22 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ

 ਮੋਗਾ 21 ਅਗਸਤ (ਜਸ਼ਨ): ਈਦ ਉਲ ਜ਼ੁਹਾ ਦੇ ਦਿਹਾੜੇ ਤੇ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੇ ਪੰਜਾਬ ਸਰਕਾਰ ਨੇ 22 ਜੁਲਾਈ ਨੂੰ  ਸਰਕਾਰੀ  ਛੁੱਟੀ ਦਾ ਐਲਾਨ ਕੀਤਾ ਹੈ ।ਜ਼ਿਕਰਯੋਗ ਹੈ ਬਕਰੀਦ ਸਬੰਧੀ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਇਸ ਨੂੰ RESTRICTED ਛੁੱਟੀ ਐਲਾਨਿਆ ਗਿਆ ਸੀ ।ਹੁਣ ਸਾਰੇ ਸਰਕਾਰੀ ਅਦਾਰਿਆਂ ਵਿੱਚ ਬਾਈ ਅਗਸਤ ਨੂੰ ਸਰਕਾਰੀ ਛੁੱਟੀ ਰਹੇਗੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ