ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ : ਗੁਰਮਿਲਾਪ ਸਿੰਘ ਡੱਲਾ

ਮੋਗਾ,5 ਜੁਲਾਈ (ਜਸ਼ਨ)- ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਤੇ ਪ੍ਰਭਾਵਸ਼ਾਲੀ ਸੇਵਾਵਾਂ ਮੁਹਈਆ ਕਰਵਾਉਂਦਿਆਂ ਮੈਕਰੋ ਗਲੋਬਲ ਮੋਗਾ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ’ਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ। ਮੈਕਰੋ ਗਲੋਬਲ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ, ਡਿਪੈਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਵਿਚ ਵੀ ਮੋਹਰੀ ਬਣ ਚੁੱਕਿਆ ਹੈ। ਮੈਕਰੋ ਗਲੋਬਲ ਮੋਗਾ ਦੇ ਵੀਜ਼ੇ ਲਗਾਤਾਰ ਆ ਰਹੇ ਹਨ। ਪਿਛਲੇ ਦਿਨੀਂ ਨਵਦੀਪ ਸ਼ਰਮਾ ਪੁੱਤਰ ਸਾਧੂ ਰਾਮ ਵਾਸੀ ਲੰਗੇਆਣਾ ਕਲਾਂ ਨੇ ਸਨਟੇਨੀਅਲ ਕਾਲਜ ਕੈਨੇਡਾ ਦਾ ਸਟੂਡੈਂਟ ਵੀਜ਼ਾ ਪ੍ਰਾਪਤ ਕੀਤਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨਾਂ ਦੇ ਮਿਹਨਤੀ ਸਟਾਫ ਅਤੇ ਉਨਾਂ ਦੇ ਕੰਮ ਕਰਨ ਦੇ ਤਰੀਕੇ ਸਦਕਾ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟ ਵਧੀਆ ਆ ਰਹੇ ਹਨ,ਜਿਸ ਕਰਕੇ ਮੈਕਰੋ ਗਲੋਬਲ ਮੋਗਾ ਵਿਦਿਆਰਥੀਆਂ ਵਿਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।