ਲੁਧਿਆਣਾ, 23 ਮਾਰਚ(ਸੁਰਜੀਤ ਸਿੰਘ ਕਾਉਂਕੇ):ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਪੰਜਾਬ ਲੋਕ ਵਿਰਾਸਤ ਅਕਾਡਮੀ ਵੱਲੋਂ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫਸਰ ਅਤੇ ਉੱਘੇ ਲੇਖਕ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ ' ਨੌਲੱਖਾ ਬਾਗ ਨੂੰ ਸਮਾਗਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ: ਐੱਸ ਪੀ ਸਿੰਘ,ਸ਼੍ਰੋਮਣੀ ਸਾਹਿਤਕਾਰ ਓਮ...
News
ਚੰਡੀਗੜ•, 23 ਮਾਰਚ (ਸੁਰਜੀਤ ਸਿੰਘ ਕਾਉਂਕੇ):: ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫਸਰ ਅਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ 'ਨੌਲੱਖਾ ਬਾਗ਼' 23 ਮਾਰਚ ਨੂੰ ਲੁਧਿਆਣਾ ਦੇ ਜੀ.ਜੀ.ਐਨ.ਖਾਲਸਾ ਕਾਲਜ (ਘੁਮਾਰ ਮੰਡੀ) ਵਿਖੇ 1 ਵਜੇ ਰਿਲੀਜ਼ ਕੀਤੀ ਜਾਵੇਗੀ। ਰਿਲੀਜ਼ ਸਮਾਰੋਹ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ.ਸ.ਪ. ਸਿੰਘ ਹੋਣਗੇ। ਸਮਾਰੋਹ ਦੌਰਾਨ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ, ਪ੍ਰਸਿੱਧ...
ਜੈਤੋ, (ਮਨਜੀਤ ਸਿੰਘ ਢੱਲਾ)-ਭਾਈ ਦਲੇਰ ਸਿੰਘ ਡੋਡ ਨੂੰ ਸਰਬਸੰਮਤੀ ਨਾਲ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਨੌਜਵਾਨ ਫੈਡਰੇਸ਼ਨ ਆਗੂ ਭਾਈ ਦਵਿੰਦਰ ਸਿੰਘ ਸਰਕਲ ਜੈਤੋ ਅਤੇ ਨੌਜਵਾਨਾਂ ਵੱਲੋਂ ਭਾਈ ਦਲੇਰ ਸਿੰਘ ਡੋਡ ਨੂੰ ਵਧਾਈ ਦਿੱਤੀ ਗਈ ਤੇ ਕਿਹਾ ਕਿ ਸਾਨੂੰ ਇਹਨਾਂ ਤੋਂ ਉਮੀਦ ਹੈ ਕਿ ਇਹ ਵੱਧ ਤੋਂ ਵੱਧ ਸਿੱਖੀ ਦੇ ਪ੍ਰਚਾਰ ਲਈ ਉਪਰਾਲੇ ਕਰਨਗੇ। ਇਸ ਮੌਕੇ ਨੌਜਵਾਨ ਫੈਡਰੇਸ਼ਨ ਆਗੂ ਭਾਈ ਗੁਰਵਿੰਦਰ ਸਿੰਘ ਜੈਤੋ, ਜਸਪ੍ਰੀਤ ਸਿੰਘ ਜੈਤੋ, ਬਲਜਿੰਦਰ ਸਿੰਘ ਜੈਤੋ,...
ਜੈਤੋ 23 ਮਾਰਚ (MANJIT SINGH DHALLA): ਅੱਜ ਸਥਾਨਕ ਅਲਾਂਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਮੈਨੈਜਮੈਂਟ ਕਮੇਟੀ ਮੈਂਬਰਅਸ਼ਵਨੀ ਗਰਗ ,ਚੇਅਰਮੈਨ ਸਵਾਈਟ ਕਾਲਜ, ਗੌਰਵ ਗਰਗ ਅਤੇ ਦੀਪੀ ਗਰਗ ਹਾਜ਼ਰ ਸਨ।ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਵੈੱਲਕਮ ਗੀਤ ਨਾਲ ਕੀਤੀ ਗਈ, ਇਸ ਤੋਂ ਬਾਅਦ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵਿੱਚਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।ਦੀਪਕ ਗਰਗ ਵੱਲੋਂ ਸਟੇਜ ਸੰਭਾਲ...
ਮੋਗਾ, 23 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ ਨੇ ਸ਼ਹੀਦਾਂ ਦੇ ਚਿੱਤਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਕੀਤੇ। ਇਸ ਸਮੇਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ...
ਮੋਗਾ, 23 ਮਾਰਚ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਐਮ.ਐਲ.ਏ. ਦਫ਼ਤਰ ਵਿੱਚ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰ ਉਨਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਸ਼ਹੀਦਾਂ ਦੀ ਬਦੌਲਤ ਹੀ ਦੇਸ਼ ਗੁਲਾਮੀ ਦੀਆਂ ਜੰਜੀਰਾਂ ਚੋਂ ਅਜ਼ਾਦ ਹੋਇਆ ਹੈ। ਉਨਾਂ...
ਮੋਗਾ,23 ਮਾਰਚ (ਜਸ਼ਨ): ਪ੍ਰਾਈਵੇਟ ਕਾਰਾਂ ਤੇ ਡਰਾਇਵਿੰਗ ਦਾ ਕੰਮ ਕਰਨ ਵਾਲੇ ਡਰਾਈਵਰਾਂ ਦੀ ਯੂਨੀਅਨ ਬਾਬਾ ਵਿਸਵਕਰਮਾ ਪ੍ਰਾਈਵੇਟ ਕਾਰ ਡਰਾਈਵਰ ਯੂਨੀਅਨ ਮੋਗਾ ਨੂੰ ਪੰਜਾਬ ਸਰਕਾਰ ਦੇ ਲੇਵਰ ਵਿਭਾਗ ਨੇ ਰਜਿਸਟ੍ਰੇਸਨ ਆਫ ਟ੍ਰੇਡ ਯੂਨੀਅਨ ਐਕਟ 1926 ਤਹਿਤ ਰਜਿਸਟਰਡ ਕਰ ਕੇ ਰਜਿਸਟ੍ਰੇਸਨ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਇਹ ਪੰਜੀਕਿ੍ਰਤ ਸਰਟੀਫਿਕੇਟ ਅੱਜ ਇਥੇ ਨੇਚਰ ਪਾਰਕ ਵਿੱਚ ਬਾਬਾ ਵਿਸ਼ਵਕਰਮਾ ਪ੍ਰਾਈਵੇਟ ਕਾਰ ਡਰਾਈਵਰਾਂ ਦੀ ਹਾਜ਼ਰੀ ਵਿੱਚ ਯੂਨੀਅਨ ਪ੍ਰਧਾਨ ਇਕਬਾਲ ਸਿੰਘ ਨੂੰ...
ਮੋਗਾ,23 ਮਾਰਚ (ਲਛਮਣਜੀਤ ਸਿੰਘ ਪੁਰਬਾ) : ਅੱਜ ਮੋਗਾ ਜ਼ਿਲੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੁਹੱਲਾ ਸੰਧੂਆਂ ‘ਚ ਇਕ 32 ਸਾਲਾ ਨੌਜਵਾਨ ਦੀ ਲਾਸ਼ ਰੂੜੀਆਂ ਦੇ ਢੇਰ ਤੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦੋ ਦਿਨ ਪਹਿਲਾਂ ਹੀ ਦੁਬਈ ਤੋਂ ਆਪਣੇ ਜੀਜੇ ਨਾਲ ਭਾਰਤ ਪਰਤਿਆ ਸੀ । ਘਟਨਾ ਦਾ ਪਤਾ ਲੱਗਦਿਆਂ ਹੀ ਡੀ ਐਸ ਪੀ ਸਿਟੀ ਪਰਮਜੀਤ ਸਿੰਘ ਸੰਧੂ ਅਤੇ ਐਸ.ਐਚ.ਓ. ਬਲਵਿੰਦਰ ਸਿੰਘ ਮੌਕੇ ਤੇ ਪਹੰੁਚੇ । ਪੁਲਿਸ ਅਧਿਕਾਰੀ ਪਰਮਜੀਤ ਸਿੰਘ ਸੰਧੂ ਨੇ ‘ਸਾਡਾ ਮੋਗਾ ਡੌਟ...
ਮੋਗਾ,23 ਮਾਰਚ (ਲਛਮਣਜੀਤ ਸਿੰਘ ਪੁਰਬਾ) : ਅੱਜ ਮੋਗਾ ਜ਼ਿਲੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੁਹੱਲਾ ਸੰਧੂਆਂ ‘ਚ ਇਕ 32 ਸਾਲਾ ਨੌਜਵਾਨ ਦੀ ਲਾਸ਼ ਰੂੜੀਆਂ ਦੇ ਢੇਰ ਤੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦੋ ਦਿਨ ਪਹਿਲਾਂ ਹੀ ਦੁਬਈ ਤੋਂ ਆਪਣੇ ਜੀਜੇ ਨਾਲ ਭਾਰਤ ਪਰਤਿਆ ਸੀ । ਘਟਨਾ ਦਾ ਪਤਾ ਲੱਗਦਿਆਂ ਹੀ ਡੀ ਐਸ ਪੀ ਸਿਟੀ ਪਰਮਜੀਤ ਸਿੰਘ ਸੰਧੂ ਅਤੇ ਐਸ.ਐਚ.ਓ. ਬਲਵਿੰਦਰ ਸਿੰਘ ਮੌਕੇ ਤੇ ਪਹੰੁਚੇ । ਪੁਲਿਸ ਅਧਿਕਾਰੀ ਪਰਮਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ...
ਮੋਗਾ,22 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਅਤੇ ਸਾਰੀਆਂ ਕਲਾਸਾਂ ਦੇ ਬੱਚਿਆਂ ਨੇ ਚੰਗੇ ਅੰਕ ਲੈ ਕੇ ਆਪਣਾ ,ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਵਾਰ ਦੇ ਨਤੀਜਿਆਂ ’ਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਦਾ ਮੈਨੇਜਮੈਂਟ ਵੱਲੋਂ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਪ੍ਰਧਾਨ ਕੁਲਦੀਪ ਸਹਿਗਲ ਵੱਲੋਂ ਮੈਡਲ ਪਾ ਕੇ ਸਨਮਾਨ ਕੀਤਾ ਗਿਆ । ਵਿਸ਼ੇਸ਼ ਵਿਸ਼ੇ ’ਚੋਂ ਸੌ ਵਿਚੋਂ ਸੌ...

