ਮੈਕਰੋ ਗਲੋਬਲ ਮੋਗਾ ਦਾ ਨਤੀਜਾ ਰਿਹਾ ਸ਼ਾਨਦਾਰ--ਗੁਰਮਿਲਾਪ ਸਿੰਘ ਡੱਲਾ
ਮੋਗਾ ,8 ਸਤੰਬਰ (ਜਸ਼ਨ): ਮੈਕਰੋਗਲੋਬਲ ਮੋਗਾ ਆਈਲੈਟਸ ਅਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ।ਮੈਕਰੋ ਗਲੋਬਲ ਮੋਗਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ । ਇਸ ਦੇ ਨਾਲ ਹੀ ਬੱਚਿਆਂ ਨੂੰ ਐਕਸਟਰਾ ਕਲਾਸਾਂ ਅਤੇ ਘਰ ਲਿਜਾਣ ਲਈ ਐਕਸਟਰਾ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ ।ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਦੇ ਬੈਂਡ ਸਕੋਰ ਪ੍ਰਾਪਤ ਕਰਕੇ ਆਪਣਾ ਸੁਪਨਾ ਪੂਰਾ ਕਰ ਰਹੇ ਹਨ ।ਪਿਛਲੇ ਦਿਨੀਂ ਪਰਮਜੋਤ ਸਿੰਘ s/o ਬਲਵਿੰਦਰ ਸਿੰਘ ਅੰਮ੍ਰਿਤਸਰ ਨੇ ਆਇਲਸ ਵਿੱਚ ਲਿਸਨਿੰਗ 6.5, reading 6.5 ,ਰਾਈਟਿੰਗ 6.0,speaking 6.0 ਅਤੇ ਓਵਰਆਲ ਛੇ ਪੁਆਇੰਟ ਪੰਜ ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਮੈਕਰੋ ਗਲੋਬਲ ਮੋਗਾ ਦਾ ਨਾਮ ਰੌਸ਼ਨ ਕੀਤਾ ਹੈ ।ਮੈਕਰੋ ਮੈਕਰੋ ਗਲੋਬਲ ਮੋਗਾ ਦੇ ਐਮ ਡੀ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਨ੍ਹਾਂ ਦੇ ਮਿਹਨਤੀ ਸਟਾਫ਼ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਤਰੀਕਿਆਂ ਨਾਲ ਮੈਕਰੋ ਗਲੋਬਲ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ । ਗੁਰਮਿਲਾਪ ਸਿੰਘ ਡੱਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦੇ ਨਾਲ ਹੀ ਸਟੂਡੈਂਟ ਵੀਜ਼ਾ ,ਓਪਨ ਵਰਕ ਪਰਮਿਟ ਅਤੇ ਡਿਪੈਂਡੈਂਟ ਵੀਜ਼ਾ ਦੇ ਕੇਸ ਵੀ ਅਪਲਾਈ ਕੀਤੇ ਜਾਂਦੇ ਹਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ