ਯੂਨੀਵਰਸਲ ਨੇ ਲਗਵਾਇਆ ਸੁਖਵਿੰਦਰ ਸਿੰਘ ਹੁੰਜਨ ਦਾ ਦਸ ਸਾਲ ਦਾ ਮਲਟੀਪਲ ਵੀਜ਼ਾ

ਮੋਗਾ,3 ਜੁਲਾਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਸੰਸਥਾ ਨੇ ਇਸ ਵਾਰ ਸ: ਸੁਖਵਿੰਦਰ ਸਿੰਘ ਹੁੰਜਨ ਸਪੁੱਤਰ ਹਰੀ ਸਿੰਘ ਵਾਸੀ ਪਿੰਡ ਕੋਨਕੇ ਕਲਾਂ ਜਿਲਾ ਜਗਰਾਉਂ (ਲੁਧਿਆਣਾ) ਦਾ ਕੈਨੇਡਾ ਦਾ ਦਸ ਸਾਲ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਸ: ਸੁਖਵਿੰਦਰ ਸਿੰਘ ਹੁੰਜਨ ਨੇ ਦਸਿਆ ਕਿ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇ ਬਹੁਤ ਹੀ ਘਟ ਸਮੇਂ ਵਿਚ ਉਸਦਾ ਇਹ  ਮਲਟੀਪਲ ਵੀਜ਼ਾ ਲਗਵਾ ਕੇ ਦਿਤਾ,ਜਿਸ ਤੇੇ ਸ: ਸੁਖਵਿੰਦਰ ਸਿੰਘ ਹੁੰਜਨ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਸ: ਸੁਖਵਿੰਦਰ ਸਿੰਘ ਹੁੰਜਨ ਨੂੰ ਵੀਜ਼ਾ ਦਿੰਦਿਆਂ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਕੈਨੇਡਾ ਨੇ ਸਟੂਡੈਂਟ ਡਾਇਰੈਕਟ  ਪ੍ਰੋਗਰਾਮ ਲਾਗੂ ਕਰ ਦਿਤਾ ਹੈ ਜਿਸ ਵਿਚ ਵਿਦਿਆਰਥੀ 6 ੳਵਰਆਲ ਬੈਂਡ ਸਕੋਰ ਨਾਲ ਇੱਕ ਸਾਲ ਦੀ ਫੀਸ ਭਰ ਕੇ ਬਹੁਤ ਜਲਦੀ ਵਿਜਾ ਪਾ੍ਰਪਤ  ਕਰ ਸਕਦੇ ਹਨ। ਸਟੂਡੈਂਟ ਡਾਇਰੈਕਟ  ਪ੍ਰੋਗਰਾਮ ਵਿਚ ਕੈਨੇਡਾ ਦੇ ਸਾਰੇ ਕਾਲਜ ਸ਼ਾਮਲ ਕੀਤੇ ਗਏ ਹਨ। ਜਦੋ ਕਿ ਸਟੂਡੈਂਟ ਪਾਰਟਨਰਸ਼ਿੱਪ ਪ੍ਰੋਗਰਾਮ ਵਿਚ 40 ਕਾਲਜ ਹੀ ਸ਼ਾਮਿਲ ਹਨ। ਇਸ ਤੋਂ ਇਲਾਵਾ ਉਹ ਵਿਦਿਆਰਥੀ ਜਿਨਾਂ ਦੇ 6 ਓਵਰਆਲ ਬੈਂਡ ਸਕੋਰ ਅਤੇ  5.5 ਈਚ ਹਨ ਉਹ ਵੀ  ਸਟੂਡੈਂਟ ਡਾਇਰੈਕਟ  ਪ੍ਰੋਗਰਾਮ ਵਿਚ ਅਪਲਾਈ ਕਰ ਕੇ ਆਪਣਾ ਵੀਜ਼ਾ ਪਾ੍ਰਪਤ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾਂ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਲਾਈ ਕਰਵਾ ਸਕਦੇ ਹਨ। ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਅਤੇ ਜਨਵਰੀ 2019  ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮੇਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਨ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।