ਆਰ.ਆਈ.ਈ.ਸੀ. ਨੇ ਲਗਵਾਇਆ ਅਸਟ੍ਰੇਲੀਆ ਦਾ ਸਟੂਡੈਂਟ ਵੀਜਾ

ਮੋਗਾ, 30 ਜੁਲਾਈ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀਆਂ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਹੀ ਮੋਗਾ ਜ਼ਿਲੇ ਦੀ ਮੰਨੀ ਪ੍ਰਮੰਨੀ ਸੰਸਥਾ ਆਰ.ਆਈ.ਈ.ਸੀ. ਵਲੋਂ ਆਏ ਦਿਨ ਨੌਜਵਾਨਾਂ ਨੂੰ ਵਿਦੇਸ਼ ਭੇਜ ਕੇ ਉਨਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਸੰਸਥਾ ਵਲੋਂ ਜ਼ੀਰਾ ਦੇ ਮੰਸੂਰਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਗਿੱਲ ਪੁੱਤਰ ਬਲਵਿੰਦਰ ਸਿੰਘ ਗਿੱਲ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਉਸ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕੀਤਾ ਹੈ। ਗੁਰਪ੍ਰੀਤ ਸਿੰਘ ਗਿੱਲ ਨੂੰ ਵੀਜ਼ਾ ਸੌਂਪਦਿਆਂ ਸੰਸਥਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਰੋਹਿਤ ਬਾਂਸਲ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਕੀਰਤੀ ਬਾਂਸਲ ਨੇ ਕਿਹਾ ਕਿ ਉਕਤ ਵਿਦਿਆਰਥੀ ਦਾ ਸੰਸਥਾ ਵਲੋਂ ਸਟੂਡੈਂਟ ਡਿਵੈਲਪਮੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਮੈਡਮ ਕੀਰਤੀ ਬਾਂਸਲ ਨੇ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹੈ।