ਅਮਨਦੀਪ ਕੌਰ ਨੇ ਪਿੰਡ ਕੜਾਹੇ ਵਾਲਾ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ

ਫਤਿਹਗੜ੍ਹ ਪੰਜਤੂਰ  ,7 ਸਤੰਬਰ (ਰਾਜਵਿੰਦਰ ਸਿੰਘ ):   ਬਲਾਕ ਸੰਮਤੀ ਦੀਆਂ ਵੋਟਾਂ ਦੀ ਅੱਜ ਫਾਰਮ ਭਰਨ ਦੀ ਆਖਰੀ ਤਰੀਕ  ਸੀ।  ਭਾਰੀ ਪੁਲਿਸ ਦੀ ਤਾਇਨਾਤੀ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਪਣੇ ਕਾਗਜ ਭਰੇ। ਬਲਾਕ ਚੋਟੀਆ ਤੋ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ  ਅਮਨਦੀਪ ਕੌਰ ਨੇ ਪਿੰਡ ਕੜਾਹੇ ਵਾਲਾ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।