ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ : ਗੁਰਮਿਲਾਪ ਸਿੰਘ ਡੱਲਾ

ਮੋਗਾ,17 ਜੁਲਾਈ (ਜਸ਼ਨ)ਮੈਕਰੋ ਗਲੋਬਲ ਮੋਗਾ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ ਗਲੋਬਲ ਸਟੂਡੈਂਟ ਵੀਜ਼ਾ ਦੇ ਨਾਲ ਡਿਪਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਵਿਚ ਵੀ ਮੋਹਰੀ ਬਣ ਚੁੱਕਿਆ ਹੈ। ਮੈਕਰੋ ਗਲੋਬਲ ਮੋਗਾ ਦੇ ਨਾਲ ਵੀਜ਼ੇ ਲਗਾਤਾਰ ਆ ਰਹੇ ਹਨ। ਪਿਛਲੇ ਦਿਨੀਂ ਰਮਨਦੀਪ ਕੌਰ ਬੱਗੀ ਪਿੰਡ ਸਨਹੇਰ ਫਿਰੋਜ਼ਪੁਰ ਨੇ ਕੈਨਡੋਰ ਕਾਲਜ ਦਾ ਵੀਜ਼ਾ ਪ੍ਰਾਪਤ ਕੀਤਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨਾਂ ਦੇ ਮਿਹਨਤੀ ਸਟਾਫ ਅਤੇ ਉਨਾਂ ਦੇ ਕੰਮ ਕਰਨ ਦੇ ਤਰੀਕੇ ਕਰਕੇ ਆਈਲੈਟਸ ਤੇ ਵੀਜ਼ੇ ਦੇ ਰਿਜ਼ਲਟ ਵਧੀਆ ਰਹੇ ਹਨ। ਜਿਨਾਂ ਕਾਰਨਾਂ ਕਰਕੇ ਮੈਕਰੋ ਗਲੋਬਲ ਮੋਗਾ ਵਿਦਿਆਰਥੀਆਂ ਵਿਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।