ਮੋਗਾ, 19 ਮਾਰਚ : (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ. ਸਕੂਲ ਵਿਖੇ ਰੰਗਾ ਦਾ ਤਿਉਹਾਰ ਹੋਲੀ ਬੜੀ ਧੁੂਮ-ਧਾਮ ਨਾਲ ਮਨਾਇਆ ਗਿਆ ।ਜਿਸ ਵਿੱਚ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਇੱਕ ਦੂਜੇ ਦੇ ਰੰਗ ਲਗਾ ਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ । ਇਹ ਤਿਉਹਾਰ ਵਿਦਿਆਰਥੀਆਂ ਨੇ ਸਰੁੱਖਿਅਤ ਤਰੀਕੇ ਨਾਲ ਅਧਿਆਪਕਾਂ ਦੀ ਨਿਗਰਾਨੀ ਹੇਠ ਮਨਾਇਆ ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਬੱਚਿਆਂ...
News
ਚੰਡੀਗੜ੍ਹ, 20 ਮਾਰਚ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਬੇਲ ਦੀ ਅਰਜ਼ੀ ਨੂੰ ਫਰੀਦਕੋਟ ਅਦਾਲਤ ਵੱਲੋਂ ਕਰ ਦੇਣ ਨਾਲ ਬਹਿਬਲ ਕਲ੍ਹਾਂ ਤੇ ਕੋਟਕਪੂਰਾ ਵਿਖੇ ਸਾਲ 2015 ਦੌਰਾਨ ਵਾਪਰੀਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਾਂਤਮਈ ਢੰਗ ਨਾਲ ਰੋਸ ਧਰਨਾ ਲਗਾ ਰਹੇ ਲੋਕਾਂ ਉੱਤੇ ਗੋਲੀ ਚਲਾਉਣ ਦੇ ਕੋਝੇ ਤੇ ਗ਼ੈਰ-...
ਫਿਰੋਜ਼ਪੁਰ, ਫਾਜਿਲਕਾ ( ਸੰਦੀਪ ਕੰਬੋਜ ਜਈਆ) : ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰਾਜ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਅਤੇ ਰਾਜ ਵਿਚ ਖੇਡ ਕਲੱਚਰ ਪੈਦਾ ਕਰਨ ਲਈ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ ਯਤਨ ਕੀਤੇ ਹਨ ਅਤੇ ਰਾਜ ਵਿਚ ਸ਼ਹਿਰਾਂ ਅਤੇ ਪਿੰਡਾਂ ਵਿਚ ਨਵੇਂ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਦੇ ਨਾਲ ਨਾਲ ਪਿੰਡਾਂ ਵਿਚ ਨੌਜਵਾਨਾਂ ਲਈ ਖੇਡ ਕਿੱਟਾਂ ਵੀ ਮੁਫਤ ਵੰਡੀਆਂ ਜਾ ਰਹੀਆਂ ਹਨ।ਇੰਨਾ ਵਿਚਾਰਾਂ ਦਾ ਪ੍ਰਗਟਾਵਾ ਹਲਕਾ...
ਚੰਡੀਗੜ, 20 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਪੰਜਾਬ ਦੇ ਵੋਟਰਾਂ ਦੀ ਵੱਧ ਤੋਂ ਵੱਧ ਭਾਗਦਾਰੀ ਨੂੰ ਯਕੀਨੀ ਬਣਾਉਣ ਹਿੱਤ ਦਫਤਰ ਮੁੱਖ ਚੋਣ ਅਫਸਰ ਵੱਲੋਂ ‘ਸਿਸਟਮੈਟਿਕ ਵੋਟਰ ਐਜੂਕੇੇਸ਼ਨ ਐਂਡ ਵੋਟਰ ਪਾਰਟੀਸੀਪੇਸ਼ਨ’ (ਸਵੀਪ) ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ‘ਸਵੀਪ’ ਦਾ ਮੁੱਖ ਉਦੇਸ਼ ਸਮਾਜ ਦੇ ਸਾਰੇ ਵਰਗਾਂ ਨੂੰ ਵੋਟ ਪਾਉਣ ਦੇ ਆਪਣੇ ਜਮਹੂਰੀ ਅਧਿਕਾਰ ਦਾ ਇਸਤੇਮਾਲ ਕਰਨ ਸਬੰਧੀ ਜਾਗਿ੍ਰਤ ਕਰਨਾ...
ਚੰਡੀਗੜ, 20 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਕਿਸੇ ਵੀ ਕਿਸਮ ਦੇ ਰਾਜਨੀਤਕ ਪ੍ਰਚਾਰ ਸਬੰਧੀ ਗਤੀਵਿਧੀਆਂ ਲਈ ਫੌਜੀ ਕਾਰਵਾਈਆਂ ਦੀ ਵਰਤੋਂ ਨਾ ਕਰਨ ਹਿੱਤ ਇੱਕ ਅਡਵਾਈਜ਼ਰੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ ਸ੍ਰੀ ਐਸ. ਕਰੁਨਾ ਰਾਜੂ ਨੇ ਕਿਹਾ ਕਿ ਕਮਿਸ਼ਨ ਵੱਲੋਂ 9.3.2019 ਨੂੰ ਇੱਕ ਪੱਤਰ ਰਾਹੀਂ ਜਾਰੀ ਕੀਤੀ ਗਈ ਜਨਰਲ ਅਡਵਾਈਜ਼ਰੀ, ਜਿਸ ਵਿੱਚ ਰਾਜਨੀਤਕ ਪਾਰਟੀਆਂ/...
ਚੰਡੀਗੜ•, 20 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਹੋਲੀ ਦੇ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਕਸੁਰਤਾ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਨਾਲ ਇਹ ਤਿਉਹਾਰ ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ...
ਚੰਡੀਗੜ•, 20 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ::ਲੋਕ ਸਭਾ ਚੋਣ ਦੇ ਵੋਟਰ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ' 11 ਦਸਤਾਵੇਜਾਂ ਨੂੰ ਵਰਤਣ ਨੂੰ ਪ੍ਰਵਾਨਗੀ ਦਿੱਤੀ ਹੈ।ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀ' ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇ'ਦਰ/ਸੂਬਾ ਸਰਕਾਰਾਂ/...
ਚੰਡੀਗੜ, 20 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਰਾਹੋਂ, ਪੁਲਿਸ ਲਾਈਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਨੰੂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਵਾਸੀ ਪਿੰਡ ਮਜੂਰ, ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ...
ਮੋਗਾ,19 ਮਾਰਚ (ਜਸ਼ਨ): ਜੰਮੂ ਕਸ਼ਮੀਰ ਦੇ ਰਜੌਰੀ ਜ਼ਿਲੇ ਵਿਚ ਪਾਕਿਸਤਾਨ ਵੱਲੋਂ ਸਰਹੱਦ ’ਤੇ ਕੀਤੀ ਗੋਲੀਬਾਰੀ ਦੀ ਉਲੰਘਣਾ ਕਾਰਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਜਨੇਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸ਼ਹੀਦ ਜਵਾਨ ਕਰਮਜੀਤ ਸਿੰਘ 18 ਸਿੱਖ ਰੈਜੀਮੈਂਟ ਵਿਚ ਰਾਈਫਲਮੈਨ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਪਿੰਡ ਜਨੇਰ ਵਿਖੇ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ,ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ,ਵਿਧਾਇਕ ਡਾ: ਹਰਜੋਤ...
ਜੈਤੋ ,19 ਮਾਰਚ (ਮਨਜੀਤ ਸਿੰਘ ਢੱਲਾ): ਸਰਕਾਰੀ ਸਕੂਲਾਂ ਦੀ ਬੇਹਤਰੀ ਅਤੇ ਪਛਾਣ ਲਈ ਆਪਣੇ ਪੱਧਰ ਤੇ ਜੁਟੇ ਕੁਝ ਸਕੂਲ ਮੁਖੀਆਂ ਨੂੰ ਮਾਣਯੋਗ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਵੱਲੋਂ ਨਿੱਜੀ ਤੌਰ ਤੇ ਸਨਮਾਨਤ ਕਰਨ ਦੀ ਕੜੀ ਤਹਿਤ ਸਰਕਾਰੀ ਹਾਈ ਸਕੂਲ ਢੈਪਈ (ਫਰੀਦਕੋਟ) ਦੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਪਿਛਲੇ ਦਿਨੀਂ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਸਨਮਾਨ ਪੱਤਰ ਲੈਣ ਲਈ ਚੰਡੀਗੜ ਮਹਿੰਦਰਪਾਲ ਸਿੰਘ ਬਿਮਾਰ...

