੂ ਪਰਜਾਪਤ) :- ਪੈ੍ਰਸ ਕਲੱਬ ਰਜਿ: ਕੋਟਕਪੂਰਾ ਵਲੋਂ ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ 23 ਮਾਰਚ 1931 ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਗਿਆ ਇਨਕਲਾਬੀ ਨਾਟਕ ਮੇਲਾ ਯਾਦਗਾਰੀ ਹੋ ਨਿਬੜਿਆ। ਕਿਉਂਕਿ ਸਾਥੀ ਮੇਘਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਲੋਕ ਕਲਾ ਮੰਗ ਜੀਰਾ ਦੀ ਟੀਮ ਵਲੋਂ ਪੇਸ਼ ਕੀਤੇ ਗਏ ਨਾਟਕ ਅਤੇ ਕੋਰੀਓਗ੍ਰਾਫੀਆਂ ਨੇ ਸਰੋਤਿਆਂ ਦੀਆਂ ਅੱਖਾਂ ’ਚ ਪਰਲ...
ਕੋਟਕਪੂਰਾ, 24 ਮਾਰਚ (ਟਿੰਕੂ ਪਰਜਾਪਤ) :- ਫ਼ਰੀਦਕੋਟ ਪੁਲਿਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਵਿਦੇਸ਼ੀ ਲੜਕੀਆਂ ਦੇ ਨਾਂਅ ’ਤੇ ਅਮੀਰ ਘਰਾਂ ਦੇ ਲੜਕਿਆਂ ਨਾਲ ਵਿਆਹ ਕਰਵਾ ਕੇ ਲੱਖਾਂ ਰੁਪੈ ਠੱਗਣ ਵਾਲੇ ਇੱਕ ਗਿਰੋਹ ਦੇ ਇੱਕ ਮੈਂਬਰ ਨੂੰ ਕਾਬੂ ਕਰ ਲਿਆ ਗਿਆ। ਮੈਡਮ ਗੁਰਮੀਤ ਕੌਰ ਐਸ.ਪੀ. (ਆਪ੍ਰੇਸ਼ਨ) ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਫ਼ਰੀਦਕੋਟ ਪੁਲਿਸ ਨੇ ਇੱਕ ਠੱਗ ਗਿਰੋਹ ਦੀ ਮਾਸਟਰ ਮਾਈਂਡ ਇੱਕ ਔਰਤ ਨੂੰ ਕਾਬੂ ਕੀਤਾ ਹੈ ਜੋ ਭਾਰਤੀ ਲੜਕੀਆਂ ਨੂੰ...

