ਯੂਨੀਵਰਸਲ ਨੇ ਲਗਵਾਇਆ ਕਨਵਲ ਗੁਪਤਾ ਦਾ ਕੈਨੇਡਾ ਦਾ ਪੀ.ਆਰ.ਕੇਸ

ਮੋਗਾ,17 ਜੁਲਾਈ (ਜਸ਼ਨ)- ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਕਨਵਲ ਗੁਪਤਾ ਸਪੁੱਤਰ ਰਾਜੀਵ ਕੁਮਾਰ ਵਾਸੀ ਮੋਗਾ ਦਾ ਕੈਨੇਡਾ ਦਾ ਡਾਇਰੈਕਟ ਪੀ.ਆਰ.ਵੀਜ਼ਾ ਲਗਵਾ ਕੇ ਦਿੱਤਾ ਹੈ।ਉਹਨਾ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਉਜ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਕਨਵਲ ਗੁਪਤਾ ਨੇ ਦਸਿਆ ਕਿ ਉਸਦੇ ਉਵਰਆਲ ਬੈਂਡ ਸਕੋਰ 8 ਹਨ ਤੇ ੳੇੁਸਨੇ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਤੋਂ ਆਪਣਾ ਕੈਨੇਡਾ ਦਾ ਡਾਇਰੈਕਟ ਪੀ.ਆਰ ਵੀਜਾ ਲਗਵਾਉਣ ਲਈ ਅਪਲਾਈ ਕੀਤਾ ਸੀ ਤੇ ਕਨਵਲ ਗੁਪਤਾ ਨੇ ਇਹ ਵੀ ਦਸਿਆ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਘਟ ਸਮੇਂ ਵਿਚ ਉਸਦਾ ਕੈਨੇਡਾ ਦਾ ਪੀ.ਆਰ ਵੀਜਾ ਲਗਵਾ ਕੇ ਦਿਤਾ,ਜਿਸ ਤੇੇ ਕਨਵਲ ਗੁਪਤਾ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ । ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਕਨਵਲ ਗੁਪਤਾ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਉਹਨਾ ਇਹ ਵੀ ਦੱਸਿਆ ਕਿ ਕੈਨੇਡਾ ਨੇ ਸ਼ਧਸ਼ ਪ੍ਰੋਗਰਾਮ ਲਾਗੂ ਕਰ ਦਿਤਾ ਹੈ ਜਿਸ ਵਿਚ ਵਿਦਿਆਰਥੀ 6 ੳਵਰਆਲ ਬੈਂਡ ਸਕੋਰ ਨਾਲ ਇੱਕ ਸਾਲ ਦੀ ਫੀਸ ਭਰ ਕੇ ਬਹੁਤ ਜਲਦੀ ਵਿਜਾ ਪਾ੍ਰਪਤ  ਕਰ ਸਕਦੇ ਹਨ।ਸ਼ਧਸ਼ ਵਿਚ ਕੈਨੇਡਾ ਦੇ ਸਾਰੇ ਕਾਲਜ ਸ਼ਾਮਿਲ ਕੀਤੇ ਗਏ ਹਨ।ਜਦੋ ਕਿ ਸ਼ਫਫ ਵਿਚ 40 ਕਾਲਜ ਹੀ ਸ਼ਾਮਿਲ ਹਨ।ਇਸ ਤੋ ਇਲਾਵਾ ਉਹ ਵਿਦਿਆਰਥੀ ਜਿਨਾਂ ਦੇ 6 ੳਵਰਆਲ ਬੈਂਡ ਸਕੋਰ ਅਤੇ  5.5 ਇਅਚ ਹਨ ਉਹ ਵੀ ਐੱਸ ਡੀ ਐੱਸ ਵਿਚ ਅਪਲਾਈ ਕਰ ਕੇ ਆਪਣਾ ਵੀਜਾ ਪਾ੍ਰਪਤ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰ੍ਹਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਅਤੇ ਜਨਵਰੀ 2019  ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।