ਮੈਕਰੋ ਗਲੋਬਲ ਮੋਗਾ ਨੇ ਕੈਨੇਡਾ ਦਾ ਲਗਾਇਆ ਓਪਨ ਵਰਕ ਪਰਮਿਟ ਵੀਜ਼ਾ:-ਗੁਰਮਿਲਾਪ ਸਿੰਘ ਡੱਲਾ

ਮੋਗਾ,30 ਜੂਨ (ਜਸ਼ਨ)-ਆਈਲੈਟਸ, ਸਟੂਡੈਂਟ ਵੀਜ਼ਾ, ਵਿਜ਼ਟਰ ਵੀਜ਼ਾ ਲਈ ਦੁਨੀਆਂ ਭਰ ਵਿਚੋਂ ਨਾਮਣਾ ਖੱਟਣ ਵਾਲੀ ਸੰਸਥਾ ਮੈਕਰੋ ਗਲੋਬਲ ਮੋਗਾ ਤੋਂ ਕੈਨੇਡਾ ਦਾ ਓਪਨ ਵਰਕ ਪਰਮਿਟ ਵੀ ਅਪਲਾਈ ਕਰ ਸਕਦੇ ਹੋ। ਜੇਕਰ ਕਿਸੇ ਦਾ ਸਪਾੳੂਂਸ ਪਿਛਲੇ ਕੁਝ ਸਮੇਂ ਤੋਂ ਕੈਨੇਡਾ, ਆਸਟੇ੍ਰਲੀਆ ਤੇ ਨਿੳੂਜ਼ੀਲੈਂਡ ਸਟੂਡੈਂਟ ਵੀਜ਼ਾ ਤੇ ਹੈ ਤਾਂ ਉਹ ਅਪਲਾਈ ਕਰ ਸਕਦੇ ਹਨ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਨੇ ਗੁਰਪ੍ਰੀਤ ਸਿੰਘ ਧਾਲੀਵਾਲ ਵਾਸੀ ਬੱਧਨੀ ਕਲਾਂ ਦਾ ਓਪਨ ਵਰਕ ਪਰਮਿਟ ਦਾ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ਲਗਵਾ ਕੇ ਦਿੱਤਾ। ਡੱਲਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਪਤਨੀ ਕੈਨੇਡਾ ਵਿਚ ਸਟੂਡੈਂਟ ਵੀਜ਼ਾ ਤੇ ਗਈ ਸੀ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਗੁਰਪ੍ਰੀਤ ਸਿੰਘ ਧਾਲੀਵਾਲ ਨੂੰ ਵਧਾਈ ਦਿੱਤੀ।

ਗੁਰਮਿਲਾਪ ਸਿੰਘ ਡੱਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਮਾਹਿਰਾਂ ਵੱਲੋਂ ਸਟੱਡੀ ਵੀਜ਼ੇ ਸਬੰਧੀ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕੋਰਸਾਂ ਦੇ ਨਵੇਂ ਨਿਯਮਾਂ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਇਸ ਦੇ ਨਾਲ ਹੀ ਮੈਕਰੋ ਗਲੋਬਲ ਮੋਗਾ ਵਿਚ ਅੰਗਰੇਜ਼ੀ ਵਿਸ਼ੇ ’ਚ ਵਿਦਿਆਰਥੀਆਂ ਦੀ ਪਕੜ ਮਜਬੂਤ ਕਰਨ ਲਈ ਸਪੈਸ਼ਲ ਕਲਾਸਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਜਿਸ ਸਦਕਾ ਵਿਦਿਆਰਥੀ ਆਪਣੇ ਲੋੋੜੀਂਦੇ ਬੈਂਡ ਸਕੋਰ ਪ੍ਰਾਪਤ ਕਰ ਸਕਦੇ ਹਨ। ਮੈਕਰੋ ਗਲੋਬਲ ਵਿਚ ਵਿਜ਼ਟਰ ਵੀਜ਼ਾ ਦੇ ਨਤੀਜੇ ਬਹੁਤ ਹੀ ਵਧੀਆ ਆ ਰਹੇ ਹਨ। ਸਹੀ ਸਲਾਹ ਅਤੇ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਕਰਨ ਲਈ ਇਕ ਵਾਰ ਮੈਕਰੋ ਗਲੋਬਲ ਦੇ ਦਫ਼ਤਰ ਵਿਖੇ ਜ਼ਰੂਰ ਆਓ ।