ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ-- ਡੱਲਾ

ਮੋਗਾ 14 ਅਗਸਤ (ਜਸ਼ਨ):  ਮੈਕਰੋ ਗਲੋਬਲ ਮੋਗਾ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ । ਮੈਕਰੋ ਗਲੋਬਲ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ, ਡਿਪੈਂਡੈਂਟ ਵੀਜ਼ਾ ਅਤੇ ਓਪਨ ਵਰਕ  ਪਰਮਿਟ ਵੀਜ਼ਾ ਵਿੱਚ ਵੀ ਮੋਹਰੀ ਬਣ ਚੁੱਕਿਆ ਹੈ । ਮੈਕਰੋ ਵੱਲੋਂ ਵੀਜ਼ੇ ਲਗਾਤਾਰ ਆ ਰਹੇ ਹਨ । ਪਿਛਲੇ ਦਿਨੀਂ ਰੂਬਲਜੀਤ ਕੌਰ ਮੁਕਤਸਰ ਦਾ ਕੈਨੇਡਾ ਦਾ ਯੂਨੀਵਰਸਿਟੀ ਆਫ ਰਿਜ਼ਾਈਨਾ ਲਈ ਸਟੱਡੀ ਵੀਜ਼ਾ ਲਗਵਾਇਆ ਗਿਆ । ਸੰਸਥਾ ਦੇ ਐਮ ਡੀ ਗੁਰਮਿਲਾਪ ਸਿੰਘ ਡੱਲਾ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਮਿਹਨਤੀ ਸਟਾਫ਼ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ਕਰਕੇ ਆਈਲੈਟਸ ਅਤੇ ਵੀਜ਼ੇ ਦੇ ਰਿਜਲਟ ਵਧੀਆ ਰਹੇ ਹਨ ਜਿਸ  ਮੈਕਰੋ ਗਲੋਬਲ ਮੋਗਾ ਸਮੁੱਚੇ ਪੰਜਾਬ ਵਿੱਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ