ਫਗਵਾੜਾ 24 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸ਼ਹਾਦਤ ਦਿਵਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਅਤੇ ਦਿਹਾਤੀ ਵਲੋਂ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ਼ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਦੇ ਗ੍ਰਹਿ ਵਿਖੇ ਆਯੋਜਿਤ ਸਮਾਗਮ ਦੌਰਾਨ ਸ਼ਹੀਦ ਦੀ ਤਸਵੀਰ ਤੇ ਫੁੱਲਮਾਲਾਵਾਂ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਉਹਨਾਂ ਦੀ ਸ਼ਹਾਦਤ...
News
ਲੁਧਿਆਣਾ: 24 ਮਾਰਚਗੁੱਡ ਅਰਥ ਕਾਨਵੈਂਟ ਸਕੂਲ ਸਿਆੜ੍ਹ(ਲੁਧਿਆਣਾ) ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ:,ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਚ ਸਿੱਖਿਆ ਤੰਤਰ ਦੀ ਦੋਅਮਲੀ ਨੀਤੀ ਨੇ ਸਰਬਪੱਖੀ ਨਿਘਾਰ ਲਈ ਪੱਕਾ ਆਧਾਰ ਜਮਾ ਲਿਆ ਹੈ। ਇਸ ਵੱਲ ਸਿੱਖਿਆ ਯੋਜਨਾਕਾਰਾਂ ਨੂੰ ਧਿਆਨ ਦੇਣਾ ਪਵੇਗਾ ਤਾਂ ਜੋ ਸਮਾਜਿਕ ਤਣਾਉ ਹੋਰ ਨਾ ਵਧੇ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਤੰਤਰ ਦੇ ਸਕੂਲਾਂ ਚ ਪੜ੍ਹ ਰਹੇ...
ਚੰਡੀਗੜ੍ਹ 23 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖ ਸ਼ਸ਼ਤਰ ਵਿੱਦਿਆ ਅਤੇ ਗੱਤਕਾ ਨੂੰ ਟਰੇਡਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਵਿਰੁੱਧ ਦੇਸ਼-ਵਿਦੇਸ਼ ਵਿੱਚ ਵਸਦੇ ਸਮੁੱਚੇ ਸਿੱਖਾਂ ਅਤੇ ਗੱਤਕਾ ਜਥੇਬੰਦੀਆਂ ਪੂਰਨ ਰੋਹ ਵਿੱਚ ਹਨ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਸਬੰਧਤ ਵਿਅਕਤੀ ਨੂੰ ਤਲਬ ਕਰਨ ਅਤੇ ਇਸ ਪੇਟੈਂਟ ਨੂੰ ਤੁਰੰਤ ਰੱਦ ਕਰਵਾਉਣ ਦੀ ਸ਼ਿਕਾਇਤ ਸਿੱਖਾਂ ਦੀ ਸੁਪਰੀਮ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਕੋਲ ਵੀ ਪਹੁੰਚ ਚੁੱਕੀ ਹੈ ਪਰ ਇਸੇ ਦੌਰਾਨ...
ਲੁਧਿਆਣਾ, 23 ਮਾਰਚ - ਪੰਜਾਬ ਖੇਡ ਵਿਭਾਗ ਵੱਲੋਂ ਮਨਜ਼ੂਰ ਅਤੇ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਦੇ ਚੋਣ ਟ੍ਰਾਇਲਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਅੱਜ ਜਰਖੜ ਸਟੇਡੀਅਮ ਦੇ ਐਸਟ੍ਰੋਟਰਫ ਖੇਡ ਮੈਦਾਨ 'ਤੇ ਹੋਏ ਇੰਨ੍ਹਾਂ ਚੋਣ ਟ੍ਰਾਇਲਾਂ 'ਚ 150 ਦੇ ਕਰੀਬ ਉੱਭਰਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਚਾਰ ਮੈਂਬਰੀ ਚੋਣ ਪੈਨਲ ਜਿਸ 'ਚ ਕੋਚ ਹਰਮਿੰਦਰਪਾਲ ਸਿੰਘ, ਗੁਰਸਤਿੰਦਰ ਸਿੰਘ ਪਰਗਟ, ਜੁਗਿੰਦਰ ਸਿੰਘ ਤੇ ਅਜੈ ਕੁਮਾਰ ਨੇ ਖਿਡਾਰੀਆਂ...
ਕੋਟਕਪੂਰਾ, 23 ਮਾਰਚ (ਟਿੰਕੂ ਪਰਜਾਪਤ) :- ਕੋਟਕਪੂਰੇ ਦੇ ਡੀਐਸਪੀ ਮਨਵਿੰਦਰਬੀਰ ਸਿੰਘ ਦੇ ਪਦਉਨਤ ਹੋ ਕੇ ਐਸ.ਪੀ. ਬਣਨ ’ਤੇ ਜਿੱਥੇ ਇਲਾਕੇ ਭਰ ਦੇ ਲੋਕਾਂ ’ਚ ਖੁਸ਼ੀ ਦਾ ਮਾਹੌਲ ਹੈ, ਉੱਥੇ ਉਨਾ ਨੂੰ ਸਨਮਾਨਿਤ ਕਰਨ ਦਾ ਸਿਲਸਿਲਾ ਵੀ ਜਾਰੀ ਹੈ। ਮਨਵਿੰਦਰਬੀਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਅਤੇ ਮੂੰਹ ਮਿੱਠਾ ਕਰਾਉਂਦਿਆਂ ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜਾ ਤੇ ਸਮੂਹ ਅਹੁਦੇਦਾਰਾਂ ਨੇ ਉਨਾ ਵਲੋਂ...
ਬਾਘਾਪੁਰਾਣਾ,23 ਮਾਰਚ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):17ਵੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐਸਐਸਪੀ ਮੋਗਾ ਅਮਰਜੀਤ ਸਿੰਘ ਬਾਜਵਾ ਨੇ ਥਾਣਾ ਬਾਘਾਪੁਰਾਣਾ ਦੀ ਦੇਰ ਰਾਤ ਅਚਨਚੇਤ ਚੈਕਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਮੋਗਾ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੱੁਕਣ ਦਿੱਤਾ ਜਾਵੇਗਾ ਅਤੇ 24 ਘੰਟੇ ਪੁਲਿਸ ਦੇ ਨਾਕੇ ਲਗਾਏ ਜਾ ਰਹੇ...
ਬਾਘਾਪੁਰਾਣਾ, 23 ਮਾਰਚ (ਜਸ਼ਨ): ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਯਾਦਗਾਰੀ ਅਜਾਇਬਘਰ ਵਿਚ ਅੱਜ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਭਾਵਪੂਰਤ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਦੀ ਹਾਜ਼ਰੀ ਵਿਚ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੇ ਅਜਾਇਬਘਰ ਵਿੱਚ ਤਾਮੀਰ ਕੀਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁਲ ਮਲਾਵਾਂ ਅਰਪਿਤ ਕੀਤੀਆਂ । ਇਸ ਮੌਕੇ ਉਨਾਂ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ...
ਫ਼ਿਰੋਜ਼ਪੁਰ, ਫਾਜਿਲਕਾ 23 ਮਾਰਚ (ਸੰਦੀਪ ਕੰਬੋਜ ਜਈਆ, ਮਨੀਸ਼ ਪਿੰਡੀ ) : ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਲਾ ਫਿਰੋਜ਼ਪੁਰ ਪੁਲਿਸ ਦਿਨ ਰਾਤ ਨਾਕਾਬੰਦੀ ਕਰਕੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹਾ ਪੁਲਿਸ ਦੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਪੁਲਿਸ ਵਿਭਾਗ ਨੇ ਕਰੀਬ ਸਾਢੇ 3 ਲੱਖ ਰੁਪਏ ਦੀ ਡਰੱਗ ਮਨੀ ਨਾਲ ਖ਼ਰੀਦਦਾਰ ਗਿ੍ਰਫ਼ਤਾਰ ਕੀਤਾ। ਜਦਕਿ ਡਰੱਗ ਵੇਚਣ ਆਇਆ ਆਰੋਪੀ ਫ਼ਰਾਰ ਹੋ ਗਿਆ। ਡੀਸੀ ਕੰਪਲੈਕਸ ਵਿਚ ਸ਼ੁਕਰਵਾਰ ਸ਼ਾਮ...
ਚੰਡੀਗੜ•, 23 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : :ਫਿਲਮ 'ਕੇਸਰੀ ' ਦੇਸ਼ ਦੇ ਫੌਜੀ ਇਤਿਹਾਸ ਵਿੱਚ ਸੁਨਹਿਰੀ ਹਰਫਾਂ ਵਿੱਚ ਲਿਖੇ ਗੌਰਵਮਈ ਅਧਿਐ ਨੂੰ ਲੋਕਾਂ ਸਾਹਮਣੇ ਲਿਆਵੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਲੀਡਰ ਅਤੇ ਖੇਡ ਤੇ ਯੁਵਕ ਮਾਮਲੇ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਦੌਰਾਨ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਫਿਲਮ ਸਿੱਖ ਸਿਪਾਹੀਆਂ ਦੇ ਕਦੇ ਨਾ ਹਾਰ ਮੰਨਣ ਵਾਲੇ ਜਜ਼ਬੇ ਨੂੰ ਦਰਸਾਉਂਦੀ ਹੈ ਅਤੇ ਵੱਡੀਆਂ-...
ਮੋਗਾ, 23 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ ਨੇ ਆਪਣੇ ਢਾਂਚੇ ਦਾ ਵਿਸਤਾਰ ਕਰਦੇ ਹੋਏ ਕਿਸਾਨ ਵਿੰਗ ਦੇ ਢਾਂਚੇ ਦਾ ਐਲਾਨ ਕੀਤਾ ।ਕਿਸਾਨ ਵਿੰਗ ਪੰਜਾਬ ਦੇ ਇੰਚਾਰਜ ਕੁਲਤਾਰ ਸਿੰਘ ਸੰਧਵਾਂ ਨੇ ਜਿਲਾ ਟੀਮ ਦੀ ਸਹਿਮਤੀ ਨਾਲ ਗੁਰਭੇਜ਼ ਸਿੰਘ ਬਰਾੜ ਨੂੰ ਜਿਲਾ ਫਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ । ਇਸ ਸਮੇ ਵਿਧਾਇਕ ਸੰਧਵਾਂ ਨੇ ਆਸ ਪ੍ਰਗਟਾਈ ਕਿ ਗੁਰਭੇਜ਼ ਸਿੰਘ ਬਰਾੜ ਜਿਲੇ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਕੇ ਉਨਾਂ ਦੀਆਂ ਸਮੱਸਿਆ ਸਰਕਾਰ ਦੇ ਕੰਨਾਂ...

