ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,16 ਅਗਸਤ (ਜਸ਼ਨ): ਮੈਕਰੋ ਗਲੋਬਲ ਮੋਗਾ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਨਾਲ ਪੰਜਾਬ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ਸੰਸਥਾ ਵਿਚ ਆਈਲੈਟਸ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ। ਮੈਕਰੋ ਗਲੋਬਲ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਵਿਚ ਵੀ ਮੋਹਰੀ ਬਣ ਚੁੱਕਿਆ ਹੈ। ਮੈਕਰੋ ਗਲੋਬਲ ਮੋਗਾ ਦੇ ਵੀਜ਼ੇ ਲਗਾਤਾਰ ਆ ਰਹੇ ਹਨ। ਪਿਛਲੇ ਦਿਨੀਂ ਰਣਬੀਰ ਕੌਰ ਪੁੱਤਰੀ ਹਰਪ੍ਰੀਤ ਸਿੰਘ ਨਿਵਾਸੀ ਬਠਿੰਡਾ ਨੇ ਸਤੰਬਰ ਇਨਟੇਕ ਲੈਬਟਨ ਕਾਲਜ ਦਾ ਵੀਜ਼ਾ ਪ੍ਰਾਪਤ ਕੀਤਾ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਨੇ ਦੱਸਿਆ ਕਿ ਉਨਾਂ ਦੇ ਮਿਹਨਤੀ ਸਟਾਫ ਅਤੇ ਉਨਾਂ ਦੇ ਕੰਮ ਕਰਨ ਦੇ ਤਰੀਕੇ ਨਾਲ ਆਈਲੈਟਸ ਅਤੇ ਵੀਜ਼ੇ ਦੇ ਰਿਜ਼ਲਟ ਵਧੀਆ ਆ ਰਹੇ ਹਨ,ਜਿਨਾਂ ਕਾਰਨਾਂ ਕਰਕੇ ਮੈਕਰੋ ਗਲੋਬਲ ਇਲਾਕਾ ਵਾਸੀਆਂ ਵਿਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। 
   ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ